ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਟਿੱਕਰੀ ਵਾਰਡਰ ਸਟੇਜ ਤੋਂ ਭਾਰਤ ਸਰਕਾਰ ਤੋਂ ਵਿਸ਼ਵ ਵਪਾਰ ਸੰਸਥਾ ਵਿੱਚੋਂ ਬਾਹਰ ਆਉਣ ਦੀ ਮੰਗ
ਨਵੀਂ ਦਿੱਲੀ 25 ਨਵੰਬਰ (ਗੁਰਸੇਵਕ ਸਿੰਘ ਸੋਹੀ ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਟਿਕਰੀ ਬਾਰਡਰ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਬਾਅਦ ਤ…