ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ 'ਚ ਕਿਸਾਨਾਂ ’ਤੇ ਦਰਜ ਕੀਤੀਆਂ FIR ਰੱਦ ਕਰਨ ਲਈ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ
ਨਵੀਂ ਦਿੱਲੀ, 4 ਸਤੰਬਰ, -( ਗੁਰਸੇਵਕ ਸੋਹੀ )ਕਿਸਾਨ ਅੰਦੋਲਨ ਦੇ ਚਲਦਿਆਂ ਪੰਜਾਬ ਵਿੱਚ ਪੁਲਿਸ ਵੱਲੋਂ ਕਿਸਾਨਾਂ ਉਤੇ ਦਰਜ ਕੀਤੇ ਗਏ ਕੇਸ਼ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਸਰਕਾਰ ਨੂੰ 8 ਸਤੰਬਰ ਤੱਕ…