ਅੱਜ ਤੱਕ ਕਿਸੇ ਵੀ ਕੇਂਦਰੀ ਸਰਕਾਰ ਨੇ ਇਸ ਖੂਨੀ ਘੱਲੂਘਾਰੇ ਤੇ ਪਛਤਾਵਾ ਨਹੀਂ ਕੀਤਾ ਪ੍ਰਧਾਨ ਮੋਹਣੀ
ਅਜੀਤਵਾਲ (ਬਲਵੀਰ ਸਿੰਘ ਬਾਠ) ਜੰਗੀਪੁਰ ਵਿਖੇ ਘੱਲੂਘਾਰਾ ਦਿਵਸ ਮਨਾਇਆ ਗਿਆ ਘੱਲੂਘਾਰੇ ਦੇ ਸਿੰਘਾਂ ਸਿੰਘਣੀਆਂ ਦੀ ਯਾਦ ਚ ਗੁਰੂ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਜਾਪ ਕੀਤੇ ਗਏ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਨ ਉਪਰੰਤ ਹੁਕਮਨਾ…