ਜਰਮਨ ਦੇ ਸਿੱਖਾਂ ਵੱਲੋਂ ਭਾਰਤੀ ਦੂਤਾਵਾਸ ਸਾਹਮਣੇ ਕਿਸਾਨਾਂ ਉੱਤੇ ਢਾਹੇ ਜਾ ਰਹੇ ਜਬਰ ਜ਼ੁਲਮ ਦੇ ਖਿਲਾਫ ਰੋਹ ਮੁਜ਼ਾਹਰਾ ਕਰਕੇ ਕਿਸਾਨਾਂ ਦੇ ਹੱਕ ਵਿੱਚ ਕੀਤੀ ਅਵਾਜ ਬਲੰਦ
ਨਵੀਂ ਦਿੱਲੀ 25 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਭਾਰਤ ਦੀ ਮੰਨੂਵਾਦੀ ਮੋਦੀ, ਅਮਿਤ ਸ਼ਾਹ, ਅਤੇ ਹਰਿਆਣੇ ਦੇ ਖੱਟਰ ਦੀ ਤਾਨਾਸ਼ਾਹ ਹਕੂਮਤ ਵੱਲੋਂ ਆਪਣੀਆਂ ਹੱਕੀ ਮੰਗਾਂ ਵਾਸਤੇ ਦਿੱਲੀ ਸੰਘਰਸ਼ ਕਰਨ ਜਾ ਰਹੇ ਕਿਸਾਨਾਂ ਨੂੰ ਪੰਜਾਬ ਹਰਿਆਣਾ…