ਲਾਂਘਾ ਖੁੱਲ੍ਹਣ ਦੇ ਪਹਿਲੇ ਤਿੰਨ ਦਿਨਾਂ ਕਾਫ਼ੀ ਘੱਟ ਸ਼ਰਧਾਲੂਆਂ ਨੇ ਗੁਰਦੁਆਰਾ ਦਰਬਾਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕੀਤੇ
ਡੇਰਾ ਬਾਬਾ ਨਾਨਕ,ਨਵੰਬਰ 2019-(ਏਜੰਸੀ) ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਪਹਿਲੇ ਤਿੰਨ ਦਿਨਾਂ ਦੌਰਾਨ ਕਾਫ਼ੀ ਘੱਟ ਸ਼ਰਧਾਲੂਆਂ ਨੇ ਸਰਹੱਦ ਪਾਰ ਕਰ ਕੇ ਗੁਰਦੁਆਰਾ ਦਰਬਾਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕੀਤੇ ਹਨ। ਆਨਲਾਈਨ ਰਜਿਸਟਰੇ…