ਦਿੱਲੀ ਵਿੱਚ ਜੀ-20 ਸੰਮੇਲਨ ਤੋਂ ਪਹਿਲਾਂ 5 ਤੋਂ ਵੱਧ ਮੈਟਰੋ ਸਟੇਸ਼ਨਾਂ 'ਤੇ ਲਿਖੇ ਗਏ ਖਾਲਿਸਤਾਨੀ ਨਾਹਰੇ
ਨਵੀਂ ਦਿੱਲੀ 27 ਅਗਸਤ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਵਿੱਚ ਜੀ-20 ਸੰਮੇਲਨ ਤੋਂ ਪਹਿਲਾਂ 5 ਤੋਂ ਵੱਧ ਮੈਟਰੋ ਸਟੇਸ਼ਨਾਂ 'ਤੇ 'ਦਿੱਲੀ ਬਣੇਗਾ ਖਾਲਿਸਤਾਨ' ਅਤੇ 'ਖਾਲਿਸਤਾਨ ਜ਼ਿੰਦਾਬਾਦ' ਲਿਖਿਆ ਗਿਆ ਹੈ। ਦਿੱਲੀ ਪੁਲਿਸ ਇਸ ਮਾਮਲੇ ਵ…