ਲੁਧਿਆਣਾ

ਬਲੌਜ਼ਮਜ਼ ਕਾਨਵੈਂਟ ਸਕੂਲ ਵੱਲੋਂ ਬੱਚਿਆਂ ਨੂੰ ਆਪਣੇ ਅਧਿਕਾਰਾਂ ਤੋਂ ਕਰਵਾਇਆ ਜਾਣੂੰ

ਜਗਰਾਓਂ 9 ਨਵੰਬਰ (ਅਮਿਤ ਖੰਨਾ) ਜਗਰਾਉਂ ਦੇ ਏ.ਡੀ.ਸੀ. ਅਤੇ ਐਸ.ਡੀ.ਐਮ. ਦੀਆਂ ਹਦਾਇਤਾਂ ਅਨੁਸਾਰ ਉਲੀਕੇ ਪ੍ਰੋਗਰਾਮ ਸੰਬੰਧੀ ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਿਿਵਦਆਰਥੀਆਂ ਨੂੰ ਸ਼ੋਸ਼ਲ ਸਾਇੰਸ ਵਿਭਾਗ ਦੇ ਮੁਖੀ ਿਿਮਸਜ਼ ਅਨੂਪ ਕੌਰ ਵੱਲੋਂ ਬੱਚ…

ਪੁਲਿਸ ਨੇ ਗੁਦਾਮ ਵਿਚ ਡੰਪ ਕੀਤੀਆਂ 65 ਪੇਟੀਆਂ ਸ਼ਰਾਬ ਅਤੇ 4 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ 

ਜਗਰਾਓਂ 9 ਨਵੰਬਰ (ਅਮਿਤ ਖੰਨਾ) ਸੀਆਈਏ ਸਟਾਫ ਦੀ ਪੁਲਿਸ ਨੇ ਹਰਿਆਣਾ ਤੋਂ ਗੱਡੀਆਂ ਦੀ ਗੱਡੀਆਂ ਸਸਤੀ ਸ਼ਰਾਬ ਦੀ ਭਰ ਕੇ ਡੰਪ ਕਰਨ ਵਾਲੇ ਅਤੇ ਵੇਚਣ ਵਾਲੇ ਵੱਡੇ ਗੈਂਗ ਦਾ ਪਰਦਾਫਾਸ਼ ਕੀਤਾ। ਗਿ੍ਫਤਾਰ ਗੈਂਗ ਪੰਜਾਬ ਭਰ ਵਿਚ ਵੱਡੇ ਪੱਧਰ ਤੇ…

ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਵਿਦਆਰਥੀ ਨੇ ਸਟੇਟ ਅਤੇ ਜ਼ਿਲ੍ਹੇ ਵਿਚ ਕਰਵਾਈ ਬੱਲੇ-ਬੱਲੇ

ਜਗਰਾਓਂ 8 ਨਵੰਬਰ (ਅਮਿਤ ਖੰਨਾ) ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਿਿਵਦਆਰਥੀ ਅਰਪਨ ਸਿੰਘ ਭੁੱਲਰ (ਨਾਨ-ਮੈਡੀਕਲ) ਨੇ ਟਾਈਕਮਾਡੋ ਨਾਮ ਦੀ ਪ੍ਰਤੀਯੋਗਤਾ ਵਿਚ ਹਿੱਸਾ ਲੈਂਦੇ ਹੋਏ ਸਟੇਟ ਵਿਚੋਂ ਬਰੌਂਜ਼ ਤਗਮਾ ਅਤੇ ਜ਼ਿਲ੍ਹੇ …

ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਨੇ  ਸੰਗਤਾਂ ਦਾ ਠੇਕੇਦਾਰ ਭਰਾਵਾਂ ਦਾ ਅਤੇ ਸਹਿਯੋਗੀਆਂ ਦਾ ਕੀਤਾ ਧੰਨਵਾਦ  

ਜਗਰਾਓਂ 8 ਨਵੰਬਰ (ਅਮਿਤ ਖੰਨਾ) ਜਗਰਾਉਂ ਦੀ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਰਜਿ: 133 ਨੇ ਜਗਤ ਗੁਰੂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਮਨਾਉਣ ਤੇ  ਸੰਗਤਾਂ ਦਾ ਠੇਕੇਦਾਰ ਭਰਾਵਾਂ ਅਤੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ …

ਪੰਜਾਬ ਸਰਕਾਰ ਲੈ ਰਹੀ ਹੈ ਇਤਿਹਾਸਕ ਫ਼ੈਸਲੇ - ਸੋਨੀ ਗਾਲਿਬ , ਬਲਜੀਤ ਸਿੰਘ ਗੋਰਸੀਆਂ  

ਜਗਰਾਉਂ , 08 ਨਵੰਬਰ ( ਅਮਿਤ   ਖੰਨਾ  ) :-ਅੱਜ ਜਗਰਾਉਂ ਮੰਡੀ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ , ਜਨਰਲ ਸਕੱਤਰ ਲੁਧਿਆਣਾ ਦਿਹਾਤੀ ਦੇ ਬਲਜੀਤ ਸਿੰਘ ਗੋਰਸੀਆਂ ਨੇ ਕ…

ਕੈਪਟਨ ਸੰਦੀਪ ਸੰਧੂ ਤੇ ਚੇਅਰਮੈਨ ਕਾਕਾ ਗਰੇਵਾਲ ਨੇ  ਪਿੰਡ ਚੌਂਕੀਮਾਨ ਤੋਂ ਪੱਬੀਆਂ ਤੱਕ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਜਗਰਾਉਂ , 08 ਨਵੰਬਰ ( ਅਮਿਤ  ਖੰਨਾ  )ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ  ਪਿੰਡ ਚੌਂਕੀਮਾਨ ਤੋਂ ਪੱਬੀਆਂ ਤੱਕ ਤਕਰੀਬਨ 22 ਲੱਖ ਦੀ ਲਾਗਤ ਨਾਲ…

ਗੁਰਦੁਆਰਾ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ

ਜਗਰਾਓਂ 6 ਨਵੰਬਰ (ਅਮਿਤ ਖੰਨਾ) ਬਿਲਡਿੰਗ ਠੇਕੇਦਾਰ ਐਸੋਸੀਏਸ਼ਨ 133 ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਗੁਰਦੁਆਰਾ ਵਿਸ਼ਵਕਰਮਾ ਮੰਦਰ ਅੱਡਾ ਰਾਏਕੋਟ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ  ਜਿਸ ਵਿੱਚ ਸਵੇਰੇ ਅਖੰਡ ਪਾਠ ਸਾਹਿਬ…

ਰਵਨੀਤ ਬਿੱਟੂ - ਕਿਦਾਰ ਨਾਥ ਸਮਝੌਤਾ ਟੁੱਟਿਆ    

ਲੁਧਿਆਣਾ, 5 ਨਵੰਬਰ ( ਜਸਮੇਲ ਗ਼ਾਲਿਬ  ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪ੍ਰੈੱਸ ਕਾਨਫਰੰਸ ਤੋਂ ਤੁਰੰਤ ਬਾਅਦ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਕੇਦਾਰ ਨਾਥ ਸਮਝੌਤਾ ਟੁੱਟਿਆ ਦੀ ਪੋਸ…

ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ

ਜਗਰਾਓਂ 5 ਨਵੰਬਰ (ਅਮਿਤ ਖੰਨਾ):ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਨੇਡ਼ੇ ਮਿਉਂਸਪਲ ਕਮੇਟੀ ਜਗਰਾਉਂ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿੱਚ …

ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਰਜਿ:133ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਬਡ਼ੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ 

ਜਗਰਾਓਂ 5 ਨਵੰਬਰ (ਅਮਿਤ ਖੰਨਾ):ਬਿਲਡਿੰਗ ਠੇਕੇਦਾਰ ਐਸੋਸੀਏਸ਼ਨ 133 ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਗੁਰਦੁਆਰਾ ਵਿਸ਼ਵਕਰਮਾ ਮੰਦਰ ਅੱਡਾ ਰਾਏਕੋਟ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ  ਜਿਸ ਵਿੱਚ ਸਵੇਰੇ ਅਖੰਡ ਪਾਠ ਸਾਹਿਬ…