ਜੰਡਿਆਲਾ ਗੁਰੂ ’ਚ ਆਵਾਰਾ ਕੁੱਤਿਆਂ ਦਾ ਕਹਿਰ: 8 ਸਾਲਾ ਬੱਚੇ ਦੀ ਨੋਚ-ਨੋਚ ਕੇ ਲਈ ਜਾਨ
ਜੰਡਿਆਲਾ ਗੁਰੂ ਹਲਕੇ ਦੇ ਪਿੰਡ ਜਲਾਲ ਵਿੱਚ ਸੋਮਵਾਰ ਨੂੰ ਆਵਾਰਾ ਕੁੱਤਿਆਂ ਦੇ ਝੁੰਡ ਨੇ ਅੱਠ ਸਾਲਾ ਬੱਚੇ ’ਤੇ ਹਮਲਾ ਕਰਕੇ ਉਸ ਦੀ ਜਾਨ ਲੈ ਲਈ। ਜਾਣਕਾਰੀ ਅਨੁਸਾਰ ਬੱਚਾ ਸਕੂਲ ਜਾ ਰਿਹਾ ਸੀ ਕਿ ਰਸਤੇ ਵਿੱਚ ਕੁੱਤਿਆਂ ਨੇ ਉਸ ਦਾ ਪਿੱਛਾ …