ਪੰਜਾਬ

ਵੈਟਨਰੀ ਯੂਨੀਵਰਸਿਟੀ ਨੇ ਮੂੰਹ-ਖੁਰ ਦੀ ਬਿਮਾਰੀ ਸੰਬੰਧੀ ਕਰਵਾਇਆ ਮਾਹਿਰਾਂ ਦਾ ਵਿਚਾਰ ਵਟਾਂਦਰਾ

ਲੁਧਿਆਣਾ, 29 ਫਰਵਰੀ (ਟੀ. ਕੇ.) ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸੂਬੇ ਵਿਚ ਚੱਲ ਰਹੀ ਪਸ਼ੂਆਂ ਦੀ ਮੂੰਹ-ਖੁਰ ਬਿਮਾਰੀ ’ਤੇ ਕਾਬੂ ਪਾਉਣ ਸੰਬੰਧੀ ਨੀਤੀਆਂ ਬਾਰੇ ਇਕ ਵਿਚਾਰ ਚਰਚਾ ਕਰਵਾਈ ਗਈ…

3 ਤੋਂ 5 ਮਾਰਚ ਤੱਕ ਚੱਲੇਗਾ ਕੌਮੀ ਪਲਸ ਪੋਲੀਓ ਗੇੜ 

5 ਸਾਲ ਤੋਂ ਘੱਟ ਉਮਰ ਦੇ 4.78 ਲੱਖ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਲੁਧਿਆਣਾ, 27 ਫਰਵਰੀ (ਟੀ. ਕੇ. ) - ਜ਼ਿਲ੍ਹੇ ਵਿੱਚ 3 ਤੋਂ 5 ਮਾਰਚ ਤੱਕ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਦੀ ਉਮਰ ਦੇ 4.78 ਲੱ…

ਸੰਗਰੂਰ 'ਚ 29 ਫਰਵਰੀ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ 

ਲੁਧਿਆਣਾ, 28 ਫਰਵਰੀ (ਟੀ. ਕੇ. ) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 29 ਫਰਵਰੀ ਨੂੰ ਸਪੈਂਗਲ ਸਟੋਨ ਪੈਲੇਸ, (ਮੇਨ ਸੰਗ…

ਡਿਪਟੀ ਕਮਿਸ਼ਨਰ ਵੱਲੋਂ ਚਾਰ ਸਿਖਲਾਈ ਪ੍ਰਾਪਤ ਮਹਿਲਾ ਪਾਇਲਟਾਂ ਨੂੰ ਸਪੁਰਦ ਕੀਤੇ ਡਰੋਨ

ਲੁਧਿਆਣਾ, 27 ਫਰਵਰੀ (ਟੀ. ਕੇ. ) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਰ ਸਿਖਲਾਈ ਪ੍ਰਾਪਤ ਮਹਿਲਾਵਾਂ ਨੂੰ ਡਰੋਨ ਸਪੁਰਦ ਕੀਤੇ ਗਏ ਜਿਨ੍ਹਾਂ ਵਿੱਚ ਮਨਦੀਪ ਕੌਰ, ਸਿਮਰਨਜੀਤ ਕੌਰ, ਰੁਪਿ…

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਸਬੰਧੀ ਮੀਟਿੰਗ

ਹਠੂਰ, 27 ਫਰਵਰੀ (ਕੌਸ਼ਲ ਮੱਲ੍ਹਾ)- ਸਮਾਜ ਮਿਲਵਰਤਨ ਸੁਸਾਇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਹੇਠ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ…

ਗੁਰਸ਼ਰਨ ਕਲਾ ਭਵਨ ਮੰਡੀ ਮੁੱਲਾਂਪੁਰ ਵਿਖੇ ਨਾਟਕ ਸਮਾਗਮ ਵਿੱਚ ਗਹਿ ਗੱਡਵੀਂ ਹਾਜ਼ਰੀ ਲਗਵਾਈ

ਮੇਰੇ ਬਹੁਤ ਹੀ ਸਤਿਕਾਰਯੋਗ ਅਤੇ ਪਿਆਰਯੋਗ ਦੋਸਤੋ ਪ੍ਰਸਿੱਧ ਨਾਟਕਕਾਰ ਸ੍ਰੀ ਹਰੇਕਸ਼ ਚੌਧਰੀ ਦਾ ਮੈਨੂੰ ਟੈਲੀਫੂਨ ਆਇਆ ਕਿ ਇਸ ਵਾਰ ਤੁਸੀਂ ਨਾਟਕ ਵੇਖਣ ਗੁਰਸ਼ਰਨ ਕਲਾ ਭਵਨ ਵਿੱਚ ਜ਼ਰੂਰ ਪਹੁੰਚਣਾ ਹੈ ਮੈਂ ਕਿਹਾ ਉਸ ਦਿਨ ਮੇਰੇ ਪਰਮ ਮਿੱਤਰ ਸ…

ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੇ- ਜਗਰੂਪ ਸਿੰਘ ਬੀਹਲਾ  

 ਬਰਨਾਲਾ 27 ਫਰਵਰੀ (ਗੁਰਸੇਵਕ ਸੋਹੀ) ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਜਮਹੂਰੀਅਤ ਢੰਗ ਨਾਲ ਦਿੱਲੀ ਨਾ ਜਾਣ ਦੇਣ ਕਰਕੇ ਪੰਜਾਬ ਹਰਿਆਣਾ ਦੀਆਂ ਸਰਹੱਦਾਂ ਉੱਪਰ ਸ਼ਾਂਤਮਈ ਸੰਘਰਸ਼ ਵਿੱਡਿਆ ਹੋਇਆ ਹੈ ਪਰ ਕੇਂਦਰ ਅ…

66.ਕੇ,ਵੀ ਗਰਿੱਡ ਭਦੌੜ - - ਬਿਜਲੀ ਸਪਲਾਈ ਬੰਦ

ਭਦੌੜ 27 ਫਰਵਰੀ (ਗੁਰਸੇਵਕ ਸੋਹੀ) ‌66.ਕੇ,ਵੀ ਗਰਿੱਡ ਭਦੌੜ ਦੀ ਜ਼ਰੂਰੀ ਮੁਰੰਮਤ ਕਰਨ ਲਈ ਕੱਲ ਮਿਤੀ 28.02.2023.ਨੂੰ 66ਕੇ.ਵੀ ਗਰਿੱਡ ਭਦੌੜ ਤੋਂ ਚਲਦੇ ਸਾਰੇ ਸ਼ਹਿਰੀ ਅਤੇ ਦਿਹਾਤੀ ਫੀਡਰ ਸਵੇਰੇ9.30am ਤੋਂ 5.00PM ਤੱਕ ਬੰਦ ਰਹਿਣ…

ਸਵੀਪ ਟੀਮ ਵੱਲੋਂ ਚਲਾਈ ਗਈ ਵੋਟਰ ਜਾਗਰੂਕਤਾ ਮੁਹਿੰਮ 

ਤਲਵੰਡੀ ਸਾਬੋ, 26 ਫਰਵਰੀ (ਗੁਰਜੰਟ ਸਿੰਘ ਨਥੇਹਾ)- ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਬਠਿੰਡਾ ਸਰਦਾਰ ਜਸਪ੍ਰੀਤ ਸਿੰਘ ਆਈ ਏ ਐਸ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਚੋਣ ਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ…

ਪ੍ਰਿੰਸੀਪਲ ਇੰਦਰਜੀਤ ਕੌਰ ਮੈਂਬਰ ਆਫ ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਐਂਡ ਇਨਡਰਸਟਰੀਅਲ ਟ੍ਰੇਨਿੰਗ ਨਿਯੁਕਤ 

ਪਾਰਟੀ ਹਾਈ ਕਮਾਂਡ ਵੱਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੀ - ਮੈਡਮ ਇੰਦਰਜੀਤ ਕੌਰ  ਲੁਧਿਆਣਾ 26 ਫਰਵਰੀ (ਸਤਵਿੰਦਰ ਸਿੰਘ ਗਿੱਲ) ਆਮ ਆਦਮੀ ਪਾਰਟੀ ਵੱਲੋਂ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ …

ਪੰਥਕ ਸਿਧਾਂਤਾ ’ਤੇ ਨਵੀਂ ਬਣੀ ਪਾਰਟੀ ਸ਼ੇਰ-ਏ-ਪੰਜਾਬ ਅਕਾਲੀ ਦਲ ਦੀ ਪਲੇਠੀ ਮੀਟਿੰਗ ਮੁੱਲਾਂਪੁਰ ਦਾਖਾ ਵਿਖੇ ਹੋਈ

ਮੀਟਿੰਗ ਦੌਰਾਨ ਸ਼੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਪ੍ਰਾਪਤੀ ਤੱਕ ਸੰਵਿਧਾਨਕ ਅਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਜਾਰੀ ਰੱਖਣ ਦਾ ਐਲਾਨ ਮੁੱਲਾਂਪੁਰ ਦਾਖਾ 26 ਫਰਵਰੀ (ਸਤਵਿੰਦਰ ਸਿੰਘ ਗਿੱਲ)  ਸਥਾਨਕ ਕਸਬੇ ਦੇ ਡਾ. ਬੀ.ਆਰ.ਅੰਬੇਡਕਰ ਭਵਨ ਵ…

ਲੁਧਿਆਣਾ (ਦਿਹਾਤੀ) ਪੁਲਿਸ ਇਕ ਵਾਰ ਫਿਰ ਸੁਰਖੀਆਂ ਵਿੱਚ..

ਨਸ਼ਾ ਵੇਚਣ/ਸਪਲਾਈ ਕਰਨ ਵਾਲੇ ਗਿਰੋਹ ਦੇ 02 ਮੈਬਰਾਂ ਨੂੰ  30 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ  ਜਗਰਾਓਂ 26 ਫਰਵਰੀ ( ਕੁਲਦੀਪ ਸਿੰਘ ਕੋਮਲ /ਮੋਹਿਤ ਗੋਇਲ ) ਨਵਨੀਤ ਸਿੰਘ ਬੈਂਸ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ …

ਲੋਹਗੜ੍ਹ  ਵਿਖੇ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ    

                                   ਮਹਿਲ ਕਲਾਂ   25 ਫਰਵਰੀ (ਗੁਰਸੇਵਕ ਸੋਹੀ)    :  ਪਿੰਡ ਲੋਹਗੜ੍ਹ  ਗੁਰਦੁਆਰਾ ਗੁਰੂ ਰਵਿਦਾਸ ਜੀ  ਸਾਹਿਬ ਵਲੋਂ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸ…

ਥਾਣਾ ਸਹਿਣਾ ਨੇ 250 ਪੇਟੀਆਂ ਸਰਾਬ ਸਮੇਤ ਇੱਕ ਕਾਬੂ ਕੀਤਾ

ਸਹਿਣਾ/ ਭਦੌੜ 25 ਫਰਵਰੀ(ਗੁਰਸੇਵਕ ਸਿੰਘ ਸੋਹੀ) -ਸ੍ਰੀ ਸੰਦੀਪ ਕੁਮਾਰ ਮਲਿਕ ਆਈ ਪੀ ਐਸ ਬਰਨਾਲਾ ਜੀ ਦੀ ਯੋਗ ਅਗਵਾਈ ਹੇਠ ਡੀ ਐਸ ਪੀ ਮਾਨਵਜੀਤ ਸਿੰਘ ਸਿੱਧੂ ਉੱਪ ਕਪਤਾਨ ਪੁਲਿਸ ਸਬ ਤਪਾ ਅਤੇ ਮੁੱਖ ਅਫ਼ਸਰ ਥਾਣੇਦਾਰ ਜਸਪਾਲ ਚੰਦ ਥਾਣਾ ਸ…

ਖਾਲਸਾ ਸੇਵਾ ਸੁਸਾਇਟੀ ਰਜਿ ਮੋਗਾ ਵੱਲੋਂ ਸੀਨੀਅਰ ਕ੍ਰਿਕਟ ਕਲੱਬ ਦੇ ਮੈਂਬਰਾਂ ਨੂੰ ਅਨੰਦ ਕਾਰਜ ਸਮਾਗਮ ਵਿੱਚ ਸਹਿਯੋਗ ਦੇਣ ਲਈ ਸਨਮਾਨਿਤ ਕੀਤਾ ਗਿਆ ਬੱਡੂਵਾਲੀਆ

ਧਰਮਕੋਟ,(. ਹਰਜਿੰਦਰ ਸਿੰਘ ੍ਬੱਡੂਵਾਲੀਆ ਜਸਵਿੰਦਰ ਸਿੰਘ ਰੱਖਰਾ ) ਪਿਛਲੇ ਦਿਨੀਂ  ਗੁਰਦਆਰਾ  ਬੀਬੀ ਕਾਹਨ  ਕੌਰ ਵਿਖੇ  ਸਮਹਿਕ  ਆਨੰਦ  ਕਾਰਜ ਸਮਾਗ਼ਮ  ਕਾਰਵਾਇਆ ਗਿਆ ਜਿਸ ਸਹਿਜਤਾ ਨਾਲ ਇਹ ਸਮਾਗਮ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਗਿਆ…

ਸਾਂਝੇ ਫੋਰਮ ਦੀ ਜੱਥੇਬੰਦੀ - ਦਸਮੇਸ਼ ਯੂਨੀਅਨ ਵੱਲੋਂ ਨਵੇਂ ਦਿੱਲੀ ਮੋਰਚੇ ਲਈ ਜੁਝਾਰੂ ਕਾਫਲੇ ਹੋ ਰਹੇ ਰਵਾਨਾ

    ਮੁੱਲਾਂਪੁਰ ਦਾਖਾ 25 ਫਰਵਰੀ (ਸਤਵਿੰਦਰ ਸਿੰਘ ਗਿੱਲ) ਦਸਮੇਸ਼ ਕਿਸਾਨ- ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ ਬੁਢੇਲ ਚੌਂਕ ਨੇੜੇ, ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸ…

ਗੁਰਸ਼ਰਨ ਕਲਾ ਭਵਨ ਵਿਖੇ ਗੁਰਮੀਤ ਬਾਵਾ ਦਾ ਲਿਖਿਆ ਨਾਟਕ ‘ਵੈਂਸੇਂਜ’ ਪਰਵਾਸ ਥੀਏਟਰ ਗਰੁੱਪ ਬਰਨਾਲਾ ਵੱਲੋਂ ਖੇਡਿਆ

ਮੁੱਲਾਂਪੁਰ ਦਾਖਾ 25 ਫਰਵਰੀ (ਸਤਵਿੰਦਰ ਸਿੰਘ ਗਿੱਲ)  ਲੋਕ ਕਲਾ ਮੰਚ (ਰਜਿ:) ਮੰਡੀ ਮੁੱਲਾਂਪੁਰ ਵੱਲੋਂ ਗੁਰਸ਼ਰਨ ਕਲਾ ਭਵਨ ਵਿਖੇ ਮਹੀਨੇ ਦੇ ਅਖੀਰਲੇ ਸ਼ਨੀਵਾਰ ਦਾ ਸਮਾਗਮ ‘ਮਾਤਾ ਭਾਸ਼ਾ ਦਿਵਸ’ ਨੂੰ ਸਮਰਪਿਤ  ਕਰਵਾਇਆ ਜਿਸਦਾ ਉਦਘਾਟਨ ਰਿਟ…

ਭਗਤ ਗੁਰੂ ਰਵਿਦਾਸ ਜੀ ਦਾ 647ਵਾਂ ਜਨਮ ਉਤਸਵ ਭਵਨ ਰਕਬਾ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ

ਮੁੱਲਾਂਪੁਰ ਦਾਖਾ, 25 ਫਰਵਰੀ  (ਸਤਵਿੰਦਰ ਸਿੰਘ ਗਿੱਲ) ਕ੍ਰਾਂਤੀਕਾਰੀ ਸ਼ਰੋਮਣੀ ਭਗਤ ਸ਼੍ਰੀ ਗੁਰੂ ਰਵਿਦਾਸ ਜੀ ਦਾ 647ਵਾਂ ਜਨਮ ਉਤਸਵ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵ…

ਸ਼ਰੋਮਣੀ ਭਗਤ ਸ਼੍ਰੀ ਗੁਰੂੁ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ’ਤੇ ਸਮਾਗਮ ਕਰਵਾਏ

ਮੁੱਲਾਂਪੁਰ ਦਾਖਾ 25 ਫਰਵਰੀ  ( ਸਤਵਿੰਦਰ ਸਿੰਘ ਗਿੱਲ)   ਸ਼ਰੋਮਣੀ ਭਗਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ਦੀ ਖੁਸੀ ਨੂੰ ਮੁਖ ਰੱਖਦਿਆ ਅੱਜ ਸਥਾਨਕ ਕਸਬੇ ਦੇ ਗੁਰਦੁਆਰਾ ਅਜੀਤਸਰ ਵਿਖੇ ਖੁੱਲ੍ਹੇ ਦੀਵਾਨ ਲੱਗ…

ਟਰੱਕ ਯੂਨੀਅਨ ਤਲਵੰਡੀ ਸਾਬੋ ਨੇ ਕਰਵਾਇਆ ਸਾਲਾਨਾ ਧਾਰਮਿਕ ਸਮਾਗਮ

ਤਲਵੰਡੀ ਸਾਬੋ, 25 ਫਰਵਰੀ (ਗੁਰਜੰਟ ਸਿੰਘ ਨਥੇਹਾ)- ‘ਸ੍ਰੀ ਦਮਦਮਾ ਸਾਹਿਬ ਟਰੱਕ ਓਪਰੇਟਰ ਯੂਨੀਅਨ’ ਤਲਵੰਡੀ ਸਾਬੋ ਦੇ ਸਮੂੰਹ ਓਪਰੇਟਰਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧਾਰਮਿਕ ਸਮਾਗਮ ਯੂਨੀਅਨ ਦੇ ਦਫਤਰ ਵਿਖੇ ਸ਼ਰਧਾ ਅਤੇ ਉਤਸ਼…