ਲੰਗਰ ਕਮੇਟੀ ਨੰਗਲਾ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫਤ ਚੈੱਕਅਪ ਕੈਂਪ ਲਗਾਇਆ
ਤਲਵੰਡੀ ਸਾਬੋ, 25 ਫਰਵਰੀ (ਗੁਰਜੰਟ ਸਿੰਘ ਨਥੇਹਾ)- ਲੰਗਰ ਕਮੇਟੀ ਨੰਗਲਾ ਅਤੇ ਪਿੰਡ ਦੇ ਸਹਿਯੋਗ ਨਾਲ ਪਿੰਡ ਵਿਖੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਮੱਲੀ ਆਈ ਹਸਪਤਾਲ ਤਲਵੰਡੀ ਸਾਬ…