ਪੰਜਾਬ

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ 

ਮੋਹਾਲੀ , 27 ਜੂਨ  (ਜਨ ਸ਼ਕਤੀ ਨਿਊਜ਼ ਬਿਊਰੋ )  ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਸ: ਜੋਗਾ ਸਿੰਘ ਤਰਕਸ਼ੀਲ ਜੀ ਦੀ ਪ੍ਰਧਾਨਗੀ ਹੇਠ ਹੋਈ।ਕੇਂਦਰ ਦੇ ਪ੍ਰਧਾਨ ਸ੍ਰੀ ਸੇਵੀ ਰਾਇਤ ਜੀ ਨੇ ਸਭ ਨੂੰ ਜੀ …

 "ਪਾਣੀ ਦੀ ਕੀਮਤ" ✍️ ਜਸਵੀਰ ਸ਼ਰਮਾਂ ਦੱਦਾਹੂਰ

ਮਿੰਨੀ ਕਹਾਣੀ ਜਿਉਂ ਹੀ ਡੌਲੀ ਪੋਤਰੀ ਨੇ ਸਵੇਰੇ ਸਵੇਰੇ ਬੁਰਸ਼ ਕਰਨ ਲਈ ਟੂਟੀ ਤੋਂ ਪਾਣੀ ਛੱਡਿਆ,ਮੇਰੀ ਨਿਗਾਹ ਓਹਦੇ ਤੇ ਜਾ ਪਈ ਪਹਿਲਾਂ ਓਹਨੇ ਟੂਟੀ ਛੱਡੀ, ਫਿਰ ਬੁਰਸ਼ ਚੱਕਿਆ ਫਿਰ ਪੇਸਟ ਲਾਈ ਤੇ ਹੌਲੀ ਹੌਲੀ ਬੁਰਸ਼ ਕਰਨ ਲੱਗੀ ਪਰ…

ਸ੍ਰੀ ਰਮੇਸ਼ ਪਦੀ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਭਵਿੱਖਬਾਣੀ ਸੱਚ ਰਹੀ  

ਸਿਮਰਨਜੀਤ ਸਿੰਘ ਮਾਨ ਦਾ ਪਲੜਾ ਰਹੇ ਗਾ ਭਾਰੀ,6 ਜੂਨ 2022 ਵਾਲੀ ਮੇਰੀ ਪੋਸਟ ਸੰਗਰੂਰ ਪਾਰਲੀਮੈਂਟ ਸੀਟ ਦੀ ਚੌਣਾਂ ਦੇ ਸਬੰਧ ਵਿੱਚ ਸਾਡੇ ਪਹਿਲੇ ਜ਼ਿਲਾ ਸੰਗਰੂਰ ਤਹਿਸੀਲ ਬਰਨਾਲਾ ਅਤੇ ਹੁਣ ਜ਼ਿਲ੍ਹਾ ਬਰਨਾਲਾ ਦੇ ਮੇਰੇ 50 ਸਾਲਾਂ ਸਿਆਸ…

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸੀ ਵਿਚ ਲੱਡੂ ਵੰਡੇ

ਹਠੂਰ,27,ਜੂਨ-(ਕੌਸ਼ਲ ਮੱਲ੍ਹਾ)-ਲੋਕ ਸਭਾ ਹਲਕਾ ਸੰਗਰੂਰ ਤੋ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖੁਸੀ ਵਿਚ ਅੱਜ ਸਾਬਕਾ ਜਿਲ੍ਹਾ ਪ੍ਰਧਾਨ ਸਵ: ਜਥੇਦਾਰ ਤਰਲੋਕ ਸਿੰਘ ਡ…

ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ (ਪੰਜਾਬ) ਵੱਲੋਂ, ਰੂ-ਬ-ਰੂ,

ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਕਰਵਾਇਆ   ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਵੱਲੋਂ ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਦੀ ਯੋਗ ਅਗਵਾਈ ਵਿੱਚ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਦੇ ਸਹਿਯੋਗ ਨਾਲ ਸਰ…

ਮਾਨ ਦੇ ਜਿੱਤਣ ਦੀ ਖੁਸ਼ੀ ਵਿੱਚ ਕਸਬਾ ਸਿੱਧਵਾਂ ਬੇਟ ਵਿਖੇ ਵੱਜਿਆ ਢੋਲ ਤੇ ਵੰਡੇ ਲੱਡੂ

ਮਾਨ ਦੇ ਜਿੱਤਣ ਦੀ ਖੁਸ਼ੀ ਵਿੱਚ ਕਸਬਾ ਸਿੱਧਵਾਂ ਬੇਟ ਵਿਖੇ ਵੱਜਿਆ ਢੋਲ ਤੇ ਵੰਡੇ ਲੱਡੂ - ਪੱਤਰਕਾਰ ਡਾ ਮਨਜੀਤ ਸਿੰਘ ਲੀਲਾਂ ਦੀ ਵਿਸ਼ੇਸ਼ ਰਿਪੋਰਟ  

19 ਸਾਲਾਂ ਦੀ ਲੜਕੀ ਨੂੰ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਆਪਣੇ ਨਾਲ ਪਤਾ ਨਹੀਂ ਕਿੱਥੇ ਲੈ ਗਿਆ  ???

ਨੌਜਵਾਨ ਕੁੜੀ ਨੂੰ ਬਰਗਲਾ ਕੇ ਲਿਜਾਣ ਵਿੱਚ ਇੱਕ ਹੋਰ ਬਾਬਾ ਸਵਾਲਾਂ ਦੇ ਘੇਰੇ ਚ  -- 19 ਸਾਲਾਂ ਦੀ ਲੜਕੀ ਨੂੰ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਆਪਣੇ ਨਾਲ ਪਤਾ ਨਹੀਂ ਕਿੱਥੇ ਲੈ ਗਿਆ  ??? ਪੱਤਰਕਾਰ ਡਾ ਮਨਜੀਤ ਸਿੰਘ ਲੀਲਾਂ ਦੀ ਵਿਸ਼ੇਸ਼ …

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਲੱਖਾ ਸਿਧਾਣਾ ਨੇ ਪੰਜਾਬ ਦੇ ਰਾਜਨੀਤਕ ਲੋਕਾਂ ਨੂੰ ਕੀਤੀ ਤਾੜਨਾ  

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਲੱਖਾ ਸਿਧਾਣਾ ਨੇ ਪੰਜਾਬ ਦੇ ਰਾਜਨੀਤਕ ਲੋਕਾਂ ਨੂੰ ਕੀਤੀ ਤਾੜਨਾ   ਚੁਟਕਲਿਆਂ ਨਾਲ ਸਰਕਾਰਾਂ ਨਹੀਂ ਚੱਲਦੀਆਂ !! ਪੰਜਾਬ ਦੇ ਲੋਕ ਕੀ ਚਾਹੁੰਦੇ ਹਨ ??? ਵੱਡੇ ਸਵਾਲ  || ਪੱਤਰਕਾਰ ਗੁਰਸੇਵ…

ਨਵਾਂ ਸ਼ਹਿਰ' ਬਰਨਾਲਾ, ਮਾਨਸਾ, ਤਿੰਨ ਜ਼ਿਲ੍ਹਿਆਂ ਦੇ ਡਾਕਟਰ ਸਾਹਿਬਾਨਾਂ ਦੀ ਮੀਟਿੰਗ

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਆਪਣੇ ਜੁਝਾਰੂ ਸਾਥੀਆਂ ਦੀ ਸਹਾਇਤਾ ਲਈ ਹਰ ਵਕਤ ਤਿਆਰ.. ਡਾ ਬਾਲੀ   ਜਥੇਬੰਦੀ ਨੂੰ ਪ੍ਰਫੁੱਲਤ ਕਰਨ ਲਈ ਉਸਾਰੂ ਵਿਚਾਰਾਂ  ਮਹਿਲਕਲਾਂ 26 ਜੂਨ (ਡਾ ਸੁਖਵਿੰਦਰ ਸਿੰਘ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀ…

ਸੰਗਰੂਰ ਵਿੱਚ ਪੰਜਾਬੀਅਤ ਦੀ ਹੋਈ ਵੱਡੀ ਜਿੱਤ  

ਕੌਮ ਦੇ ਜਰਨੈਲ ਸ. ਸਿਮਰਨਜੀਤ ਸਿੰਘ ਮਾਨ ਨੂੰ ਸੰਗਤਾਂ ਨੇ ਬਖ਼ਸ਼ਿਆ ਵੱਡਾ ਫਤਵਾ  - ਪ੍ਰਧਾਨ ਮੋਹਣੀ ਨਾਨਕਸਰ ਕਲੇਰਾਂ ( ਬਲਵੀਰ ਸਿੰਘ ਬਾਠ)  ਲੋਕ ਸਭਾ ਹਲਕਾ ਸੰਗਰੂਰ ਤੋਂ ਕੌਮ ਦੇ ਜਰਨੈਲ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਵੱਡੇ ਬਹੁਮਤ…

10 ਸਾਲ ਬਾਅਦ ਚੱਲੀ ਜਗਰਾਉਂ ਸ਼ਹਿਰ ਨੂੰ ਸਪਲਾਈ ਕਰਨ ਵਾਲੀ ਪਾਣੀ ਦੀ ਟੈਂਕੀ

ਜਗਰਾਉ 26 ਜੂਨ (ਅਮਿਤਖੰਨਾ) ਨਗਰ ਕੌਂਸਲ ਜਗਰਾਉਂ ਵਲੋਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸੇ ਲੜੀ 'ਚ ਗਰਮੀ ਦੇ ਮੌਸਮ ਵਿਚ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਬਚਾਉਣ…

ਸਿੱਖ ਯੂਥ ਵੈਲਫੇਅਰ ਸੁਸਾਇਟੀ ਵੱਲੋਂ ਰੀੜ੍ਹ ਦੀ ਹੱਡੀ, ਦਿਮਾਗ ਦੇ ਰੋਗਾਂ ਤੇ ਫਿਜ਼ੀਓਥਰੈਪੀ ਕੈਂਪ ਲਾਇਆ

ਕੈਂਪ ਦਾ ਉਦਘਾਟਨ ਪ੍ਰੋ: ਸੁਖਵਿੰਦਰ ਸਿੰਘ ਨੇ ਕੀਤਾ ਜਗਰਾਉ 26 ਜੂਨ (ਅਮਿਤਖੰਨਾ) ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਿੱਖ ਯੂਥ ਵੈਲਫੇਅਰ ਸੁਸਾਇਟੀ ਵੱਲੋਂ ਦਿਮਾਗ ਦੇ ਰੋਗਾਂ ਦਾ, ਰੀੜ੍ਹ ਦੀ ਹੱਡੀ ਦੇ ਰੋਗਾਂ ਦਾ ਅਤੇ ਫਿਜ਼ੀਓਥਰ…

ਲੋਕ ਸੇਵਾ ਸੋਸਾਇਟੀ ਵੱਲੋਂ 26ਵਾਂ ਅੱਖਾਂ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

ਜਗਰਾਉ 26 ਜੂਨ (ਅਮਿਤਖੰਨਾ) ਸਵਰਗਵਾਸੀ ਸੁਸ਼ੀਲ ਜੈਨ ਪੁੱਤਰ ਸਵਰਗਵਾਸੀ ਦਿਆ ਚੰਦ ਜੈਨ ਸੁਤੰਤਰਤਾ ਸੈਨਾਨੀ ਦੀ ਯਾਦ ਵਿੱਚ ਅੱਜ ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ 26ਵਾਂ ਅੱਖਾਂ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲੰਮਿਆਂ ਵਾਲਾ …

 ਸਰਦਾਰ ਸਿਮਰਨਜੀਤ ਸਿੰਘ ਮਾਨ ਜੀ ਦੀ ਜਿੱਤ ਦੀ ਖੁਸ਼ੀ ਮਨਾਈ।

 ਜਗਰਾਉਂ (ਬਲਦੇਵ ਸਿੰਘ, ਸੁਨੀਲ ਕੁਮਾਰ ) ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)ਦੇ ਪ੍ਰਧਾਨ ਸ਼੍ਰੀ ਸਿਮਰਨਜੀਤ ਸਿੰਘ ਮਾਨ, ਜਿਨ੍ਹਾਂ ਨੇ ਅੱਜ ਸੰਗਰੂਰ ਵਿਖੇ ਸ਼ਾਨਦਾਰ ਬਤੌਰ  M.P.ਦੇ ਜਿੱਤ ਦਰਜ ਕੀਤੀ, ਇਸ ਜਿੱਤ ਦੀ ਖੁਸ਼ੀ ਵਿੱਚ ਸ਼ੋਮਣੀ ਅਕਾ…

ਜਸਵੰਤ ਸਿੰਘ ਕੰਵਲ ਨੂੰ ਯਾਦ ਕਰਦਿਆਂ  ✍️ ਸ. ਸੁਖਚੈਨ ਸਿੰਘ ਕੁਰੜ 

ਪੰਜਾਬੀ ਸਾਹਿਤ ਦੀ ਫੁਲਵਾੜੀ ਲਈ 27 ਜੂਨ 1919 ਦਾ ਨੂੰ ਦਿਨ ਭਾਗਾਂ ਭਰਿਆ ਸੀ। ਇਸ ਦਿਨ ਪਿਤਾ ਸ. ਮਾਹਲਾ ਸਿੰਘ ਗਿੱਲ ਤੇ ਮਾਤਾ ਹਰਨਾਮ ਕੌਰ ਦੇ ਘਰ ਢੁੱਡੀਕੇ ਪਿੰਡ ਦੀ ਕਪੂਰਾ ਪੱਤੀ ਵਿੱਚ ਜਸਵੰਤ ਸਿੰਘ ਦਾ ਜਨਮ ਹੋਇਆ। ਜਿਸ ਨੇ ਬਾਅਦ ਵ…

ਲੋਕ ਗਾਇਕ ਸੱਜਣ ਸੰਦੀਲਾ ਨੂੰ ਦਿੱਤੀਆ ਸਰਧਾਜਲੀਆ

ਹਠੂਰ,26,ਜੂਨ-(ਕੌਸ਼ਲ ਮੱਲ੍ਹਾ)-ਕੁਝ ਦਿਨ ਪਹਿਲਾ ਲੋਕ ਗਾਇਕ ਸੱਜਣ ਸੰਦੀਲਾ (53) ਅਚਾਨਿਕ ਦਿਲ ਦਾ ਦੌਰਾ ਪੈਣ ਕਾਰਨ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ।ਉਨ੍ਹਾ ਦੀ ਵਿਛੜੀ ਰੂਹ ਦੀ ਸ਼ਾਤੀ ਲਈ ਪ੍ਰਕਾਸ ਕੀਤੇ ਸ੍ਰੀ ਸਹਿਜ ਪਾਠਾ ਦੇ…

ਆਯੂਸ਼ਮਾਨ ਅਰੋਗ ਜੀਵਨ ਸਬੰਧੀ ਕੈਪ ਲਗਾਇਆ

ਹਠੂਰ,26,ਜੂਨ-(ਕੌਸ਼ਲ ਮੱਲ੍ਹਾ)-ਪੰਜਾਬ ਦੀ ਆਪ ਸਰਕਾਰ ਵੱਲੋ ਚਲਾਈ ਗਈ ਆਯੂਸ਼ਮਾਨ ਅਰੋਗ ਜੀਵਨ ਸਕੀਮ ਸਬੰਧੀ ਲੋਕਾ ਨੂੰ ਜਾਗ੍ਰਿਤ ਕਰਨ ਲਈ ਅੱਜ ਆਮ-ਆਦਮੀ ਪਾਰਟੀ ਇਕਾਈ ਚਕਰ ਦੀ ਅਗਵਾਈ ਹੇਠ ਪਿੰਡ ਚਕਰ ਵਿਖੇ ਕੈਪ ਲਗਾਇਆ ਗਿਆ।ਇਸ ਮੌਕੇ ਟੀਮ…

ਸੰਤ ਬਾਬਾ ਨਰੈਣ ਸੰਿਘ ਦੀ ਯਾਦ 'ਚ ਗੁਰਦੁਆਰਾ ਨਾਨਕਸਰ ਮਾਣੂੰਕੇ ਦਾ ਉਦਘਾਟਨ 

ਜਗਰਾਓ,ਹਠੂਰ,26,ਜੂਨ-(ਕੌਸ਼ਲ ਮੱਲ੍ਹਾ)-ਵਸ਼ਿਵ ਪ੍ਰਸੱਿਧ ਗੁਰਦੁਆਰਾ ਨਾਨਕਸਰ ਕਲੇਰਾਂ ਸੰਪਰਦਾਇ ਦੇ ਸੱਚਖੰਡ ਵਾਸੀ ਸੰਤ ਬਾਬਾ ਨਰਾਇਣ ਸੰਿਘ ਜੀ ਦੇ ਜਨਮ ਅਸਥਾਨ ਪੰਿਡ ਮਾਣੂੰਕੇ ਵਖਿੇ ਸ੍ਰੀ ਗੁਰੂ ਗ੍ਰੰਥ ਸਾਹਬਿ ਜੀ ਦਾ ਓਟ ਆਸਰਾ ਲੈਦਿਆ ਗੁ…