ਪੰਜਾਬ

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਪਾਣੀ ਬਚਾਓ ਅਤੇ ਖੇਤੀ ਬਚਾਓ ਮੋਰਚੇ ਦੇ ਤੀਜੇ ਦਿਨ ਧਰਨਿਆਂ ਦੀ ਅਗਵਾਈ ਔਰਤ ਆਗੂਆਂ ਨੇ ਕੀਤੀ

  ਜਥੇਬੰਦੀ ਵੱਲੋਂ ਪ੍ਰਦੂਸ਼ਣਗ੍ਰਸਤ ਪਿੰਡਾਂ ਦੇ ਲੋਕਾਂ ਦੁਆਰਾ ਮਹਿਦਵਾਣੀ ਸਾਬਣ ਫੈਕਟਰੀ ਦੇ ਘਿਰਾਓ ਦੀ ਠੋਕਵੀਂ ਹਮਾਇਤ ਚੰਡੀਗੜ੍ਹ 8 ਜੂਨ ( ਜਨ ਸ਼ਕਤੀ ਨਿਊਜ਼ ਬਿਊਰੋ ) ਸੰਸਾਰ ਬੈਂਕ ਤੋਂ ਪਾਣੀ ਬਚਾਓ ਅਤੇ ਖੇਤੀ ਬਚਾਓ ਪੰਜ ਰੋਜ਼…

ਪੈਨਸ਼ਨਰਾਂ ਨੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਨੂੰ ਕੀਤਾ ਸਿਜਦਾ  

ਜਗਰਾਉਂ  08 ਜੂਨ  (ਰਣਜੀਤ ਸਿੱਧਵਾਂ)  :  ਅੱਜ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਪੰਜਾਬ ਪੈਨਸ਼ਨਰ ਯੂਨੀਅਨ ਜਗਰਾਉਂ  ਨੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਿਜਦਾ ਕੀਤਾ। ਇਸ…

ਡਿਪਟੀ ਕਮਿਸ਼ਨਰ ਨੇ ਸੀਨੀ. ਸੈਕੰ. ਸਮਾਰਟ ਸਕੂਲ ਜ਼ੀਰਾ ਦੀ ਹੋਣਹਾਰ ਵਿਦਿਆਰਥਣ ਭਜਨਪ੍ਰੀਤ ਨੂੰ ਕੀਤਾ ਸਨਮਾਨਿਤ

ਜ਼ੀਰਾ, ਫਿਰੋਜ਼ਪੁਰ  08 ਜੂਨ (ਰਣਜੀਤ ਸਿੱਧਵਾਂ)  :  ਇੰਡੀਅਨ ਯੂਥ ਇਨਵੈਂਟਰਜ਼ ਐਂਡ ਇਨੋਵੇਟਰਜ਼ ਚੈਲੰਜ ਵਿੱਚ ਸ਼ਹੀਦ ਗੁਰਦਾਸ ਰਾਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੀ ਹੋਣਹਾਰ ਵਿਦਿਆਰਥਣ ਭਜਨਪ੍ਰੀਤ ਕੌਰ, ਜੋ ਕ…

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ

ਮਾਲੇਰਕੋਟਲਾ 08 ਜੂਨ  (ਰਣਜੀਤ ਸਿੱਧਵਾਂ) : ਜ਼ਿਲ੍ਹਾ ਮਲੇਰਕੋਟਲਾ 'ਚ ਜ਼ਿਮਨੀ ਚੋਣ ਲੋਕ ਸਭਾ ਹਲਕਾ ਸੰਗਰੂਰ ਨੂੰ ਮੁੱਖ ਰੱਖਦਿਆਂ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕੇ ਅਨੁਸਾਰ ਪਹਿਲੀ ਰੈਂਡੇਮਾਈਜੇਸ਼ਨ ਭਾਰਤ ਚੋਣ ਕਮ…

ਸੰਭਾਵੀ ਹੜ੍ਹਾਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ : ਡਿਪਟੀ ਕਮਿਸ਼ਨਰ

ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਫਿਰੋਜ਼ਪੁਰ 08 ਜੂਨ (ਰਣਜੀਤ ਸਿੱਧਵਾਂ)  ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਬੁੱਧਵਾਰ ਨੂੰ ਮਾਨਸੂਨ ਸੀਜ਼ਨ- 2022 ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜ…

ਵਧੀਕ ਡਿਪਟੀ ਕਮਿਸ਼ਨਰ ਨੇ ਸੈਲਫ ਹੈਲਪ ਗਰੁੱਪਾਂ ਨੂੰ ਵੰਡੇ ਗਏ ਕਰੀਬ 02 ਕਰੋੜ 21 ਲੱਖ ਦੇ ਕਰਜ਼ਾ ਮੰਨਜੂਰੀ ਪੱਤਰ  

ਲੋਕਾਂ ਨੂੰ ਬੈਂਕਾਂ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਕੀਤਾ ਜਾਵੇ ਜਾਗਰੂਕ   ਫਤਹਿਗੜ੍ਹ ਸਾਹਿਬ ,  08 ਜੂਨ (ਰਣਜੀਤ ਸਿੱਧਵਾਂ) : ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਦ…

ਆਨਲਾਈਨ ਸੱਟਾ ਲਾਉਣ ਵਾਲੇ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

02 ਲੈਪਟਾਪ, 12 ਸਮਾਰਟ ਫੋਨ, 08 ਕੀ-ਪੈਡ ਵਾਲੇ ਫੋਨ, 01 ਸੂਟਕੇਸ 20 ਫੋਨਾਂ ਦੇ ਸੈੱਟਅਪ ਅਤੇ 02 ਲਗਜ਼ਰੀ ਕਾਰਾਂ ਕੀਤੀਆਂ ਬ੍ਰਾਮਦ  ਕਿਰਾਏਦਾਰ ਤਸਦੀਕ (Tenant verification) ਸਬੰਧੀ ਉਲੰਘਣਾ ਕਰਨ ਸਬੰਧੀ ਕਰੀਬ 200 ਵਿਅਕਤੀਆਂ …

ਪੀੜ੍ਹਤ ਮਾਤਾ 71ਵੇਂ ਦਿਨ ਵੀ ਭੁੱਖ ਹੜਤਾਲ ਰਹੀ - ਧਰਨਾ 78ਵੇਂ ਦਿਨ 'ਚ ਸ਼ਾਮਿਲ 

ਜੱਥੇਬੰਦੀਆਂ ਵਲੋਂ ਪਿੰਡਾਂ 'ਚ ਮੀਟਿੰਗਾਂ ਸ਼ੁਰੂ -ਪੇਂਡੂ ਮਜ਼ਦੂਰ ਯੂਨੀਅਨ  ਜਗਰਾਉਂ 8 ਜੂਨ ( ਮਨਜਿੰਦਰ ਗਿੱਲ ) ਘਟਨਾ ਤੋਂ 16 ਸਾਲ ਬਾਦ ਸੰਗੀਨ ਧਰਾਵਾਂ ਅਧੀਨ ਦਰਜ ਕੀਤੇ ਮੁਕੱਦਮੇ 'ਚ ਨਾਮਜ਼ਦ ਡੀ.ਅੈਸ.ਪੀ., ਅੈਸ.ਆਈ. ਤੇ ਸਰਪੰਚ …

ਗੁਲਾਮੀ ਦੀਆਂ ਜੰਜੀਰਾਂ ਤੋੜਨ ਵਾਲੇ ਅਤੇ ਕਿਰਤੀਆਂ ਨੂੰ ਸਰਦਾਰੀਆਂ ਬਖਸ਼ਣ ਵਾਲੇ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ ਸ਼ਹੀਦੀ ਦਿਹਾੜਾ ਰਕਬਾ ਭਵਨ ਵਿਖੇ ਮਨਾਇਆ

ਡਾ. ਰਣਜੀਤ ਸਿੰਘ ਦੀ ਲਿਖੀ ਪੁਸਤਕ ਲੋਕਰਾਜ ਸਿਰਜਕ ਲੋਕ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਬਾਬਾ ਸ਼ੁੱਧ ਸਿੰਘ, ਦਾਖਾ ਅਤੇ ਬਾਵਾ ਨੇ ਰਿਲੀਜ ਕੀਤੀ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 4 ਸਾਲਾਂ ਸ਼ਹੀਦ ਸਪੁੱਤਰ ਅਜੇ ਸਿੰਘ ਦੀ ਰਕਬਾ ਭਵਨ ਵਿਖੇ…

ਚੈਂਪੀਅਨ ਬਣ ਕੇ ਪਰਤੇ ਮੱੁਕੇਬਾਜ਼ਾਂ ਦਾ ਸਨਮਾਨ

ਹਠੂਰ,8,ਜੂਨ-(ਕੌਸ਼ਲ ਮੱਲ੍ਹਾ)-ਪਿੰਡ ਵਾਸੀਆਂ ਅਤੇ ਪਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਚੱਲ ਰਹੀ '5ਜੈਬ ਬਾਕਸਿੰਗ ਅਕੈਡਮੀ' ਨਿੱਤ ਨਵੀਆਂ ਪ੍ਰਾਪਤੀਆਂ ਕਰ ਰਹੀ ਹੈ।ਬੀਤੇ ਦਿਨੀਂ ਹਰਿਆਣਾ ਦੇ ਸ਼ਹਿਰ ਝੱਜਰ ਵਿਖੇ ਹੋਈ 'ਪਹਿਲੀ ਇਨਵੀਟੇਸ਼ਨਲ …

ਆਮ-ਆਦਮੀ ਪਾਰਟੀ ਦੇ ਦਫਤਰ ਦਾ ਕੀਤਾ ਉਦਘਾਟਨ

ਹਠੂਰ,7,ਜੂਨ-(ਕੌਸ਼ਲ ਮੱਲ੍ਹਾ)-ਪੰਜਾਬ ਦੀ ਆਪ ਸਰਕਾਰ ਵੱਲੋ ਕੀਤੇ ਜਾ ਰਹੇ ਵਿਕਾਸ-ਕਾਰਜਾ ਤੋ ਸੂਬਾ ਵਾਸੀ ਖੁਸ ਦਿਖਾਈ ਦੇ ਰਹੇ ਹਨ।ਇਨ੍ਹਾ ਸਬਦਾ ਦਾ ਪ੍ਰਗਟਾਵਾ ਆਮ-ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ ਸੁੱਖੀ ਨੇ ਪ…

ਅਦਾਰਾ ਡੀ.ਡੀ.ਐੱਸ ਨਿਊਜ਼ ਨੇ ਜ਼ਿਲ੍ਹਾ ਬਰਨਾਲਾ ਦੇ ਸਬ ਦਫ਼ਤਰ ਦਾ ਕੀਤਾ ਉਦਘਾਟਨ

                                            ਬਰਨਾਲਾ (ਡਾਕਟਰ ਸੁਖਵਿੰਦਰ ਬਾਪਲਾ ਗੁਰਸੇਵਕ ਸੋਹੀ ) ਅਦਾਰਾ ਡੀ.ਡੀ.ਐੱਸ ਨਿਊਜ਼ ਚੈਨਲ ਤੇ ਨਿਊਜ਼ ਪੇਪਰ ਨੇ ਜ਼ਿਲ੍ਹਾ ਬਰਨਾਲਾ ਦੇ ਸਭ ਦਫ਼ਤਰ ਦਾ ਉਦਘਾਟਨ ਪਿੰਡ ਕਰਮਗੜ੍ਹ ਵਿਖੇ…

ਖ਼ੂਨਦਾਨ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਬਲੱਡ ਡੌਨਰਜ ਸੁਸਾਇਟੀ ਗੁਰਦਾਸਪੁਰ

ਗੁਰਦਾਸਪੁਰ(ਹਰਪਾਲ ਸਿੰਘ)   ਖ਼ੂਨਦਾਨ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਬਲੱਡ ਡੌਨਰਜ ਸੁਸਾਇਟੀ ਗੁਰਦਾਸਪੁਰ ਥੈਲੇਸੀਮੀਆ ਅਤੇ ਕੈਂਸਰ ਦੇ ਮਰੀਜਾਂ ਨੂੰ ਸਮਰਪਿਤ ਇਕ ਮੈਗਾ ਖ਼ੂਨਦਾਨ ਕੈਂਪ ਅਤੇ ਰਾਸ਼ਟਰੀ ਸਨਮਾਨ ਸਮਾਰੋਹ ਕਰਵਾਇਆ …

ਪੁਲਿਸ ਜ਼ੁਲਮਾਂ ਦਾ ਸ਼ਿਕਾਰ ਪਰਿਵਾਰ ਨਿਆਂ ਤੋਂ ਵਾਂਝਾਂ ਕਿਉਂ ?

ਧਰਨਾ 76ਵੇਂ ਦਿਨ ਅਤੇ ਭੁੱਖ ਹੜਤਾਲ 69ਵੇੰ ਦਿਨ 'ਚ ਪਹੁੰਚੀ   ਜਗਰਾਉਂ 6 ਜੂਨ ( ਮਨਜਿੰਦਰ ਗਿੱਲ ) ਗਰੀਬ ਪਰਿਵਾਰ 'ਤੇ ਅੱਤਿਆਚਾਰ ਕਰਨ ਲਈ ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਦੀ ਗ੍ਰਿਫਤਾਰੀ …

 ਪੰਛੀਆ ਲਈ ਆਲ੍ਹਣੇ ਲਾਏ

ਹਠੂਰ,6,ਜੂਨ-(ਕੌਸ਼ਲ ਮੱਲ੍ਹਾ)-ਇਲਾਕੇ ਦੇ ਯੂਥ ਆਗੂ ਇੰਦਰਜੀਤ ਸਿੰਘ ਲੰਮੇ ਦੀ ਅਗਵਾਈ ਹੇਠ ਪਿੰਡ ਲੰਮਾ ਵਿਖੇ ਪੰਛੀਆ ਦੇ ਰਹਿਣ ਲਈ 213 ਆਲਣੇ ਲਾਏ ਗਏ।ਇਸ ਮੌਕੇ ਇੰਦਰਜੀਤ ਸਿੰਘ ਲੰਮਾ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆ ਪੰ…

ਸਿੱਧੂ ਮੂਸੇਵਾਲੇ ਦੀ ਯਾਦ ਵਿਚ ਕੈਡਲ ਮਾਰਚ ਕੱਢਿਆ

ਹਠੂਰ,6,ਜੂਨ-(ਕੌਸ਼ਲ ਮੱਲ੍ਹਾ)-ਆਮ-ਆਦਮੀ ਪਾਰਟੀ ਐਨ ਆਰ ਆਈ ਸਭਾ ਹਲਕਾ ਜਗਰਾਓ ਦੇ ਪ੍ਰਧਾਨ ਜਰਨੈਲ ਸਿੰਘ ਲੰਮੇ ਦੀ ਅਗਵਾਈ ਹੇਠ ਪ੍ਰਸਿੱਧ ਲੋਕ ਗਾਇਕ ਸਵ: ਸਿੱਧੂ ਮੂਸੇਵਾਲੇ ਦੀ ਯਾਦ ਨੂੰ ਸਮਰਪਿਤ ਪਿੰਡ ਲੰਮਾ ਵਿਖੇ ਕੈਡਲ ਮਾਰਚ ਕੱਢਿਆ ਗਿ…

"ਫਸਟ ਚੁਆਇਸ ਇਮੀਗ੍ਰੇਸ਼ਨ ਅਤੇ ਆਇਲਟਸ ਇੰਸਟੀਚਿਊਟ ਮਹਿਲ ਕਲਾਂ"  ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਮਹਿਲ ਕਲਾਂ 06 ਜੂਨ (ਡਾਕਟਰ ਸੁਖਵਿੰਦਰ ਬਾਪਲਾ )ਇਲਾਕੇ ਦੇ ਨਾਮਵਰ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਫਸਟ ਚੁਆਇਸ   ਇਮੀਗ੍ਰੇਸ਼ਨ ਅਤੇ  ਆਇਲੈਟਸ ਇੰਸਟੀਚਿਊਟ ਮਹਿਲ ਕਲਾਂ ਜ਼ਿਲ੍ਹਾ ਬਰਨਾਲਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇ…

ਨਿਵੇਸਕ ਸਿੱਖਿਆ, ਜਾਗਰੂਕਤਾ ਅਤੇ ਸੁਰੱਖਿਆ ਬਾਰੇ 3 ਰੋਜਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਸੰਗਰੂਰ , 6 ਜੂਨ (ਡਾਕਟਰ ਸੁਖਵਿੰਦਰ ਬਾਪਲਾ) ਨਹਿਰੂ ਯੁਵਾ ਕੇਂਦਰ ਸੰਗਰੂਰ ਵੱਲੋਂ ਮਿਤੀ 6 ਜੂਨ 2022 ਤੋਂ 8 ਜੂਨ 2022 ਤੱਕ ਅਕਾਲ  ਕਾਲਜ ਕੌਂਸਲ ਮਸਤੂਆਣਾ ਸਾਹਿਬ ਵਿਖੇ ਤਿੰਨ ਰੋਜਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍…

ਪਿੰਡ ਵਜੀਦਕੇ ਕਲਾਂ ਵਿਖੇ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ

 ਮਹਿਲ ਕਲਾਂ 6 ਜੂਨ( ਗੁਰਸੇਵਕ ਸਿੰਘ ਸਹੋਤਾ  ) ਪਿੰਡ ਵਜੀਦਕੇ ਕਲਾਂ ਵਿਖੇ ਸੰਤ ਬਾਬਾ ਰਾਮ ਦਾਸ ਜੀ ਬੈਂਜੋ ਵਾਲੇ ਦੀ ਕਮੇਟੀ ਤੇ ਨਗਰ ਨਿਵਾਸੀਆਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ  ਬਰਨਾਲਾ- ਲੁਧਿਆਣਾ…