ਪੰਜਾਬ

ਵਿਧਾਇਕ ਸੁਖਵਿੰਦਰ ਕੋਟਲੀ ਵੱਲੋਂ ਆਪਣੇ ਜੱਦੀ ਪਿੰਡ ਦੀ ਨਵੀਂ ਬਣੀ ਸੜਕ ਦਾ ਕੀਤਾ ਉਦਘਾਟਨ  

ਬਾਬਾ ਲਾਲ ਸਿੰਘ ਕਮਿਊਨਿਟੀ ਸੈਂਟਰ ਲਈ ਦੋ ਲੱਖ ਰੁਪਏ ਅਤੇ ਸੜਕ ਨਾਲ ਟਾਇਲਿੰਗ ਅਤੇ ਹੋਰ ਵਿਕਾਸ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ   ਪਿੰਡ ਕੋਟਲੀ ਥਾਨ ਸਿੰਘ ਦੇ ਲੋਕ ਹੋਏ ਇੱਕ ਮੰਚ ਤੇ ਇਕੱਠੇ, ਪਿੰਡ ਵਿਚ ਖੁਸ਼ੀ ਦਾ ਮਾਹੌਲ   ਜਲੰਧਰ…

ਪਿੰਡ ਮਹਿਲ ਕਲਾਂ ਦੇ ਟੋਲ ਟੈਕਸ ਤੇ  ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ

ਪਿੰਡ ਮਹਿਲ ਕਲਾਂ ਦੇ ਟੋਲ ਟੈਕਸ ਤੇ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ    ਬਰਨਾਲਾ /ਮਹਿਲ ਕਲਾਂ 6 ਜੂਨ( ਗੁਰਸੇਵਕ ਸੋਹੀ/ ਸੁਖਵਿੰਦਰ ਬਾਪਲਾ ) -ਪਿੰਡ ਮਹਿਲ ਕਲਾਂ ਦੇ ਟੋਲ ਟੈਕਸ ਤੇ ਮਨੈਜਰ ਪਰਵਿੰਦਰ ਸਿੰਘ ਦੀ ਅਗਵਾਈ ਹ…

ਬੀਕੇਯੂ ਉਗਰਾਹਾਂ ਵੱਲੋ ਮਹਿਲ ਕਲਾਂ ਬਲਾਕ  ਦੇ ਵੱਖ ਵੱਖ ਪਿੰਡਾਂ ਦੇ ਵਾਟਰ ਵਰਕਸਾਂ ਅੱਗੇ ਪਿੰਡ ਪੱਧਰ ਤੇ ਧਰਨੇ ਲਗਾਉਣ ਦੀ ਸ਼ੁਰੂਆਤ ਕੀਤੀ

ਬਰਨਾਲਾ /ਮਹਿਲ ਕਲਾਂ 06 ਜੂਨ (ਗੁਰਸੇਵਕ ਸੋਹੀ /ਸੁਖਵਿੰਦਰ ਬਾਪਲਾ ) ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਿ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਗਦੀਸ਼ ਸਿੰਘ ਗਹਿਰੀ ਦੀ ਅਗਵਾਈ ਦੇ ਸੂਬਾ ਕਮੇਟੀ ਦੇ ਸੱਦੇ ਉਪਰ ਬ…

27 ਵਾਂ ਸਾਲਾਨਾ ਭੰਡਾਰਾ ਤੇ ਮਹਿਫਲੇ ਸੱਭਿਆਚਾਰਕ ਮੇਲਾ ਯਾਦਾਂ ਛੱਡਦਾ ਹੋਇਆ ਸੰਪੰਨ

ਪਹੁੰਚੇ ਹੋਏ ਧਾਰਮਿਕ, ਸਮਾਜ ਸੇਵੀ  ਆਗੂਆਂ ਅਤੇ ਪੱਤਰਕਾਰ  ਨੂੰ ਕੀਤਾ ਗਿਆ ਸਨਮਾਨਿਤ... ਬਾਬਾ ਬਾਕਰ ਸ਼ਾਹ ਕਮੇਟੀ ਵੱਲੋਂ ਅਗਲੇ ਸਾਲ ਇਸ ਤੋਂ ਵੀ ਵੱਡਾ ਪ੍ਰੋਗਰਾਮ ਕਰਵਾਉਣ ਦਾ ਅਹਿਦ.... ਬਰਨਾਲਾ /ਮਹਿਲ ਕਲਾਂ 6 ਜੂਨ (ਗੁਰਸੇਵ…

ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ ਸੜਕ ਦੇ ਕਿਨਾਰੇ ਖੜ੍ਹਾ ਰੂਲਰ

ਹਠੂਰ,5,ਜੂਨ-(ਕੌਸ਼ਲ ਮੱਲ੍ਹਾ)-ਪਿਛਲੇ ਦੋ ਮਹੀਨਿਆ ਤੋ ਸੜਕ ਦੇ ਕਿਨਾਰੇ ਖੜ੍ਹਾ ਰੂਲਰ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਸ਼ਹੀਦ ਭਗਤ ਸਿੰਘ ਕਲੱਬ ਰਸੂਲਪੁਰ (ਮੱਲ੍ਹਾ)ਦੇ ਸਰਪ੍ਰਸਤ ਡਾਕਟਰ ਜਰਨੈਲ ਸਿੰ…

ਠੰਡੇ-ਮਿੱਠੇ ਜਲ ਦੀ ਛਬੀਲ ਲਾਈ

ਹਠੂਰ,5,ਜੂਨ-(ਕੌਸ਼ਲ ਮੱਲ੍ਹਾ)-ਸ਼ਹੀਦੇ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਮੱਲ੍ਹਾ ਵਿਖੇ ਠੰਡੇ-ਮਿੱਠੇ ਜਲ ਦੀ ਛਬੀਲ ਲਾਈ ਗਈ।ਇਸ ਮੌਕੇ ਮਾਸਟਰ ਸਰਬਜੀਤ ਸਿੰਘ ਮੱਲ੍ਹਾ ਨੇ ਕਿਹਾ ਕਿ ਸਾਨੂੰ ਗੁਰੂ…

75ਵੇਂ ਦਿਨ ਵੀ ਦਿੱਤਾ ਥਾਣੇ ਮੂਹਰੇ ਧਰਨਾ ,ਮਾਤਾ ਦੀ ਭੁੱਖ ਹੜਤਾਲ 68ਵੇੰ ਦਿਨ 'ਚ ਪਹੁੰਚੀ 

ਗ੍ਰਿਫਤਾਰੀ ਤੱਕ ਸੰਘਰਸ਼ ਜਾਰੀ ਰਹੇਗਾ- ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ  ਜਗਰਾਉਂ 5 ਜੂਨ ( ਮਨਜਿੰਦਰ ਗਿੱਲ ) ਸੰਗੀਨ ਧਰਾਵਾਂ ਦੇ ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਦੀ ਗ੍ਰਿਫਤਾਰੀ ਤੱਕ ਸੰਘ…

ਧਰਮਕੋਟ ਘੱਲੂਘਾਰੇ‌ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਫਲੈਗ ਮਾਰਚ ਕੱਢਿਆ

ਧਰਮਕੋਟ ਘੱਲੂਘਾਰੇ‌ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਫਲੈਗ ਮਾਰਚ ਕੱਢਿਆ      ਧਰਮਕੋਟ, 5 ਜੂਨ ( ਮਨੋਜ ਕੁਮਾਰ ਨਿੱਕੂ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਦੀਆਂ ਹਦਾਇਤਾਂ ਅਨੁਸਾਰ ਥਾਣਾ ਧਰਮਕੋਟ ਪੁਲਿਸ ਵੱਲੋਂ ਡੀਐਸਪੀ ਮਨਜੀਤ…

ਨਹਿਰੂ ਯੁਵਾ ਕੇਂਦਰ ਸੰਗਰੂਰ ਵੱਲੋਂ ਵਾਤਾਵਰਣ ਦਿਵਸ ਮਨਾਇਆ ਗਿਆ

 ਮਾਲੇਰਕੋਟਲਾ,5 ਜੂਨ  (ਡਾਕਟਰ ਸੁਖਵਿੰਦਰ ਬਾਪਲਾ) ਪਿੰਡ ਮਿੱਠੇਵਾਲ ਦੇ ਨਿਊ ਯੰਗ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਨੌਜਵਾਨਾਂ ਵੱਲੋਂ  ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਡਿਸਟ੍ਰਿਕ ਯੂਥ ਅਫਸਰ ਸਰਬਜੀਤ ਸਿੰਘ ਦੀ ਅਗਵਾਈ ਹੇਠ  ਵਾਤਾਵਰਣ…

ਜਸਨਦੀਪ ਕੌਰ ਨੇ 8ਵੀ ਬੋਰਡ ਦੀ ਪ੍ਰੀਖਿਆ ਵਿਚੌ 600 ਵਿੱਚੋ 524 ਅੰਕ ਪ੍ਰਪਾਤ ਕਰਕੇ ਅਪਣੇ ਸਕੂਲ ਦਸੌਂਧਾ ਸਿੰਘ ਵਾਲੇ ਦਾ ਨਾਂ ਰੌਸ਼ਨ ਕੀਤਾ

         ਮਾਲੇਰਕੋਟਲਾ : ਸੰਦੌੜ (ਡਾਕਟਰ ਸੁਖਵਿੰਦਰ ਬਾਪਲਾ) ਨੇੜਲੇ ਪਿੰਡ ਦਸੌਂਧਾ ਸਿੰਘ ਵਾਲਾ ਦੀ ਨੇ 8 ਵੀ ਬੋਰਡ ਦੀ ਪ੍ਰੀਖਿਆ ਵਿੱਚੋ ਪਹਿਲਾਂ ਸਥਾਨ ਹਾਸਲ ਕਰਕੇ ਅਪਣੇ ਮਾਤਾ ਪਿਤਾ ਅਤੇ ਅਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ। ਜਸਨਦੀਪ ਦ…

ਧੰਨ ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਵਿਦਾਸ ਕਲੱਬ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

                 ਮਾਲੇਰਕੋਟਲਾ /ਸੰਦੌੜ 4 ਜੂਨ ਡਾ ਸੁਖਵਿੰਦਰ ਬਾਪਲਾ ਗੁਰਸੇਵਕ ਸੋਹੀ )- ਪਿੰਡ ਬਾਪਲਾ ਵਿਖੇ ਅੱਜ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਪਿੰਡ ਦੇ ਨੋਜਵਾਨ ਵ…

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲਕਲਾਂ ਦੀ ਮਹੀਨਾ ਵਾਰ ਮੀਟਿੰਗ ਹੋਈ

                 ਮਹਿਲਕਲਾਂ 4 ਜੂਨ (ਸੁਖਵਿੰਦਰ ਬਾਪਲਾ/ਗੁਰਸੇਵਕ ਸੋ ਹੀ)ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੇ ਜਿਲਾ ਬਰਨਾਲਾ ਦੇ ਬਲਾਕ ਮਹਿਲਕਲਾਂ ਦੀ ਮਹੀਨਾ ਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਸੁਰਜੀਤ ਸਿੰਘ ਦੀ…

ਨਹਿਰੂ ਯੁਵਾ ਕੇਂਦਰ ਸੰਗਰੂਰ ਵਲੋਂ ਵਿਸ਼ਵ ਸਾਈਕਲ ਦਿਵਸ ਤੇ ਕਰਵਾਈ ਗਈ ਸਾਈਕਲ ਰੈਲੀ

                 ਸੰਗਰੂਰ 4 ਜੂਨ  (ਗੁਰਸੇਵਕ ਸੋਹੀ /ਸੁਖਵਿੰਦਰ ਬਾਪਲਾ)-  ਨਹਿਰੂ ਯੁਵਾ ਕੇਂਦਰ ਸੰਗਰੂਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਅਤੇ ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ 3 ਜੂਨ 2022 ਨੂੰ ਅਜ਼ਾਦੀ ਕਾ ਅੰਮ੍ਰ…

ਅਕਾਲ ਅਕੈਡਮੀ ਮਨਾਲ ਵੱਲੋਂ ਧੰਨ ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

 ਬਰਨਾਲਾ /ਮਨਾਲ 4 ਜੂਨ (ਡਾ ਸੁਖਵਿੰਦਰ ਸਿੰਘ/ਗੁਰਸੇਵਕ ਸੋਹੀ ) ਕਲਗੀਧਰ ਟਰੱਸਟ ਬੜੂ ਸਾਹਿਬ ਵਾਲਿਆਂ ਦੀ ਸੰਸਥਾ ਹੇਠ ਚੱਲ ਰਹੀ ਅਕਾਲ ਅਕੈਡਮੀ ਮਨਾਲ ਵਿੱਚ  ਪੰਜਵੇਂ ਪਾਤਸ਼ਾਹ ,ਸ਼ਾਂਤੀ ਦੇ ਪੁੰਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ …

ਕੋਹਿਪ ਕੈਨੇਡਾ ਵੱਲੋਂ ਦੀਪਕ ਆਨੰਦ ਦੀ ਜਿੱਤ 'ਤੇ ਖੁਸੀ ਦਾ ਪ੍ਰਗਟਾਵਾ

ਮਹਿਲ ਕਲਾਂ /ਬਰਨਾਲਾ- ਜੂਨ (ਗੁਰਸੇਵਕ ਸੋਹੀ /ਸੁਖਵਿੰਦਰ ਬਾਪਲਾ) -Jan Shakti News - ੳਂਟਾਰੀਓ ਵਿਧਾਨ ਸਭਾ ਲਈ ਮਿਸੀਸਾਗਾ ਮਾਨਟਨ ਤੋਂ ਪ੍ਰੋਗਰੈਸਿਵ ਕੰਜ਼ਰਵੇਵਿਟ ਪਾਰਟੀ ਦੇ ਉਮੀਦਵਾਰ ਸ੍ਰੀ ਦੀਪਕ ਆਨੰਦ ਨੇ ਇਤਿਹਾਸਕ ਜਿੱਤ …

ਪੁਲਿਸ ਜ਼ਬਰ ਖਿਲਾਫ਼ 74ਵੇਂ ਦਿਨ ਵੀ ਦਿੱਤਾ ਧਰਨਾ 

67ਵੇੰ ਦਿਨ 'ਚ ਪਹੁੰਚੀ ਮਾਤਾ ਦੀ ਭੁੱਖ ਹੜਤਾਲ  ਪੰਜਾਬ 'ਚ ਕੰਮ ਕਰਦੇ ਨੇ ਦੋ ਕਾਨੂੰਨ ?  ਜਗਰਾਉਂ 4 ਜੂਨ ( ਮਨਜਿੰਦਰ ਗਿੱਲ ) ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਦੀ ਗ੍ਰਿਫਤਾਰੀ ਲਈ 23 ਮਾਰਚ …

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਸਿੱਧਵਾਂ ਬੇਟ ਬਲਾਕ 'ਚ ਝੋਨੇ ਦੀ ਸਿੱਧੀ ਬਿਜਾਈ ਕੀਤੇ ਖੇਤਾਂ ਦਾ ਦੌਰਾ

ਸਿੱਧਵਾਂ ਬੇਟ/ਜਗਰਾਉਂ  04 ਜੂਨ (ਰਣਜੀਤ ਸਿੱਧਵਾਂ) - ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਲਾਗੂ ਕਰਵਾਉਣ ਹਿੱਤ ਚਲਾਈ ਜਾ ਰਹੀ ਮੁਹਿੰਮ ਤਹਿਤ ਡਾ. ਗੁਰਵਿੰਦਰ ਸਿੰਘ, ਡਾਇਰ…

ਪਿੰਡ ਗੋਰਾਹੂਰ 'ਚ ਕਰਵਾਈ ਗਈ ਝੋਨੇ ਦੀ ਸਿੱਧੀ ਬਿਜਾਈ :  ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ

ਸਿੱਧਵਾਂ ਬੇਟ/ਲੁਧਿਆਣਾ, 04 ਜੂਨ (ਰਣਜੀਤ ਸਿੱਧਵਾਂ) - ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਲਾਗੂ ਕਰਵਾਉਣ ਹਿੱਤ ਚਲਾਈ ਜਾ ਰਹੀ ਮੁਹਿੰਮ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਸਿੱਧਵਾ ਬੇਟ ਦੇ ਪਿੰਡ ਗੋਰਾਹੂਰ ਵ…

ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਨੇ ਸ਼ੁਰੂ ਕਰਵਾਈ ਛਬੀਲ

 ਜਗਰਾਉ 3 ਜੂਨ (ਅਮਿਤਖੰਨਾ)ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਨੇ  ਨੇਡ਼ੇ ਗੁਰਦੁਆਰਾ ਰਾਮਗੜ੍ਹੀਆ ਕਮੇਟੀ ਪਾਰਕ ਵਿਖੇ  ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਤਿੱਨ ਚਾਰ ਮਹੀਨੇ ਚੱਲਣ ਵਾਲੀ ਠੰਡੇ ਪਾਣੀ ਦੀ ਛਬੀਲ ਸ਼ੁਰੂ ਕਰਵਾਈ …

ਗਰਮੀਆਂ ਦੀਆਂ ਛੁੱਟੀਆਂ ਵਿੱਚ ਸਮਰ ਕੈਂਪ ਇੱਕ ਵਧੀਆ ਉਪਰਾਲਾ

ਹਠੂਰ,4,ਜੂਨ-(ਕੌਸ਼ਲ ਮੱਲ੍ਹਾ)-ਸਰਕਾਰੀ ਸਕੂਲਾਂ ਵਿੱਚ ਹਰੇਕ ਸਾਲ ਦੀ ਤਰਾਂ੍ਹ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ।ਪ੍ਰੰਤੂ ਬਹੁਤ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੁਆਰਾ ਸਮਰ ਕੈਂਪ ਲਗਾਏ ਜਾ ਰਹੇ ਹਨ।ਇਹਨਾਂ ਕੈਂ…