ਪੰਜਾਬ

ਲਿੰਕ ਸੜਕਾਂ ਅਤੇ ਕੱਚੇ ਰਾਹਾਂ ਉੱਤੇ ਹੋਏ ਨਜ਼ਾਇਜ ਕਬਜ਼ੇ ਵੀ ਛੁਡਾਏ ਜਾਣਗੇ - ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ

 ਕਿਹਾ! ਪੰਜਾਬ ਨੂੰ ਪੰਜਾਬ ਬਣਾਉਣ ਦੀ ਲੋੜ੍ਹ, ਕੈਲੇਫੋਰਨੀਆ ਨਹੀਂ  ਪੰਚਾਇਤਾਂ ਨੂੰ ਪੰਚਾਇਤੀ ਰਾਜ ਐਕਟ ਤੋਂ ਜਾਣੂ ਕਰਵਾਇਆ ਜਾਵੇਗਾ ਰਣਸੀਂਹ ਕਲਾਂ/ਮੋਗਾ, 9 ਮਈ (ਰਣਜੀਤ ਸਿੱਧਵਾਂ) - ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰ…

ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦਾ ਵਿਕਾਸ ਕਰਾਂਗੇ: ਬ੍ਰਮ ਸ਼ੰਕਰ ਜਿੰਪਾ  

ਕੈਬਨਿਟ ਮੰਤਰੀ ਨੇ ਵਾਰਡ ਨੰਬਰ 24, 31, 45 ਅਤੇ 50 ਵਿੱਚ 85.67 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਹੁਸ਼ਿਆਰਪੁਰ, 08 ਮਈ  (ਰਣਜੀਤ ਸਿੱਧਵਾਂ)  : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕ…

ਜ਼ਿਲ੍ਹਾ ਫਾਜ਼ਿਲਕਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ  

ਸਮੂਹ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ - ਡਾ. ਬੱਲ 99.77 ਪਾਸ ਫੀਸਦੀ ਨਾਲ ਪੰਜਾਬ ਵਿੱਚੋਂ ਪ੍ਰਾਪਤ ਕੀਤਾ ਪੰਜਵਾਂ ਸਥਾਨ ਫਾਜ਼ਿਲਕਾ 8 ਮਈ  (ਰਣਜੀਤ ਸਿੱਧਵਾਂ)  : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀ ਜਮਾਤ  ਦਾ ਨਤੀਜਾ…

ਪਿੰਡ ਸੂਸਾ ਵਿੱਚ ਹੋਣ ਵਾਲੇ ਮੇਲੇ ਦੇ ਸੁਚਾਰੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ

 ਸੰਤ ਬਾਬਾ ਜਵਾਹਰ ਦਾਸ ਜੀ ਦੀ ਯਾਦ ਵਿੱਚ ਪਿੰਡ ਸੂਸਾ ਵਿਖੇ 13 ਤੋਂ 15 ਮਈ ਤੱਕ ਕਰਵਾਇਆ ਜਾਵੇਗਾ ਮੇਲਾ  ਹੁਸ਼ਿਆਰਪੁਰ, 8 ਮਈ  (ਰਣਜੀਤ ਸਿੱਧਵਾਂ)  :  ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਿੰਡ ਸੂਸਾ ਵਿਖੇ ਸੰਤ ਬਾਬ…

ਸਕੂਲ਼ੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਹਠੂਰ,8,ਮਈ-(ਕੌਸ਼ਲ ਮੱਲ੍ਹਾ)-ਇੱਥੋਂ ਨਜਦੀਕੀ ਪਿੰਡ ਫੇਰੂਰਾਈ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਪਿੰਡ ਦੇ ਦਾਨੀ ਸੱਜਣਾ ਵੱਲੋਂ ਸਟੇਸ਼ਨਰੀ ਵੰਡੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਪਿੰਡ …

ਬਿਨਾਂ ਭੇਦਭਾਵ ਪਿੰਡਾਂ ਦੇ ਵਿਕਾਸ ਕੀਤੇ ਜਾਣਗੇ–ਵਿਧਾਇਕ ਹਾਕਮ ਸਿੰਘ ਠੇਕੇਦਾਰ

ਹਠੂਰ,8,ਮਈ-(ਕੌਸ਼ਲ ਮੱਲ੍ਹਾ)-ਪੰਜਾਬ ਸਰਕਾਰ ਨੇ ਲੋਕਾਂ ਨਾਲ ਜੋ ਚੋਣਾ ਸਮੇਂ ਵਾਅਦੇ ਕੀਤੇ ਸਨ ਉਨ੍ਹਾ ਵਾਅਦਿਆ ਨੂੰ ਪੰਜਾਬ ਸਰਕਾਰ ਇੱਕ-ਇੱਕ ਕਰਕੇ ਪੂਰਾ ਕਰ ਰਹੀ ਹੈ। ਜਿਨ੍ਹਾ ਵਿਚ ਸਿਹਤ ਸਹੂਲਤਾਂ,ਸਿੱਖਿਆਂ ਅਤੇ ਬੇ- ਰੁਜਗਾਰੀ ਸਰਕਾਰ ਦ…

ਐੱਸ ਏ ਜੀ ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ ਮਾਂ ਦਿਵਸ ਮਨਾਇਆ।     

ਬਰਨਾਲਾ/ ਮਹਿਲ ਕਲਾਂ- 07 ਮਈ- (ਗੁਰਸੇਵਕ ਸੋਹੀ)- ਐੱਸ. ਜੀ. ਐਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਅੱਜ ਮਾਂ ਦਿਵਸ ਮਨਾਇਆ ਗਿਆ।ਇਸ ਮੌਕੇ ਬੱਚਿਆਂ ਵੱਲੋਂ ਕਾਰਡ ਤਿਆਰ ਕੀਤੇ ਗਏ ਉਨ੍ਹਾਂ ਦੁਆਰਾ ਇਹ ਕਾਰਡ ਉ…

ਮਾਂ ਦਿਵਸ ਦੇ ਸੰਦਰਭ ਵਿੱਚ ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਸਕੂਲ ਵਿਖੇ ਕਰਵਾਏ ਗਏ ਮੁਕਾਬਲੇ।

ਜਗਰਾਉਂ (ਅਮਿਤ ਖੰਨਾ )  ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨੀਲੂ ਨਰੂਲਾ ਦੀ ਅਗਵਾਈ ਵਿੱਚ ਮਨਾਇਆ ਗਿਆ ਮਾਂ ਦਿਵਸ। ਦਿਵਸ ਦੀ ਸ਼ੁਰੂਆਤ ਵੰਦਨਾ ਦੁਆਰਾ ਕੀਤੀ ਗਈ। ਇਸ ਮੌਕੇ ਤੇ ਹਾ…

ਮਹਾਨ ਕਵੀ ਰਬਿੰਦਰਨਾਥ ਟੈਗੋਰ ਜੀ ਦੀ ਜਯੰਤੀ ਤੇ ਵਿਸ਼ੇਸ ✍️ ਪੂਜਾ

ਰਬਿੰਦਰਨਾਥ ਟੈਗੋਰ ਜੀ ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸਨ। ਜਿਹਨਾਂ ਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ।ਰਬਿੰਦਰਨਾਥ ਟੈਗੋਰ ਦਾ ਜਨਮ 7 ਮਈ 1861ਈ. ਨੂੰ ਕੋਲਕਾਤਾ …

ਦਰਿਆਵਾਂ ਦੇ ਰੁਖ਼ ਬਦਲ ਸਕਦਾ ਹੈ ਮੀਡੀਆ : ਕੁਲਦੀਪ ਸਿੰਘ ਧਾਲੀਵਾਲ

ਮੀਡੀਆ ਕਰਮੀਆਂ ਦੀਆਂ ਮੁਸ਼ਕਲਾਂ ਤੇ ਮੰਗਾਂ ਪਹਿਲ ਦੇ ਆਧਾਰ ਉੱਤੇ ਕੀਤੀਆਂ ਜਾਣਗੀਆਂ ਹੱਲ ਪੰਜਾਬ ਦੀ ਕਾਇਆ ਕਲਪ ਲਈ ਮੀਡੀਆ ਦਾ ਸਹਿਯੋਗ ਲਾਜ਼ਮੀ ਮੰਡੀ ਗੋਬਿੰਦਗੜ੍ਹ/ ਫਤਹਿਗੜ੍ਹ ਸਾਹਿਬ, 07 ਮਈ  (ਰਣਜੀਤ ਸਿੱਧਵਾਂ)  :  ਪੰਜਾਬ …

ਪੰਜਾਬ ਸਰਕਾਰ ਵੱਲੋਂ 8 ਮਈ ਤੋਂ ਸੂਬੇ ਭਰ ਵਿੱਚ ਕਣਕ ਦੀ ਖਰੀਦ ਬੰਦ ਕਰਨ ਦਾ ਫ਼ੈਸਲਾ      

ਚੰਡੀਗੜ੍ਹ 07 ਮਈ  (ਰਣਜੀਤ ਸਿੱਧਵਾਂ)  :  ਖਰੀਦ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ 8 ਮਈ ਨੂੰ ਸ਼ਾਮ 5 ਵਜੇ ਤੋਂ ਸੂਬੇ ਭਰ ਦੀਆਂ 825 ਮੰਡੀਆਂ ਵਿੱਚ ਕਣ…

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੀਤੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਮਾਗਮ ਦੀ ਪ੍ਰਧਾਨਗੀ

ਮਿਸਤਰੀ ਮਜ਼ਦੂਰਾਂ ਦਾ ਕੰਮ ਵਾਲੇ ਵਿਅਕਤੀਆਂ ਨੂੰ ਸਰਕਾਰ ਵਲੋਂ ਜਾਰੀ ਕੀਤੀ ਜਾਣਵਾਲੀ ਲਾਭਪਾਤਰੀ ਕਾਪੀ ਦੀਆਂ ਸਰਤਾਂ ਨੂੰ ਹੋਰ ਬਣਾਇਆ ਜਾਵੇਗਾ ਸੁਖਾਲਾ  :  ਸ. ਕੁਲਤਾਰ ਸਿੰਘ ਸੰਧਵਾਂ ਸ੍ਰੀ ਮੁਕਤਸਰ ਸਾਹਿਬ 7 ਮਈ ( ਰਣਜੀਤ ਸਿੱਧਵਾਂ) …

ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਵੱਲੋਂ ਪੁਸਤਕ ਲੋਕ ਅਰਪਣ ਅਤੇ 101 ਕਲਮਕਾਰਾਂ ਦਾ ਸਨਮਾਨ 8 ਮਈ ਨੂੰ -

ਪ੍ਰੋ. ਬੀਰ ਇੰਦਰ ਸਰਾਂ ਫ਼ਰੀਦਕੋਟ, (ਜਨ ਸ਼ਕਤੀ ਨਿਊਜ਼ ਬਿਊਰੋ  ) ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਦੇ ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ ਨੇ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਨੇ ਪ੍ਰੈਸ ਨੂੰ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦਿਆਂ ਦ…

  ਮਨੁੱਖ ਤੇ ਰੁੱਖ ✍️ ਸਲੇਮਪੁਰੀ ਦੀ ਚੂੰਢੀ

- ਧਰਮ ਦਾ ਮਖੌਟਾ ਪਹਿਨ ਕੇ  ਜਿਉਂਦੇ ਮਨੁੱਖ ਨੂੰ ਜਲਾਉਣਾ ਖੁਸ਼ੀਆਂ ਤੇ ਖੇੜਿਆਂ ਦਾ ਤਿਉਹਾਰ ਹੁੰਦੈ! ਤੇ- ਬੇਜ਼ੁਬਾਨ ਰੁੱਖਾਂ  ਦਾ ਕਤਲੇਆਮ ਕਰਵਾਉਣਾ, ਅੱਗ ਵਿਚ  ਜਲਾਉਣਾ,  ਵਿਕਾਸ ਦਾ ਪ੍ਰਤੀਕ ਐ! - ਸੁਖਦੇਵ ਸਲੇਮਪੁਰੀ…

ਲੋਕ ਗਾਇਕ ਲੱਕੀ ਖਾਨ ਅਲੀ ਲੈ ਕੇ ਹਾਜ਼ਰ ਹੈ ‘ਜੁਲਮ ਦੀ ਜੜ੍ਹ’

ਹਠੂਰ,7,ਮਈ-(ਕੌਸ਼ਲ ਮੱਲ੍ਹਾ)-ਧਾਰਮਿਕ ਅਤੇ ਪਰਿਵਾਰਕ ਗੀਤਾ ਨਾਲ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੇ ਲੋਕ ਗਾਇਕ ਲੱਕੀ ਖਾਨ ਅਲੀ ਆਪਣੇ ਸਰੋਤਿਆ ਦੀ ਕਚਹਿਰੀ ਵਿਚ ਲੈ ਕੇ ਹਾਜ਼ਰ ਹੈ ਆਪਣਾ ਸਿੰਗਲ ਟਰੈਕ ਧਾਰਮਿਕ ਗੀਤ ‘ਜੁਲਮ ਦੀ ਜੜ੍ਹ’ ਇਸ ਗੀ…

ਮਾਂ ਤੇਰੀ ਛਾਂ ਹੇਠ ਬੈਠਣ ਨੂੰ ✍️ ਪ੍ਰੋ ਗਗਨਦੀਪ ਧਾਲੀਵਾਲ ਝਲੂਰ

ਮਾਂ ਤੇਰੀ ਛਾਂ ਹੇਠ ਬੈਠਣ ਨੂੰ ਅੱਜ ਬੜਾ ਹੀ ਦਿਲ ਕਰਦਾ ਏ ਤੂੰ ਲਾਡ-ਲਡਾਵੇ ਤੇਰੀ ਗੋਦ ਵਿੱਚ ਸੌਣ ਨੂੰ ਜੀ ਕਰਦਾ ਏ। ਮੁੜ ਆਵੇ ਉਹ ਵੇਲਾ ਭੌਰਾ ਵਸਾਹ ਨਹੀਂ ਸੀ ਕਰਦੀ ਮੇਰਾ ਅੱਜ ਫਿਰ ਉਹ ਗੱਲਾਂ ਕਹਿਣ ਨੂੰ ਦਿਲ ਕਰਦਾ ਏ। ਤੱ…

ਆਪਣੀ ਸੰਸਥਾ 'ਮਾਨਵਤਾ ਅਤੇ ਕੁਦਰਤ' ਰਾਹੀਂ ਲੋਕਾਂ ਨੂੰ ਰੁੱਖ ਲਾਉਣ ਲਈ ਜਾਗਰੂਕ ਕਰ ਰਹੇ ਹਨ- ਹਰਚਰਨ ਨਿਥਾਂਵਾਂ

ਧਰਤੀ ਆਪਣੇ ਆਪ ਵਿੱਚ ਇੱਕ ਖਾਸ ਗ੍ਰਹਿ ਹੈ। ਜੀਵਨ ਦੀ ਹੋਂਦ ਸਿਰਫ ਇਸੇ ਗ੍ਰਹਿ ਉੱਤੇ ਹੀ ਸੰਭਵ ਹੈ। ਕਈ ਸਦੀਆਂ ਤੋਂ ਮਨੁੱਖ ਨੇ ਇਸ ਧਰਤੀ ਉੱਤੇ ਰਾਜ ਕੀਤਾ ਹੈ ਅਤੇ ਆਪਣੇ ਕੁਝ ਸਵਾਰਥਾਂ ਕਰਕੇ ਉਸਨੇ ਆਪਣੇ ਇਸ ਘਰ ਨੂੰ ਕਾਫੀ ਹੱਦ ਤੱਕ ਤਬ…

ਮਾਂ ਦਿਵਸ 'ਤੇ ਵਿਸ਼ੇਸ਼ ✍️ ਸ. ਸੁਖਚੈਨ ਸਿੰਘ ਕੁਰੜ (ਪੰਜਾਬੀ ਅਧਿਆਪਕ)

ਮਾਂ ਦਾ ਇੱਕ ਦਿਨ ਹੁੰਦਾਂ ? ਜਾਂ ਮਾਂ ਬਿਨਾਂ ਵੀ ਕੋਈ ਦਿਨ ਹੁੰਦਾਂ ?) ਇੱਕ ਅੱਖਰ ਇੱਕ ਲਗ ਤੇ ਇੱਕ ਲਗਾਖਰ ਨੂੰ ਵਰਤਦਿਆਂ ਜੇ ਦੁਨੀਆਂ 'ਤੇ ਸਭ ਤੋਂ ਖ਼ੂਬਸੂਰਤ,ਸਭ ਤੋਂ ਨਿੱਕਾ ਸ਼ਬਦ,ਸਭ ਤੋਂ ਪਿਆਰੇ ਅਹਿਸਾਸ ਦੇ ਰੂਪ 'ਚ ਲਿਖਣਾ ਹੋ…

ਸਭ ਰਿਸ਼ਤਿਆਂ ‘ਚੋਂ ਸਿਰਫ ਮਾਂ ਦਾ ਰਿਸ਼ਤਾ ਹੀ ਸਭ ਤੋਂ ਸੱਚਾ ਹੈ ✍️ ਪ੍ਰੋ ਗਗਨਦੀਪ ਧਾਲੀਵਾਲ ਝਲੂਰ

ਦੋਸਤੋਂ ਮਾਂ ਸ਼ਬਦ ਮੂੰਹੋਂ ਨਿਕਲਦੇ ਹੀ ਦਿਲ ਨੂੰ ਬਹੁਤ ਪਿਆਰਾ ਲੱਗਦਾ ਹੈ ਤੇ ਦਿਲ ਨੂੰ ਸਕੂਨ ਜਿਹਾ ਮਿਲ ਜਾਂਦਾ ਹੈ।ਜਿੰਨੀ ਨਿੱਘ ਤੇ ਮਿਠਾਸ ਮਾਂ ਸ਼ਬਦ ਵਿੱਚ ਭਰੀ ਹੈ ਸਾਇਦ ਦੁਨੀਆਂ ਦੀ ਹੋਰ ਕਿਸੇ ਵੀ ਚੀਜ ਵਿੱਚ ਨਹੀਂ ਮਿਲਦੀ।ਮਾਂ ਦਾ…

ਪੰਜਾਬ ਰਾਜ ਸ਼ਹਿਰੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ

ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਵਲੋਂ ਸਵੈ ਰੋਜ਼ਗਾਰ ਕਰਨ ਦੇ ਇੱਛਕਾਂ ਦੇ 13 ਕੇਸ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਨੂੰ ਭੇਜੇ -  ਪੰਜਾਬ ਰਾਜ ਸ਼ਹਿਰੀ ਆਜੀਵਿਕਾ ਮਿਸ਼ਨ ਤਹਿਤ ਬੇਰੁਜ਼ਗਾਰ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਬਿਨਾਂ ਕਿਸੇ ਗ…