ਪੰਜਾਬ

ਜਮਹੂਰੀ ਤੇ ਸੰਵਿਧਾਨਿਕ ਆਵਾਜ਼ ਬੰਦ ਕਰਨ ਖਿਲਾਫ਼  ਕੇਂਦਰ ਤੇ ਖੱਟਰ ਸਰਕਾਰ ਦਾ ਪੁਤਲਾ ਫੂਕਿਆ

ਲੁਧਿਆਣਾ, 15 ਫਰਵਰੀ (ਟੀ. ਕੇ. ) ਅੱਜ ਸਥਾਨਕ ਗ਼ਦਰੀ ਸ਼ਹੀਦ  ਬਾਬਾ ਭਾਨ ਸਿੰਘ ਯਾਦਗਾਰ, ਸੁਨੇਤ ਵਿਖੇ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ, ਦਿੱਲੀ ਵੱਲ ਆਪਣੀਆਂ ਮੰਗਾਂ ਹੱਲ ਕਰਵਾਉਣ ਲਈ ਵਧ ਰਹੇ ਕਿਸਾਨਾਂ ਨੂੰ…

ਧਾਰਮਿਕ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਲੈ ਕੇ ਫੈਡਰੇਸ਼ਨ ਨੇ ਖੋਲਿ੍ਹਆ ਮੁੱਲਾਂਪੁਰ ’ਚ ਦਫਤਰ

ਮੁੱਲਾਂਪੁਰ ਦਾਖਾ 15 ਫਰਵਰੀ = (ਸਤਵਿੰਦਰ ਸਿੰਘ ਗਿੱਲ) - ਸ਼੍ਰੀ ਗੁਰੂ ਰਵਿਦਾਸ ਫੈਡਰੇਸ਼ਨ ਰਜਿ (ਪੰਜਾਬ) ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਮੁੱਲਾਂਪੁਰ ਵਿਖੇ 1 ਮਾਰਚ ਤੋ 3 ਮਾਰਚ 2…

ਪੂਨਮ ਬਾਲਾ ਦੀ ਹਿੰਦੀ ਅਧਿਆਪਨ ਦੀ ਪਾਠ-ਪੁਸਤਕ ਲੋਕ ਅਰਪਣ 

ਲੁਧਿਆਣਾ, 15 ਫਰਵਰੀ (ਟੀ. ਕੇ.) ਸਾਹਿਤ, ਸੰਗੀਤ ਅਤੇ ਕਲਾ ਦੀ ਦੇਵੀ ਮਾਂ ਸਰਸਵਤੀ, ਵੀਣਾ ਪੁਸਤਕ ਧਾਰਣੀ ਦੇ ਜਨਮ ਦਿਨ ਦੇ ਸ਼਼ੁਭ ਮੌਕੇ  ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਬਸੰਤ ਉਤਸਵ ਮਨਾਇਆ ਗਿਆ। ਇਸ ਮੌਕੇ   ਪ੍ਰਿੰਸੀਪਲ ਡਾ: ਮਨ…

7 ਰੋਜਾ ਐਨ. ਐਸ. ਐਸ. ਕੈਂਪ ਸਫਲਤਾਪੂਰਵਕ ਸਮਾਪਤ 

ਲੁਧਿਆਣਾ, 15 ਫਰਵਰੀ (ਟੀ. ਕੇ.) ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਵੱਲੋਂ ਪ੍ਰਿੰਸੀਪਲ ਡਾ.ਸਤਵੰਤ ਕੌਰ ਦੀ ਗਤੀਸ਼ੀਲ ਅਗਵਾਈ ਹੇਠ "ਸਵੱਛ ਭਾਰਤ ਅਭਿਆਨ ਅਤੇ ਮੇਰੀ ਮਾਤਾ ਮੇਰਾ ਦੇਸ਼" ਵਿਸ਼ੇ 'ਤੇ 7 ਰੋਜ਼ਾ ਵਿਸ਼ੇਸ਼ ਐਨ.…

ਐਸ. ਕੇ. ਐਮ. ਅਤੇ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਨੇ  ਮੋਦੀ ਦੇ ਕਿਸਾਨਾਂ ਤੇ ਅੱਤਿਆਚਾਰ ਦੀ ਨਿਖੇਧੀ ਕੀਤੀ

*ਅੱਜ ਮੁਕੰਮਲ ਹੜਤਾਲ ਹੋਵੇਗੀ  ਲੁਧਿਆਣਾ, 15 ਫਰਵਰੀ (ਟੀ. ਕੇ.) ਕੇਂਦਰੀ ਟਰੇਡ ਯੂਨੀਅਨਾਂ/ ਸੈਕਟੋਰਲ ਫੈਡਰੇਸ਼ਨਾਂ/ ਐਸੋਸੀਏਸ਼ਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ਤੇ ਹੜਤਾਲ ਅਤੇ ਭਾਰਤ ਬੰਦ 16 ਫਰਵਰੀ ਨੂੰ ਕੀਤਾ ਜਾ ਰ…

ਡਾਕਟਰ-ਜਥੇਬੰਦੀ ਵਲੋਂ ਸ਼ੰਭੂ ਬਾਰਡਰ 'ਤੇ ਕਿਸਾਨਾਂ 'ਤੇ ਜਬਰ ਦੀ ਨਿਖੇਧੀ 

ਲੁਧਿਆਣਾ, 15 ਫਰਵਰੀ (ਟੀ. ਕੇ.) ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (ਆਈ. ਡੀ. ਪੀ. ਡੀ. ) ਨੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ ਤਾਂ ਜੋ ਸਾਰਿਆਂ ਲਈ ਭੋਜਨ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ…

27 ਫਰਵਰੀ ਨੂੰ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ- ਜਥੇਬੰਦੀ 

ਲੁਧਿਆਣਾ, 15ਫ਼ਰਵਰੀ (ਟੀ. ਕੇ.  ) ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਰਨਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਸੂਬਾ ਪ੍ਰਸੈ ਸੱਕਤਰ ਸਤਨਾਮ ਸਿੰਘ, …

ਅੱਜ ਦੀ ਮੀਟਿੰਗ ਵਿੱਚ ਕਿਸਾਨ ਮੰਗਾਂ ਫੌਰੀ ਪ੍ਰਵਾਨ ਕਰੇ ਕੇਂਦਰੀ ਸਰਕਾਰ - ਉਗਰਾਹਾਂ

ਚੰਡੀਗੜ, 15 ਫਰਵਰੀ( ਜਨ ਸ਼ਕਤੀ ਨਿਊਜ਼ ਬਿਊਰੋ) ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਅੱਜ ਸ਼ਾਮ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ …

ਭਾਕਿਯੂ (ਏਕਤਾ-ਉਗਰਾਹਾਂ) ਅਤੇ ਭਾਕਿਯੂ ਡਕੌਂਦਾ (ਧਨੇਰ) ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਬਿਆਨ

ਭਾਕਿਯੂ (ਏਕਤਾ-ਉਗਰਾਹਾਂ) ਅਤੇ ਭਾਕਿਯੂ ਡਕੌਂਦਾ (ਧਨੇਰ) ਵੱਲੋਂ ਭਾਜਪਾ ਮੋਦੀ ਸਰਕਾਰ ਦੁਆਰਾ ਦਿੱਲੀ ਜਾ ਰਹੇ ਕਿਸਾਨਾਂ ਦਾ ਸੰਘਰਸ਼ੀ ਹੱਕ ਕੁਚਲਣ ਦੇ ਹੱਥਕੰਡੇ ਬੰਦ ਕਰਨ ਅਤੇ ਕਿਸਾਨੀ ਮੰਗਾਂ ਦੇ ਹੱਕ ਵਿੱਚ ਭਲਕੇ ਪੰਜਾਬ ਵਿੱਚ 7 ਥਾਵਾਂ…

ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 16 ਫਰਵਰੀ ਨੂੰ ਲੁਧਿਆਣਾ ਵਿਖੇ ਰੈਲੀ ਅਤੇ ਪ੍ਰਦਰਸ਼ਨ ਕਰਨ ਦਾ ਫੈਸਲਾ

ਬੱਸ ਅੱਡੇ  ਰੈਲੀ ਕਰਕੇ ਮਿੰਨੀ ਸਕੱਤਰੇਤ ਤੱਕ ਕੱਢਿਆ ਜਾਵੇਗਾ ਰੋਸ ਮਾਰਚ ਲੁਧਿਆਣਾ, 11 ਫਰਵਰੀ (ਟੀ. ਕੇ.) ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਕੇਂਦਰੀ ਟਰੇਡ ਯੂਨੀਅਨਾਂ ਦੀਆਂ ਲੁਧਿਆਣਾ ਇਕਾਈਆਂ ਵੱਲੋਂ ਕਨਵੈਂਸ਼ਨ ਕੀਤੀ ਗਈ, ਜਿਸ …

ਕੇਂਦਰੀ ਟਰੇਡ ਯੂਨੀਅਨ ਅਤੇ ਕਿਸਾਨ ਸੰਯੁਕਤ ਮੋਰਚਾ 16 ਫਰਵਰੀ ਨੂੰ ਭਾਰਤ ਬੰਦ ਵਿੱਚ ਹਿੱਸਾ ਲਵੇਗਾ 

ਲੁਧਿਆਣਾ, 11 ਫਰਵਰੀ (ਟੀ. ਕੇ.) ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਲੁਧਿਆਣਾ ਦੀ ਮੀਟਿੰਗ ਸਾਥੀ ਪਵਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਗੁਰਮੇਲ ਸਿੰਘ ਮ…

ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ ਦਾ ਉਦਘਾਟਨ ਅੱਜ 

ਲੁਧਿਆਣਾ, 11 ਫਰਵਰੀ (ਟੀ. ਕੇ.)  ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕੱਲ੍ਹ 12 ਫਰਵਰੀ ਨੂੰ  ਪਿੰਡ ਕਿਲ੍ਹਾ ਰਾਏਪੁਰ ਵਿਖੇ ਪ੍ਰਸਿੱਧ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ-2024 ਦਾ ਉਦਘਾਟਨ ਕੀਤਾ…

ਸੜਕ ਸੁਰੱਖਿਆ ਫੋਰਸ ਦਾ ਮੁੱਲਾਂਪੁਰ ਸ਼ਹਿਰ ਪੁੱਜਣ ’ਤੇ ਸਮਾਜ ਸੇਵੀ ਤੇ ਬੁੱਧਜੀਵੀ ਵਰਗ ਵੱਲੋਂ ਭਰਵਾਂ ਸੁਆਗਤ

ਮੁੱਲਾਂਪੁਰ ਦਾਖਾ 11 ਫਰਵਰੀ    (ਸਤਵਿੰਦਰ ਸਿੰਘ ਗਿੱਲ)  ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੜਕ ਸੁਰੱਖਿਆ ਫੋਰਸ ਨੂੰ ਵਧੀਆਂ ਗੱਡੀਆਂ ਦੇ ਕੇ ਵੱਖ-ਵੱਖ ਜਿਲਿ੍ਹਆਂ ਦੇ ਥਾਣਿਆਂ ਨੂੰ ਭੇਜੀਆਂ ਸਨ। ਜੋ ਕਿ ਅੱਜ ਸ…

ਪਿੰਡ ਗੁਰੂਸਰ, ਜਗਾ ਰਾਮ ਤੀਰਥ ਅਤੇ ਲਾਲੇਆਣਾ ਤੋਂ ਵੱਡੀ ਗਿਣਤੀ ਕਾਂਗਰਸੀ ਸਮਰਾਲਾ ਕਨਵੈਨਸ਼ਨ ਲਈ ਹੋਏ ਰਵਾਨਾ।

ਤਲਵੰਡੀ ਸਾਬੋ, 11 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸਮਰਾਲਾ ਵਿਖੇ 11 ਫਰਵਰੀ ਨੂੰ ਕਰਵਾਈ ਗਈ ਪਹਿਲੀ ਸੂਬਾਈ ਕਨਵੈਨਸ਼ਨ ਵਿੱਚ ਸ਼ਮੂਲੀਅਤ ਲਈ ਅੱਜ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡਾਂ ਗੁਰੂਸਰ, ਜ…

ਬੀਬੀ ਮਾਣੂੰਕੇ ਦੇ ਘਰ ਪਹੁੰਚੇ ਵਿਧਾਨ ਸਭਾ ਦੇ ਸਪੀਕਰ ਸੰਧਵਾਂ

ਪੰਜਾਬ ਨੂੰ ਹੋਰ ਤਰੱਕੀ ਦੀ ਲੀਹੇਂ ਤੋਰਨ ਲਈ ਕੀਤੀਆਂ ਵਿਚਾਰਾਂ ਜਗਰਾਓਂ, 11 ਫ਼ਰਵਰੀ (ਮਨਜਿੰਦਰ ਗਿੱਲ) ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਘਰ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱ…

ਨੰਬੜਦਾਰ ਰਾਮ ਕੁਮਾਰ ਨੂੰ ਸਦਮਾ ਮਾਤਾ ਦੀ ਮੌਤ

ਹਠੂਰ,11 ਫਰਵਰੀ -(ਕੌਸ਼ਲ ਮੱਲ੍ਹਾ )– ਨੰਬੜਦਾਰ ਰਾਮ ਕੁਮਾਰ ਅਤੇ ਭੈਣ ਊਸਾ ਰਾਣੀ ਬਰਨਾਲਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋ ਉਨ੍ਹਾ ਦੀ ਸਤਿਕਾਰਯੋਗ ਮਾਤਾ ਕ੍ਰਿਸਨਾ ਦੇਵੀ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ।ਇਸ ਦੁੱਖ ਦੀ ਘੜੀ …

16 ਫਰਵਰੀ ਦੇ ਰੋਸ ਮਾਰਚ ਲਈ ਮਜਦੂਰਾ ਨੂੰ ਕੀਤਾ ਲਾਮਵੰਦ

ਹਠੂਰ,11, ਫਰਵਰੀ -(ਕੌਸ਼ਲ ਮੱਲ੍ਹਾ )-ਲਾਲ ਝੰਡਾ ਭੱਠਾ ਵਰਕਰਜ਼ ਯੂਨੀਅਨ ਪੰਜਾਬ ਸੀਟੂ ਦੀ ਅਗਵਾਈ ਹੇਠ ਸੂਬੇ ਵਿਚ 16 ਫਰਵਰੀ ਨੂੰ ਭੱਠਾ ਮਜਦੂਰਾ ਵੱਲੋ ਸਹਿਰਾ ਅਤੇ ਕਸਬਿਆ ਵਿਚ ਰੋਸ ਮਾਰਚ ਕੀਤੇ ਜਾ ਰਹੇ ਹਨ।ਇਨ੍ਹਾ ਰੋਸ ਮਾਰਚਾ ਨੂੰ ਹੋਰ…

ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ* ਬੇਸਹਾਰਾ ਬਜ਼ੁਰਗਾਂ ਦਾ ਹਾਲ ਚਾਲ ਪੁੱਛਣ ਲਈ ਰੈਣ ਬਸੇਰੇ ਵਿੱਚ ਪਹੁੰਚੇ 

ਲੁਧਿਆਣਾ 11ਫਰਵਰੀ (ਸਤਵਿੰਦਰ ਸਿੰਘ ਗਿੱਲ) ਆਮ ਆਦਮੀ ਪਾਰਟੀ ਦੇ ਵਲੰਟੀਅਰ ਨੀਰਜ਼ ਸਚਦੇਵਾ ਅਤੇ ਉਨ੍ਹਾਂ ਦੀ ਟੀਮ ਦੀ ਦੇਖ ਰੇਖ ਹੇਠ ਚੀਮਾਂ ਚੌਂਕ ਨੇੜੇ ਚੱਲ ਰਹੇ ਬੇਸਹਾਰਾ ਬਜ਼ੁਰਗਾਂ ਲਈ ਰੈਣ ਬਸੇਰੇ ਵਿੱਚ ਉਨ੍ਹਾਂ ਦਾ ਹਾਲ ਚਾਲ ਪੁੱਛਣ…

ਸਮਰਾਲਾ ਕਾਂਗਰਸ ਦੀ ਕਨਵੈਨਸ਼ਨ ਸਬੰਧੀ ਮੁੱਲਾਂਪੁਰ ਦਾਖਾ ਤੋ ਵਰਕਰਾਂ ਦਾ ਕਾਫ਼ਲਾ ਰਵਾਨਾ 

ਮੁੱਲਾਂਪੁਰ ਦਾਖਾ 11 ਫਰਬਰੀ( ਸਤਵਿੰਦਰ ਸਿੰਘ ਗਿੱਲ) ਪੰਜਾਬ ਦੇ ਸ਼ਹਿਰ ਸਮਰਾਲਾ ਵਿੱਚ ਕਾਂਗਰਸ ਪਾਰਟੀ ਵੱਲੋਂ ਰੱਖੀ ਕਨਵੈਨਸ਼ਨ ਵਿੱਚਂ ਸ਼ਮੂਲੀਅਤ ਕਰਨ ਵਾਸਤੇ ਅੱਜ ਵੱਖ ਵੱਖ ਵਿਧਾਨ ਸਭਾ ਹਲਕਿਆਂ ਤੋ ਵੱਡੇ ਕਾਫਲੇ ਰਵਾਨਾ ਹੋਏ। ਇਸੇ ਤਹ…

ਬੂਥ ਜੋੜੋ ਯੂਥ ਜੋੜੋ ਮੁਹਿੰਮ ਤਹਿਤ ਲੁਧਿਆਣਾ ਦਾ ਅਵੱਲ ਆਉਣਾ ਮਾਣ ਵਾਲੀ ਗੱਲ -ਰਾਹੁਲ ਡੁਲਗਚ

ਲੁਧਿਆਣਾ 4 ਫ਼ਰਵਰੀ (ਸਤਵਿੰਦਰ ਸਿੰਘ ਗਿੱਲ) :ਪੰਜਾਬ ਯੂਥ ਕਾਂਗਰਸ ਦੀ ਸਟੇਟ ਐਗਜ਼ਕਿਊਟਿਵ ਦੀ ਮੀਟਿਗ ਦੌਰਾਨ ਬੀਤੇ ਦਿਨੀਂ ਬੂਥ ਜੋੜੋ ਯੂਥ ਜੋੜੋ ਮੁਹਿੰਮ ਤਹਿਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਅਤੇ ਉਨ੍ਹਾਂ ਦੀ ਸਮੁੱ…