ਪੰਜਾਬ

ਮੁੱਖ ਮੰਤਰੀ ਵੱਲੋਂ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ

ਸਿੱਧੀ ਬਿਜਾਈ ਰਾਹੀਂ 20 ਮਈ ਤੋਂ ਝੋਨੇ ਦੀ ਲੁਆਈ ਸ਼ੁਰੂ ਕਰ ਸਕਣਗੇ ਕਿਸਾਨ ਕਿਸਾਨਾਂ ਨੂੰ ਰਵਾਇਤੀ ਢੰਗ ਦੀ ਬਜਾਏ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਦੀ ਅਪੀਲ ਚੰਡੀਗੜ੍ਹ, 30 ਅਪ੍ਰੈਲ  (ਰਣਜੀਤ ਸਿੱਧਵਾਂ)   :   ਪੰਜਾਬ ਵਿੱ…

1 ਮਈ ਮਜ਼ਦੂਰ ਦਿਵਸ ‘ਤੇ ਵਿਸ਼ੇਸ਼ ✍️ ਗਗਨਦੀਪ ਧਾਲੀਵਾਲ ਝਲੂਰ (ਬਰਨਾਲਾ)

ਅੰਤਰਰਾਸ਼ਟਰੀ ਮਜ਼ਦੂਰ ਦਿਵਸ 1 ਮਈ ਨੂੰ ਮਨਾਇਆ ਜਾਂਦਾ ਹੈ।ਇਹ ਮਈ ਦਿਵਸ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ।ਇਹ ਮਜ਼ਦੂਰਾਂ ਲਈ ਬਹੁਤ ਖ਼ਾਸ ਦਿਨ ਹੁੰਦਾ ਹੈ। ਇਸ ਦਿਨ ਸਰਕਾਰੀ ਛੁੱਟੀ ਵੀ ਹੁੰਦੀ ਹੈ।ਭਾਰਤ ਵਿੱਚ ਇੱਕ ਮਈ ਦਾ ਦਿਹਾੜਾ ਸਭ ਤੋ…

ਅਰਸ਼ਦੀਪ ਕੌਰ ਨੇ ਜਿੱਤਿਆ ਦੋ ਲੱਖ ਰੁਪਏ ਦਾ ਇਨਾਮ  

ਹਠੂਰ,30,ਅਪ੍ਰੈਲ-(ਕੌਸ਼ਲ ਮੱਲ੍ਹਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਸਮੇਂ-ਸਮੇਂ ਤੇ ਹੋ ਰਹੀਆ ਸੂਬਾ ਅਤੇ ਨੈਸਨਲ ਪੱਧਰ ਦੀਆ ਗਤੀਵਿਧੀਆ ਵਿਚ ਵੱਧ ਚੜ੍ਹ ਕੇ ਭਾਗ ਲੈਦੀ ਆ ਰਹੀ ਹੈ।ਇ…

ਚੋਰਾ ਨੇ ਧਾਰਮਿਕ ਸਥਾਨਾ ਨੂੰ ਨਿਸਾਨਾ ਬਣਾਇਆ

ਹਠੂਰ,30,ਅਪ੍ਰੈਲ-(ਕੌਸ਼ਲ ਮੱਲ੍ਹਾ)-ਇਥੋ ਨਜਦੀਕੀ ਪਿੰਡ ਮਾਣੂੰਕੇ ਦੇ ਦੋ ਧਾਰਮਿਕ ਸਥਾਨਾ ਨੂੰ ਚੋਰਾ ਵੱਲੋ ਨਿਸਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਪੇਂਡੂ ਮਜਦੂਰ ਯੁਨੀਅਨ ਦੇ ਜਿਲ੍ਹਾ ਸਕੱਤਰ ਕਾਮਰੇਡ ਸ…

ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ਨਾਲ ਬਤੌਰ ਹੀਰੋ  ਫਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਿਹਾ ਮਹਿਤਾਬ ਵਿਰਕ

ਪੰਜਾਬੀ ਗਾਇਕ ਮਹਿਤਾਬ ਵਿਰਕ ਹੁਣ 29 ਅਪ੍ਰੈਲ ਨੂੰ ਵਿਸ਼ਵਪੱਧਰੀ ਰਿਲੀਜ਼ ਹੋਣ ਜਾ ਰਹੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’‘ਚ ਹੀਰੋ ਬਣਕੇ ਆ ਰਿਹਾ ਹੈ। ਉਸਦੀ ਇਹ ਫ਼ਿਲਮ ਪੰਜਾਬੀ ਸਿਨਮੇ ਨੂੰ ਇੱਕ ਨਵਾਂ ਮੋੜ ਦੇਵੇਗੀ।ਬਨਵੈਤ ਫ਼ਿਲਮਜ਼ ਅਤੇ ਸਚਿਨ-…

ਪਤੀ-ਪਤਨੀ ਦੀ ਤਕਰਾਰ ਭਰੀ ਦਿਲਚਸਪ ਫ਼ਿਲਮ ‘ਸੌਂਕਣ-ਸੌਂਕਣੇ’

ਲੇਖਕ ਅੰਬਰਦੀਪ ਸਿੰਘ ਨੇ ਆਪਣੀਆਂ ਫ਼ਿਲਮਾਂ ਰਾਹੀਂ ਦਰਸ਼ਕਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਹੈ। ਹੁਣ 13 ਮਈ ਨੂੰ ਆ ਰਹੀ ਨਵੀਂ ਫਿਲਮ ਸੌਂਕਣ-ਸੌਂਕਣੇ ਵੀ ਅੰਬਰਦੀਪ ਨੇ ਲਿਖੀ ਹੈ ਜਿਸ ਵਿੱਚ ਐਮੀ ਵਿਰਕ  ਦੋ ਪਤਨੀਆਂ ਸਰਗੁਣ ਮਹਿਤਾ ਤੇ ਨ…

ਮੁਗਲ ਸਾਮਰਾਜ ਦਾ ਬਾਨੀ - ਬਾਬਰ ✍️ ਪੂਜਾ

ਜ਼ਹੀਰੂਦੀਨ ਮੁਹੰਮਦ ਉਰਫ਼ ਬਾਬਰ ਮੁਗਲ ਸਾਮਰਾਜ ਦਾ ਸੰਸਥਾਪਕ ਅਤੇ ਪਹਿਲਾ ਸ਼ਾਸਕ ਸੀ।ਬਾਬਰ ਦਾ ਜਨਮ 14 ਫਰਵਰੀ, 1483 ਨੂੰ ਫਰਗਾਨਾ ਘਾਟੀ ਦੇ ਅੰਦੀਜਾਨ ਸ਼ਹਿਰ ਵਿੱਚ ਹੋਇਆ ਸੀ, ਜੋ ਹੁਣ ਉਜ਼ਬੇਕਿਸਤਾਨ ਵਿੱਚ ਹੈ। ਉਸਦੇ ਪਿਤਾ ਦਾ ਨਾਮ ਉ…

30 ਅਪਰੈਲ ਤੇ ਵਿਸ਼ੇਸ਼ ✍️  ਸ.ਸੁਖਚੈਨ ਸਿੰਘ ਕੁਰੜ (ਪੰਜਾਬੀ ਅਧਿਆਪਕ)

ਦੁਨੀਆਂ ਦੇ ਮਹਾਨ ਜਰਨੈਲ ਸਿੱਖ ਯੋਧੇ ਸਰਦਾਰ ਹਰੀ ਸਿੰਘ ਨਲੂਆ ਨੂੰ ਯਾਦ ਕਰਦਿਆਂ ਗੱਲ ਪੰਜਾਬ ਦੀ ਹੋਵੇ ਕਿਰਤ ਤੋਂ ਅਣਖਾਂ ਤੱਕ ਦਾ ਸਫ਼ਰ ਤੈਅ ਕਰਨਾ ਸਾਡੀ ਧਰਤੀ ਦੇ ਹਿੱਸੇ ਹੀ ਆਇਆ। ਜਿੱਥੇ ਯੋਧੇ,ਸੂਰਮੇ ਅਣਖਾਂ ਦੀ ਗੁੜ੍ਹਤੀ ਲੈਕੇ ਪੈ…

ਪੀ ਐਚ ਸੀ ਗਹਿਲ ਵਿਖੇ ਯੋਗਾ ਸੈਸ਼ਨ ਕਰਵਾਇਆ ਗਿਆ

ਬਰਨਾਲਾ /ਮਹਿਲਕਲਾ , 29 ਅਪ੍ਰੈਲ (ਗੁਰਸੇਵਕ ਸੋਹੀ)-  ਹਲਕਾ ਮਹਿਲ ਕਲਾਂ ਦੇ ਅਧੀਨ ਪੀ. ਐਚ. ਸੀ ਗਹਿਲ ਵਿਖੇ ਡਾਇਰੈਕਟਰ ਆਯੂਰਵੈਦਿਕ ਮਾਣਯੋਗ ਡਾ. ਪੂਨਮ ਵਸਿਸਟ ਜੀ ਅਤੇ ਡੀ. ਏ .ਯੂ. ਓ ਬਰਨਾਲਾ ਡਾ. ਦਿਨੇਸ਼ ਅਗਰਵਾਲ ਜੀ ਦੇ ਦਿਸ਼ਾ ਨਿਰਦ…

ਪਟਿਆਲਾ ਵਿਖੇ ਵਾਪਰੀ ਘਟਨਾ ਦੀ ਜਵਾਬਦੇਹੀ ਤੈਅ ਕਰਨ ਲਈ ਮੁੱਖ ਮੰਤਰੀ ਪੰਜਾਬ ਦੇ ਡੀਜੀਪੀ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ  

ਪੰਜਾਬ ਅੰਦਰ ਪੰਜਾਬ ਵਿਰੋਧੀ ਤਾਕਤਾਂ ਨੂੰ ਸ਼ਾਂਤੀ ਭੰਗ ਕਰਨ ਨਹੀਂ ਦਿੱਤੀ ਜਾਵੇਗੀ  - ਭਗਵੰਤ ਮਾਨ   ਚੰਡੀਗਡ਼੍ਹ, 29 ਅਪ੍ਰੈਲ ( ਜਨ ਸ਼ਕਤੀ ਨਿਊਜ਼ ਬਿਊਰੋ ) ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਜਵਾਬਦੇਹੀ ਤ…

8 ਸਾਲਾ ਬੱਚੇ ਨਾਲ ਬਦਫੈਲੀ ਕਰਨ ਵਾਲੇ ਵਿਅਕਤੀ ਤੇ ਪੁਲਿਸ ਨੇ ਕੀਤਾ ਮਾਮਲਾ ਦਰਜ

ਮਹਿਲ ਕਲਾਂ /ਬਰਨਾਲਾ -29 ਅਪ੍ਰੈਲ  (ਗੁਰਸੇਵਕ ਸੋਹੀ )- ਪੁਲਿਸ ਥਾਣਾ ਠੁੱਲੀਵਾਲ ਅਧੀਨ ਪੈਂਦੇ ਇੱਕ ਪਿੰਡ 'ਚ ਇੱਕ ਵਿਆਕਤੀ ਵੱਲੋਂ 8 ਸਾਲਾ ਬੱਚੇ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਥਾਣਾ ਠੁੱਲੀਵਾਲ ਨੂੰ ਦਿੱਤੇ ਬ…

ਲੋਕ ਗਾਇਕ ਸਵ:ਨਛੱਤਰ ਛੱਤਾ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਹਠੂਰ,28,ਅਪ੍ਰੈਲ-(ਕੌਸ਼ਲ ਮੱਲ੍ਹਾ)-ਕੁਝ ਦਿਨ ਪਹਿਲਾ ਲੋਕ ਗਾਇਕ ਸਵ:ਨਛੱਤਰ ਛੱਤਾ ਦੀ ਧਰਮ ਪਤਨੀ ਬੀਬੀ ਰਾਣੀ ਕੌਰ (62)ਅਚਾਨਿਕ ਦਿਲ ਦਾ ਦੌਰਾ ਪੈਣ ਕਾਰਨ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ।ਇਸ ਦੁੱਖ ਦੀ ਘੜੀ ਵਿਚ ਲੋਕ ਗਾਇਕ ਸ…

ਸੜਕ ਤੇ ਪ੍ਰੀਮਿਕਸ ਪਾਉਣ ਦਾ ਕੰਮ ਸੁਰੂ ਕੀਤਾ

ਹਠੂਰ,28,ਅਪ੍ਰੈਲ-(ਕੌਸ਼ਲ ਮੱਲ੍ਹਾ)-ਪਿਛਲੇ ਲੰਮੇ ਸਮੇਂ ਤੋ ਬੁਰੀ ਤਰ੍ਹਾ ਟੱੁਟ ਚੁੱਕੀ ਪਿੰਡ ਕਮਾਲਪੁਰਾ,ਚੀਮਾ,ਭੰਮੀਪੁਰਾ ਕਲਾਂ ਅਤੇ ਦੇਹੜਕਾ ਤੱਕ ਲੰਿਕ ਸੜਕ ਨੂੰ ਪ੍ਰਧਾਨ ਮੰਤਰੀ ਗ੍ਰਾਮ ਯੋਜਨਾ ਤਹਿਤ ਅਠਾਰਾ ਫੁੱਟ ਚੌੜਾ ਕਰਕੇ ਬਣਾਇਆ ਜ…

ਸ੍ਰੀ ਰਾਮ ਕਾਲਜ ਡੱਲਾ ਦੇ ਵਿਿਦਆਰਥੀਆ ਨੇ ਵਿਿਦਅਕ ਟੂਰ ਲਾਇਆ

ਹਠੂਰ,28,ਅਪ੍ਰੈਲ-(ਕੌਸ਼ਲ ਮੱਲ੍ਹਾ)-ਸ੍ਰੀ ਰਾਮ ਕਾਲਜ ਡੱਲਾ ਦੀ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਵਿਿਦਆਰਥੀਆ ਨੇ ਵਿਿਦਅਕ ਟੂਰ ਲਾਇਆ।ਇਸ ਮੌਕੇ ਟੂਰ ਸਬੰਧੀ ਜਾਣਕਾਰੀ ਦਿੰਦਿਆ ਕਾਲਜ ਦੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਦੱਸਿਆ ਕਿ ਇ…

ਮੋਗਾ ਦਾ ਜਨ ਔਸ਼ਧੀ ਸਟੋਰ ਹੁਣ ਸਵੇਰੇ 7:30 ਵਜੇ ਤੋਂ ਸ਼ਾਮੀ 7:30 ਵਜੇ ਤੱਕ ਰਹੇਗਾ ਖੁੱਲ੍ਹਾ

ਡਿਪਟੀ ਕਮਿਸ਼ਨਰ ਨੇ ਜਨ ਔਸ਼ਧੀ ਸਟੋਰ ਦੀ “ਪਰਚੇਜ-ਕਮ-ਮੋਨੀਟਰਿੰਗ ਕਮੇਟੀ' ਨਾਲ ਕੀਤੀ ਮੀਟਿੰਗ ਸਰਕਰੀ ਹਸਪਤਾਲ ਵਿੱਚੋਂ ਇਲਾਜ ਲਈ ਆਉਂਦੇ ਮਰੀਜ਼ਾਂ ਦੀ ਮੰਗ ਅਨੁਸਾਰ ਦਵਾਈਆਂ ਖ੍ਰੀਦਣ ਦੀ ਦਿੱਤੀ ਮਨਜੂਰੀ ਮੋਗਾ  28 ਅਪਰੈਲ  (ਰਣਜੀਤ ਸਿੱ…

ਐੱਸ.ਐੱਸ.ਪੀ. ਮੋਗਾ ਨੇ ਨਸ਼ਿਆਂ ਅਤੇ ਹੋਰ ਜੁਰਮਾਂ ਖਿਲਾਫ਼ ਕੀਤੀ ਪਿਛਲੇ 24 ਘੰਟਿਆਂ ਦੀ ਕਾਰਵਾਈ ਸਬੰਧੀ ਦਿੱਤੀ ਜਾਣਕਾਰੀ  

ਪੁਲਿਸ ਮੋਗਾ ਵਾਸੀਆਂ ਨੂੰ ਅਮਨ-ਅਮਾਨ ਦਾ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ : ਐੱਸ.ਐੱਸ.ਪੀ.   ਮੋਗਾ  28 ਅਪ੍ਰੈਲ  (ਰਣਜੀਤ ਸਿੱਧਵਾਂ) ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਮੋਗਾ ਪੁਲਿਸ ਨਸ਼ਾ/ਸ਼…

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ, ਵਿਕਾਸ ਦੇ ਕੰਮਾਂ ਦੀ ਕੀਤੀ ਸਮੀਖਿਆ

ਹਰ ਜ਼ਿਲ੍ਹੇ ਨੂੰ ਵਿਕਾਸ, ਸਿੱਖਿਆ ਅਤੇ ਸਿਹਤ ਪੱਖੋਂ ਬਿਹਤਰ ਬਣਾਉਣਾ ਕੇਂਦਰ ਸਰਕਾਰ ਦਾ ਮਕਸਦ ਫ਼ਿਰੋਜ਼ਪੁਰ  28 ਅਪ੍ਰੈਲ  (ਰਣਜੀਤ ਸਿੱਧਵਾਂ)   :  ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਫਿਰੋਜ਼ਪੁਰ ਵਿੱਚ ਕੀਤੇ ਗਏ ਕੰਮਾਂ ਦੀ ਸਮੀ…

ਮੱਛੀ ਪਾਲਣ ਕਿੱਤੇ ਸਬੰਧੀ ਜਾਗਰੂਕਤਾ ਪ੍ਰੋਗਰਾਮ 9 ਮਈ ਤੋਂ

ਵਿਭਾਗੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ  :   ਮੱਛੀ ਪਾਲਣ ਅਫ਼ਸਰ ਬਰਨਾਲਾ  (ਰਣਜੀਤ ਸਿੱਧਵਾਂ)  :  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਇਰ ਦੀ ਅਗਵਾਈ ਹੇਠ ਮੱਛੀ ਪਾਲਣ ਦਫਤਰ ਬ…

ਯੂਕੇ ਦੇ ਵਾਸੀ ਉੱਘੇ ਖੇਡ ਪ੍ਰਮੋਟਰ ਦਲਜਿੰਦਰ ਸਿੰਘ ਸਮਰਾ ਵੱਲੋਂ ਦੁਨੀਆਂ ਵਿੱਚ ਵਸਣ ਵਾਲੇ ਪੰਜਾਬੀਆਂ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੱਤੀਆਂ  

ਗਲਾਸਗੋ , 28  ਅਪ੍ਰੈਲ ( ਖਹਿਰਾ ) ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਕੰਢੇ ਤੇ ਵਸੇ ਪਿੰਡ ਗੋਰਸੀਆਂ ਮੱਖਣ  ਦੇ ਜੰਮਪਲ  ਹਾਲ ਵਾਸੀ ਗਲਾਸਗੋ ਸਕਾਟਲੈਂਡ  ਮਾਂ ਖੇਡ ਕਬੱਡੀ ਨੂੰ  ਦਿਲ ਤੋਂ ਪਿਆਰ ਕਰਨ ਵਾਲੀ ਰੂਹ ਸਰਦ…

ਡਿਪਟੀ ਕਮਿਸ਼ਨਰ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲਾ   ਕਿਸਾਨਾਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਬਾਰੇ ਦਿੱਤੀ ਨਵੀਨਤਮ ਜਾਣਕਾਰੀ   ਬਰਨਾਲਾ  17 ਅਪਰੈਲ  (ਰਣਜੀਤ ਸਿੱਧਵਾਂ)   : ਗੁਰੂ ਅੰਗਦ ਦੇਵ ਵੈਟਰਨ…