ਪੰਜਾਬ

ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਗੁੱਜਰਵਾਲ ਵਿਖੇ ਸਰਕਾਰੀ ਡਿਸਪੈਂਸਰੀ ਦੇ ਨਵੀਨੀਕਰਨ ਦੇ ਕੰਮ ਦੀ ਕਰਵਾਈ ਸ਼ੁਰੂਆਤ

ਇਸ ਪਿੰਡ ਦੇ ਪਰਉਪਕਾਰੀ ਅਤੇ ਐਨ ਆਰ ਆਈਜ਼ ਭਾਰਤੀਆਂ ਨੇ ਮਿਲ ਕੇ 10 ਲੱਖ ਰੁਪਏ ਇਕੱਠੇ ਕੀਤੇ ਅਤੇ ਸਰਕਾਰੀ ਡਿਸਪੈਂਸਰੀ ਦੀ ਖੰਡਰ ਇਮਾਰਤ ਦੀ ਮੁਰੰਮਤ ਅਤੇ ਨਵੀਨੀਕਰਨ ਦੇ ਲਈ ਸਹਿਯੋਗ ਕੀਤਾ ਸਰਕਾਰੀ ਡਿਸਪੈਂਸਰੀ ਲਈ 5 ਲੱਖ ਰੁਪਏ ਦੇ…

ਜਥੇਦਾਰ ਬਲਦੇਵ ਸਿੰਘ ਚੂੰਘਾ ਭਗਵੰਤ ਮਾਨ ਦੇ ਹੱਕ ਵਿੱਚ ਖੜ੍ਹ ਗਏ  

ਬਰਨਾਲਾ/ ਮਹਿਲ ਕਲਾਂ (ਗੁਰਸੇਵਕ ਸੋਹੀ)-  ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸਰਾਬ ਪੀ ਕੇ ਦਮਦਮਾ ਸਾਹਿਬ ਜਾਣ ਦੇ ਸੁਖਬੀਰ ਬਾਦਲ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਭ…

ਜ਼ਿਲ੍ਹਾ ਜਲੰਧਰ ਬਣਿਆ ਕਣਕ ਦੀ ਖ਼ਰੀਦ ਵਿੱਚ ਮੋਹਰੀ  

ਜਲੰਧਰ 16 ਅਪ੍ਰੈਲ (ਰਣਜੀਤ ਸਿੱਧਵਾਂ)  :ਜ਼ਿਲ੍ਹਾ ਜਲੰਧਰ ਨੇ ਜ਼ਿਲ੍ਹੇ ਦੇ ਸਾਰੇ 78 ਖ਼ਰੀਦ ਕੇਂਦਰਾਂ 'ਤੇ 72 ਘੰਟਿਆਂ ਦੇ ਅੰਦਰ 214.73 ਫੀਸਦੀ ਕਣਕ ਦੀ ਲਿਫ਼ਟਿੰਗ ਕਰਕੇ ਸੂਬੇ ਭਰ 'ਚ ਪਹਿਲਾ ਸਥਾਨ ਹਾਸਿਲ ਕੀਤਾ। ਇਸ ਸਬੰਧੀ ਜਾਣਕਾਰੀ…

ਸ੍ਰੀ ਵਿਨੀਤ ਕੁਮਾਰ, ਆਈਏਐੱਸ  ਨੇ ਸੰਭਾਲਿਆ ਡੀਸੀ ਸ੍ਰੀ ਮੁਕਤਸਰ ਸਾਹਿਬ ਦਾ ਅਹੁਦਾ  

 ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ ਸ੍ਰੀ ਮੁਕਤਸਰ ਸਾਹਿਬ 16 ਅਪ੍ਰੈਲ (ਰਣਜੀਤ ਸਿੱਧਵਾਂ) : 2012 ਬੈਚ ਦੇ ਆਈ.ਏ.ਐੱਸ ਸ੍ਰੀ ਵਿਨੀਤ ਕੁਮਾਰ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਆਪਣਾ…

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੇ ਮੁੱਖ ਐਨਆਰਆਈ ਮੁੱਦਿਆਂ 'ਤੇ ਚਰਚਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਲੰਡਨ/ਚੰਡੀਗੜ੍ਹ, 15 ਅਪ੍ਰੈਲ (ਖਹਿਰਾ) ਤਨਮਨਜੀਤ ਸਿੰਘ ਢੇਸੀ ਸੰਸਦ ਮੈਂਬਰ (ਸਲੋਹ, ਯੂ.ਕੇ.) ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਦੀ ਇੱਕ ਘੰਟੇ…

ਤਿੰਨ ਪਿੰਡਾਂ ਦੀ 215 ਏਕੜ ਖੜੀ ਕਣਕ ਸੜ ਕੇ ਸੁਆਹ, ਕਿਸਾਨਾਂ ਨੇ ਕੀਤੀ ਮੁਆਵਜੇ ਦੀ ਮੰਗ            

ਹਠੂਰ,15,ਅਪ੍ਰੈਲ-(ਕੌਸ਼ਲ ਮੱਲ੍ਹਾ)-ਇੱਥੋਂ ਨਜਦੀਕੀ ਪਿੰਡ ਹੇਰਾ,ਛੱਜਾਵਾਲ,ਰਾਜੋਆਣਾ ਖੁਦ ਆਦਿ  ਪਿੰਡਾਂ ਦੀ ਸੋਨੇ ਵਰਗੀ ਕਣਕ ਸੜ ਕੇ ਸੁਆਹ ਹੋ ਗਈ ।ਪੁੱਤਾਂ ਵਾਂਗ ਪਾਲੀ ਕਣਕ ਸੜਦੀ ਵੇਖ ਕਿਸਾਨਾਂ ਦੇ ਬੇ ਬਸ਼ ਦਿਲਾਂ ਤੇ ਜੋ ਬੀਤਦੀ ਸੀ ਉਸ…

ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ  

ਬਰਨਾਲਾ /ਮਹਿਲਕਲਾਂ- ਅਪ੍ਰੈਲ- (ਗੁਰਸੇਵਕ ਸੋਹੀ)- ਬਰਨਾਲਾ ਜ਼ਿਲ੍ਹੇ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਸਿੱਖ ਕੌਮ ਦੇ ਕੌਮੀ ਤਿਉਹਾਰ ਖ਼ਾਲਸੇ ਦੇ ਸਾਜਣਾ ਦਿਵਸ ਨੂੰ ਧੂਮਧਾਮ ਨਾਲ ਮਨਾਇਆ  ਗਿਆ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ …

ਬਾਬਾ ਸਾਹਿਬ ਨੇ ਸੰਵਿਧਾਨ ਰਾਹੀਂ ਦੇਸ਼ ਦੇ ਸਾਰੇ ਵਰਗਾਂ ਨੂੰ ਦਿੱਤੇ ਸਨਮਾਨਪੂਰਵਕ ਅਧਿਕਾਰ : ਬ੍ਰਮ ਸ਼ੰਕਰ ਜਿੰਪਾ

-ਕੈਬਨਿਟ ਮੰਤਰੀ ਨੇ ਡਾ. ਭੀਮ ਰਾਓ ਅੰਬੇਦਕਰ ਜੀ ਜੀ ਦੇ ਜਨਮ ਦਿਹਾੜੇ ਬੱਸ ਸਟੈਂਡ ਚੌਕ ਵਿਖੇ ਸਥਾਪਿਤ ਉਨ੍ਹਾਂ ਦੀ ਮੂਰਤੀ ’ਤੇ ਕੀਤੇ ਸ਼ਰਧਾ ਦੇ ਫੁੱਲ ਭੇੰਟ -ਗੁਰਦੁਆਰਾ ਸਾਹਿਬ ’ਚ ਕੋਵਿਡ ਬਚਾਅ ਸਬੰਧੀ ਟੀਕਾਕਰਨ ਕੈਂਪ ਦੀ ਕਰਵਾਈ ਸ਼ੁ…

ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਇਆ ਡਾ. ਭੀਮਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ

 -ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਕੀਤੇ ਭੇਟ ਹੁਸ਼ਿਆਰਪੁਰ, 14 ਅਪ੍ਰੈਲ (ਰਣਜੀਤ ਸਿੱਧਵਾਂ)  : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍…

ਅੰਬੇਡਕਰ ਜਯੰਤੀ ਮੌਕੇ ਪਟਿਆਲਾ ਜ਼ਿਲ੍ਹੇ 'ਚ ਲੱਗੇ 8 ਜਨ ਸੁਵਿਧਾ ਕੈਂਪਾਂ ਨੂੰ ਭਰਵਾਂ ਹੁੰਗਾਰਾ

  -ਲੋਕਾਂ ਦੇ ਘਰਾਂ ਤੱਕ ਪੁੱਜੀ ਪੰਜਾਬ ਸਰਕਾਰ, ਪ੍ਰਸ਼ਾਸਨਿਕ ਸੇਵਾਵਾਂ ਮੌਕੇ 'ਤੇ ਪ੍ਰਦਾਨ -ਸਾਰੇ ਵਿਧਾਇਕ, ਡਿਪਟੀ ਕਮਿਸ਼ਨਰ, ਏ.ਡੀ.ਸੀ. ਤੇ ਐਸ.ਡੀ.ਐਮਜ ਵੱਲੋਂ ਕੈਂਪਾਂ 'ਚ ਸ਼ਮੂਲੀਅਤ ਪਟਿਆਲਾ, 14 ਅਪ੍ਰੈਲ (ਰਣਜੀਤ ਸਿੱਧਵਾਂ…

ਚਕਰ ਵਿਚ  ਡਾ.ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ

ਹਠੂਰ,14,ਅਪ੍ਰੈਲ-(ਕੌਸ਼ਲ ਮੱਲ੍ਹਾ)- ਸਮੂਹ ਗ੍ਰਾਮ ਪੰਚਾਇਤ ਚਕਰ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਪਿੰਡ ਚਕਰ ਵਿਖੇ ਡਾ.ਭੀਮ ਰਾਓ ਅੰਬੇਦਕਰ ਜੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਸਾਬਕਾ ਸਰਪੰਚ ਮੇਜਰ ਸਿੰਘ ਚਕਰ ਦ…

ਪੁਜੀਸਨਾ ਪ੍ਰਾਪਤ ਕਰਨ ਵਾਲੇ ਬੱਚਿਆ ਨੂੰ ਸਨਮਾਨਿਤ ਕੀਤਾ

ਹਠੂਰ,14,ਅਪ੍ਰੈਲ-(ਕੌਸ਼ਲ ਮੱਲ੍ਹਾ)-ਸ੍ਰੀ ਗੁਰਦੁਆਰਾ ਬਾਬਾ ਸਾਧੂ ਰਾਮ ਜੀ ਪਿੰਡ ਰਸੂਲਪੁਰ (ਮੱਲ੍ਹਾ) ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮ…

ਜੰਗੀਪੁਰ ਕਲਕੱਤਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਖ਼ਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ  

ਪ੍ਰਧਾਨ ਮੋਹਣੀ ਜੰਗੀਪੁਰ /ਕਲਕੱਤਾ , 14 ਅਪ੍ਰੈਲ  ( ਬਲਵੀਰ  ਸਿੰਘ ਬਾਠ) ਸਿੱਖ ਕੌਮ ਦੇ ਕੌਮੀ ਅਤੇ ਪਵਿੱਤਰ ਦਿਹਾੜਾ ਖ਼ਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਜੰਗੀਪੁਰ ਕਲਕੱਤਾ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ  ਇਨ੍ਹਾਂ…

ਸਮਾਜ ਸੇਵੀ ਹਰਜਿੰਦਰ ਸਿੰਘ ਸੋਹੀ ਯੂਕੇ ਨੂੰ ਸਦਮਾ ਮਾਤਾ ਦਾ ਦੇਹਾਂਤ

ਬਰਨਾਲਾ /ਮਹਿਲ ਕਲਾਂ -14 ਅਪ੍ਰੈਲ (ਗੁਰਸੇਵਕ ਸੋਹੀ)- ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਨਰੈਣਗੜ੍ਹ ਸੋਹੀਆਂ ਦੇ ਸਮਾਜ ਸੇਵੀ ਹਰਜਿੰਦਰ ਸਿੰਘ ਸੋਹੀ ਯੂਕੇ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋ ਉਨ੍ਹਾਂ ਦੇ ਮਾਤਾ ਮੁਖਤਿਆਰ ਕੌਰ …

‘ਲੇਖ’ ਨਾਲ ਲੰਮੀ ਪੁਲਾਂਘ ਪੁੱਟੇਗੀ ‘ਤਾਨੀਆ’

ਭਾਵੇਂਕਿ ਪੰਜਾਬੀ ਪਰਦੇ ਤੇ ਅੱਜ ਅਨੇਕਾਂ ਖੂਬਸੁਰਤ ਨਾਇਕਾਵਾਂ ਦਾ ਬੋਲਬਾਲਾ ਹੈ ਪ੍ਰੰਤੂ ਤਾਨੀਆ ਦੀ ਇੱਕ ਵੱਖਰੀ ਪਛਾਣ ਹੈ। ਤਾਨੀਆਂ ਚੰਗੀ ਕਿਸਮਤ ਵਾਲੀ ਹੈ ਕਿ ਉਸਨੂੰ ਕੁਝ ਕੁ ਫ਼ਿਲਮਾਂ ਨਾਲ ਹੀ ਦਰਸ਼ਕਾਂ ਦਾ ਵੱਡਾ ਪਿਆਰ ਮਿਿਲਆ ਹੈ। ‘ਕਿ…

ਏਜੰਟਾਂ ਦੇ ਬਹਿਕਾਵੇ ਵਿੱਚ ਨਾ ਆਕੇ ਆਪਸੀ ਸਹਿਮਤੀ ਨਾਲ ਕੀਤਾ ਜਾਵੇ ਝਗੜਿਆਂ ਦਾ ਨਿਪਟਾਰਾ : ਚੰਦਰੇਸ਼ਵਰ ਮੋਹੀ 

- ਐਸ.ਸੀ. ਭਾਈਚਾਰੇ ਦੀਆਂ ਸਿ਼ਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੀਆਂ ਹਦਾਇਤਾਂ  - ਤੈਅ ਸਮੇਂ ਅੰਦਰ ਸਿ਼ਕਾਇਤਾਂ ਦਾ ਨਿਪਟਾਰਾ ਕਰਨ ਵਿੱਚ ਅਣਗਹਿਲੀ ਵਿਖਾਉਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਸਖਤ…

ਗਲੀ ਵਿਕਰੇਤਾ ਨੂੰ ਆਪਣੇ ਪੈਰਾ ਤੇ ਖੜ੍ਹਾ ਕਰਨ ਲਈ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੀ ਹੈ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ : ਸੰਯਮ ਅਗਰਵਾਲ

ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਅਧੀਨ 604 ਗਲੀ ਵਿਕਰੇਤਾ ਨੂੰ 60 ਲੱਖ 40 ਹਜਾਰ ਰੁਪਏ ਦਾ ਕਰਜਾ ਤਕਸ਼ੀਮ       ਮਾਲੇਕਰੋਟਲਾ 13 ਅਪ੍ਰੈਲ (ਰਣਜੀਤ ਸਿੱਧਵਾਂ)  :  ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਪ੍ਰ…

ਕਣਕ ਦੇ ਨਾੜ ਨੂੰ ਅੱਗ ਲਗਾਏ ਬਗੈਰ ਵੱਧ ਮੁਨਾਫ਼ਾ ਅਤੇ ਵਾਤਾਵਰਣ ਦੀ ਸੰਭਾਲ ਕਰ ਰਿਹੈ ਪਿੰਡ ਸੈਂਚਾ ਦਾ ਅਗਾਂਹਵਧੂ ਕਿਸਾਨ ਰੁਪਿੰਦਰ ਸਿੰਘ

-ਡਿਪਟੀ ਕਮਿਸ਼ਨਰ ਵਲੋਂ ਅਗਾਂਹਵਧੂ ਕਿਸਾਨ ਦੀ ਸ਼ਲਾਘਾ - ਜ਼ਿਲ੍ਹੇ ਦੇ ਬਾਕੀ ਕਿਸਾਨਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਤੋਂ ਲਾਹਾ ਲੈਣ ਦੀ ਕੀਤੀ ਅਪੀਲ   ਹੁਸ਼ਿਆਰਪੁਰ, 13 ਅਪ੍ਰੈਲ  (ਰਣਜੀਤ ਸਿੱਧਵਾਂ)  :  ਕਣਕ ਦੇ ਨਾੜ/ਰਹਿੰ…

ਰੋਡ ਮੈਪ ਤਿਆਰ ਕਰਕੇ ਜ਼ਿਲ੍ਹੇ ਦੇ ਵਿਕਾਸ ਲਈ ਪੁੱਟੇ ਜਾਣਗੇ ਅਹਿਮ ਕਦਮ : ਸੰਦੀਪ ਹੰਸ

ਨਵ-ਨਿਯੁਕਤ ਡਿਪਟੀ ਕਮਿਸ਼ਨਰ ਪੱਤਰਕਾਰ ਮਿਲਣੀ ਦੌਰਾਨ ਪੱਤਰਕਾਰਾਂ ਦੇ ਹੋਏ ਰੁ-ਬ-ਰੂ -ਕਿਹਾ, ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜ਼ੀਹ - ਨਾਜਾਇਜ਼ ਮਾਈਨਿੰਗ ’ਤੇ ਨਕੇਲ ਕੱਸਣ ਲਈ ਕੀਤੀ ਜਾਵੇਗੀ ਕਾਨੂੰਨੀ ਕਾਰ…

20 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਹੁਸ਼ਿਆਰਪੁਰ, 13 ਅਪ੍ਰੈਲ  (ਰਣਜੀਤ ਸਿੱਧਵਾਂ)  : ਜ਼ਿਲ੍ਹਾ ਮਾਲ ਅਫ਼ਸਰ (ਵਾਧੂ ਚਾਰਜ ਸਹਾਇਕ ਕਮਿਸ਼ਨਰ, ਸ਼ਿਕਾਇਤਾਂ) ਸ੍ਰੀ ਅਮਨ ਪਾਲ ਸਿੰਘ ਨੇ ਦੱਸਿਆ ਕਿ 20 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕ ਚੱਕਰ ਹਾਲ ਵਿੱਚ ਸਵੇਰੇ 1…