ਪੰਜਾਬ

ਭਾਰਤ ਦੇ ਚੀਫ਼ ਜਸਟਿਸ ਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ  

ਅੰਮ੍ਰਿਤਸਰ , 13 ਅਪ੍ਰੈਲ (ਹਰਜੀਤ ਸਿੰਘ ਗਰੇਵਾਲ  )   ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਮਨਾ ਦਾ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚਣ 'ਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਭਾਰ…

ਦੁਖਦਾਈ ਖ਼ਬਰ

ਬਰਨਾਲਾ/ ਮਹਿਲਕਲਾਂ -13 ਅਪ੍ਰੈਲ( ਗੁਰਸੇਵਕ ਸੋਹੀ)-  ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਨਰਾਇਣਗੜ੍ਹ ਸੋਹੀਆ ਦੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਦੀ ਮਾਤਾ ਮੁਖਤਿਆਰ ਕੌਰ ਦਾ ਅੱਜ ਹੋਇਆ ਦੇਹਾਂਤ।  ਮਿਲੀ ਜਾਣਕਾਰੀ ਅਨੁਸਾਰ ਸੰਸਕਾ…

ਸ੍ਰੀ ਮਹਾਂਵੀਰ ਜਯੰਤੀ ਮੌਕੇ ਜ਼ਿਲ੍ਹੇ ’ਚ ਮੀਟ ਦੀਆਂ ਦੁਕਾਨਾਂ/ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

ਬਰਨਾਲਾ, 12 ਅਪਰੈਲ (ਰਣਜੀਤ ਸਿੱਧਵਾਂ)  ਸ੍ਰੀ ਮਹਾਂਵੀਰ ਜਯੰਤੀ ਦਾ ਪਵਿੱਤਰ ਦਿਹਾੜਾ ਮਿਤੀ 14 ਅਪਰੈਲ ਨੂੰ ਮਨਾਇਆ ਜਾ ਰਿਹਾ ਹੈ, ਜੋ ਕਿ ਸਿ੍ਸ਼ਟੀ ਦੇ ਸਮੂਹ ਮਾਨਵ ਸਮਾਜ ਅਤੇ ਪਸ਼ੂ ਪੰਛੀਆਂ ਪ੍ਰਤੀ ਦਯਾ ਦੀ ਭਾਵਨਾ ਨੂੰ ਸਮਰਪਿਤ ਹੈ। ਇਸ …

ਕਿਸਾਨ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ      

ਸ੍ਰੀ ਮੁਕਤਸਰ ਸਾਹਿਬ   (ਰਣਜੀਤ ਸਿੱਧਵਾਂ)  :   ਸਾਰੇ ਭਾਰਤ ਦੇ ਸਯੁੰਕਤ ਕਿਸਾਨ ਮੋਰਚੇ ਵਲੋਂ 11 ਅਪ੍ਰੈਲ ਤੋਂ 17 ਅਪ੍ਰੈਲ ਤੱਕ ਐੱਮਐੱਸਪੀ ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸਦੇ ਤਹਿਤ  ਸੰਯੁਕਤ ਕਿਸਾਨ ਮੋਰਚਾ (ਸਮੂਹ ਕਿਸਾਨ ਜਥੇਬੰਦੀ…

ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਕਿਤਾਬਾਂ ਤੇ ਵਰਦੀਆਂ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਨਸ਼ਰ ਕਰਨ ਦੇ ਹੁਕਮ  

ਚੰਡੀਗੜ੍ਹ, 12 ਅਪ੍ਰੈਲ  (ਜਨ ਸ਼ਕਤੀ ਨਿਊਜ਼ ਬਿਊਰੋ)   ਮੁੱਖ ਮੰਤਰੀ ਦਫ਼ਤਰ ਭਗਵੰਤ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਕਿਤਾਬਾਂ ਅਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਨਸ਼ਰ ਕਰਨ ਦੇ ਹੁਕਮ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹੁਕ…

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 8ਵੀਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਹਿੱਸਾ ਲੈਣ ਪਹੁੰਚੇ  

ਚੰਡੀਗੜ੍ਹ, 12  ਐਪ੍ਰਲ  (ਜਨ ਸ਼ਕਤੀ ਨਿਊਜ਼ ਬਿਊਰੋ )  ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 11 ਤੋਂ 13 ਅਪ੍ਰੈਲ 2022 ਤੱਕ ਗੁਹਾਟੀ (ਆਸਾਮ) ਵਿਖੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋ ਰਹੀ 8ਵੀਂ ਭਾਰਤੀ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ  

ਚੰਡੀਗੜ੍ਹ , 12 ਅਪ੍ਰੈਲ (ਜਨ ਸ਼ਕਤੀ ਨਿਊਜ਼ ਬਿਊਰੋ  )   ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।  ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਰਾਸ਼ਟਰਪਤ…

ਕਣਕ ਦੇ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕੀਤੀ ਜਾ ਸਕਦੀ ਹੈ ਝੋਨੇ ਅਤੇ ਸੱਠੀ ਮੂੰਗੀ ਦੀ ਸਿੱਧੀ ਬਿਜਾਈ : ਡਿਪਟੀ ਕਮਿਸ਼ਨਰ

ਕਿਹਾ, ਕਣਕ ਦੇ ਨਾੜ ਦੀ ਤੂੜੀ ਬਣਾਉਣ ਉਪਰੰਤ ਜ਼ਮੀਨ ’ਚ ਹੀ ਗਲਣ ਦਿੱਤੇ ਜਾਣ ਮੁੱਢ ਹੁਸ਼ਿਆਰਪੁਰ, 12 ਅਪ੍ਰੈਲ (ਰਣਜੀਤ ਸਿੱਧਵਾਂ)  : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਰਹਿੰਦ-ਖੂੰਹਦ…

ਆਓ ਜਾਣੀਏ ਵਿਸਾਖੀ ਦੇ ਤਿਉਹਾਰ ਦੀ ਬਹੁਪੱਖੀ ਮਹਾਨਤਾ✍️ ਪ੍ਰੋ. ਗਗਨਦੀਪ ਕੌਰ ਧਾਲੀਵਾਲ ਬਰਨਾਲਾ

ਪੰਜਾਬ ਵਿਚ ਬਹੁਤ ਸਾਰੇ ਤਿਉਹਾਰ, ਮੇਲੇ ਮਨਾਏ ਜਾਂਦੇ ਹਨ ਪਰ ਵਿਸਾਖੀ ਦਾ ਤਿਉਹਾਰ ਉਨ੍ਹਾਂ ਵਿਚੋਂ ਇਕ ਹੈ। ਇਹ 13 ਅਪ੍ਰੈਲ ਨੂੰ ਵਿਸਾਖ ਦੀ ਸੰਗਰਾਂਦ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸਦਾ ਸੰਬੰਧ ਇਤਿਹਾਸਿਕ,ਧਾਰਮਿਕ ,ਸੱਭਿਆਚਾਰਕ ਆਰਥਿਕ…

"ਵਿਸਾਖੀ ਕਣਕ ਦੀ ਵਾਢੀ ਅਤੇ ਆਨੰਦਪੁਰ ਸਾਹਿਬ ਦੀ" ✍️ ਜਸਵੀਰ ਸ਼ਰਮਾਂ ਦੱਦਾਹੂਰ

ਹਰ ਵਾਰ ਦੀ ਤਰ੍ਹਾਂ ਵਿਸਾਖੀ ਆਈ ਏ। ਖੁਸ਼ੀਆਂ ਖੇੜੇ ਆਪਣੇ ਨਾਲ ਲਿਆਈ ਏ।। ਉਂਝ ਵਿਸਿਖੀਓਂ ਪਹਿਲਾਂ ਕਣਕ ਹੈ ਵੱਢ ਲਈਦੀ। ਭਰ ਭਰ ਟਰਾਲੀਆਂ ਮੰਡੀਆਂ ਦੇ ਵਿੱਚ ਛੱਡ ਲਈਦੀ।। ਦਾਤੀਆਂ ਨਾਲ ਨਾ ਕੋਈ ਵੀ ਵਾਢੀ ਕਰਦਾ ਹੈ। ਮ…

ਮਾਏ ਮੈਨੂੰ ਜ਼ਹਿਰ ਚੜਿਆ ✍️ ਜਸਵਿੰਦਰ ਸ਼ਾਇਰ "ਪਪਰਾਲਾ "

ਮਾਏ ਮੈਨੂੰ ਜ਼ਹਿਰ ਚੜਿਆ । ਭੈੜਾ ਨਾਗ ਇਸ਼ਕ ਦਾ ਲੜਿਆ । ਚੰਦਨ ਵਰਗਾ ਤਨ ਸੀ ਮੇਰਾ ਭੱਠੀ ਹਿਜ਼ਰਾ ਦੀ ਵਿੱਚ ਸੜਿਆ । ਉਹੀਓ ਗਈਐ ਮਾਰ ਉਡਾਰੀ ਜਿਸ ਸੀ ਮੈਂ ਲਿਖਿਆ ਪੜਿਆ । ਕੀਹਨੂੰ ਅੱਲੇ ਜ਼ਖ਼ਮ ਵਿਖਾਵਾਂ ਮੇਰਾ ਅੰਗ ਅੰਗ …

ਪੁਲਿਸ ਵਿਭਾਗ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਿੰਡ ਭੱਟ ਮਾਜਰਾ ਵਿਖੇ ਲਾਇਆ ਕੈਂਪ

67 ਦਰਖਾਸਤਾਂ ਦਾ ਕੀਤਾ ਨਿਪਟਾਰਾ ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ (ਰਣਜੀਤ ਸਿੱਧਵਾਂ)  :  ਜ਼ਿਲ੍ਹਾ ਪੁਲਿਸ ਮੁਖੀ  ਡਾਕਟਰ ਰਵਜੋਤ ਕੌਰ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨ…

ਜ਼ਿਲ੍ਹਾ ਮੋਗਾ ਵਿੱਚ ਚੱਲ ਰਹੀਆਂ ਗਊਸ਼ਾਲਾਵਾਂ ਦੀ ਹੋਵੇਗੀ ਜ਼ਮੀਨੀ ਪੱਧਰ ਉੱਤੇ ਪੜ੍ਹਤਾਲ - ਡਿਪਟੀ ਕਮਿਸ਼ਨਰ  

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਜਲਦ ਰਿਪੋਰਟ ਪੇਸ਼ ਕਰਨ ਬਾਰੇ ਕਿਹਾ  ਕਿਹਾ! ਸੜਕ ਹਾਦਸੇ ਘਟਾਉਣ ਲਈ ਲਾਵਾਰਿਸ ਗਊ ਧੰਨ ਨੂੰ ਸੰਭਾਲਣਾ ਜ਼ਰੂਰੀ ਮੋਗਾ  12 ਅਪਰੈਲ  (ਰਣਜੀਤ ਸਿੱਧਵਾਂ)  :  ਡਿਪਟੀ ਕਮਿਸ਼ਨਰ ਸ. ਕੁਲਵੰਤ ਸਿ…

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਕਲੱਬ ਵੱਲੋਂ ਉਪਰਾਲਾ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸਮਾਗਮ ਵਿੱਚ ਕੀਤੀ ਸ਼ਿਰਕਤ ਫ਼ਤਹਿਗੜ੍ਹ ਸਾਹਿਬ, 12 ਅਪਰੈਲ  (ਰਣਜੀਤ ਸਿੱਧਵਾਂ)  : ਸਮਾਜ ਦੀ ਤਰੱਕੀ ਅਤੇ ਚੰਗੇ ਪ੍ਰਸ਼ਾਸਿਨਕ ਅਮ…

ਬਕਾਇਆ ਪਏ ਜਨਮ, ਮੌਤ ਅਤੇ ਆਮਦਨ ਸਰਟੀਫਿਕੇਟ ਤੁਰੰਤ ਜਾਰੀ ਕੀਤੇ ਜਾਣ - ਡਿਪਟੀ ਕਮਿਸ਼ਨਰ

ਵਿਦਿਆਰਥੀਆਂ ਦੇ ਚੱਲ ਰਹੇ ਦਾਖ਼ਲਿਆਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਹਦਾਇਤ ਮੋਗਾ  12 ਅਪਰੈਲ  (ਰਣਜੀਤ ਸਿੱਧਵਾਂ)  : ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਮਾਲ ਵਿਭਾਗ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹਨਾਂ ਕੋਲ ਬਕ…

ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਵੱਲੋਂ ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਸਨਮਾਨਿਤ

ਫ਼ਰੀਦਕੋਟ, 12  ਅਪ੍ਰੈਲ  (ਜਨ ਸ਼ਕਤੀ ਨਿਊਜ਼ ਬਿਊਰੋ)  ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਦੇ ਸਰਪ੍ਰਸਤ ਡਾ. ਨਿਰਮਲ ਕੌਸ਼ਿਕ, ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ, ਪ੍ਰਧਾਨ ਸ਼ਿਵਨਾਥ ਦਰਦੀ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਬਹੁਤ ਥ…

ਮਾਰਕੀਟ ਕਮੇਟੀ ਦੇ ਉੱਪ ਚੇਅਰਮੈਨ ਨੂੰ ਸਦਮਾ ਪਿਤਾ ਦੀ ਮੌਤ

ਹਠੂਰ,11,ਅਪ੍ਰੈਲ-(ਕੌਸ਼ਲ ਮੱਲ੍ਹਾ)-ਮਾਰਕੀਟ ਕਮੇਟੀ ਹਠੂਰ ਦੇ ਉੱਪ ਚੇਅਰਮੈਨ ਦਰਸਨ ਸਿੰਘ ਲੱਖਾ ਅਤੇ ਸਾਬਕਾ ਐਮ ਸੀ ਸੁਖਦੇਵ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋ ਉਨ੍ਹਾ ਦੇ ਪਿਤਾ ਸਾਬਕਾ ਸਰਪੰਚ ਮਲਕੀਤ ਸਿੰਘ ਲੱਖਾ ਅਚਾਨਿਕ ਇਸ ਦ…

ਕਿਸਾਨਾਂ ਨੂੰ ਮੰਡੀਆਂ ’ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਡਿਪਟੀ ਕਮਿਸ਼ਨਰ -

ਖਰੀਦ ਸਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੈਲਪਲਾਈਨ ਨੰਬਰ ਜਾਰੀ -ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ, ਹੁਣ ਤੱਕ 170 ਮੀਟ੍ਰਿਕ ਟਨ ਕਣਕ ਮੰਡੀਆਂ ’ਚ ਪੁੱਜੀ -ਕਿਸਾਨਾਂ ਨੂੰ ਫ਼ਸਲ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਦੀ ਕੀ…