ਪੰਜਾਬ

ਅਦਾਲਤ ਵਲੋਂ ਏਆਈਜੀ ਦੀ ਰਿਪੋਰਟ ਰੱਦ! ਮਹਿਲਾ ਅਧਿਕਾਰੀ ਤੋਂ ਤਫਤੀਸ਼ ਕਰਵਾਉਣ ਦੇ ਹੁਕਮ! 

652 ਦਿਨਾਂ ਤੋਂ ਥਾਣੇ ਮੂਹਰੇ ਧਰਨਾ ਜਾਰੀ! ਜਗਰਾਉਂ  03 ਫਰਵਰੀ  (ਕੁਲਦੀਪ ਸਿੰਘ ਕੋਮਲ/ਮੋਹਿਤ ਗੋਇਲ )  ਪੁਲਿਸ ਅੱਤਿਆਚਾਰ ਖਿਲਾਫ ਪੀੜਤਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਵਲੋਂ ਥਾਣੇ ਮੂਹਰੇ ਧਰਨਾ ਦਿੱਤਾ ਗਿਆ ਅਤੇ ਦੋਸ਼…

ਆ ਗਿਆ ਫੈਸਲਾ ਭਾਨਾ ਸਿੱਧੂ ਹੋਵੇਗਾ ਰਿਹਾ ..

ਭਾਨੇ ਸਿੱਧੂ ਦੇ ਹੱਕ ਵਿੱਚ ਸੰਗਰੂਰ ਵਿਖੇ ਹੋਇਆ ਵੱਡਾ ਇਕੱਠ ਅਤੇ ਸਰਕਾਰ ਵੱਲੋਂ ਆਇਆ ਫੈਸਲਾ  ਪੁਲਿਸ ਵੱਲੋਂ 10 ਤਾਰੀਕ ਤੱਕ ਭਾਨਾ ਸਿੱਧੂ ਨੂੰ ਛੱਡਣ ਦੀ ਦਿੱਤੀ ਲਿਖਤ ਸਹਿਮਤੀ  ਪੁਲਿਸ ਵੱਲੋਂ ਫੜੇ ਗਏ ਸਾਰੇ ਨੌਜਵਾਨ  ਨੂੰ ਤੁਰ…

ਵੇਰਕਾ ਪਨੀਰ ਦੇ ਗਾਹਕਾਂ ਨੂੰ ਮਿਲੇਗਾ ਹੁਣ ਵੇਰਕਾ ਦਹੀਂ ਦਾ ਕੱਪ  ਫ੍ਰੀ 

 ਵੇਰਕਾ ਨੇ ਕੀਤਾ ਨਵੀਆਂ ਮੰਡੀਕਰਨ ਸਕੀਮਾਂ ਦਾ ਐਲਾਨ ਮੁੱਲਾਂਪੁਰ ਦਾਖਾ, 03 ਫਰਵਰੀ (ਸਤਵਿੰਦਰ  ਸਿੰਘ ਗਿੱਲ) ਪੰਜਾਬ ਦੇ ਸਹਿਕਾਰਤਾ ਵਿਭਾਗ ਦੇ ਪ੍ਰਮੁੱਖ ਅਦਾਰੇ ਮਿਲਕਫ਼ੈਡ (ਵੇਰਕਾ) ਨੇ ਵੇਰਕਾ ਦੇ ਦੁੱਧ ਪਦਾਰਥਾਂ ਦੇ ਵਿਸਤਾਰ ਲਈ ਪੰ…

ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ 'ਸਰਕਾਰ ਤੁਹਾਡੇ ਦੁਆਰ' ਸਕੀਮ ਤਹਿਤ ਲੱਗਣਗੇ ਵਿਸ਼ੇਸ਼ ਕੈਂਪ - ਐਸ.ਡੀ.ਐਮ. ਦੀਪਕ ਭਾਟੀਆ

ਉਪ ਮੰਡਲ ਮੈਜਿਸਟਰੇਟ ਲੁਧਿਆਣਾ (ਪੱਛਮੀ) ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ -ਕਿਹਾ! ਕੈਂਪ ਦੌਰਾਨ ਪ੍ਰਾਪਤ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਬੇੜਾ ਲੁਧਿਆਣਾ, 3 ਫਰਵਰੀ (ਸਤਵ…

ਪੰਜਾਬ ਦੇ ਹਜ਼ਾਰਾਂ ਸਕੂਲੀ ਵਿਦਿਆਰਥੀ ਪੀ. ਏ. ਯੂ. ਦਾ ਦੌਰਾ ਕਰ ਰਹੇ ਹਨ

ਲੁਧਿਆਣਾ, 03 ਫਰਵਰੀ(ਟੀ. ਕੇ.) ਬੀਤੇ ਦਿਨਾਂ ਤੋਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜਾਰੀ ਵਿਦਿਅਕ ਯਾਤਰਾ ਪ੍ਰੋਗਰਾਮ ਤਹਿਤ ਹਜ਼ਾਰਾਂ ਸਕੂਲੀ ਵਿਦਿਆਰਥੀਆਂ ਨੇ ਪੀ ਏ ਯੂ ਦਾ ਦੌਰਾ ਕੀਤਾ ਹੈ।…

ਮੀਂਹ-ਅਲਰਟ ਕੋਲਡ-ਡੇ-ਅਲਰਟ! ਸਲੇਮਪੁਰੀ ਦਾ ਮੌਸਮ-ਨਾਮਾ! 

ਲੁਧਿਆਣਾ - ਮੌਸਮ ਤੋਂ ਮਿਲੀ ਜਾਣਕਾਰੀ ਅਨੁਸਾਰ  ਆਗਾਮੀ 3-4 ਫਰਬਰੀ ਨੂੰ ਇੱਕ ਹੋਰ ਐਕਟਿਵ ਪੱਛਮੀ ਸਿਸਟਮ ਪੰਜਾਬ  'ਚ ਬਰਸਾਤੀ ਕਾਰਵਾਈਆਂ ਨੂੰ ਅੰਜਾਮ ਦੇਣ ਜਾ ਰਿਹਾ ਹੈ, ਜਿਸ ਸਦਕਾ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ,…

ਜ਼ਿਲ੍ਹਾ ਸਮਾਜ ਭਲਾਈ ਦਫ਼ਤਰ ਵਲੋਂ ਮੁਫ਼ਤ ਦਿਵਿਯਾਂਗਜਨ ਉਪਕਰਣ ਵੰਡ ਸਮਾਰੋਹ 

32 ਲਾਭਪਾਤਰੀਆਂ ਨੂੰ 50 ਸਹਾਇਕ ਉਪਕਰਣ ਕਰਵਾਏ ਮੁਹੱਈਆ ਲੁਧਿਆਣਾ, 31 ਜਨਵਰੀ (ਟੀ. ਕੇ. ) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਘੱਟ ਗਿਣਤੀ ਅਧਿਕਾਰਤਾ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਦੇ ਕੈਬਨਿ…

ਪੀ.ਏ.ਯੂ. ਨੇ ਆਲੂ ਦੀਆਂ ਪ੍ਰਮਾਣਿਕ ਕਿਸਮਾਂ ਦਾ ਬੀਜ ਕਿਸਾਨਾਂ ਲਈ ਮੁਹੱਈਆ ਕੀਤਾ

ਲੁਧਿਆਣਾ 31 ਜਨਵਰੀ(ਟੀ. ਕੇ.)  ਪੀ.ਏ.ਯੂ. ਵਿਖੇ ਆਲੂ ਦੀਆਂ ਕਿਸਮਾਂ, ਜਿਨ੍ਹਾਂ ਵਿਚ ਪੀ.ਪੀ.-102 (ਪੀ.ਏ.ਯੂ. ਦੀ ਨਵੀਂ ਕਿਸਮ), ਕੁਫਰੀ ਪੁਖਰਾਜ, ਜਯੋਤੀ ਅਤੇ ਕੁਫਰੀ ਸਿੰਧੂਰੀ ਦਾ ਪ੍ਰਮਾਣਿਤ ਬੀਜ ਕਿਸਾਨਾਂ ਲਈ ਉੱਪਲਬਧ ਕਰਵਾਇਆ ਹੈ|…

ਵਿਧਾਇਕ ਸਿੱਧੂ ਨੇ ਮੋਬਾਇਲ ਵੈਨ ਰਾਹੀਂ  ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਲੁਧਿਆਣਾ, 31 ਜਨਵਰੀ (ਟੀ. ਕੇ. ) - ਜ਼ਮੀਨੀ ਪੱਧਰ 'ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਰਾਹੀਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 45 …

ਉਤਮ ਚਾਰੇ ਡੇਅਰੀ ਖੇਤਰ ਦੇ ਵਿਕਾਸ ਲਈ ਬੁਨਿਆਦੀ ਲੋੜ - ਮਾਹਿਰ

ਲੁਧਿਆਣਾ, 30 ਜਨਵਰੀ(ਟੀ. ਕੇ.) ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਾਲੇ ਵੱਲੋਂ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਲਈ ਉਤਮ ਚਾਰਿਆਂ ਦਾ ਉਤਪਾਦਨ, ਪ੍ਰਾਸੈਸਿੰਗ ਅਤੇ ਮੰ…

ਪਨਬਸ ਅਤੇ ਪੀ. ਆਰ. ਟੀ. ਸੀ. ਉੱਚ ਅਧਿਕਾਰੀਆਂ ਵਲੋਂ ਮੁਲਾਜਮ ਮੰਗਾਂ ਹੱਲ ਕਰਨ ਦਾ  ਭਰੋਸਾ- ਸੂਬਾ ਪ੍ਰਧਾਨ 

ਚੰਡੀਗੜ੍ਹ /ਲੁਧਿਆਣਾ, 30 ਜਨਵਰੀ (ਟੀ. ਕੇ.) ਪੰਜਾਬ ਰੋਡਵੇਜ਼/ ਪਨਬਸ ਅਤੇ ਪੀ. ਆਰ. ਟੀ. ਸੀ. ਕਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਐਮ. ਡੀ. ਪਨਬੱਸ ਅਤੇ ਐਮ. ਡੀ. ਪੀ. ਆਰ. ਟੀ. ਸੀ. ਸਮੇਤ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ …

ਐਡਵੋਕੇਟ ਸੰਨੀ ਵਰਮਾ ਵਰਗੇ ਸਮਾਜਸੇਵੀਆਂ ਦੀ ਉਮਰ ਲੰਬੀ ਹੋਣੀ ਚਾਹੀਦੀ ਹੈ-. ਕੈਪਟਨ ਨਰੇਸ਼ ਵਰਮਾ.

ਜਗਰਾਉਂ,30 ਜਨਵਰੀ ( ਅਮਿਤ ਖੰਨਾ ) ਇੱਕ ਪਿਤਾ ਦੇ ਲਈ ਉਸਦੇ ਜਵਾਨ ਪੁੱਤ ਦੀ ਮੌਤ ਸਭ ਤੋੰ ਵੱਡਾ ਦੁੱਖ ਹੁੰਦਾ ਹੈ. ਕਈ ਵਾਰ ਪਿਤਾ ਗ਼ਮ ਚ ਢੇਰੀ ਢਾਹ ਬੈਠਦਾ. ਪਰ ਜਗਰਾਓਂ ਚ ਸਮਾਜ ਸੇਵੀ ਹਿੰਮਤ ਵਰਮਾ ਨੇ ਅਪਣੇ ਜਵਾਨ ਪੁੱਤ ਦੇ ਵਿਛੋੜੇ ਦ…

ਸਿਵਿਲ ਹਸਪਤਾਲ ਮੋਗਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ

ਨਸ਼ੇ ਦੀ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਰਲ ਕੇ ਯਤਨ ਕਰਨ ਦੀ ਲੋੜ ਹੈ - ਡਾਕਟਰ ਸੀ ਪੀ ਸਿੰਘ ਮੋਗਾ ,  (ਜਸਵਿੰਦਰ ਸਿੰਘ ਰੱਖਰਾ   ) ਸਿਵਿਲ ਸਰਜਨ ਮੋਗਾ ਡਾਕਟਰ ਰਾਜੇਸ਼ ਅੱਤਰੀ ਦੇ ਹੁਕਮ ਅਨੁਸਾਰ ਅਤੇ ਐੱਸ ਐਮ ਓ  ਡਾਕਟਰ ਸੁ…

ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹੈ

ਲੁਧਿਆਣਾ, 19 ਜਨਵਰੀ (ਟੀ. ਕੇ. ) - ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ, ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਪ੍ਰੋਗਰਾਮ ਕਰਕੇ 'ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤ…

ਗਣਤੰਤਰ ਦਿਵਸ ਮੌਕੇ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮੇ ਲੁਧਿਆਣਾ ਵਿੱਚ ਸੂਬਾ ਪੱਧਰੀ ਰੈਲੀ ਕਰਕੇ ਭਗਵੰਤ ਮਾਨ ਸਰਕਾਰ ਨੂੰ ਘੇਰਨਗੇ

ਲੁਧਿਆਣਾ ਦੀਆਂ ਸੜਕਾਂ 'ਤੇ ਕਾਲੇ ਝੰਡੇ ਲਹਿਰਾ ਕੇ ਸਰਕਾਰ ਦੀ ਪੋਲ ਖੋਲੀ ਜਾਵੇਗੀ - ਆਗੂ  ਲੁਧਿਆਣਾ, 19 ਜਨਵਰੀ (ਟੀ. ਕੇ.) ਲੋਕ ਸਭਾ ਚੋਣਾਂ ਨੇੜੇ ਆਉਣ ਨੂੰ ਲੈ ਕੇ ਮੁਲਾਜਮ ਜੱਥੇਬੰਦੀਆਂ ਖਾਸ ਤੌਰ 'ਤੇ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ…

ਪੁਲਿਸ ਕਮਿਸ਼ਨਰੇਟ  ਵੱਲੋਂ ਸਾਈਬਰ ਜਾਗਰੂਕਤਾ ਅਭਿਯਾਨ ਦਾ ਆਗਾਜ਼ 

ਆਨਲਾਈਨ ਧੋਖਾਧੜੀ ਤੋਂ ਬਚਾਅ ਲਈ ਵਿਸ਼ੇਸ਼ ਸਾਈਬਰ ਜਾਗਰੂਕਤਾ ਕੈਲੰਡਰ-2024 ਕੀਤਾ ਜਾਰੀ ਲੁਧਿਆਣਾ, 19 ਜਨਵਰੀ (ਟੀ. ਕੇ.) ਕੁਲਦੀਪ ਸਿੰਘ ਚਾਹਲ ਆਈ.ਪੀ.ਐਸ., ਕਮਿਸ਼ਨਰ ਪੁਲਿਸ, ਲੁਧਿਆਣਾ  ਵੱਲੋਂ ਇਕ ਵਿਸ਼ੇਸ਼ ਸਾਈਬਰ ਜਾਗਰੂਕਤਾ ਕੈਲੰ…

ਪੀ.ਏ.ਯੂ. ਨੇ ਫ਼ਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਦੇ ਗੁਰ ਦੱਸੇ

ਲੁਧਿਆਣਾ 19 ਜਨਵਰੀ(ਟੀ. ਕੇ.) ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ  ‘ਫਲਾਂ ਅਤੇ ਸਬਜ਼ੀਆਂ ਦੀ ਘਰੇਲੂ ਪੱਧਰ ਤੇ ਸਾਂਭ-ਸੰਭਾਲ ਕਰਨ ਸਬੰਧੀ’ ਪੰਜ ਦਿਨਾਂ ਸਿਖਲਾਈ ਕੋਰਸ ਭੋਜਨ ਅਤ…

ਬਠਿੰਡਾ ਦੇ ਤਕਨੀਕੀ ਮਾਹਿਰਾਂ ਨੇ ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕੀਤਾ

ਲੁਧਿਆਣਾ 19 ਜਨਵਰੀ(ਟੀ. ਕੇ.) ਆਈ ਐਫ ਐਫ ਡੀ ਸੀ, ਬਠਿੰਡਾ ਦੇ ਤਕਨੀਕੀ ਮਾਹਿਰਾਂ ਨੇ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਇੱਕ ਰੋਜਾ ਟ੍ਰੇਨਿੰਗ ਅਤੇ ਗਿਆਨਵਰਧਕ…

ਖੇਤੀਬਾੜੀ ਯੂਨੀਵਰਸਿਟੀ ਵਿੱਚ ਪਾਣੀ ਦੇ ਸਰੋਤਾਂ ਦੀ ਸੰਭਾਲ ਲਈ ਆਰਟੀਫੀਸ਼ਲ ਇੰਟੈਲੀਜੈਂਸ ਬਾਰੇ ਸਿਖਲਾਈ ਕੋਰਸ ਸ਼ੁਰੂ

ਲੁਧਿਆਣਾ 19 ਜਨਵਰੀ(ਟੀ. ਕੇ.) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਭੂਮੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਸਹਾਇਤਾ ਨਾਲ  21 ਦਿਨਾ ਸਰਦ ਰੁੱਤ ਸਿਖਲਾਈ ਦੀ ਸ਼ੁਰੂਆਤ ਕੀਤੀ।ਡਾ: ਮਾਨਵ ਇੰ…

ਰੂਰਲ ਹੈਲਥ ਫ਼ਾਰਮੇਸੀ ਅਫ਼ਸਰ 26 ਜਨਵਰੀ ਨੂੰ ਲੁਧਿਆਣਾ ਕਰਨਗੇ ਭਗਵੰਤ ਮਾਨ ਸਰਕਾਰ ਦਾ ਵਿਰੋਧ

ਲੁਧਿਆਣਾ, 19 ਜਨਵਰੀ (ਟੀ. ਕੇ.)  ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸਿਏਸ਼ਨ ਪੰਜਾਬ ਨੇ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਇੱਕ ਵਾਰ ਫ਼ੇਰ ਸੰਘਰਸ਼ ਦਾ ਬਿਗਲ ਵਜਾਉਣ ਦਾ ਐਲਾਨ ਕਰ ਦਿੱਤਾ। ਪੰਜਾਬ ਦੇ ਪਿੰਡਾਂ ਦੀਆਂ ਡਿਸਪੈਂਸਰੀ…