ਪੰਜਾਬ

ਜਗਰਾਉਂ ਥਾਣੇ ਮੂਹਰੇ ਧਰਨਾ ਚੌਥੇ ਦਿਨ ਜਾਰੀ

ਪੁਲਿਸ ਸਾਡਾ ਸਬਰ ਨਾ ਪਰਖੇ- ਪੀੜ੍ਹਤ ਪਰਿਵਾਰ  ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ- ਆਗੂ ਜਗਰਾਉਂ, 26 ਮਾਰਚ  (ਗੁਰਕੀਰਤ ਜਗਰਾਉਂ ) ਕਰੀਬ 16 ਸਾਲ ਪਹਿਲਾਂ ਗਰੀਬ ਪਰਿਵਾਰ ਨੂੰ ਅੱਧੀ ਰਾਤ ਨੂੰ ਘਰੋਂ ਚੁੱਕ ਕੇ ਰਾਤ ਨੂੰ…

ਵਿਧਾਇਕ ਮਦਨ ਲਾਲ ਬੱਗਾ ਨੇ ਵਰਿੰਦਾਬਨ ਰੋਡ ਤੇ ਨਵੀਂ ਬਣਨ ਵਾਲੀ ਕੰਕਰੀਟ ਸੜਕ ਦਾ ਕੀਤਾ ਉਦਘਾਟਨ

ਲੁਧਿਆਣਾ, 26 ਮਾਰਚ (ਰਣਜੀਤ ਸਿੱਧਵਾਂ)  :   ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਅੱਜ ਵਰਿੰਦਾਬਨ ਰੋਡ ਨੇੜੇ ਕਾਲੀਆ ਮੈਡੀਕੋਜ਼ ਵਾਰਡ ਨੰਬਰ 83 'ਤੇ ਨਵੀਂ ਬਣਨ ਵਾਲੀ ਕੰਕਰੀਟ ਸੜਕ ਦੇ ਕੰਮ…

ਧਰਤੀ ਦੀ ਸਵਾਰੀ ✍️ ਗੁਰਦਰਸ਼ਨ ਸਿੰਘ ਮਾਵੀ

ਧਰਤੀ ਦੀ ਅਸੀਂ, ਕਰੀ ਸਵਾਰੀ ਘੁੰਮਦੀ ਰਹਿੰਦੀ,ਲਗਾਤਾਰ ਵਿਚਾਰੀ ਕਈ ਮੌਸਮਾਂ ਵਿਚ,ਲਾਵੇ ਤਾਰੀ ਜੀਵਨ ਮੌਲਦਾ, ਵੱਜਦੀ ਕਿਲਕਾਰੀ ਕਦੇ ਵੜ ਜਾਂਦੀ ,ਠੰਡ ਵਿਚ ਕਰਾਰੀ ਧੁੱਪ 'ਚ ਪਹੁੰਚੇ ,  ਜਾਵੇ ਪਿੰਡਾ ਸਾੜੀ ਕੁਝ ਕੁ ਮੌਸਮਾਂ ਵਿਚ, …

ਜ਼ੀ ਪੰਜਾਬੀ ਦੇ ਸ਼ੋਅ 'ਛੋਟੀ ਜਠਾਣੀ' ਅਤੇ 'ਖ਼ਸਮਾਂ ਨੂੰ ਖਾਣੀ' ਦਾ ਅਗਲਾ ਭਾਗ ਹੋਵੇਗਾ ਬੇਹੱਦ ਹੀ ਦਿਲਚਸਪ

ਆਉਣ ਵਾਲੇ ਹਫਤੇ ਵਿੱਚ, ਜ਼ੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨਪਸੰਦ ਚੱਲ ਰਹੇ ਸ਼ੋਅ 'ਛੋਟੀ ਜਠਾਣੀ' ਅਤੇ 'ਖ਼ਸਮਾਂ ਨੂੰ ਖਾਣੀ' ਦੀਆਂ ਪਸੰਦੀਦਾ 'ਨੂਹਾਂ' ਦੀ ਜ਼ਿੰਦਗੀ ਵਿੱਚ ਕੁਝ ਦਿਲਚਸਪ ਮੋੜ ਲੈਕੇ ਆਉਣ ਵਾਲਾ ਹੈ।ਪ੍ਰਸ਼ੰਸਕ ਆਪਣੀ ਮਨਪਸੰਦ ਦੇਸ਼…

ਅਣਮਿਥੇ ਸਮੇਂ ਲਈ ਕੀਤਾ ਰੋਸ ਧਰਨਾ ਜਾਰੀ  

ਜਗਰਾਉਂ/ਹਠੂਰ, 25 ਮਾਰਚ-(ਕੌਸ਼ਲ ਮੱਲ੍ਹਾ)-ਗਰੀਬ ਪਰਵਿਾਰ ਨੂੰ ਨਜ਼ਾਇਜ਼ ਹਰਿਾਸਤ 'ਚ ਰੱਖ ਕੇ ਅਣ-ਮਨੁੱਖੀ ਤਸੀਹੇ ਦੇਣ ਅਤੇ ਤਸੀਹਆਿਂ ਨੂੰ ਛੁਪਾਉਣ ਲਈ ਝੂਠੇ ਗਵਾਹ ਤੇ ਝੂਠਾ ਰਕਿਾਰਡ ਬਣਾ ਕੇ ਕਤਲ਼ ਕੇਸ ਵੱਿਚ ਨਜ਼ਾਇਜ਼ ਫਸਾਉਣ ਦੇ ਦੋਸ਼ਾਂ…

ਲੰਗਰ ਹਾਲ ਲਈ ਗਰਾਟ ਦੀ ਕੀਤੀ ਮੰਗ-Video link

ਹਠੂਰ,25 ਮਾਰਚ-(ਕੌਸ਼ਲ ਮੱਲ੍ਹਾ)-ਗੁਰਦੁਆਰਾ ਸ੍ਰੀ ਰਵਿਦਾਸ ਭਗਤ ਜੀ ਪਿੰਡ ਮੱਲ੍ਹਾ ਦੀ ਪ੍ਰਬੰਧਕੀ ਕਮੇਟੀ ਦੀ ਅੱਜ ਮੀਟਿੰਗ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਕਮੇਟੀ ਦੇ ਮੁੱਖ ਬੁਲਾਰੇ ਮਾਸਟਰ ਸਰਬਜੀਤ ਸਿੰਘ ਮੱਲ੍ਹਾ ਨੇ ਕਿਹਾ ਕਿ ਗੁ…

ਸੀ.ਪੀ.ਐਫ.ਕਰਮਚਾਰੀ ਯੂਨੀਅਨ ਵੱਲੋਂ ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਐਮ.ਐਲ.ਏ ਹਲਕਾ ਜਗਰਾਉ ਨੂੰ ਮੰਗ ਪੱਤਰ ਦਿੱਤਾ ਗਿਆ

ਜਗਰਾਉ , 25 ਮਾਰਚ (ਕੁਲਦੀਪ ਸਿੰਘ ਕੋਮਲ/ ਮੋਹਿਤ ਗੋਇਲ) ਅੱਜ ਮਿਤੀ 25—03—2022 ਨੂੰ ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਐਮ.ਐਲ.ਏ ਹਲਕਾ ਜਗਰਾਉ ਨੂੰ ਸੀ.ਪੀ.ਐਫ.ਕਰਮਚਾਰੀ ਯੂਨੀਅਨ ਜਿਲ੍ਹਾ ਲੁਧਿਆਣਾ ਦੇ ਚੇਅਰਮੈਨ ਜਗਤਾਰ ਸਿੰਘ ਰਾਜੋਆਣਾ,…

ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ : ਡੀ.ਸੀ ਵਰਿੰਦਰ ਕੁਮਾਰ ਸ਼ਰਮਾ 

ਲੁਧਿਆਣਾ, 25 ਮਾਰਚ (ਰਣਜੀਤ ਸਿੱਧਵਾਂ) : ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਜਲਦੀ ਹੀ ਸ਼ੁਰੂ ਹੋਣ ਜਾ ਰਹੀ ਹੈ। ਜਿਸ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਅਗਾਊਂ ਖ਼ਰੀਦ ਪ੍ਰਬ…

ਠੋਸ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਲਈ ਹੋਰ ਲਗਾਏ ਜਾਣਗੇ ਸਟੈਟਿਕ ਕੰਪੈਕਟਰ :  ਐਡਵੋਕੇਟ ਸਿੱਧੂ

ਲੁਧਿਆਣਾ, 25 ਮਾਰਚ (ਰਣਜੀਤ ਸਿੱਧਵਾਂ) :  ਆਮ ਆਦਮੀ ਪਾਰਟੀ ਦੇ ਹਲਕਾ ਆਤਮ ਨਗਰ ਦੇ ਵਿਧਾਇਕ  ਕੁਲਵੰਤ ਸਿੰਘ ਸਿੱਧੂ ਨੇ ਅੱਜ ਨੇੜੇ ਸਿੱਧਵਾਂ ਕਨਾਲ ਨਹਿਰ ਦੁੱਗਰੀ ਰੋਡ ਕਿਨਾਰੇ ਸਥਿਤ ਸਟੈਟਿਕ ਕੰਪੈਕਟਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ…

ਪਿੰਡ ਵਜੀਦਕੇ ਖੁਰਦ ਵਿਖੇ ਸ਼ਹੀਦ ਰਹਿਮਤ ਅਲੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ,ਸ਼ਹੀਦ ਰਹਿਮਤ ਅਲੀ ਨੂੰ ਕੀਤਾ ਸਿਜਦਾ   ਮਹਿਲ ਕਲਾਂ/ ਬਰਨਾਲਾ 25 ਮਾਰਚ- (ਗੁਰਸੇਵਕ ਸੋਹੀ ) ਸ਼ਹੀਦ ਰਹਿਮਤ ਅਲੀ ਮੈਮੋਰੀਅਲ ਕਲੱਬ ਪਿੰਡ ਵਜੀਦਕੇ ਖੁਰਦ ਵੱਲੋਂ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆ…

ਵਜੀਦਕੇ ਕਲਾਂ ਵਿਖੇ ਸ਼ਹੀਦ ਰਹਿਮਤ ਅਲੀ ਵਜੀਦਕੇ ਦਾ ਸ਼ਹੀਦੀ ਦਿਹਾੜਾ ਮਨਾਇਆ

ਮਹਿਲ ਕਲਾਂ/ਬਰਨਾਲਾ- 25  ਮਾਰਚ(ਗੁਰਸੇਵਕ ਸੋਹੀ )- ਗ਼ਦਰ ਲਹਿਰ ਦੇ ਮਹਾਨ ਹੀਰੇ ਸ਼ਹੀਦ ਰਹਿਮਤ ਅਲੀ ਵਜ਼ੀਦਕੇ ਦਾ  ਸ਼ਹੀਦੀ ਦਿਹਾੜਾ ਅੱਜ ਪਿੰਡ ਵਜੀਦਕੇ ਕਲਾਂ ਦੇ ਪ੍ਰਾਇਮਰੀ ਸਕੂਲ ਵਿਖੇ ਸ਼ਹੀਦ ਰਹਿਮਤ ਅਲੀ ਦੇ ਆਦਮ ਕੱਦ ਬੁੱਤ ਤੇ  ਸ਼ਹੀਦ ਰਹ…

ਪੀ ਐਸ ਪੀ ਸੀ ਐਲ ਸਬ ਡਿਵੀਜ਼ਨ ਮਹਿਲ ਕਲਾਂ ਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਵਿਧਾਇਕ ਪੰਡੋਰੀ ਨੂੰ ਸੌਪਿਆ

ਮਹਿਲ ਕਲਾਂ  25 ਮਾਰਚ (ਗੁਰਸੇਵਕ ਸੋਹੀ) ਪੀ ਐਸ ਪੀ ਸੀ ਐਲ ਸਬ ਡਿਵੀਜ਼ਨ ਮਹਿਲ ਕਲਾਂ ਦੇ ਮੁਲਾਜ਼ਮਾਂ ਵੱਲੋਂ  ਜਥੇਬੰਦੀ ਦੇ ਆਗੂਆਂ ਨਿਰਮਲ ਸਿੰਘ ਨਿੰਮਾ, ਜਸਵਿੰਦਰ ਸਿੰਘ ਜੱਸਾ, ਅਵਤਾਰ ਸਿੰਘ, ਹਰਦੇਵ ਸਿੰਘ ,ਸਿਕੰਦਰ ਸਿੰਘ ਮਹਿਲ ਖੁਰਦ…

ਵਿਧਾਇਕ ਇਯਾਲੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਮਾਰਗ ਦੀ ਹਾਲਤ ਸੁਧਾਰਨ ਦੀ ਮੰਗ 

ਸੂਬਾ ਸਰਕਾਰ ਯਾਦਗਾਰੀ ਮਾਰਗਾਂ ਦੀ ਹਾਲਤ ਸੁਧਾਰਨ ਲਈ ਵਿਸ਼ੇਸ਼ ਫੰਡ ਜਾਰੀ ਕਰੇ ਇਯਾਲੀ   ਮੁੱਲਾਂਪੁਰ ਦਾਖਾ,25 ਮਾਰਚ ( ਸਤਵਿੰਦਰ ਸਿੰਘ ਗਿੱਲ) ਅਕਾਲੀ ਬਸਪਾ ਵਿਧਾਇਕ ਦਲ ਦੇ ਨੇਤਾ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ…

ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਦੀ ਰਿਹਾਈ ਬੇਹੱਦ ਜ਼ਰੂਰੀ : ਵਿਧਾਇਕ ਇਆਲੀ    

 ਮੁੱਲਾਂਪੁਰ ਦਾਖਾ 25 ਮਾਰਚ ( ਸਤਵਿੰਦਰ ਸਿੰਘ ਗਿੱਲ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਜਨਮ ਭੂਮੀ ਪਿੰਡ ਸਰਾਭਾ ਵਿਖੇ ਵੱਖ ਵੱਖ ਪੰਥਕ ਜੱਥੇਬੰਦੀਆਂ ਵਲੋਂ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦ…

ਲੋਕ ਸੇਵਾ ਸੁਸਾਇਟੀ ਵੱਲੋਂ  2 ਮੰਦਰਾਂ ਨੂੰ 26 ਕੁਰਸੀਆਂ ਭੇਟ ਕੀਤੀਆਂ 

ਜਗਰਾਉ 24 ਮਾਰਚ (ਅਮਿਤ ਖੰਨਾ) ਜਗਰਾਉਂ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਦੋ ਮੰਦਰਾਂ ਨੂੰ 26ਕੁਰਸੀਆਂ ਭੇਟ ਕੀਤੀਆਂ। ਸੋਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਣ ਗੁਪ…

ਰਿਟੇਲ ਕਰਿਆਨਾ ਵਪਾਰੀ ਐਸੋਸੀਏਸ਼ਨ ਜਗਰਾਉਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ 

ਲਾਇਸੈਂਸ ਨਾ ਹੋਣ ਦੀ ਸੂਰਤ ਵਿੱਚ ਵਪਾਰੀ ਨੂੰ ਛੇ ਮਹੀਨੇ ਦੀ ਕੈਦ ਅਤੇ 5 ਲੱਖ ਜੁਰਮਾਨਾ ਜਗਰਾਉ 24 ਮਾਰਚ(ਅਮਿਤਖੰਨਾ)ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੁਧਿਆਣਾ ਦੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਫੂਡ ਸੇਫ…

ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਵੱਖ-ਵੱਖ ਆੜ੍ਹਤੀਆ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਆੜ੍ਹਤੀਆ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦਾ ਕੀਤਾ ਸਨਮਾਨ ਖੰਨਾ/ਲੁਧਿਆਣਾ, 24 ਮਾਰਚ (ਰਣਜੀਤ ਸਿੱਧਵਾਂ) - ਹਲਕਾ ਖੰਨਾ ਤੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਵੱਖ-ਵੱਖ ਆੜ੍ਹ…

ਧਾਰਾ 304 ਦੇ ਦੋਸ਼ੀ ਫਰਿਨ ਖੁੱਲ੍ਹੇ ! ਪੁਲਸਿ ਨੇ ਕਾਨੂੰਨ ਨੂੰ ਛੱਿਕੇ ਟੰਗਆਿ!

ਦੂਜੇ ਦਨਿ ਲੱਗਾ ਪੱਕਾ ਧਰਨਾ ਜਗਰਾਉਂ, 24,ਮਾਰਚ-(ਕੌਸ਼ਲ ਮੱਲ੍ਹਾ)-ਗਰੀਬ ਪਰਵਿਾਰ ਨੂੰ ਨਜ਼ਾਇਜ਼ ਹਰਿਾਸਤ 'ਚ ਰੱਖ ਕੇ ਅਣ-ਮਨੁੱਖੀ ਤਸੀਹੇ ਦੇਣ ਅਤੇ ਤਸੀਹਆਿਂ ਨੂੰ ਛੁਪਾਉਣ ਲਈ ਝੂਠੇ ਗਵਾਹ ਤੇ ਝੂਠਾ ਰਕਿਾਰਡ ਬਣਾ ਕੇ ਕਤਲ਼ ਕੇਸ ਵੱਿਚ ਨਜ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

  ਚੰਡੀਗੜ੍ਹ, 24 ਮਾਰਚ,(ਜਨਸ਼ਕਤੀ ਨਿਊਜ਼ ਬਿਊਰੋ )ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਭਗਵੰਤ ਮਾਨ ਅੱਜ ਸਵੇਰੇ ਹੀ ਦਿੱਲੀ ਪਹੁੰਚੇ ਸਨ। ਸੂਬੇ ਵਿੱਚ ਮੁੱਖ ਮੰਤ…

ਮਾਤਾ ਜੀ ਬੀਬੀ ਅਮਰਜੀਤ ਕੌਰ ਜੀ ਨਮਿੱਤ ਅਰਦਾਸ ਸਮਾਗਮ  

ਸਾਡੇ ਅਤਿ ਸਤਿਕਾਰਯੋਗ ਮਾਤਾ ਜੀ ਬੀਬੀ ਅਮਰਜੀਤ ਕੌਰ ਜੀ (ਪਤਨੀ ਸ ਪ੍ਰਿਥੀਪਾਲ ਸਿੰਘ ਸੰਧੂ ,ਪੀ ਏ ਸਵਰਗਵਾਸੀ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ )16 ਮਾਰਚ  2022 ਨੂੰ ਅਕਾਲ ਚਲਾਣਾ ਕਰ ਗਏ ਸਨ । ਮਾਤਾ …