ਪੰਜਾਬ

ਸ਼ਹੀਦ ਸਰਾਭਾ ਦੇ ਬੁੱਤ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 27 ਵਾਂ ਦਿਨ

ਮੁੱਖ ਮੰਤਰੀ ਭਗਵੰਤ ਮਾਨ ,ਕੇਜਰੀਵਾਲ ‘ਤੇ ਜੋਰ ਦੇਣ ਤਾਂ ਕਿ ਪ੍ਰੋ: ਭੁੱਲਰ ਦੀ ਰਿਹਾਈ ਦੇ ਰਾਹ ‘ਚ ਬਣੀ ਰੁਕਾਵਟ ਦੂਰ ਹੋ ਸਕੇ-ਦੇਵ ਸਰਾਭਾ ਮੁੱਲਾਪੁਰ ਦਾਖਾ 19 ਮਾਰਚ ( ਸਤਵਿੰਦਰ ਸਿੰਘ ਗਿੱਲ)-ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾ…

ਐਡਵੋਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਆਹੁਦਾ ਸੰਭਾਲਿਆ

ਐਡਵੋਕੇਟ ਜਨਰਲ ਵੱਲੋਂ ਆਪਣੀ ਤਨਖ਼ਾਹ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਦਾਨ ਦੇਣ ਦਾ ਅਹਿਦ  ਅੰਮ੍ਰਿਤਸਰ ਦੇ ਪਿੰਡ ਮਕਬੂਲਪੁਰਾ ਤੋਂ ਹੋਵੇਗੀ ਇਸ ਨੇਕ ਕਾਰਜ ਦੀ ਸ਼ੁਰੂਆਤ ਚੰਡੀਗੜ੍ਹ , 19 ਮਾਰਚ ( ਜਨ ਸ਼ਕਤੀ ਨਿਊਜ਼ ਬਿ…

ਹੋਲੇ ਮਹੱਲੇ ਨੂੰ ਸਮਰਪਤ ਵਿਸ਼ੇਸ਼ ਗੁਰਮਤਿ ਸਮਾਗਮ  

ਜਗਰਾਉਂ, 19  ਮਾਰਚ  (ਬਲਦੇਵ ਸਿੰਘ ਜਗਰਾਉਂ ) 20 ਮਾਰਚ ਦਿਨ ਐਤਵਾਰ ਗੁਰਦੁਆਰਾ ਸ੍ਰੀ ਭਜਨਗਡ਼੍ਹ ਸਾਹਿਬ ਮੋਤੀਬਾਗ ਜਗਰਾਉਂ ਗਲੀ ਨੰਬਰ ਤਿੱਨ ਕੱਚਾ ਮਲਕ ਰੋਡ ਵਿਖੇ ਹੋਵੇਗਾ ਹੋਲੇ ਮਹੱਲੇ ਨੂੰ ਸਮਰਪਤ ਗੁਰਮਤਿ ਸਮਾਗਮ।  ਹੋਰ ਜਾਣਕਾਰੀ ਲ…

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਅੰਤਿਮ ਵਿਦਾਇਗੀ

ਕੁਝ ਦਿਨ ਪਹਿਲਾਂ ਸ਼ਰੇਆਮ ਚੱਲਦੇ ਪ੍ਰੋਗਰਾਮ ਵਿੱਚ ਹੋਇਆ ਸੀ ਕਤਲ ਨਕੋਦਰ , 19 ਮਾਰਚ  (ਜਨ ਸ਼ਕਤੀ ਨਿਊਜ਼ ਬਿਊਰੋ)  ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਲੱਖਾਂ ਹੀ ਲੋਕਾਂ ਨੇ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿ…

ਪੰਜਾਬ ਰਾਜ ਭਵਨ ਚੰਡੀਗਡ਼੍ਹ ਵਿਖੇ ਹਲਫ਼ਦਾਰੀ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵਾਨ ਸਿੰਘ ਦੀ ਅਗਵਾਈ ਵਾਲੀ ਵਜ਼ਾਰਤ ਨੇ ਚੁੱਕੀ ਸਹੁੰ  Live-Video

ਚੰਡੀਗੜ੍ਹ, 19 ਮਾਰਚ ( ਜਨਸ਼ਕਤੀ ਨਿਊਜ਼ ਬਿਊਰੋ  ) ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਨਵੇਂ ਬਣੇ 10 ਕੈਬਨਿਟ ਮੰਤਰੀਆਂ ਨੂੰ ਅਹੁਦਾ ਦਾ ਭੇਦ ਗੁਪਤ ਰੱਖਣ ਦੀ…

ਕੈਨੇਡਾ ਨੇਤਰ ਮੰਚ, ਕੈਨੇਡਾ ਦੇ ਸਹਿਯੋਗ ਨਾਲ ਗੁਰਦੁਆਰਾ ਚੰਦੂਆਣਾ ਸਾਹਿਬ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ

ਮਹਿਲ ਕਲਾਂ /ਬਰਨਾਲਾ- 19 ਮਾਰਚ- (ਗੁਰਸੇਵਕ ਸੋਹੀ)- ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਨਰੈਣਗੜ੍ਹ ਸੋਹੀਆਂ, ਗਹਿਲਾਂ, ਦੀਵਾਨੇ, ਛੀਨੀਵਾਲ ਖੁਰਦ ਇਨ੍ਹਾਂ ਚੌਹਾਂ ਨਗਰਾਂ ਦੇ ਵਿਚਕਾਰ ਨੇਤਰਹੀਣ ਸੰਗੀਤ ਵਿਦਿਆਲਾ ਗੁਰਦੁਆਰਾ ਚੰਦੂਆ…

ਗ਼ਜ਼ਲ ✍️ ਜਸਵਿੰਦਰ ਸ਼ਾਇਰ "ਪਪਰਾਲਾ "

ਨਾ ਕੋਈ ਚਿਰਾਗ ਨਾ ਕੋਈ ਅੰਬਰੀਂ ਤਾਰਾ ਕਿਹੜੇ ਪਾਣੀ ਜਾਵਾਂ । ਰਾਤਾਂ ਹਨੇਰੀਆਂ ਵਿੱਚ ਕੱਲਾ ਪਿਆ ਠੇਡੇ ਮੈਂ  ਖਾਵਾਂ । ਫੁੱਲਾਂ ਤੋਂ ਉਧਾਰੀ ਸੁਗੰਧ ਲੈ ਕੇ ਜਿਹਨੂੰ ਸੀ ਮਹਿਕਾਇਆ ਅੱਜ ਦਿੱਤੇ ਨੇ ਉਸੇ ਸਾਨੂੰ ਕੁੱਝ ਹੰਝੂ ਤੇ ਹਾਵਾ…

ਉਲਟਾ-ਪੁਲਟਾ ✍️ ਸਲੇਮਪੁਰੀ ਦੀ ਚੂੰਢੀ

ਭਾਰਤੀ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਜਿਉਂ ਹੀ ਪੰਜਾਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਕੀਤਾ ਗਿਆ ਸੀ ਤਾਂ, ਉਸੇ ਦਿਨ ਤੋਂ ਹੀ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਸਮੇਤ ਸੰਯੁਕਤ ਸਮਾਜ ਮੋਰਚਾ ਦੇ ਵੱਡੇ ਵੱਡੇ ਸਿਆਸਤਦਾਨਾਂ…

ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਵੋਟਰਾ ਦਾ ਕੀਤਾ ਧੰਨਵਾਦ

ਹਠੂਰ,18,ਮਾਰਚ-(ਕੌਸ਼ਲ ਮੱਲ੍ਹਾ)- ਵਿਧਾਨ ਸਭਾ ਹਲਕਾ ਰਾਏਕੋਟ ਤੋ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਅੱਜ ਪਾਰਟੀ ਦੇ ਸੀਨੀਅਰ ਆਗੂ ਐਨ ਆਰ ਆਈ ਸਭਾ ਦੇ ਹਲਕਾ ਪ੍ਰਧਾਨ ਜਰਨੈਲ ਸਿੰਘ ਯੂ ਕੇ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆ ਕਿਹਾ ਕਿ ਆਮ-ਆ…

ਪਿੰਡ ਰੂਮੀ ਦੀ ਵੈਲਫੇਅਰ ਸੁਸਾਇਟੀ ਪਰਵਾਸੀ ਵੀਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ  ਸਾਂਝੇ ਤੌਰ ਤੇ ਵਿਲੱਖਣ ਸਨਮਾਨ ਸਮਾਰੋਹ  

ਜਗਰਾਉਂ, 18 ਮਾਰਚ (ਗੁਰਕੀਰਤ ਜਗਰਾਉਂ) ਪਿੰਡ ਰੂਮੀ ਦੀ ਵੈਲਫੇਅਰ ਸੁਸਾਇਟੀ, ਪ੍ਰਵਾਸੀ ਵੀਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ  ਪਿੰਡ ਇਕਾਈ ਵਲੋਂ ਸਾਂਝੇ ਤੌਰ ਤੇ ਪਿੰਡ ਚ ਇਕ ਵਿਲੱਖਣ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ।ਪ…

ਆਯੁਰਵੈਦ ਸਿਹਤ ਕੇਂਦਰ ਵਿਖੇ ਫਰੀ ਮੈਡੀਕਲ ਕੈਂਪ 

ਜਗਰਾਉਂ 18 ਮਾਰਚ ( ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਆਯੁਰਵੈਦ ਸਿਹਤ ਕੇਂਦਰ ਨੇੜੇ ਅੱਡਾ ਰਾਏਕੋਟ ਪੁਰਾਣੇ ਸਿਵਿਲ ਹਸਪਤਾਲ ਵਿਚ 19 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 9ਵਜੇ ਤੋਂ ਦੁਪਹਿਰ 2ਵਜੇ ਤੱਕ ਫਰੀ ਮੈਡੀਕਲ ਕੈਂਪ ਲਗਾਇਆ ਜਾ ਰਿ…

ਸ਼ਹੀਦ ਸਰਾਭਾ ਦੇ ਬੁੱਤ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 25ਵਾਂ ਦਿਨ

ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣਾ ਰਸੂਖ ਵਰਤਣ- ਸ਼ਹਿਜ਼ਾਦ ,ਦੇਵ ਸਰਾਭਾ ਸਰਾਭਾ 17 ਮਾਰਚ ( ਸਤਵਿੰਦਰ ਸਿੰਘਗਿੱਲ) ਸਰਕਾਰਾਂ ਵਿਚਲੇ ਸਿਆਸੀ ਲੋਕਾਂ ਦੀ ਲੁਕਵੀਂ ਸੋਚਾਂ ਦੇ ਮਾਰੂ ਪਹਿਲੂਆਂ ਕਾਰਣ, ਵੱਖ-…

  ਵਿਆਹ ਦੀਆ ਵਧਾਈਆ

ਪ੍ਰਗਟ ਸਿੰਘ ਧਾਲੀਵਾਲ ਪੁੱਤਰ ਸੁਰਜੀਤ ਸਿੰਘ ਧਾਲੀਵਾਲ ਪਿੰਡ ਲੱਖਾ ਦਾ ਸੁੱਭ ਵਿਆਹ ਬਵਨਦੀਪ ਕੌਰ ਪੁੱਤਰੀ ਗੁਰਵਿੰਦਰ ਸਿੰਘ ਸੇਖੋਂ,ਪਿੰਡ ਬੁਰਜ ਨਕਲੀਆ ਨਾਲ ਹੋਇਆ। ਪੱਤਰਕਾਰ ਕੌਸ਼ਲ ਮੱਲਾਂ  ਦੀ ਰਿਪੋਰਟ

ਚਿੱਟਾ ਵੇਚਣ ਵਾਲਿਆ ਨੂੰ ਦਿੱਤੀ ਚਿਤਾਵਨੀ

ਹਠੂਰ,17,ਮਾਰਚ-(ਕੌਸ਼ਲ ਮੱਲ੍ਹਾ)-ਆਮ-ਆਦਮੀ ਪਾਰਟੀ ਦੇ ਵਰਕਰਾ ਅਤੇ ਅਹੁਦੇਦਾਰਾ ਦੀ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਹੇਠ ਸਥਾਨਿਕ ਕਸਬਾ ਵਿਖੇ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਹਲਕੇ ਦੇ ਯੂਥ ਆਗੂ ਸਿਮਰਨਜੋਤ ਸਿੰਘ ਹਠੂਰ ਨ…

ਹਲਕਾ ਜਗਰਾਉ ਤੋ ਦੂਜੀ ਵਾਰ ਵਿਧਾਇਕਾ ਸਰਬਜੀਤ ਕੋਰ ਮਾਣੂੰਕੇ ਨੇ ਚੁੱਕੀ ਸਹੁੰ 

ਜਗਰਾਉ 17 ਮਾਰਚ (ਅਮਿਤ ਖੰਨਾ) ਵਿਧਾਨ ਸਭਾ ਹਲਕਾ ਜਗਰਾਉ ਤੋ ਦੂਜੀ ਵਾਰ ਵਿਧਾਇਕ ਸਰਬਜੀਤ ਕੋਰ ਮਾਣੂੰਕੇ ਨੇ ਅੱਜ ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਅੱਜ ਪੰਜਾਬ ਵਿਧਾਨ ਸਭਾ ਵਿਖੇ ਸਹੁੰ ਚੁੱਕਦਿਆ ਪ੍ਰਣ ਕੀਤ…

ਜੀ.ਐਚ.ਜੀ.ਅਕੈਡਮੀ,ਜਗਰਾਉਂ ਵਿਖੇ ਮਨਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਰੋਹ

ਜਗਰਾਉ16 ਮਾਰਚ (ਅਮਿਤਖੰਨਾ) ਜੀ.ਐਚ.ਜੀ. ਅਕੈਡਮੀ, ਜਗਰਾਓਂ ਵਿਖੇ  ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ ਗਿਆ।ਜਿਸ ਵਿਚ ਵਿੱਦਿਅਕ ਖੇਤਰ   ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਵੱਖ ਵੱਖ ਗਤੀਵਿਧੀਆਂ ਵਿੱ…

ਸੌਖਾ ਕੰਮ ਨਹੀਂ ਤਸਵੀਰਾਂ ਲਗਵਾਉਣਾ ✍️ ਸਲੇਮਪੁਰੀ ਦੀ ਚੂੰਢੀ

ਪੰਜਾਬ ਦੇ ਲੋਕਾਂ ਦੀ ਵੋਟਾਂ ਲੈਣ ਲਈ ਭਾਵੇਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਚੋਣਾਂ ਵਿੱਚ ਬਹੁਮਤ ਹਾਸਿਲ ਕਰਨ ਤੋਂ ਬਾਅਦ ਪੰਜਾਬ ਦੀ ਵਾਗਡੋਰ ਸੰਭਾਲ ਚੁੱਕੇ ਮੁੱਖ ਮੰਤਰੀ  ਭਗਵੰਤ  ਮਾਨ…

  ਕੇਜਰੀਵਾਲ ਨੇ ਭਗਵੰਤ ਮਾਨ ਨੂੰ ਦਿੱਤੀਆਂ ਵਧਾਈਆਂ  

ਚੰਡੀਗੜ੍ਹ , 16 ਮਾਰਚ  (ਜਨ ਸ਼ਕਤੀ ਨਿਊਜ਼ ਬਿਊਰੋ ) ਆਪਣੇ ਟਵੀਟ ਵਿੱਚ  ਕੇਜਰੀਵਾਲ ਨੇ ਲਿਖਿਆ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਮਾਨ ਦੀ ਅਗਵਾਈ 'ਚ ਪੰਜਾਬ ਖੁਸ਼ਹਾਲੀ ਵੱਲ ਪਰਤੇਗਾ। ਬਹੁਤ ਤਰੱਕੀ ਹੋਵੇਗੀ। ਲੋਕਾਂ ਦੀਆਂ ਸਮੱਸਿਆਵਾਂ ਦਾ ਹ…

ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦਾ ਪਹਿਲਾ ਟਵੀਟ

ਜਿਸ ਕੀਤਾ ਗਿਆ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ   ਚੰਡੀਗੜ੍ਹ, 16 ਮਾਰਚ-(ਜਨ ਸ਼ਕਤੀ ਨਿਊਜ਼ ਬਿਊਰੋ  )ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਵਲੋਂ ਪਹਿਲਾ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦ…