ਪੰਜਾਬ

ਜਗਰਾਉਂ ਤੋਂ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਕਈ ਕੌਂਸਲਰ ਵਿਧਾਇਕ ਦੇ ਦਫ਼ਤਰ ਵਿੱਚ ਗੇੜੇ ਕੱਢਣ ਲੱਗੇ  

ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੈ ਕੇ ਜਗਰਾਉਂ ਨਗਰ ਕੌਂਸਲ ਦੇ ਕਈ ਕੌਂਸਲਰ ਹੋ ਸਕਦੇ ਹਨ ਆਪ ਵਿੱਚ ਸ਼ਾਮਲ   ਜਗਰਾਉਂ , 13 ਮਾਰਚ  (ਜਨ ਸ਼ਕਤੀ ਨਿਊਜ਼ ਬਿਊਰੋ ) ਪੰਜਾਬ ਵਿਧਾਨ ਸਭਾ ਦੀਆ ਚੋਣਾਂ ਤੋਂ ਬਾਅਦ ਜਗਰਾਉਂ ਤੋਂ ਬੀਬੀ ਸਰਬਜੀਤ …

ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਬੁੱਤ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹਡ਼ਤਾਲ ਦਾ 21ਵੇਂ ਦਿਨ 

 ਜਿੱਤ ਕੇ ਆਪ ਪਾਰਟੀ ਦੇ ਕਿਸੇ ਵੀ  ਲੀਡਰ ਵੱਲੋਂ ਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਨਾ ਬੋਲਣਾ ਮੰਦਭਾਗਾ : ਦੇਵ ਸਰਾਭਾ    ਮੁੱਲਾਂਪੁਰ ਦਾਖਾ, 13 ਮਾਰਚ ( ਸਤਵਿੰਦਰ ਸਿੰਘ ਗਿੱਲ)ਭਾਰਤ ਨੂੰ ਆਜ਼ਾਦ ਕਰਵਾਉਣ ਵਾਲੇ ਨਿੱਕੀ ਉਮਰੇ ਵੱਡੀ ਕ…

ਨੁਕਸਾਨੀਆ ਫਸਲਾ ਦਾ ਜਾਇਜਾ ਲਿਆ

ਹਠੂਰ,13 ਮਾਰਚ-(ਕੌਸ਼ਲ ਮੱਲ੍ਹਾ)-ਜਨਵਰੀ ਮਹੀਨੇ ਪਏ ਬੇ ਮੌਸਮੇ ਮੀਂਹ ਨਾਲ ਪਿੰਡ ਰਸੂਲਪੁਰ (ਮੱਲ੍ਹਾ) ਦੇ ਕਿਸਾਨਾ ਦੀਆ ਨੁਕਸਾਨੀਆ ਫਸ਼ਲਾ ਦਾ ਅੱਜ ਮਾਲ ਵਿਭਾਗ ਦੇ ਪਟਵਾਰੀ ਨਰੇਸ ਕੁਮਾਰ ਨੇ ਜਾਇਜਾ ਲਿਆ।ਇਸ ਮੌਕੇ ਕਿਰਤੀ ਕਿਸਾਨ ਯੁਨੀਅਨ ਦ…

ਕੁਲਵੰਤ ਸਿੰਘ ਪੰਡੋਰੀ ਨੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ । ਜਿੱਤ ਦੀ ਖੁਸ਼ੀ ਚ ਵਰਕਰਾਂ ਨੇ ਲੱਡੂ ਵੰਡੇ

ਮਹਿਲ ਕਲਾਂ /ਬਰਨਾਲਾ- 12 ਮਾਰਚ-  (ਗੁਰਸੇਵਕ ਸੋਹੀ ) ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਪ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਨੂੰ ਹਰਾਉਂਦਿਆਂ  ਸਾਨਦਾਰ ਜਿੱ…

ਲਾਭ ਸਿੰਘ ਉਗੋਕੇ ਬਣੇ ਐਮਐਲਏ ਉਸ ਦੀ ਮਾਤਾ ਬਲਦੇਵ ਕੌਰ ਨੇ ਨਹੀਂ ਛੱਡੀ ਮਿਹਨਤ.

ਭਦੌੜ /ਬਰਨਾਲਾ- 12 ਮਾਰਚ (ਗੁਰਸੇਵਕ ਸੋਹੀ)-  ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਬਣੇ ਐਮਐਲਏ ਲਾਭ ਸਿੰਘ ਉਗੋਕੇ ਦੀ ਮਾਤਾ ਨੇ ਕਿਰਤ ਤੋਂ ਮੂੰਹ ਨਹੀਂ ਮੋੜਿਆ।ਉਸ ਦੀ ਮਾਤਾ ਬਲਦੇਵ ਕੌਰ ਅੱਜ ਪਿੰਡ ਉਗੋਕੇ ਦੇ ਸਰਕਾਰੀ ਮਿਡਲ ਸਕੂਲ ਵਿ…

ਸ਼ਹੀਦ ਸਰਾਭਾ ਦੇ ਬੁੱਤ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 20 ਵਾਂ ਦਿਨ

ਕੌਮੀ ਹੱਕਾਂ ਦੀ ਗੱਲ ਕਰਦੇ ਹਾਂ, ਤਾਂ ਅੱਖਾਂ ‘ਚ ਚੁਭਦੇ ਹਾਂ, ਕਿਸੇ ਰੁਤਬੇ ਜਾਂ ਨਿੱਜ ਸੁਆਰਥ ਦੇ ਟੁੱਕੜੇ ਦੀ ਝਾਕ ਨਾ ਕੀਤੀ, ਨਾ ਕਰਨੀ ਹੈ-ਦੇਵ ਸਰਾਭਾ ਮੁੱਲਾਪੁਰ ਦਾਖਾ 12 ਮਾਰਚ (  ਸਤਵਿੰਦਰ ਸਿੰਘ  ਗਿੱਲ )- ਜੰਗ-ਏ-ਅਜ਼ਾਦੀ ਲਈ…

ਮਾਲਕ ਅੱਗੇ ਅਰਦਾਸ ✍️ ਰਮੇਸ਼ ਕੁਮਾਰ ਜਾਨੂੰ

ਕੁਝ ਗੀਤ ਲਿਖੇ ਨੇ ਗਾ ਜਾਵਾਂ      ਫੇਰ ਤੂੰ ਭਾਵੇਂ ਲੈ ਜਾਵੀਂ ਜ਼ਿੰਦ ਕੋਮ ਦੇ ਲੇਖੇ ਲਾ ਜਾਵਾਂ      ਫੇਰ ਤੂੰ ਭਾਵੇਂ ਲੈ ਜਾਵੀਂ ਮੈਂ ਸਭ ਦੀ ਸੁਣਦਾ ਰਹਿੰਦਾ ਹਾਂ ਅਜੇ ਮੋਕਾ ਆਉਣਾ ਬੋਲਣ ਦਾ      ਕੋਈ ਆਪਣੀ ਗੱਲ ਸੁਣਾ ਜ…

ਢੋਸ ਪਰਿਵਾਰ ਹਲਕਾ ਧਰਮਕੋਟ ਦਾ ਜ਼ਿੰਦਗੀ ਭਰ ਕਰਜ਼ਾਈ ਰਹੇਗਾ - ਲਾਡੀ ਢੋਸ

ਧਰਮਕੋਟ, 11 ਮਾਰਚ  (ਗੁਰਦੇਵ ਗ਼ਾਲਿਬ )  ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਚੁਣੇ ਗਏ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਆਪਣੀ ਇਸ ਜਿੱਤ ਲਈ ਹਲਕਾ ਧਰਮਕੋਟ ਦੇ ਸਮੂਹ ਬਸ਼ਿੰਦਿਆਂ, ਆਮ ਆਦਮੀ ਪਾਰਟੀ ਦੇ ਵਲੰਟੀਅਰਾਂ, ਸਪੋਟਰਾ…

ਇਹ ਤੁਸੀਂ ਜ਼ਰੂਰ ਜਾਣਨਾ ਚਾਹੋਗੇ ਅੰਮ੍ਰਿਤਸਰ ਹਲਕੇ ਤੋਂ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ ਵਿਧਾਇਕ ਜੀਵਨਜੋਤ ਕੌਰ ਦੇ ਬਾਰੇ  

ਅੰਮ੍ਰਿਤਸਰ ਹਲਕੇ ਤੋਂ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨ ਜੋਤ ਕੌਰ ਸਮਾਜ ਸੇਵੀ ਹੈ। ਉਹ ਸ਼੍ਰੀ ਹੇਮਕੁੰਟ ਐਜੂਕੇਸ਼ਨ ਸੋਸਾ…

ਆਪ ਦੀ ਜਿੱਤ ਦੇ ਪੰਜ ਵੱਡੇ ਫੈਕਟਰ ✍️ ਅਮਨਜੀਤ ਸਿੰਘ ਖਹਿਰਾ

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬਸਪਾ, ਬੀਜੇਪੀ ਅਤੇ ਹੋਰ ਪਾਰਟੀਆਂ ਲਈ ਸੁਨਾਮੀ ਸਾਬਤ ਹੋਏ। ਸਿਰਫ਼ ਅੱਠ ਸਾਲ ਪੁਰਾਣੀ ਆਮ ਆਦਮੀ ਪਾਰਟੀ (ਆਪ) ਨੇ ਅਜਿਹੇ ਦਿੱਗਜਾਂ ਨੂੰ ਢੇਰ ਕਰ ਦਿੱਤਾ, ਜਿਨ੍…

ਗੁਰਮੀਤ ਸਿੰਘ ਖੁੱਡੀਆਂ ਦੇ ਲੰਬੀ ਹਲਕੇ ਤੋਂ ਚੋਣ ਜਿੱਤ ਤੋਂ ਬਾਅਦ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਵੱਲੋਂ ਦਿੱਤੀਆਂ ਪੰਥ ਨੂੰ ਸੇਵਾਵਾਂ ਨੂੰ ਲੋਕ ਕਰਨ ਲੱਗੇ ਯਾਦ ਕਰਨ ਲੱਗੇ 

ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਦੇ ਪਿਤਾ ਬਾਰੇ ਕੁਝ ਗੱਲਾਂ  ਕਿੱਥੋਂ ਲੱਭਣੇ ਆਂ, ਹੁਣ ਮੱਲ ਅਖਾੜਿਆਂ ਦੇ ! ਕਿਸੇ ਟਾਈਮ ਪੰਜਾਬ ਰਾਜ ਮੰਡੀ ਬੋਰਡ ਦਾ ਚੇਅਰਮੈਨ ਹੁੰਦਿਆਂ ,ਜਥੇਦਾਰ ਜਗਦੇਵ …

 ਨਾਨਕਸਰ ਕਬੱਡੀ ਕੱਪ ਅੱਜ

ਨਾਨਕਸਰ ਕਬੱਡੀ ਕੱਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ -ਸੰਤ ਬਾਬਾ ਆਗਿਆਪਾਲ ਸਿੰਘ ਨਾਨਕਸਰ ਕਲੇਰਾਂ, ( ਬਲਵੀਰ  ਸਿੰਘ ਬਾਠ )ਪੂਰੀ ਦੁਨੀਆਂ ਚ ਪ੍ਰਸਿੱਧ ਧਾਰਮਿਕ ਸੰਸਥਾ ਸ੍ਰੀ ਨਾਨਕਸਰ ਕਲੇਰਾਂ ਦੇ ਮੌਜੂਦਾ ਮਹਾਪੁਰਸ਼ ਸੰਤ ਬਾਬਾ ਘਾਲਾ ਸ…

ਸ਼ਹੀਦ ਸਰਾਭਾ ਦੇ ਬੁੱਤ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ ਉਨੀ ਵਾਂ ਦਿਨ

ਆਪ ਪਾਰਟੀ ਨੂੰ ਬਹੁਮਤ ਨਾਲ ਜਿਤਾਉਣ ਵਾਲਿਓ, ਜੇ ਪ੍ਰੋ ਭੁੱਲਰ ਨੂੰ ਰਿਹਾਅ ਨਾ ਕਰਵਾ ਸਕੇ ਤਾਂ ਜੁਮੇਵਾਰ ਅਸੀਂ : ਦੇਵ ਸਰਾਭਾ   ਮੁੱਲਾਪੁਰ ਦਾਖਾ 11 ਫਰਵਰੀ (ਸਤਵਿੰਦਰਸਿੰਘਗਿੱਲ)- ਗ਼ਦਰ ਪਾਰਟੀ ਦੇ ਨਾਇਕ ,ਬਾਲਾ ਜਰਨੈਲ ਸ਼ਹੀਦ ਕਰਤਾਰ…

ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤੀਆਂ ਮੁਬਾਰਕਾਂ 

ਮਹਿਲ ਕਲਾਂ/ ਬਰਨਾਲਾ-  11 ਮਾਰਚ- (ਗੁਰਸੇਵਕ ਸੋਹੀ)- ਪੰਜਾਬ ਦੀਆਂ ਵਿਧਾਨ ਸਭਾ ਦੇ ਕੱਲ ਆਏ ਨਤੀਜੇ ਇਤਿਹਾਸਕ ਹਨ। ਲੋਕਾਂ ਨੇ ਨਵੇਂ ਬਦਲ ਦੀ ਚੌਣ ਇਸ ਲਈ ਕੀਤੀ ਕਿ ਉਹ ਭ੍ਰਿਸ਼ਟਾਚਾਰ, ਹਰ ਤਰ੍ਹਾਂ ਦੇ ਮਾਫ਼ੀਆ, ਮਾੜੇ ਸਿਹਤ ਅਤੇ ਸਿੱਖਿਆ…

 ਆਪ ਦੀ ਸਰਕਾਰ ਬਣਨ ਤੇ ਚਕਰ ਵਾਸੀਆ ਨੇ ਲੱਡੂ ਵੰਡੇ

 ਹਠੂਰ,11,ਮਾਰਚ-(ਕੌਸ਼ਲ ਮੱਲ੍ਹਾ)-ਪੰਜਾਬ ਵਿਚ ਆਪ ਦੀ ਸਰਕਾਰ ਬਣਾਉਣ ਅਤੇ ਵਿਧਾਨ ਸਭਾ ਹਲਕਾ ਜਗਰਾਓ ਤੋ ਬੀਬੀ ਸਰਬਜੀਤ ਕੌਰ ਮਾਣੂੰਕੇ ਨੂੰ ਦੂਜੀ ਵਾਰ ਇਤਿਹਾਸਕ ਜਿੱਤ ਦਿਵਾਉਣ ਤੇ ਆਮ-ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਜੀਤ ਸਿੰਘ ਸੁੱਖਾ…

ਸੁਆਮੀ ਮਹਿੰਦਰ ਸਿੰਘ ਭਗਤ ਜੀ ਦੀ ਸਲਾਨਾ ਬਰਸੀ ਮਨਾਈ

ਹਠੂਰ,11,ਮਾਰਚ-(ਕੌਸ਼ਲ ਮੱਲ੍ਹਾ)-ਤਪ ਅਸਥਾਨ ਸੁਆਮੀ ਜਮੀਤ ਸਿੰਘ ਨਿਰਮਲ ਆਂਸਰਮ ਲੋਪੋ ਦੇ ਬਾਨੀ ਸੁਆਮੀ ਮਹਿੰਦਰ ਸਿੰਘ ਭਗਤ ਰਸੂਲਪੁਰ ਵਾਲਿਆ ਦੀ ਛੇਵੀਂ ਸਲਾਨਾ ਬਰਸੀ ਅੱਜ ਨਿਰਮਲ ਆਂਸ਼ਰਮ ਲੋਪੋ ਵਿਖੇ ਸਮੂਹ ਇਲਾਕਾ ਨਿਵਾਸੀਆ ਦੇ ਸਹਿਯੋਗ ਨ…

 12 ਮਾਰਚ ਨਾਨਕਸਰ ਕਬੱਡੀ ਕੱਪ ਤੇ ਸੀਰਾ ਬਨਭੌਰਾ ਅਤੇ ਸਮਾਜਸੇਵੀ ਪ੍ਰਧਾਨ ਮਠਾੜੂ ਦਾ ਹੋਵੇਗਾ ਵਿਸ਼ੇਸ਼ ਸਨਮਾਨ -ਪ੍ਰਧਾਨ ਮੋਹਣੀ

ਨਾਨਕਸਰ ਕਲੇਰਾਂ ( ਬਲਵੀਰ  ਸਿੰਘ ਬਾਠ )ਪੂਰੀ ਦੁਨੀਆਂ ਵਿੱਚ ਪ੍ਰਸਿੱਧ ਧਾਰਮਿਕ ਸੰਸਥਾ ਸ੍ਰੀ ਨਾਨਕਸਰ ਕਲੇਰਾਂ ਦੇ ਮੁਖ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ  ਸਿੰਘ ਜੀ ਦੀ ਸਰਪ੍ਰਸਤੀ ਹੇਠ ਮੁੱਖ ਪ੍ਰਬੰਧਕ ਸੰਤ ਬਾਬਾ ਆਗਿਆਪਾਲ ਸਿੰਘ ਜੀ  …

ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਬੁਲਾਈ

ਕੈਬਨਿਟ 'ਤੇ ਚਰਚਾ ਕਰਨ ਲਈ ਕੇਜਰੀਵਾਲ ਨੂੰ ਮਿਲਣ ਦਿੱਲੀ ਨੂੰ ਰਵਾਨਾ ਚੰਡੀਗੜ੍ਹ ,11ਮਾਰਚ (ਗੁਰਕੀਰਤ ਜਗਰਾਉਂ ) ਪੰਜਾਬ ਅੰਦਰ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਵੱਡੇ ਬਹੁਮੱਤ ਦੇ ਨਾਲ ਨਿਵਾਜਿਆ ਹੈ। ਪਾਰਟੀ ਨੇ 117 ਵਿੱ…

ਵੋਟਰਾ ਦਾ ਕੀਤਾ ਧੰਨਵਾਦ

ਹਠੂਰ,10,ਮਾਰਚ-(ਕੌਸ਼ਲ ਮੱਲ੍ਹਾ)-ਪੰਜਾਬ ਵਿਚ ਆਪ ਦੀ ਸਰਕਾਰ ਬਣਾਉਣ ਅਤੇ ਵਿਧਾਨ ਸਭਾ ਹਲਕਾ ਜਗਰਾਓ ਤੋ ਬੀਬੀ ਸਰਬਜੀਤ ਕੌਰ ਮਾਣੂੰਕੇ ਨੂੰ ਦੂਜੀ ਵਾਰ ਇਤਿਹਾਸਕ ਜਿੱਤ ਦਿਵਾਉਣ ਤੇ ਆਮ-ਆਦਮੀ ਪਾਰਟੀ ਦੇ ਜਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ …