ਪੰਜਾਬ

ਪੰਜਾਬ ਅੰਦਰ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਚਰਨਜੀਤ ਸਿੰਘ ਚੰਨੀ -ਰਾਹੁਲ ਗਾਂਧੀ 

ਮੁੱਲਾਂਪੁਰ ਦਾਖਾ, 6 ਫਰਵਰੀ (ਸਤਵਿੰਦਰ ਸਿੰਘ ਗਿੱਲ) ਸ੍ਰੀ ਰਾਹੁਲ ਗਾਂਧੀ ਨੇ ਪੰਜਾਬ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰੇ ਦੇ ਰੂਪ ਵਜੋਂ ਜਿਵੇਂ ਹੀ ਚਰਨਜੀਤ ਸਿੰਘ ਚੰਨੀ ਦੇ ਨਾਂ ਦਾ ਐਲਾਨ ਕੀਤਾ…

 ਉੱਘੇ ਕਬੱਡੀ ਖਿਡਾਰੀ  ਸਵਰਨਾ ਵੈਲੀ ਨੂੰ ਸਦਮਾ ਪਿਤਾ ਦੀ ਹੋਈ ਅਚਾਨਕ ਮੌਤ

ਅਜੀਤਵਾਲ ( ਬਲਵੀਰ ਸਿੰਘ ਬਾਠ ) ਮੋਗੇ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਚੂਹੜਚੱਕ ਦੇ ਜੰਮਪਲ ਅਤੇ ਕਬੱਡੀ ਜਗਤ ਵਿੱਚ ਵੱਡਾ ਨਾਮ ਅਤੇ ਨਾਮਣਾ ਖੱਟਣ ਵਾਲੇ ਮੋਗੇ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਚੂਹੜਚੱਕ   ਕਬੱਡੀ ਖਿਡਾਰੀ ਸਵਰਨਾ ਵੈਲੀ ਨੂੰ ਉਸ …

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਿਆ ਨਾਨਕਸਰ ਦੇ ਮਹਾਪੁਰਸ਼ ਸੰਤ ਬਾਬਾ ਲੱਖਾ ਸਿੰਘ ਜੀ ਤੋਂ ਅਸ਼ੀਰਵਾਦ

 ਨਾਨਕਸਰ (ਬਲਵੀਰ ਸਿੰਘ ਬਾਠ  ) ਪੂਰੀ ਦੁਨੀਆਂ ਚ ਪ੍ਰਸਿੱਧ ਧਾਰਮਕ ਸੰਸਥਾ ਸ੍ਰੀ ਨਾਨਕਸਰ ਕਲੇਰਾਂ ਵਿਖੇ ਅੱਜ ਨਤਮਸਤਕ ਹੋਣ ਪਹੁੰਚੇ ਕਾਂਗਰਸ ਪਾਰਟੀ ਦੇ 2022 ਦੇ ਮੁੱਖ ਮੰਤਰੀ ਦੇ ਅਹੁਦੇ   ਉਮੀਦਵਾਰ  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ…

ਹਲਕਾ ਮਹਿਲ ਕਲਾਂ ਚ ਕਾਂਗਰਸ ਦੀ ਸਥਿਤੀ ਡਾਵਾਂਡੋਲ  

ਆਮ ਆਦਮੀ ਪਾਰਟੀ ਆਪਣੇ ਚੋਣ ਪ੍ਰਚਾਰ ਚ ਸਭ ਤੋਂ ਅੱਗੇ                                 ਮਹਿਲ ਕਲਾ/ ਬਰਨਾਲਾ 6 ਫਰਵਰੀ (ਗੁਰਸੇਵਕ ਸੋਹੀ )- ਪੰਜਾਬ ਅੰਦਰ ਵੀਹ ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਮੁੱ…

ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਚਰਨਜੀਤ ਸਿੰਘ ਚੰਨੀ

ਪੰਜਾਬ ਅੰਦਰ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਚਰਨਜੀਤ ਸਿੰਘ ਚੰਨੀ  - ਰਾਹੁਲ ਗਾਂਧੀ   ਮੁੱਲਾਂਪੁਰ , 06 ਫਰਵਰੀ (ਸਤਵਿੰਦਰ ਸਿੰਘ )- ਚਰਨਜੀਤ ਸਿੰਘ ਚੰਨੀ ਪੰਜਾਬ ਅੰਦਰ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦਾ ਚਿਹ…

ਸੀ ਪੀ ਆਈ (ਐਮ)ਦੇ ਜਝਾਰੂ ਆਗੂ ਭਗਵਾਨ ਸਿੰਘ ਬਾਗੀਆਂ ਨਹੀ ਰਹੇ        

ਜਗਰਾਓ,ਹਠੂਰ,06,ਫਰਵਰੀ-(ਕੌਸ਼ਲ ਮੱਲ੍ਹਾ)-ਸੀ ਪੀ ਆਈ (ਐਮ)ਦੇ ਜਝਾਰੂ ਆਗੂ ਕਾਮਰੇਡ ਭਗਵਾਨ ਸਿੰਘ ਬਾਗੀਆਂ ਨਹੀ ਰਹੇ ਅੱਜ ਉਨ੍ਹਾ ਦੀ ਅਰਥੀ ਨੂੰ ਫੁੱਲਾ ਨਾਲ ਸਜਾ ਕੇ ਸਮਸਾਨ ਘਾਟ ਤੱਕ ਲਿਆਦਾ ਗਿਆ।ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਕਾਮਰੇ…

ਪਿੰਡ ਸ਼ੇਰਪੁਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰਧਾਨ ਅਰਜਨ ਸਿੰਘ ਖੇਲਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਪੁੱਛੇ ਸੁਆਲ

ਜਗਰਾਉਂ , 05 ਫ਼ਰਵਰੀ ( ਜਨ ਸ਼ਕਤੀ ਨਿਊਜ਼ ਬਿਊਰੋ) ਅੱਜ ਇਤਿਹਾਸਕ ਪਿੰਡ ਸ਼ੇਰਪੁਰ ਕਲਾਂ ਵਿਖੇ ਵਿਧਾਨ ਸਭਾ ਚੋਣਾਂ ਚ ਪ੍ਰਚਾਰ ਕਰਨ ਆਏ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਜੱਗਾ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰਧਾ…

ਪਿੰਡ ਮੱਲੇਆਣਾ ਵਿਖੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਮੀਟਿੰਗ  

ਅਜੀਤਵਾਲ, 05 ਫ਼ਰਵਰੀ (  ਜਨ ਸ਼ਕਤੀ ਨਿਊਜ਼ ਬਿਊਰੋ )ਅੱਜ ਪਿੰਡ ਮੱਲੇਆਣਾ ਬਲਾਕ ਨਿਹਾਲ ਸਿੰਘ ਵਾਲਾ ਵਿੱਚ ਕਿਰਤੀ ਕਿਸਾਨ ਯੂਨੀਅਨ ਅਤੇ ਯੂਥ ਵਿੰਗ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਸੰਬੋਧਨ ਕਰਦਿਆਂ ਬਲਾਕ ਖਜ਼ਾਨਚੀ ਬਲਕਰਨ ਸਿੰਘ ਅਤੇ ਯੂਥ ਵ…

ਮਾਤਾ ਵਿੱਦਿਆ ਦੇਵੀ ਲਿਖਾਰੀ ਸਭਾ, ਫ਼ਰੀਦਕੋਟ ਵੱਲੋਂ ਜਨਮ ਦਿਨ ਅਤੇ ਸਨਮਾਨ ਸਮਾਰੋਹ ਆਯੋਜਿਤ

ਫ਼ਰੀਦਕੋਟ,  ਮਾਤਾ ਵਿੱਦਿਆ ਦੇਵੀ ਲਿਖਾਰੀ ਸਭਾ ਫ਼ਰੀਦਕੋਟ ਵੱਲੋੰ ਜਨਮ-ਦਿਨ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸਦੇ ਤਹਿਤ ਜਨਵਰੀ ਮਹੀਨੇ ਦੇ ਜਨਮ ਦਿਨ ਮਨਾਏ ਗਏ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਨੇ ਪ੍ਰ…

ਮਾਤਾ ਵਿੱਦਿਆ ਦੇਵੀ ਲਿਖਾਰੀ ਸਭਾ, ਫ਼ਰੀਦਕੋਟ ਵੱਲੋਂ ਜਨਮ ਦਿਨ ਅਤੇ ਸਨਮਾਨ ਸਮਾਰੋਹ ਆਯੋਜਿਤ

ਫ਼ਰੀਦਕੋਟ,  ਮਾਤਾ ਵਿੱਦਿਆ ਦੇਵੀ ਲਿਖਾਰੀ ਸਭਾ ਫ਼ਰੀਦਕੋਟ ਵੱਲੋੰ ਜਨਮ-ਦਿਨ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸਦੇ ਤਹਿਤ ਜਨਵਰੀ ਮਹੀਨੇ ਦੇ ਜਨਮ ਦਿਨ ਮਨਾਏ ਗਏ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਨੇ ਪ੍ਰ…

ਮਾਤਾ ਵਿੱਦਿਆ ਦੇਵੀ ਲਿਖਾਰੀ ਸਭਾ, ਫ਼ਰੀਦਕੋਟ ਵੱਲੋਂ ਜਨਮ ਦਿਨ ਅਤੇ ਸਨਮਾਨ ਸਮਾਰੋਹ ਆਯੋਜਿਤ

ਫ਼ਰੀਦਕੋਟ,  ਮਾਤਾ ਵਿੱਦਿਆ ਦੇਵੀ ਲਿਖਾਰੀ ਸਭਾ ਫ਼ਰੀਦਕੋਟ ਵੱਲੋੰ ਜਨਮ-ਦਿਨ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸਦੇ ਤਹਿਤ ਜਨਵਰੀ ਮਹੀਨੇ ਦੇ ਜਨਮ ਦਿਨ ਮਨਾਏ ਗਏ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਨੇ ਪ੍ਰ…

ਫੁੱਲਾਂ ਦੀ ਵਰਖਾ ਦੇ ਰੂਪ ਉਮੜ ਕੇ ਆ ਰਿਹਾ ਇਆਲੀ ਲਈ ਲੋਕਾਂ ਦਾ ਪਿਆਰ

ਜਲਸਿਆਂ 'ਚ ਪੁੱਜਣ 'ਤੇ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਕੀਤਾ ਜਾਂਦਾ ਹੈ ਇਆਲੀ ਦਾ ਸਵਾਗਤ  ਮੁੱਲਾਂਪੁਰ ਦਾਖਾ, 5ਫਰਵਰੀ(ਸਤਵਿੰਦਰ ਸਿੰਘ ਗਿੱਲ )—ਜਿਉਂ ਜਿਉਂ ਵੋਟਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਤਿਉਂ ਤਿਉਂ ਹਲਕਾ ਦਾਖਾ ਤੋਂ …

ਚਰਨਜੀਤ ਸਿੰਘ ਚੰਨੀ ਸੂਬੇ ਦਾ ਸਭ ਤੋਂ ਜਿਆਦਾ ਪੜ੍ਹਿਆ ਲਿਖਿਆ ਮੁੱਖ ਮੰਤਰੀ ਬਣਿਆ – ਕੈਪਟਨ ਸੰਧੂ

ਭਰੋਵਾਲ ਕਲਾਂ ਮਾ. ਬਿੱਕਰ ਸਿੰਘ ਦੇ ਗ੍ਰਹਿ ਵਿਖੇ ਸੰਦੀਪ ਸੰਧੂ ਨਾਲ ਕੀਤੀ ਮੀਟਿੰਗ  ਮੁੱਲਾਂਪੁਰ ਦਾਖਾ 05 ਫਰਵਰੀ  ( ਸਤਵਿੰਦਰ ਸਿੰਘ ਗਿੱਲ    ) – ਦੇਸ਼ ਅਜ਼ਾਦ ਤੋਂ ਬਾਅਦ ਜੇਕਰ ਪੰਜਾਬ ਦਾ ਸਭ ਤੋਂ ਵੱਧ ਪੜੇ-ਲਿਖੇ ਮੁੱਖ ਮੰਤਰੀ ਦਾ ਮ…

ਬੱਚਿਆਂ ਦੇ ਸੁਰੱਖਿਅਤਭਵਿੱਖਲਈ ਸਕੂਲ ਪ੍ਰਬੰਧਕਾਂ ਅਤੇ ਸਟਾਫਵਲੋਂਸ਼ਾਂਤਮਈ ਰੋਸ ਪ੍ਰਦਰਸ਼ਨਕੀਤਾਗਿਆ

ਜਗਰਾਓਂ 5 ਫ਼ਰਵਰੀ (ਅਮਿਤ ਖੰਨਾ)-ਸਕੂਲਾਂ ਦੀ ਜੂਝਾਰੂ ਜੱਥੇਬੰਦੀ “ਫੈਡਰੇਸ਼ਨ ਆੱਫ਼ ਪ੍ਰਾਈਵੇਟ ਸਕੂਲਜ਼ਐਂਡ ਐਸੋਸੀਏਸ਼ਨ”ਦੇ ਪ੍ਰਧਾਨਡਾHਜਗਜੀਤਸਿੰਘ ਧੂਰੀ ਦੇ ਸੱਦੇ ਤੇ ਸਕੂਲ ਦੇਪ੍ਰਿੰਸੀਪਲ, ਵਾਇਸ ਪ੍ਰਿੰਸੀਪਲ,  ਸਟਾਫ਼ ਅਤੇ ਦਰਜ਼ਾਚਾਰ ਮੁਲਾਜਮ…

ਡੀ.ਏ.ਵੀ.ਸੈਂਨਟਰੀ ਪਬਲਿਕ ਸਕੂਲ, ਵਿਖੇ ਬਸੰਤ ਪੰਚਮੀ ਦੇ ਸ਼ੁਭ ਦਿਹਾੜੇ ਉੱਤੇ ਹਵਨ ਯੱਗ ਆਯੋਜਨ ਕੀਤਾ 

ਜਗਰਾਓਂ 5 ਫ਼ਰਵਰੀ (ਅਮਿਤ ਖੰਨਾ)-ਅੱਜ ਬਸੰਤ ਪੰਚਮੀ ਦੇ ਸ਼ੁਭ ਦਿਹਾੜੇ ਉੱਤੇ ਡੀ.ਏ.ਵੀ.ਸੈਂਨਟਰੀ ਪਬਲਿਕ ਸਕੂਲ, ਜਗਰਾਉਂ ਵਿਖੇ ਹਵਨ ਯੱਗ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਬਿ੍ਜ ਮੋਹਨ ਬੱਬਰ ਜੀ ਨੇ ਸ਼ਹਿਰ ਦੀਆਂ ਪ੍ਰਸਿੱਧ ਸ਼…

ਬੇ ਵਕਤੇ ਮੀਂਹ ਨੇ ਕਿਸਾਨਾਂ ਦਾ ਕੀਤਾ ਬੁਰਾ ਹਾਲ  

ਪ੍ਰਸ਼ਾਸਨ ਨੂੰ ਦਿੱਤੇ ਮੰਗ ਪੱਤਰਾਂ ਉੱਪਰ ਨਹੀਂ ਹੁੰਦੀ ਕੋਈ ਸੁਣਵਾਈ   ਸੱਤ ਫਰਵਰੀ ਨੂੰ ਦੋ ਘੰਟਿਆਂ ਲਈ ਜਗਰਾਉਂ ਰਾਏਕੋਟ ਸਿੱਧਵਾਂ ਬੇਟ ਹੰਬੜਾਂ ਸੁਧਾਰ  ਵਿਖੇ ਕੀਤਾ ਜਾਵੇਗਾ ਚੱਕਾ ਜਾਮ  - ਕਿਸਾਨ ਆਗੂ   ਜਗਰਾਉਂ , 0 4 ਫਰਵਰ…

ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਧਾਲੀਵਾਲ ਨੇ ਲਾਇਆ ਧਰਨਾ - Video

ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਦੀ ਵਾਅਦਾ ਖ਼ਿਲਾਫ ਝਾਂਸੀ ਰਾਣੀ ਚੌਕ ਵਿਚ ਲਾਇਆ ਧਰਨਾ  ਫੇਸਬੁੱਕ ਵੀਡੀਓ ਦੇਖਣ ਲਈ ਇਸ ਲਿੰਕ ਉਪਰ ਕਲਿੱਕ ਕਰੋ ; https://fb.watch/aZhmGstDjk/

ਥੋੜ੍ਹੇ ਸਮੇਂ ਵਿਚ ਹਲਕਾ ਦਾਖਾ ਦੇ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲਾ ਕੈਪਟਨ ਸੰਦੀਪ ਸੰਧੂ-Video

 ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨਾਲ ਪੱਤਰਕਾਰ ਰਣਜੀਤ ਸਿੱਧਵਾਂ ਦੀ ਵਿਸ਼ੇਸ਼ ਗੱਲਬਾਤ ਫੇਸਬੁੱਕ ਵੀਡੀਓ ਦੇਖਣ ਲਈ ਇਸ ਲਿੰਕ ਉਪਰ ਕਲਿੱਕ ਕਰੋ ; https://fb.watch/aZh143nQHU/

ਲੱਤਾਂ ਤੋੜਨ ਦੀ ਹੋਈ ਗੁਰਦੁਆਰਾ ਸਾਹਿਬ ਚੋਂ ਅਨਾਊਮੈਂਟ, ਕਮੇਟੀ ਬਦਲਣ ਨੂੰ ਲੈ ਕੇ ਹੋਇਆ ਵਿਵਾਦ-Video

  ਗੁਰੂ ਦੀ ਗੋਲਕ ਗਰੀਬਾਂ ਦਾ ਮੂੰਹ ਹੈ ਪਰ ਫਿਰ ਵੀ ਲੋਕੀ ਭੁੱਲ ਜਾਂਦੇ ਨੇ, ਗੁਰਦੁਆਰਾ ਸਾਹਿਬ ਪਿੰਡ ਸਿੰਘਾਂਵਾਲਾ ਜਿਲ੍ਹਾ ਮੋਗਾ ਦਾ ਹੈ ਜਿੱਥੇ ਕਮੇਟੀ ਬਦਲਣ ਲਈ ਹਰ ਰੋਜ਼ ਭੜਕਾਊ ਅਨਾਊਮੈਂਟਾਂ ਹੋ ਰਹੀਆਂ ਹਨ ਗੁਰਦੁਆਰਾ ਸਾਹਿਬ ਗੁ…

ਪ੍ਰਭ ਆਸਰਾ ਨਿਆਸਰਿਆਂ ਲਈ ਘਰ,ਫੇਰੂਰਾਈ,ਲੁਧਿਆਣਾ,ਮੰਦ ਬੁੱਧੀ ਤੇ ਬੇਸਹਾਰਿਆ ਦਾ ਆਸਰਾ -Video

ਪ੍ਰਭ ਆਸਰਾ ਨਿਆਸਰਿਆਂ ਲਈ ਘਰ   ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਗੁਹਾਰ  ਮੰਦਬੁੱਧੀ ਤੇ ਬੇ ਸਹਾਰਿਆਂ ਦਾ ਆਸਰਾ ਬਣਨ ਲਈ ਅੱਗੇ ਆਉਣ ਲਈ ਬੇਨਤੀ    ਪੱਤਰਕਾਰ  ਸਤਪਾਲ ਸਿੰਘ ਦੇਹਡ਼ਕਾ ਅਤੇ ਮਨਜਿੰਦਰ ਗਿੱਲ ਦੀ ਵਿਸ਼ੇਸ਼ ਰਿਪੋਰਟ …