ਪੰਜਾਬ

ਗੁਰੂ ਨਾਨਕ ਦੇਵ ਜੀ ਦੇ 552 ਪ੍ਰਕਾਸ਼ ਪੁਰਬ ਦੀਆਂ ਬਹੁਤ ਬਹੁਤ ਮੁਬਾਰਕਾਂ  

ਜਗਰਾਉਂ, 19  ਨਵੰਬਰ (ਕੌਸ਼ਲ ਮੱਲਾ ) ਜਗਰਾਉਂ ਹਲਕੇ ਦੇ ਅਗਾਂਹਵਧੂ ਪਿੰਡ ਡੱਲਾ ਦੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਦੁਨੀਆਂ ਵਿੱਚ ਵਸਣ ਵਾਲੇ ਗੁਰੂ ਨਾਨਕ ਨਾਮਲੇਵਾ ਨੂੰ ਅੱਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ  552 ਵੇ ਪ੍ਰਕਾਸ਼ ਪੁਰਬ…

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਗਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106 ਵੇਂ ਸ਼ਹੀਦੀ ਦਿਵਸ ਤੇ ਸ਼ਰਧਾਂਜਲੀ ਭੇਂਟ

ਸਰਾਭਾ 17 ਨਵੰਬਰ (ਜਸਮੇਲ ਗ਼ਾਲਿਬ)  ਗਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106 ਵੇਂ  ਸ਼ਹੀਦੀ ਦਿਵਸ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਲੁਧਿਆਣਾ ਦੇ ਵਖ ਵਖ ਬਲਾਕਾਂ ਚੋਂ ਸੈਂਕੜੇ ਕਿਸਾਨਾਂ ਮਜਦੂਰਾਂ ਨੇ ਵ…

ਮਾਤਾ ਵਿੱਦਿਆ ਦੇਵੀ ਲਿਖਾਰੀ ਸਭਾ ਫ਼ਰੀਦਕੋਟ ਵੱਲੋਂ ਪੰਜਾਬੀ ਮਾਹ ਨੂੰ ਸਮਰਪਿਤ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ

ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫ਼ਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ ਫ਼ਰੀਦਕੋਟ, ਮਾਤਾ ਵਿੱਦਿਆ ਦੇਵੀ ਲਿਖਾਰੀ ਸਭਾ ਫ਼ਰੀਦਕੋਟ ਵੱਲੋਂ ਵਿਸ਼ਵਕਰਮਾਂ ਸੀਨੀਅਰ ਸੈਕੰਡਰੀ ਸਕੂਲ, ਫ਼ਰੀਦਕੋਟ ਵਿਖੇ ਸ਼੍ਰੀ ਸ਼ਿਵਨਾਥ ਦਰਦੀ (ਪ੍ਰਧਾਨ), ਸ਼੍ਰੀ ਧਰ…

ਯਾਦਵਿੰਦਰ ਸਿੰਘ ਉੱਡਤ ਸਮੂਹ ਜ਼ਿਲ੍ਹਾ ਯੂਥ ਕਲੱਬ ਐਸੋਸੀਏਸ਼ਨ ਦੇ ਪ੍ਰਧਾਨ ਬਣੇ  

ਬੋਹਾ,17 ਨਵੰਬਰ ( ਜਨ ਸ਼ਕਤੀ ਨਿਊਜ਼ ਬਿਊਰੋ ) ਨੌਜਵਾਨ ਆਗੂ ਯਾਦਵਿੰਦਰ ਸਿੰਘ ਉਡਤ  ਸਮੂਹ  ਜ਼ਿਲ੍ਹਾ ਯੂਥ ਕਲੱਬ ਐਸੋਸੀਏਸ਼ਨ ਮਾਨਸਾ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ  । ਜਾਣਕਾਰੀ ਲਈ ਦੱਸ ਦਈਕਿ ਯਾਦਵਿੰਦਰ ਸਿੰਘ ਉੱਡਤ ਆਪਣੇ ਪਿੰਡ ਦੀ…

ਪੰਜਾਬ ਸਰਕਾਰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਜਲਦ ਭੇਜੇਗੀ ਪ੍ਰਸਤਾਵ - ਰਾਜਾ ਵੜਿੰਗ

- ਦਾਖਾ ਦੇ ਨਵੇਂ ਬੱਸ ਅੱਡੇ ਦਾ ਨਾਂ ਵੀ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ - ਟਰਾਂਸਪੋਰਟ ਮੰਤਰੀ ਵੱਲੋਂ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਮੌਕੇ ਸਰਧਾਂਜਲੀ ਭੇਟ ਕੀਤੀ, ਜੱਦੀ ਘਰ ਵਿਖੇ ਵੀ ਕੀਤਾ ਨਮਨ - ਲੁਧਿਆਣਾ ਤੋਂ ਸਰਾਭਾ ਪਿ…

ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ 106ਵੀਂ ਬਰਸੀ ਦੇ ਸਮਾਗਮ ਵਿੱਚ ਅੱਜ ਪਿੰਡ ਸਰਾਭਾ ਵਿਖੇ ਸ਼ਿਰਕਤ ਕਰਨ ਵਿਸ਼ੇਸ਼ ਤੌਰ ਤੇ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

ਪੱਖੋਵਾਲ   ( ਜਸਮੇਲ ਗ਼ਾਲਿਬ   ) ਅੱਜ 16 ਨਵੰਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ 106ਵੀਂ ਬਰਸੀ ਦੇ ਸਮਾਗਮ ਵਿੱਚ ਅੱਜ ਪਿੰਡ ਸਰਾਭਾ ਵਿਖੇ ਸ਼ਿਰਕਤ ਕਰਨ ਵਿਸ਼ੇਸ਼ ਤੌਰ ਤੇ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਜੀ ਨੂੰ ਅਬ ਨਹੀ…

ਟੁੱਟ ਚੁੱਕੇ ਤੇ ਕਮਜ਼ੋਰ ਹੋਏ ਪਰਿਵਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ ਆਗਾਮੀ ਸ਼ੋਅ 'ਤੇਰੇ ਦਿਲ ਵਿੱਚ ਰਹਿਣ ਦੇ'

 ਬਹੁਤੇ ਲੋਕ ਇਹ ਸੋਚਦੇ ਹਨ ਕਿ ਜਿਹੜੇ ਬੱਚੇ ਵਿਦੇਸ਼ੀ ਧਰਤੀ 'ਤੇ ਪੈਦਾ ਹੁੰਦੇ ਹਨ ਅਤੇ ਉਥੋਂ ਦੇ ਰੀਤੀ-ਰਿਵਾਜਾਂ ਵਿੱਚ ਪਲਦੇ ਹਨ, ਉਹ ਕਦੇ ਵੀ ਭਾਰਤੀ ਬੱਚਿਆਂ ਵਾਂਗ ਪਰਿਵਾਰਕ ਕਦਰਾਂ-ਕੀਮਤਾਂ ਨਹੀਂ ਰੱਖ ਸਕਦੇ ਅਤੇ ਉਹ ਜ਼ਿੰਮੇਵਾਰੀ ਲੈਣ…

ਪ੍ਰੈਸ ਡੇ ਮੌਕੇ  ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ 'ਚ "ਪੱਤਰਕਾਰੀ ਦੀ ਦਸ਼ਾ ਤੇ ਦਿਸ਼ਾ " 'ਤੇ ਸੈਮੀਨਾਰ

ਪੰਜਾਬ ਯੂਨੀਅਨ ਆਫ਼ ਜਰਨਲਿਸਟ ਵਲੋਂ ਸ਼ਹੀਦ ਸਰਾਭਾ ਦੇ ਘਰ ਦੀ ਖ਼ਸਤਾ ਹਾਲਤ ਨੂੰ ਲੈ ਕੇ ਸੰਘਰਸ਼ ਕਰਨ ਦਾ ਫ਼ੈਸਲਾ ਜਗਰਾਉਂ  ( ਅਮਿਤ ਖੰਨਾ )ਪੰਜਾਬ ਯੂਨੀਅਨ ਆਫ਼ ਜਰਨਲਿਸਟ ਤੇ ਸੀ ਕੀ ਯੂਨੀਵਰਸਿਟੀ ਦੇ ਸਾਂਝੇ ਸਹਿਯੋਗ ਸਦਕਾ ਰਾਸ਼ਟਰ…

ਚੰਨੀ ਸਰਕਾਰ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਲੋਕ ਪੱਖੀ ਮਤੇ ਪਾਸ ਕਰਕੇ ਕ੍ਰਾਂਤੀਕਾਰੀ ਕਦਮ ਚੁੱਕਿਆ.ਮੈਡਮ ਜੋਸੀ  

ਪੰਜਾਬ ਦੇ ਲੋਕ ਰਾਜ ਅੰਦਰ ਮੁੜ ਕਾਂਗਰਸ ਪਾਰਟੀ ਸਥਾਪਤ ਕਰਨਗੇ                                            ਮਹਿਲ ਕਲਾਂ/ ਬਰਨਾਲਾ- 16 ਨਵੰਬਰ- ( ਗੁਰਸੇਵਕ ਸੋਹੀ )-  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾ…

ਪਹਿਲਾ ਫਰੀ ਮੈਡੀਕਲ ਚੈੱਕ ਅੱਪ ਸਰਦਾਰਨੀ ਸੁਖਨਿੰਦਰ ਕੌਰ ਮੋਮੋ: ਚੈਰੀਟੇਬਲ ਹਸਪਤਾਲ ਲੁਹਾਰਾ ਵਿਖੇ

ਨਿਹਾਲ ਸਿੰਘ ਵਾਲਾ , 16 ਨਵੰਬਰ- (ਗੁਰਸੇਵਕ ਸੋਹੀ)- ਹਲਕਾ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਂਦੇ ਪਿੰਡ ਲੁਹਾਰਾ ਵਿਖੇ ਸਰਦਾਰਨੀ ਸੁਖਨਿੰਦਰ ਕੌਰ ਮੋਮੋ ਚੈਰੀਟੇਬਲ ਹਸਪਤਾਲ ਮਿਤੀ 19 ਨਵੰਬਰ 2021 ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹ…

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਕੀਤੀ ਮੀਟਿੰਗ  

ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਫ਼ੈਸਲਿਆਂ ਨੂੰ ਘਰ ਘਰ ਤੱਕ ਪਹੁੰਚਾਉਣ ਦੀ ਲੋੜ-ਲਾਂਬਾ ਮਹਿਲ ਕਲਾਂ/ ਬਰਨਾਲਾ- 16 ਨਵੰਬਰ ( ਗੁਰਸੇਵਕ ਸੋਹੀ )- ਕਾਂਗਰਸ ਹਾਈ ਕਮਾਨ ਵੱਲੋਂ ਆਉਂਦੀਆਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਨੂ…

ਗ਼ਦਰ ਲਹਿਰ ਦੇ ਮਹਾਨ ਯੋਧੇ ਦੇ ਚੋਂ ਗ਼ਦਰ ਰਾਹੀਂ ਅੰਗਰੇਜ਼ਾਂ ਦੀ ਗੁਲਾਮੀ ਦਾ ਜੂਲਾ ਗਲੋਂ ਲਾਹੁਣ ਵਾਲੇ ਸ਼ਹੀਦ ਸਰਾਭਾ ਨੂੰ ਜਗਰਾਉਂ ਰੇਲਵੇ ਸਟੇਸ਼ਨ ਤੇ ਸ਼ਰਧਾਂਜਲੀ ਭੇਟ  

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ 17 ਤਰੀਕ ਨੂੰ ਸਮੁੱਚੇ ਇਲਾਕੇ ਦੇ ਹਰੇਕ ਪਿੰਡ ਚੋਂ ਲੈ ਕੇ ਸਰਾਭਾ ਪਿੰਡ ਤੱਕ ਕੱਢਿਆ ਜਾਵੇਗਾ ਮੋਟਰਸਾਈਕਲ ਮਾਰਚ    ਜਗਰਾਉਂ, 16 ਨਵੰਬਰ (ਜਸਮੇਲ ਗ਼ਾਲਿਬ ) ਗਦਰ ਲਹਿਰ ਦੇ ਮਹਾਨ ਯੋਧੇ , ਦੇਸ਼ …

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਰਾਏਕੋਟ ਦੀਆਂ ਸਮੂਹ ਇਕਾਈਆਂ ਦੇ ਮੈਂਬਰ ਸਾਹਿਬਾਨ ਦੇ ਧਿਆਨ ਹਿੱਤ ਜ਼ਰੂਰੀ ਸੂਚਨਾ  

ਰਾਏਕੋਟ15 ਨਵੰਬਰ(ਗੁਰਸੇਵਕ ਸਿੰਘ ਸੋਹੀ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਰਾਏਕੋਟ ਦੀਆਂ ਸਮੂਹ ਸਤਿਕਾਰਯੋਗ ਇਕਾਈਆਂ ਨੂੰ ਬਹੁਤ ਆਦਰ ਸਹਿਤ ਇੱਕ ਜ਼ਰੂਰੀ ਬੇਨਤੀ ਹੈ ਕਿ ਮਿਤੀ17 ਨਵੰਬਰ 2021 ਦਿਨ ਬੁੱਧਵਾਰ ਨੂੰ ਬਾਲ ਸ਼ਹੀਦ …

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੰਘਰਸ਼ਾਂ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ 15 ਨਵੰਬਰ ( ਇਕਬਾਲ ਸਿੰਘ ਰਸੂਲਪੁਰ     ) ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਭਰਾਤਰੀ ਸੰਘਰਸ਼ ਸਾਂਝ ਦੀ ਮਜ਼ਬੂਤੀ ਲਈ ਯਤਨਾਂ ਨੂੰ ਜਾਰੀ ਰੱਖਦਿਆਂ ਕਾਂਗਰਸੀ ਪੰਜਾਬ ਸਰਕਾਰ ਦੁਆਰਾ ਮੜ੍ਹੀਆਂ ਗਈਆਂ ਨਿੱਜੀਕਰਨ …

‘ਕਿਸਮਤ 2’ ਨੂੰ ਮਿਲੀ ਸਫ਼ਲਤਾ ਅਤੇ ਸਰਾਹਣਾ ਬਾਅਦ , ਪੰਜਾਬੀ ਸਿਨੇਮਾਂ ਲਈ , ਅੱਗੇ ਹੋਰ ਚੰਗੇਰ੍ਹਾ ਕਰਨ ਲਈ ਯਤਨਸ਼ੀਲ ਰਹਾਗਾਂ :- ਐਮੀ ਵਿਰਕ 

ਪੰਜਾਬੀ ਸਿਨੇਮਾਂ ਖਿੱਤਾ ਹੋਵੇ ਜਾਂ ਫ਼ਿਰ ਪੰਜਾਬੀ ਸੰਗੀਤ ਜਗਤ ਦੋਨੋ ਖੇਤਰਾਂ ਵਿਚ ਪੰਜਾਬੀਅਤ ਦਾ ਰੁਤਬਾ ਬੁਲੰਦ ਕਰਨ ਦਾ ਮਾਣ ਹਾਸਿਲ ਕੀਤਾ ਹੈ , ਹੋਣਹਾਰ ਗਾਇਕ, ਅਦਾਕਾਰ ਐਮੀ ਵਿਰਕ ਨੇ ।  ਪੰਜਾਬ  ਅਤੇ ਪੰਜਾਬੀਅਤ ਕਦਰਾਂ, ਕੀਮਤਾਂ ਨੂ…

ਬੀਕੇਯੂ ਰਾਜੇਵਾਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਦੇ ਭਰਾ ਦਾ ਦੇਹਾਂਤ.

ਭੋਗ ਤੇ ਅੰਤਿਮ ਅਰਦਾਸ 18 ਨਵੰਬਰ ਪਿੰਡ ਛੀਨੀਵਾਲ ਕਲਾਂ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਮਹਿਲ ਕਲਾਂ/ ਬਰਨਾਲਾ- 15ਨਵੰਬਰ- (ਗੁਰਸੇਵਕ ਸੋਹੀ)- ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਨੂੰ ਉਸ ਵੇਲ…

ਸਵਰਗੀ ਫ਼ਕੀਰ ਮੁਹੰਮਦ (ਰਾਏਸਰ ਵਾਲੇ) ਦੀ (ਦੁਆ-ਫਾਤਿਹਾਅ) ਅੰਤਿਮ ਅਰਦਾਸ ਸਮੇਂ ਪੰਜਾਬ ਦੀਆਂ ਵੱਖ ਵੱਖ ਸ਼ਖ਼ਸੀਅਤਾਂ ਨੇ ਲਵਾਈ ਹਾਜ਼ਰੀ

1947 ਦੀ ਵੰਡ ਦੇ ਦੁਖਾਂਤ ਦਾ ਸਦਾ ਲਈ ਤੁਰ ਗਿਆ ਚਸ਼ਮਦੀਦ ਗਵਾਹ ਮਹਿਲ ਕਲਾਂ/ਬਰਨਾਲਾ 15 ਨਵੰਬਰ ( ਗੁਰਸੇਵਕ ਸੋਹੀ )- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾ ਮੀਡੀਆ ਇੰਚਾਰਜ…

15 ਨਵੰਬਰ ਸ਼ਹੀਦੀ ਬਾਬਾ ਦੀਪ ਸਿੰਘ ਜੀ ਦੀ ਆਉ ਸੰਖੇਪ ਝਾਤ ਮਾਰੀਏ ਬਾਬਾ ਜੀ ਦੇ ਇਤਿਹਾਸ ਤੇ ✍️ ਹਰਨਰਾਇਣ ਸਿੰਘ ਮੱਲੇਆਣਾ

ਸਿੱਖ ਕੌਮ ਦੇ ਮਹਾਨ ਜਰਨੈਲ ਤੇ ਅਣਖੀਲੇ ਯੋਧੇ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ ਨੂੰ ਮਾਤਾ ਜਿਊਣੀ ਜੀ ਦੇ ਉਦਰ ਤੋਂ ਪਿਤਾ ਭਾਈ ਭਗਤੂ ਜੀ ਦੇ ਗ੍ਰਹਿ ਪਿੰਡ ਪਹੂਵਿੰਡ, ਵਿੱਚ ਹੋਇਆ। ਮਾਤਾ ਪਿਤਾ ਨੇ ਬਾਲਕ ਦਾ ਨਾਮ ਦੀਪਾ ਰੱਖਿਆ ਗਿ…

ਕੌਮਾਂਤਰੀ ਸ਼ੱਕਰ ਰੋਗ ਦਿਵਸ ‘ਤੇ ਵਿਸ਼ੇਸ਼ – 14 ਨਵੰਬਰ ✍️ ਗੋਬਿੰਦਰ ਸਿੰਘ ਢੀਂਡਸਾ

ਸ਼ੱਕਰ ਰੋਗ ਜਾਂ ਮਧੂਮੇਹ (ਡਾਇਬਟੀਜ) ਸੰਬੰਧੀ ਜਾਗਰੂਕਤਾ ਦੇ ਮੰਤਵ ਲਈ ਹਰ ਸਾਲ 14 ਨਵੰਬਰ ਨੂੰ ਸਰ ਫਰੈੱਡਰਿਕ ਬੈਟਿੰਗ ਦੇ ਜਨਮਦਿਨ ਦੇ ਰੂਪ ਵਿੱਚ ਕੌਮਾਂਤਰੀ ਸ਼ੱਕਰ ਰੋਗ ਦਿਵਸ ਮਨਾਇਆ ਜਾਂਦਾ ਹੈ ਜਿਹਨਾਂ ਨੇ 1922 ਵਿੱਚ ਚਾਰਲਸ ਬੇਸਟ ਨਾ…