ਗਾਇਕ ਐਮੀ ਵਿਰਕ ਦੇ ਨਵੇਂ ਰੋਮਾਂਟਿਕ ਗੀਤ 'ਪਿਆਰ ਦੀ ਕਹਾਣੀ' ਨੂੰ ਮਿਲ ਰਿਹੈ ਭਰਵਾਂ ਹੁੰਗਾਰਾ
ਚੰਡੀਗੜ੍ਹ 19 ਅਕਤੂਬਰ (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਇੰਡਸਟਰੀ ਨੂੰ 'ਪੁਆੜਾ' ਅਤੇ 'ਕਿਸਮਤ 2' ਵਰਗੀਆਂ ਬਲਾਕਬਸਟਰ ਫਿਲਮਾਂ ਦੇਣ ਤੋਂ ਬਾਅਦ, ਮਸ਼ਹੂਰ ਪੰਜਾਬੀ ਅਦਾਕਾਰ ਅਤੇ ਗਾਇਕ ਐਮੀ ਵਿਰਕ ਆਪਣੇ ਨਵੇਂ ਸਿੰਗਲ ਟਰੈਕ 'ਪਿਆਰ ਦੀ ਕਹਾ…