ਪੰਜਾਬ

ਖਾਲਸਾ ਸਕੂਲ ਦੀਆਂ ਅਧਿਆਪਕਾਂਵਾਂ ਨੇ ਸੁਖਬੀਰ ਬਾਦਲ ਨੂੰ ਦਿੱਤਾ ਮੰਗ

ਫਤਿਹਗੜ੍ਹ ਪੰਜਤੂਰ,10 ਅਕਤੂਬਰ ( ਉਂਕਾਰ ਸਿੰਘ ,ਗੁਰਮੀਤ ਸਿੰਘ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਹੜੇ ਕਿ ਇਹਨਾਂ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਲਈ ਹਲਕਾ ਵਾਇਜ ਮੀਟਿ…

ਐਸ ਐਚ ਓ ਜਸਵਿੰਦਰ ਸਿੰਘ ਥਾਣਾ ਧਰਮਕੋਟ ਦੇ ਐਸ.ਐਚ.ਓ ਨਿਯੁਕਤ

ਪੁਲਿਸ ਅਤੇ ਲੋਕਾਂ ਦੇ ਸਹਿਯੋਗ ਨਾਲ ਸਮਾਜ ਹੋ ਸਕਦਾ ਨਸ਼ਾ ਮੁਕਤ, ਐਸ ਐਚ ੳ ਜਸਵਿੰਦਰ ਸਿੰਘ  ਧਰਮਕੋਟ – (ਜਸਵਿੰਦਰ  ਸਿੰਘ  ਰੱਖਰਾ)ਅਤੇ ਲੋਕਾਂ ਦੇ ਤਾਲਮੇਲ ਨਾਲ ਸਮਾਜ ਨੂੰ  ਨਸ਼ਾ ਮੁਕਤ ਕੀਤਾ ਜਾ ਸਕਦਾ ਹੈ | ਇਹਨਾਂ ਵਿਚਾਰਾਂ ਦਾ ਪ੍…

ਸਟੇਟ ਐਵਾਰਡੀ ਰਾਜਪਾਲ ਕੌਰ ਨੇ ਪਤੀ ਪਰਮਜੀਤ ਸਿੰਘ ਸਮੇਤ ਵਿਆਹ ਵਰੇਗੰਢ ਮੌਕੇ ਕੀਤਾ ਖੂਨਦਾਨ

ਇਹ ਸੁਪਰ ਖੂਨਦਾਨੀ ਜੋੜੀ ਹੋਰਨਾਂ ਲਈ ਪ੍ਰੇਰਨਾ ਸਰੋਤ - ਲੂੰਬਾ ਮੋਗਾ (ਜਸਵਿੰਦਰ ਸਿੰਘ ਰੱਖਰਾ) 20 ਵਾਰ ਖੂਨਦਾਨ ਕਰਕੇ ਪਿਛਲੇ ਸਾਲ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਸਨਮਾਨ ਸਮਾਰੋਹ ਵਿੱਚ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹ…

ਮਾਨਸਿਕ ਸਿਹਤ ਦਿਵਸ  ਮਨਾਇਆ

ਮਾਨਸਿਕ ਸਿਹਤ  ਬਾਰੇ ਜਾਗਰੂਕ ਹੋਣਾ ਬਹੁਤ ਜਰੂਰੀ ਹੈ.   ਡਾ. ਰਾਜੇਸ਼  ਅੱਤਰੀ  ਸਿਵਿਲ  ਸਰਜਨ    ਮੋਗਾ ( ਜਸਵਿੰਦਰ  ਸਿੰਘ  ਰੱਖਰਾ  )            ਪੰਜਾਬ  ਸਰਕਾਰ  ਦੇ  ਹੁਕਮਾਂ ਅਨੁਸਾਰ.  ਅਤੇ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅ…

ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ ਵੱਲੋਂ ਸਮੂਹ ਗ੍ਰਾਮ ਰੋਜ਼ਗਾਰ ਸਹਾਇਕਾਂ ਨਾਲ ਮੀਟਿੰਗ

ਐਕਟਿਵ ਜਾਬਕਾਰਡ ਹੋਲਡਰਾਂ ਦੇ ਉਸਾਰੀ ਕਿਰਤੀ ਵਜੋਂ ਲਾਭਪਾਤਰੀ ਕਾਰਡ ਬਣਾਉਣ ਲਈ ਟ੍ਰੇਨਿੰਗ ਕਰਵਾਈ ਮੁਹੱਈਆ ਮਗਨਰੇਗਾ ਅਧੀਨ ਕੰਮ ਕਰਦਾ ਹਰੇਕ ਯੋਗ ਲਾਭਪਾਤਰੀ ਹੋਵੇ ਉਸਾਰੀ ਕਿਰਤੀ ਵਜੋਂ ਰਜਿਸਟਰਡ-ਵਧੀਕ ਡਿਪਟੀ ਕਮਿਸ਼ਨਰ ਮੋਗਾ, 10 ਅਕਤ…

ਵਿਭਾਗ ਪੱਧਰ ਦੇ ਬਾਲ ਸ਼ਿਵਰ ਦਾ ਆਰੰਭ

ਭੀਖੀ,10ਅਕਤੂਬਰ ( ਕਮਲ ਜਿੰਦਲ ) ਸਥਾਨਿਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ, ਭੀਖੀ ਵਿਖੇ ਸਰਵਹਿੱਤਕਾਰੀ ਸਿੱਖਿਆਂ ਸੰਮਤੀ, ਜਲੰਧਰ ਦੁਆਰਾ ਆਯੋਜਤ ਵਿਭਾਗ ਪੱਧਰ ਦਾ ਬਾਲ ਮੇਲੇ ਦਾ ਆਰੰਭ ਕੀਤਾ ਗਿਆ।ਇਹ ਬਾਲ ਮੇਲਾ 10 ਤੋਂ 1…

ਗੁਰੂ ਨਾਨਕ ਕਾਲਜ ਵਿਚ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਲੁਧਿਆਣਾ, 9 ਅਕਤੂਬਰ(ਟੀ. ਕੇ.) 64ਵਾਂ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ (ਜ਼ੋਨ ਬੀ) ਅੱਜ ਤੋਂ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ …

ਕਿਸਾਨ ਮੇਲਿਆਂ ਦੀ ਸਫ਼ਲਤਾ ਲਈ ਸਮੁੱਚੇ ਸਟਾਫ਼ ਦਾ ਧੰਨਵਾਦ ਸਮਾਰੋਹ ਹੋਇਆ

ਲੁਧਿਆਣਾ 9 ਅਕਤੂਬਰ(ਟੀ. ਕੇ. ) ਪੀ.ਏ.ਯੂ. ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਕਿਸਾਨ ਮੇਲਿਆਂ ਦੇ ਸਫ਼ਲ ਆਯੋਜਨ ਤੋਂ ਬਾਅਦ ਇੱਕ ਇਕੱਤਰਤਾ ਹੋਈ । ਇਸ ਇਕੱਤਰਤਾ ਵਿੱਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਨਿਰਦ…

ਮਨੀਲਾ ਵਿਚ 16 ਅਕਤੂਬਰ ਤੋਂ ਸ਼ੁਰੂ ਹੋਵੇਗੀ 5 ਰੋਜਾ ਕਾਨਫਰੰਸ

ਡਾ : ਇੰਦਰਜੀਤ ਸਿੰਘ ਅਤੇ ਡਾ: ਨੇਹਾ  ਵਿਸ਼ਵ ਸਿਹਤ ਸੰਗਠਨ ਦੀ ਕੌਮਾਂਤਰੀ ਕਾਨਫਰੰਸ ਵਿਚ ਐਕੂਪੰਕਚਰ ਇਲਾਜ ਉਪਰ ਕੁੰਜੀਵਤ ਪਰਚੇ ਪੜ੍ਹਨਗੇ ਲੁਧਿਆਣਾ, 9 ਅਕਤੂਬਰ (ਟੀ. ਕੇ.) - ਡਾ. ਕੋਟਨਿਸ ਐਕਯੂਪੰਕਚਰ ਹਸਪਤਾਲ ਦੇ  ਡਾਇਰੈਕਟਰ ਡਾ: ਇੰ…

ਜਵਾਹਰ ਨਵੋਦਿਆ ਵਿਦਿਆਲਿਆ 'ਚ ਦਾਖ਼ਲੇ ਲਈ 31 ਅਕਤੂਬਰ ਤੱਕ ਭਰੇ ਜਾ ਸਕਦੇ ਹਨ ਫਾਰਮ

ਸੈਸ਼ਨ 2024-25 ਤਹਿਤ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਖਾਲੀ ਪਈਆਂ ਸੀਟਾਂ ਲਈ ਪ੍ਰੀਖਿਆ ਲਈ ਜਾਣੀ ਹੈ ਲੁਧਿਆਣਾ, 9 ਅਕਤੂਬਰ (ਟੀ. ਕੇ. ) - ਜਵਾਹਰ ਨਵੋਦਿਆ ਵਿਦਿਆਲਿਆ ਲੁਧਿਆਣਾ ਵਿੱਚ ਵਿਦਿਅਕ ਸੈਸ਼ਨ 2024-25 ਤਹਿਤ ਜਮਾਤ ਨੌਵੀਂ ਅਤ…

ਮੁੱਖ ਬੋਰਡ ਪੰਜਾਬੀ ਭਾਸ਼ਾ 'ਚ ਲਿਖੇ ਜਾਣ ਦੀ ਮਿਆਦ 'ਚ 21 ਨਵੰਬਰ ਤੱਕ ਵਾਧਾ

ਲੁਧਿਆਣਾ, 09 ਅਕਤੂਬਰ (ਟੀ. ਕੇ. ) - ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ…

ਆਰੀਆ ਕਾਲਜ ਗਰਲਜ਼ 'ਚ 'ਦਾਨ ਉਤਸਵ' ਤਹਿਤ  ਮੁਹਿੰਮ ਸ਼ੁਰੂ 

ਲੁਧਿਆਣਾ, 9 ਅਕਤੂਬਰ (ਟੀ. ਕੇ.) ਆਰੀਆ ਕਾਲਜ ਗਰਲਜ਼ ਸੈਕਸ਼ਨ ਨੇ ਭਾਰਤ ਸਰਕਾਰ ਦੇ ਆਰ.ਆਰ.ਆਰ ਪ੍ਰੋਜੈਕਟ ਤਹਿਤ ਨਗਰ ਨਿਗਮ, ਲੁਧਿਆਣਾ ਵੱਲੋਂ ਦਾਨ ਉਤਸਵ ਦੇ ਨਾਮ ਨਾਲ ਦੋ ਦਿਨਾਂ ਦਾਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਫੈਕਲਟੀ …

ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਦਾ ਦੌਰਾ ਆਈ ਸੀ ਏ ਆਰ ਦੇ ਵਧੀਕ ਨਿਰਦੇਸ਼ਕ ਜਨਰਲ ਨੇ ਕੀਤਾ

ਲੁਧਿਆਣਾ 9 ਅਕਤੂਬਰ(ਟੀ. ਕੇ.) ਆਈ ਸੀ ਏ ਆਰ ਦੇ ਸਿੱਖਿਆ ਯੋਜਨਾਬੰਦੀ ਅਤੇ ਗ੍ਰਹਿ ਵਿਗਿਆਨ ਬਾਰੇ ਵਧੀਕ ਨਿਰਦੇਸ਼ਕ ਜਨਰਲ ਡਾ. ਬਿਮਲੇਸ਼ ਮਨ ਨੇ ਬੀਤੇ ਦਿਨੀਂ ਕਮਿਊਨਟੀ ਸਾਇੰਸ ਕਾਲਜ ਦਾ ਦੌਰਾ ਕੀਤਾ| ਪੀ.ਏ.ਯੂ. ਦੇ ਡੀਨ ਪੋਸਟ ਗ੍ਰੈਜੂਏਟ ਸ…

ਪੀ.ਏ.ਯੂ. ਵਿਚ ਨਵੀਆਂ ਸਥਾਨ ਕੇਂਦਰਿਤ ਤਕਨਾਲੋਜੀਆਂ ਬਾਰੇ ਵਿਸ਼ੇਸ਼ ਭਾਸ਼ਣ ਕਰਵਾਇਆ

ਲੁਧਿਆਣਾ 9 ਅਕਤੂਬਰ(ਟੀ. ਕੇ.) ਪੀ.ਏ.ਯੂ. ਦੇ ਜੁਆਲੋਜੀ ਵਿਭਾਗ ਵਿਚ ਜੁਆਲੋਜੀਕਲ ਸੁਸਾਇਟੀ ਨੇ ਬੀਤੇ ਦਿਨੀਂ ਨਵੀਆਂ ਭੂ ਸਥਾਨਕ ਤਕਨਾਲੋਜੀਆਂ ਸੰਬੰਧੀ ਇਕ ਵਿਸ਼ੇਸ਼ ਭਾਸ਼ਣ ਕਰਵਾਇਆ| ਇਸ ਭਾਸ਼ਣ ਨੂੰ ਦੇਣ ਲਈ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲ…

ਬਾਇਓਟਕਨਾਲੋਜੀ ਵਿਦਿਆਰਥੀਆਂ ਦਾ ਦਾਖਲਾ ਸੰਸਾਰ ਪ੍ਰਸਿੱਧ ਯੂਨੀਵਰਸਿਟੀਆਂ ਵਿਚ ਹੋਇਆ

ਲੁਧਿਆਣਾ 9 ਅਕਤੂਬਰ (ਟੀ. ਕੇ.) ਪੀ.ਏ.ਯੂ. ਦੇ ਖੇਤੀ ਬਾਇਓਟਕਨਾਲੋਜੀ ਸਕੂਲ ਤੋਂ ਮਾਸਟਰ ਡਿਗਰੀਆਂ ਹਾਸਲ ਕਰਨ ਵਾਲੇ ਕੁਮਾਰੀ ਹਿਤਾਸ਼ੀ ਅਗਰਵਾਲ, ਕੁਮਾਰੀ ਸਹਿਗੀਤ ਕੌਰ ਅਤੇ ਸ਼੍ਰੀ ਗਗਨਜੀਤ ਨੂੰ ਪੀ ਐੱਚ ਡੀ ਪ੍ਰੋਗਰਾਮ ਲਈ ਸੰਸਾਰ ਦੀਆਂ ਪ੍…

ਸਾਹਿਤ ਵਿਗਿਆਨ ਕੇਂਦਰ ਦੀ ਕਾਰਜਕਾਰਨੀ ਦੀ ਚੋਣ ਹੋਈ 

ਚੰਡੀਗੜ੍ਹ ,09 ਅਕਤੂਬਰ (ਗੁਰਕਿਰਤ ਜਗਰਾਓ/ਮਨਜਿੰਦਰ ਗਿੱਲ) ਸਾਹਿਤ ਵਿਗਿਆਨ ਕੇਂਦਰ ਦੀ ਵਿਸ਼ੇਸ਼ ਇਕੱਤਰਤਾ ਰਾਮਗੜ੍ਹੀਆਂ ਭਵਨ ਸੈਕਟਰ 27 ਚੰਡੀਗੜ੍ਹ ਵਿਖੇ ਗਜਲ ਉਸਤਾਦ ਸਿਰੀ ਰਾਮ ਅਰਸ਼ ਜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨਵੀਂ ਕਾਰਜਕਾਰ…

ਜੋਨ ਤਲਵੰਡੀ ਸਾਬੋ ਸਰਦ ਰੁੱਤ ਜੋਨਲ ਟੂਰਨਾਂਮੈਟ 11 ਅਕਤੂਬਰ ਤੋਂ

ਤਲਵੰਡੀ ਸਾਬੋ, 09 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਿੱਖਿਆ ਵਿਭਾਗ ਦੇ ਨਿਰਦੇਸ਼ਾ ਅਨੁਸਾਰ ਜੋਨ ਤਲਵੰਡੀ ਸਾਬੋ ਦੇ ਸਰਦ ਰੁੱਤ ਟੂਰਨਾਮੈਂਟ 11 ਅਕਤੂਬਰ ਤੋਂ 13 ਅਕਤੂਬਰ ਤੱਕ ਸਥਾਨਕ ਮਾਤਾ ਸਾਹਿਬ ਕੌਰ ਗਰਲਜ ਕਾਲਜ ਵਿਖੇ ਕਰਵਾਏ ਜਾ ਰਹ…

ਭਾਕਿਯੂ ਉਗਰਾਹਾਂ ਵੱਲੋਂ 'ਪਿੰਡ ਜਗਾਓ ਪਿੰਡ ਹਿਲਾਓ' ਮੁਹਿੰਮ ਤਹਿਤ ਪ੍ਰੋ. ਬਲਜਿੰਦਰ ਕੌਰ ਘਰ ਮੂਹਰੇ ਧਰਨਾ ਅੱਜ

ਤਲਵੰਡੀ ਸਾਬੋ, 9 ਅਕਤੂਬਰ (ਗੁਰਜੰਟ ਸਿੰਘ ਨਥੇਹਾ)- 'ਪਿੰਡ ਜਗਾਓ ਪਿੰਡ ਹਿਲਾਓ 'ਮੁਹਿੰਮ ਤਹਿਤ 1 ਅਕਤੂਬਰ ਤੋਂ 6 ਅਕਤੂਬਰ ਤੱਕ ਬਲਾਕ ਤਲਵੰਡੀ ਸਾਬੋ ਦੇ ਸਾਰੇ ਪਿੰਡਾਂ ਵਿੱਚ ਰੈਲੀਆਂ ਕਰਕੇ ਨਸ਼ਿਆਂ ਦੇ ਦੋਸ਼ੀ ਕੌਣ ਅਤੇ ਨਸ਼ਿਆਂ ਦੇ ਪੀ…

ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ

ਸਮਾਜ ਸੇਵੀਆਂ ਦੀ ਕਤਾਰ 'ਚ ਕੈਂਪ ਲਗਾਉਣ ਵਾਲਿਆਂ ਦਾ ਅਹਿਮ ਯੋਗਦਾਨ- ਰਵੀ ਸਿੱਧੂ ਤਲਵੰਡੀ ਸਾਬੋ, 9 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਰਾਧੇ ਕ੍ਰਿਸ਼ਨਾ ਆਈ ਕੇਅਰ ਹਸਪਤਾਲ ਬਠਿੰਡਾ ਵੱਲੋਂ ਭਾਰਤੀ ਜਨਤਾ ਪਾਰਟੀ ਤਲਵੰਡੀ ਸਾਬੋ ਦੇ ਹਲ…

ਅੱਜ ਪਿੰਡ ਰਾਮੂਵਾਲਾ ਤੋਂ ਸਰਪੰਚ ਗੁਰਜਿੰਦਰ ਸਿੰਘ ਢਿੱਲੋਂ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ

ਫ਼ਤਹਿਗੜ੍ਹ ਪੰਜਤੂਰ, 09 ਅਕਤੂਬਰ (ਉਂਕਾਰ ਸਿੰਘ, ਗੁਰਮੀਤ ਸਿੰਘ) ਅੱਜ ਪਿੰਡ ਰਾਮੂਵਾਲਾ ਤੋਂ ਸਰਪੰਚ ਗੁਰਜਿੰਦਰ ਸਿੰਘ ਢਿੱਲੋਂ ਕਈ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਪਾਰਟੀ ਵਿੱਚ ਇ…