ਜ਼ਿਲ੍ਹਾਂ ਟਾਸਕ ਫੋਰਸ ਦੀ ਟੀਮ ਨੇ ਵੱਖ-ਵੱਖ ਕਾਰਖਾਨਿਆਂ 'ਚ ਛਾਪੇਮਾਰੀ ਕਰਕੇ 11 ਬੰਧੂਆ ਬਾਲ ਮਜ਼ਦੂਰਾਂ ਨੂੰ ਛੁਡਵਾਇਆ
ਲੁਧਿਆਣਾ , ਜਨਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵਲੋਂ ਅੱਜ ਬਚਪਨ ਬਚਾਓ ਅੰਦੋਲਨ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਵੱਖ-ਵੱਖ ਕਾਰਖਾਨਿਆਂ ਵਿਚ ਛਾਪੇਮਾਰੀ ਕੀਤੀ ਗਈ । ਛਾਪੇਮ…