ਸੈਂਟਰ ਸਰਕਾਰ ਵੱਲੋਂ ਪਾਸ ਕੀਤੇ 3 ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਸੁਦੇਸ਼ ਰਾਣੀ ਜੋਸ਼ੀ
ਅੰਨਦਾਤੇ ਨੂੰ ਸੜਕਾਂ ਤੇ ਹਰ ਰੋਲਣਾ ਬਹੁਤ ਪਛਤਾਉਣਾ ਪਵੇਗਾ ਨਰਿੰਦਰ ਮੋਦੀ ਨੂੰ ਮਹਿਲ ਕਲਾਂ/ਬਰਨਾਲਾ-ਜਨਵਰੀ 2021 - (ਗੁਰਸੇਵਕ ਸਿੰਘ ਸੋਹੀ)- ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਖ਼…