ਪੰਜਾਬ

 ਸ਼ਹੀਦੀ ਪੁਰਬ ਮੌਕੇ ਇਕ ਸਿੱਖ ਦੇ ਹਿੱਸੇ ਆਈ ਲੰਗਰ ਦੀ ਸੇਵਾ

ਲੰਗਰ ਦੀ ਸੇਵਾ ਗੁਰੂ ਸਾਹਿਬ ਜੀ ਆਪ ਕਰਵਾ ਰਹੇ ਹਨ ਪ੍ਰਧਾਨ ਮੋਹਣੀ ਜੰਗੀਪੁਰ /ਅਜੀਤਵਾਲ,ਦਸੰਬਰ  2020   ( ਬਲਬੀਰ ਸਿੰਘ ਬਾਠ) ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ  ਦੇ ਸ਼ਹੀਦੀ ਪੁਰਬ ਮੌਕੇ  ਧੁਬੜੀ ਸਾਹਿਬ ਕਲਕੱਤੇ…

 ਕੇਂਦਰ ਸਰਕਾਰਾਂ ਨੇ ਕੀਤਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ -ਸੱਤਪਾਲ ਢੁੱਡੀਕੇ

ਦਿੱਲੀ/ ਅਜੀਤਵਾਲ,ਦਸੰਬਰ  2020   ( ਬਲਬੀਰ ਸਿੰਘ ਬਾਠ)  ਕੇਂਦਰ ਦੀ ਭਾਜਪਾ ਸਰਕਾਰ ਨੇ ਕਾਲੇ ਕਾਨੂੰਨ ਪਾਸ ਕਰਕੇ ਕਿਸਾਨਾਂ ਮਜ਼ਦੂਰਾਂ  ਨਾਲ ਵੱਡਾ ਧ੍ਰੋਹ ਕਮਾਇਆ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਸਮਾਜ ਸੇਵੀ ਸੱਤਪਾਲ ਸਿੰਘ ਢੁੱ…

ਦਿੱਲੀ ਦੇ ਟਿਕਰੀ ਬਾਰਡਰ ਤੇ ਸਾਬਕਾ ਸਰਪੰਚ ਅਮਰਜੀਤ ਸਿੰਘ ਗਹਿਲ ਨੇ ਕਿਸਾਨੀ ਝੰਡੇ ਗੱਡੇ

ਟਿਕਰੀ ਬਾਰਡਰ ਦਿੱਲੀ-ਦਸੰਬਰ 2020-(ਗੁਰਸੇਵਕ ਸਿੰਘ ਸੋਹੀ)-  ਸੈਂਟਰ ਦੀ ਮੋਦੀ ਸਰਕਾਰ ਵੱਲੋਂ 3 ਆਰਡੀਨੈਂਸ ਪਾਸ ਕਰ ਕੇ ਭਾਰਤ ਦੇ ਕਿਸਾਨਾਂ ਨੂੰ ਹੱਡ ਚੀਰਵੀਂ ਠੰਢ ਵਿੱਚ  ਦਿੱਲੀ ਦੇ ਬਾਰਡਰ ਤੇ ਸੰਘਰਸ਼ ਕਰਨ ਲਈ ਮਜਬੂਰ ਕਰ ਦਿੱਤਾ ਗਿਆ…

ਸੂਬਾ ਆਗੂ ਡਾ.ਧਰਮਪਾਲ ਸਿੰਘ ਅਤੇ ਬਰਨਾਲਾ ਜ਼ਿਲ੍ਹੇ ਦੇ ਡਾ.ਜਗਜੀਤ ਸਿੰਘ ਦੀ ਅਗਵਾਈ ਹੇਠ ਦੂਸਰੀ ਵਾਰ ਡਾਕਟਰੀ ਟੀਮ ਦਿੱਲੀ ਰਵਾਨਾ

ਮਹਿਲ ਕਲਾਂ/ਬਰਨਾਲਾ-ਦਸੰਬਰ 2020 -(ਗੁਰਸੇਵਕ  ਸੋਹੀ)-  ਆਲ ਇੰਡੀਆ ਮੈਡੀਕਲ ਫੈਡਰੇਸ਼ਨ( ਰਜਿ:49039)ਦੇ ਸੱਦੇ ਤੇ ਭਾਰਤ ਦੇ ਸਾਰਿਆਂ ਸੂਬਿਆਂ ਦੇ ਜ਼ਿਲ੍ਹਿਆਂ ਵਿੱਚੋਂ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਦਿੱਲੀ ਕਿਸਾਨੀ  ਧਰਨੇ ਤੇ ਬੈਠੇ …

ਕਿਸਾਨ ਨਰਿੰਦਰ ਮੋਦੀ ਦੀ ਮਨ ਕੀ ਬਾਤ ਨਹੀਂ ਸੁਣਨਗੇ 26 ਤਰੀਕ ਨੂੰ। ਮਲਕੀਤ ਹਠੂਰ

ਥਾਲੀਆਂ ਖੜਕਾਉਣਗੇ ਪੰਜਾਬ ਦੇ  ਕਿਸਾਨ   ਹਠੂਰ /ਲੁਧਿਆਣਾ -ਦਸੰਬਰ (ਗੁਰਸੇਵਕ ਸਿੰਘ ਸੋਹੀ)- ਕਿਸਾਨ ਜਥੇਬੰਦੀਆਂ ਵੱਲੋਂ 26 ਤਰੀਕ ਨੂੰ ਥਾਲੀਆਂ ਵਜਾਉਣ ਦਾ ਅਤੇ ਖੜਕਾਉਣ ਦਾ ਸਮੂਹ ਭਾਰਤ ਦੇ ਹਰ ਇੱਕ ਨਾਗਰਿਕ ਨੂੰ ਅਪੀਲ ਕੀਤੀ ਗਈ ਹੈ…

ਮੰਨ ਦਿੱਲੀਏ ਮੰਨ ਜਾ ਨੀ ਪੜ੍ਹਨੇ ਪਾ ਕੇ ਜਾਵਾਂਗੇ ਸਰਪੰਚ ਜਸਬੀਰ ਕੌਰ ਹੇਰਾਂ

ਅਜੀਤਵਾਲ, ਦਸੰਬਰ 2020  (ਬਲਵੀਰ ਸਿੰਘ ਬਾਠ) ਕੇਂਦਰ ਸਰਕਾਰ  ਵੱਲੋਂ ਜਾਰੀ ਕੀਤੇ ਕਾਲੇ ਕਾਨੂੰਨਾਂ ਨੂੰ  ਰੱਦ ਕਰਵਾਉਣ ਲਈ ਦਿੱਲੀ ਵਿਖੇ  ਚੱਲ ਰਹੇ ਕਿਸਾਨੀ ਸੰਘਰਸ਼ ਵਿਚ  ਲੰਗਰ ਦੀ ਸੇਵਾ ਜ਼ਰੀਏ  ਆਪਣਾ ਯੋਗਦਾਨ ਪਾ ਕੇ ਵਾਪਸ ਪੰਜਾਬ ਮੁੜ…

ਹੱਡ ਚੀਰਵੀਂ ਠੰਢ ਦੇ ਵਿੱਚ ਕਿਸਾਨਾਂ ਨੂੰ ਰੋਲਣਾ ਮੋਦੀ ਨੂੰ ਬਹੁਤ ਪਛਤਾਉਣਾ ਪਵੇਗਾ- ਗਗਨ ਸਰਾਂ           

 ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ   ਮਹਿਲ ਕਲਾਂ /ਬਰਨਾਲਾ -ਦਸੰਬਰ 2020-  (ਗੁਰਸੇਵਕ ਸਿੰਘ ਸੋਹੀ)- ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਅਤੇ ਹਰ ਵਰਗ ਦੇ…

ਧੰਨ ਧੰਨ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਪਰਪਿਤ ਸਜਾਇਆ ਨਗਰ ਕੀਰਤਨ 

 ਮਹਿਲ ਕਲਾਂ/ਬਰਨਾਲਾ-ਦਸੰਬਰ 20200 (ਗੁਰਸੇਵਕ ਸਿੰਘ ਸੋਹੀ)- ਪਿੰਡ ਦੀਵਾਨੇ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ- ਧੰਨ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗ…

ਡਾ.ਬਲਜਿੰਦਰ ਸਿੰਘ ਮਲੇਰਕੋਟਲਾ ਦੀ ਅਗਵਾਈ ਵਿੱਚ ਡਾਕਟਰੀ ਟੀਮ ਦਿੱਲੀ ਰਵਾਨਾ

ਮਹਿਲ ਕਲਾਂ /ਬਰਨਾਲਾ -ਦਸੰਬਰ 2020 (ਗੁਰਸੇਵਕ ਸਿੰਘ ਸੋਹੀ) ਆਲ ਇੰਡੀਆ ਮੈਡੀਕਲ ਫੈਡਰੇਸ਼ਨ( ਰਜਿ:49039)ਦੇ ਸੱਦੇ ਤੇ ਭਾਰਤ ਦੇ ਸਾਰਿਆਂ ਸੂਬਿਆਂ ਦੇ ਜ਼ਿਲ੍ਹਿਆਂ ਵਿੱਚੋਂ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਦਿੱਲੀ ਕਿਸਾਨੀ  ਧਰਨੇ ਤੇ …

ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਨਾਲ ਕਰੇ ਧੋਖੇ ਦਾ ਮੁੱਲ ਮੋੜਨਾ ਪਊ-ਮੌੜ  

ਕਾਲੇ ਕਾਨੂੰਨ ਵਾਪਸ ਕਰਕੇ ਹੀ ਦਮ ਲੈਣਗੇ ਕਿਸਾਨ                                                                                                                                             ਮਹਿਲ ਕ…

Fateful Days Off Shri Chamkaur Sahib

 CHAMKAUR SAHIB in Ropar district of the Punjab was the scene of two engagements which took place here between Guru Gobind Singh Ji and the imperial troops in the opening years of the eight…

ਐਨ ਆਰ ਆਈ ਪਰਿਵਾਰ ਵੱਲੋਂ ਦਿਲੀ ਸੰਘਰਸ਼ ਵਾਸਤੇ ਰਾਸ਼ਨ ਦੀ ਸੇਵਾ ਭੇਜੀ ਗਈ

ਜਿੰਦਰ ਸਿੰਘ ਡੇਅਰੀ ਵਾਲੇ ਦੀ ਅਗਵਾਈ ਚ ਤਿੰਨ ਗੱਡੀਆਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ ਅਜੀਤਵਾਲ, ਦਸੰਬਰ 2020  (ਬਲਵੀਰ ਸਿੰਘ ਬਾਠ)  ਸੈਂਟਰ ਦੀ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਬਿੱਲ ਪਾਸ ਕਰਕੇ  ਕਿਸਾਨਾਂ ਨਾਲ ਅਤੇ ਮਜ਼ਦੂਰਾਂ ਨਾ…

ਧੋਬੜੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ

ਧੋਬੜੀ ਸਾਹਿਬ ਅਸਾਮ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ ਇਸ ਇਸ ਸਮਾਗਮ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਪੇਸ਼ਕਸ਼ ਬਲਵੀਰ ਸਿੰਘ ਬਾਠ ਜਨ ਸ਼ਕਤੀ ਨਿੳੂਜ਼ ਪੰਜਾਬ

ਬਾਬਾ ਜੀਵਨ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹਠੂਰ,ਦਸੰਬਰ  2020 (ਕੌਸ਼ਲ ਮੱਲ੍ਹਾ)-ਸ੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਬਾਬਾ ਜੀਵਨ ਸਿੰਘ ਮੱਲ੍ਹਾ ਦੀ ਸਮੂਹ ਪ੍ਰਬੰਧਕੀ ਕਮੇਟੀ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਸਲਾਨਾ ਨਗਰ ਕੀ…

ਲੋਕ ਗਾਇਕ ਸੁਖਵਿੰਦਰ ਪੰਛੀ ਲੈ ਕੇ ਹਾਜ਼ਰ ਹੈ ‘ਜ਼ਾਲਮ ਸਰਕਾਰੇ’

ਹਠੂਰ,ਦਸੰਬਰ 2020-(ਕੌਸ਼ਲ ਮੱਲ੍ਹਾ)-ਕਲੀਆਂ ਦੇ ਬਾਦਸਾਹ ਕੁਲਦੀਪ ਮਾਣਕ ਦੇ ਲਾਡਲੇ ਸਗਿਰਦ ਲੋਕ ਗਾਇਕ ਸੁਖਵਿੰਦਰ ਪੰਛੀ ਸਰੋਤਿਆ ਦੀ ਕਚਹਿਰੀ ਵਿਚ ਲੈ ਕੇ ਹਾਜ਼ਰ ਹੈ ਆਪਣਾ ਸਿੰਗਲ ਟਰੈਕ ‘ਜ਼ਾਲਮ ਸਰਕਾਰੇ’।ਇਸ ਸਬੰਧੀ ਗੱਲਬਾਤ ਕਰਦਿਆ ਲੋਕ ਗਾ…

ਨਗਰ ਕੀਰਤਨ ਦੌਰਾਨ ਸਾਹਿਤਕਾਰ ਬਲਦੇਵ ਸਿੰਘ ਸੜਕਨਾਮਾ ਨੂੰ ਕੀਤਾ ਸਨਮਾਨਿਤ

ਹਠੂਰ,ਦਸੰਬਰ 2020 -(ਕੌਸ਼ਲ ਮੱਲ੍ਹਾ)-ਸ੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਬਾਬਾ ਜੀਵਨ ਸਿੰਘ ਰਸੂਲਪੁਰ (ਮੱਲ੍ਹਾ) ਦੀ ਸਮੂਹ ਪ੍ਰਬੰਧਕੀ ਕਮੇਟੀ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਸਲ…

ਪੰਜ ਪਿਆਰਿਆਂ ਦੀ ਅਗਵਾਈ ਚ ਸਜਾਇਆ ਗਿਆ ਨਗਰ ਕੀਰਤਨ

ਗੱਤਕਾ ਪਾਰਟੀ ਦੇ ਜ਼ਾਹਰ ਬਣੇ ਖਿੱਚ ਦਾ ਕੇਂਦਰ ਅਜੀਤਵਾਲ, ਦਸੰਬਰ 2020 (ਬਲਵੀਰ ਸਿੰਘ ਬਾਠ)   ਇਤਿਹਾਸਕ ਪਿੰਡ ਚੂਹੜਚੱਕ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਯੋਗ ਅਗਵਾਈ ਹੇਠ  ਸ਼੍ਰੋਮਣੀ ਸ਼ਹੀਦ  ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ…

ਕਿਸਾਨੀ ਸੰਘਰਸ਼ ਕੱਲੇ ਪੰਜਾਬ ਦਾ ਨਹੀਂ ਵਿਸ਼ਵ ਦਾ ਸੰਘਰਸ਼ ਬਣ ਚੁੱਕਾ ਹੈ - ਪ੍ਰਧਾਨ ਮੋਹਣੀ

ਦਿੱਲੀ, ਦਸੰਬਰ 2020 (ਬਲਵੀਰ ਸਿੰਘ ਬਾਠ )  ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਬਿੱਲ ਪਾਸ ਕਰਕੇ  ਜਿੱਥੇ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਗਿਆ  ਇਸ ਬਿਲ ਦੇ ਵਿਰੋਧ ਵਿੱਚ ਕਿਸਾਨ ਭਰਾਵਾਂ ਅਤੇ ਮਜ਼ਦੂਰ ਭਰਾਵਾਂ ਵੱਲੋਂ  ਦਿੱਲੀ …

ਖੇਤੀ ਦੇ ਕਾਲ਼ੇ ਕਨੂੰਨਾਂ ਖਿਲਾਫ਼ ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆਂ ਵਿੱਚ ਪੰਜਾਬੀ ਨੌਜਵਾਨਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ

ਜਗਰਾਓਂ /ਸਿੱਧਵਾਂ ਬੇਟ, ਦਸੰਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-  ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆਂ ਵਿੱਚ ਪੰਜਾਬ ਵਿਚ ਗਏ ਨੌਜਵਾਨਾਂ ਵੱਲੋਂ ਖੇਤੀ ਦੇ ਕਾਲ਼ੇ ਕਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਏਸ ਸਮ…

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਦੇਣ ਵਾਲੇ ਕੌਮ ਦਾ ਸਰਮਾਇਆ  

20 ਦਸੰਬਰ 2020 ਸ਼ਰਧਾਂਜਲੀ  ਸਮਾਗਮ ਤੇ ਵਿਸ਼ੇਸ਼   ਦਿੱਲੀ  ਕਿਸਾਨੀ ਸੰਘਰਸ਼ ਮੋਰਚੇ ਦੇ 22 ਦਿਨਾਂ ਵਿੱਚ 22 ਸ਼ਹੀਦਾਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦਿਆਂ ਅੱਜ ਸਮੁੱਚਾ ਭਾਰਤ ਘਰ ਘਰ ਪਿੰਡ ਪਿੰਡ ਕਸਬੇ ਕਸਬੇ ਅਤੇ ਸ਼ਹਿਰ ਸ਼ਹਿਰ…