ਪੰਜਾਬ

24 ਸਾਲ ਲੱਗੇ ਗੁੰਮਸ਼ੁਦਾ ਸੁਦਾਗਰ ਦੇ ਬੁੱਢੇ ਮਾਂ-ਬਾਪ ਦੀ ਪੈਨਸ਼ਨ ਲਗਵਾਉਣ ਨੂੰ

ਸੁਦਾਗਰ ਗੁੰਮਸ਼ੁਦਗੀ ਸਬੰਧੀ 21 ਸਾਲਾਂ ਬਾਦ ਪੁਲਿਸ ਨੇ ਕੀਤੀ ਐਫ. ਆਈ.ਆਰ. ਦਰਜ ਜਗਰਾਉਂ,ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਨੇੜਲੇ ਪਿੰਡ ਟੂਸਾ ਦੇ ਗੁੰਮਸ਼ੁਦਾ ਬੇਲਦਾਰ ਸੁਦਾਗਰ ਸਿੰਘ ਦੇ ਬੁੱਢੇ ਮਾਂ-ਬਾਪ…

ਸੰਤ ਬਲਵੀਰ ਸਿੰਘ ਘੁੰਨਸ ਬਾਬਾ ਟੇਕ ਸਿੰਘ ਜੀ ਨੂੰ ਜ਼ਿਲ੍ਹਾ ਪ੍ਰਧਾਨ ਬਣਨ ਤੇ ਮੁਬਾਰਕਾਂ ਦਿੰਦੇ ਹੋਏ

ਧਨੌਲਾ/ਬਰਨਾਲਾ-ਨਵੰਬਰ 2020 -(ਗੁਰਸੇਵਕ ਸਿੰਘ ਸੋਹੀ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ (ਮਹਿਲ ਕਲਾਂ) ਸੰਤ ਬਲਵੀਰ ਸਿੰਘ ਘੁੰਨਸ ਵੱਲੋਂ ਬਾਬਾ ਟੇਕ ਸਿੰਘ ਧਨੌਲਾ ਨੂੰ ਬਰਨਾਲਾ ਦਾ ਜਿਲਾ ਪ੍ਰਧਾਨ ਬਣਨ ਤੇ ਮੁਬਾਰਕਾਂ ਦਿੱਤੀਆਂ…

ਆਕਸਫੋਰਡ ਕੋਵਿਡ ਸ਼ੀਲਡ ਵੈਕਸੀਨ ਦਾ ਦੂਜਾ ਫੇਜ਼ ਹੁਣ ਤਕ ਸਫ਼ਲ

ਚੰਡੀਗੜ੍ਹ ,  ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-     ਆਕਸਫੋਰਡ ਕੋਵਿਡ ਸ਼ੀਲਡ ਵੈਕਸੀਨ ਦੇ ਮਨੁੱਖੀ ਪ੍ਰੀਖਣ ਦਾ ਦੂਜਾ ਫੇਜ਼ ਹੁਣ ਤਕ ਸਫ਼ਲ ਰਿਹਾ ਹੈ। ਵੈਕਸੀਨ ਦੇ ਪ੍ਰੀਖਣ 'ਚ ਹੁਣ ਤਕ 149 ਵਲੰਟੀਅਰਜ਼ ਨੂੰ ਵੈਕ…

ਕਿਸਾਨ ਭਰਾਵੋ ਕੇਂਦਰ ਸਰਕਾਰ ਨੂੰ ਹਰਾਉਂਣ ਲਈ ਆਹ ਤੀਰ ਵੀ ਚਲਾਓ! ✍️ ਅਮਨਜੀਤ ਸਿੰਘ ਖਹਿਰਾ

ਕਿਸਾਨ ਭਰਾਵੋ ਕੇਂਦਰ ਸਰਕਾਰ ਨੂੰ ਹਰਾਉਂਣ ਲਈ ਆਹ ਤੀਰ ਵੀ ਚਲਾਓ!  ਕਿਸਾਨੀ ਸੰਘਰਸ਼ ਲੰਬਾ ਹੁੰਦਾ ਜਾ ਰਿਹੈ।ਮੋਦੀ ਵੀ ਜਿੱਦ ਫੜੀਂ ਬੈਠੈ। ਹਲਾਤ ਵੇਖ ਕੇ ਲੱਗਦੈ ਮਸਲਾ ਜਲਦੀ ਹੱਲ ਨਹੀਂ ਹੋਣਾ। ਇਸ ਲਈ ਇਕੱਲੇ ਧਰਨੇ ਰੈਲੀਆਂ ਤੇ ਨਾਰਿ…

ਛੋਟੀਆਂ-ਛੋਟੀਆਂ ਪੰਜਾਬ ਵਿੱਚ ਪਲ ਬੱਚਿਆਂ ਵੱਲ ਪਰਿਵਾਰਾਂ ਨੂੰ ਧਿਆਨ ਦੇਣ ਦੀ ਜ਼ਰੂਰਤ-ਮਹੰਤ ਠੀਕਰੀਵਾਲ  

ਮਹਿਲ ਕਲਾਂ/ਬਰਨਾਲਾ-ਨਵੰਬਰ 2020 -(ਗੁਰਸੇਵਕ ਸਿੰਘ ਸੋਹੀ)- ਪੰਜਾਬ ਚ ਬਲਾਤਕਾਰ ਦੀਆਂ ਘਟਨਾਵਾਂ ਦਿਨੋਂ ਦਿਨ ਵੱਧ ਰਹੀਆਂ ਹਨ। ਇਸ ਤਰ੍ਹਾਂ ਲੱਗਦਾ ਹੈ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਨਾ ਹੋ ਕੇ ਬੇਟੀ ਮਰਵਾਓ ਬੇਟੀ ਘਟਾਓ…

ਅਜੀਤਵਾਲ ਵਿਖੇ ਰੇਲਵੇ ਸਟਾਫ ਦੀ ਰਿਟਾਇਰਮੈਂਟ ਪਾਰਟੀ

ਅਜੀਤਵਾਲ, ਨਵੰਬਰ  2020 ( ਬਲਬੀਰ ਸਿੰਘ ਬਾਠ)   ਅੱਜ ਰੇਲਵੇ ਸਟਾਫ਼ ਦੇ ਗਿਆਰਾਂ ਮੈਂਬਰ ਰਿਟਾਇਰਮੈਂਟ ਹੋਣ ਤੇ  ਸਮੂਹ ਰੇਲਵੇ ਸਟਾਫ ਵੱਲੋਂ ਵਿਦਾਇਗੀ ਪਾਰਟੀ ਕੀਤੀ ਗਈ  ਜਦ ਸਖ਼ਤੀ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਰਜਿੰਦਰ ਸਿੰਘ ਨੇ ਦ…

ਫ਼ਰਜ਼ੀ ਬਿੱਲਾਂ ਦੇ ਮਾਮਲੇ 'ਚ ਅਦਾਲਤ ਵੱਲੋਂ ਮਨਜਿੰਦਰ ਸਿਰਸਾ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਹੁਕਮ

 ਅੰਮ੍ਰਿਤਸਰ,ਨਵੰਬਰ   2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-      ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਫ਼ਰਜ਼ੀ ਬਿੱਲ ਬਣਾ ਕੇ ਭੁਗਤਾਨ ਦੇ ਮਾਮਲੇ ਵਿਚ ਅਦਾਲਤ ਨੇ ਸਬੰਧਤ ਥਾਣੇ ਨੂੰ ਪ੍ਰਧਾਨ ਮਨਜਿੰਦਰ ਸਿੰਘ …

ਬਾਬਾ ਟੇਕ ਸਿੰਘ ਧਨੌਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਬਣਾਏ ਜਾਣ 'ਤੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ

ਧਨੌਲਾ/ਬਰਨਾਲਾ-ਨਵੰਬਰ 2020 -(ਗੁਰਸੇਵਕ ਸਿੰਘ ਸੋਹੀ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਬਾ ਟੇਕ ਸਿੰਘ ਧਨੌਲਾ ਨੂੰ ਬਰਨਾਲਾ ਦਾ ਜਿਲਾ ਪ੍ਰਧਾਨ ਬਣਨ ਤੇ ਵੱਖ-ਵੱਖ ਆਗੂਆਂ ਵੱਲੋਂ ਬਾਬਾ ਜੀ ਦੇ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ ਤੇ …

ਮੁੱਖ ਮੰਤਰੀ ਵੱਲੋਂ ਢੁੱਡੀਕੇ ਪਿੰਡ ਨੂੰ ਬਖ਼ਸਿਆ ਮਾਨ ਆਨਲਾਈਨ ਕੀਤਾ ਸਮਾਰਟ ਸਕੂਲ ਦਾ ਉਦਘਾਟਨ-    ਸਰਪੰਚ ਜਸਬੀਰ ਸਿੰਘ ਢਿੱਲੋਂ

ਅਜੀਤਵਾਲ,ਨਵੰਬਰ 2020 (ਬਲਵੀਰ ਸਿੰਘ ਬਾਠ)  ਮੋਗਾ ਜ਼ਿਲਾ ਦੇ ਇਤਿਹਾਸਕ ਪਿੰਡ ਢੁੱਡੀਕੇ ਚ ਅੱਜ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਆਨਲਾਈਨ ਸਮਾਰਟ ਸਕੂਲ ਦਾ ਉਦਘਾਟਨ …

ਢੁੱਡੀਕੇ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਦਿਨ ਰਾਤ ਇੱਕ ਕਰ ਦਿਆਂਗੇ -ਸਰਪੰਚ ਜਸਬੀਰ ਸਿੰਘ ਢਿੱਲੋਂ 

ਅਜੀਤਵਾਲ, ਨਵੰਬਰ 2020 -( ਬਲਬੀਰ ਸਿੰਘ ਬਾਠ)-  ਲਾਲਾ ਲਾਜਪਤ ਰਾਏ ਅਤੇ ਗਦਰੀ ਬਾਬਿਆਂ ਦੀ ਧਰਤੀ   ਇਤਿਹਾਸਕ ਧਰਤੀ ਢੁੱਡੀਕੇ ਪਿੰਡ ਦੇ ਜੰਮਪਲ ਨੌਜਵਾਨ ਆਗੂ ਸਰਪੰਚ ਜਸਬੀਰ ਸਿੰਘ ਢਿੱਲੋਂ ਦੇ ਸਖ਼ਤ ਮਿਹਨਤ ਦਾ ਨਤੀਜੇ ਨੂੰ ਉਸ ਸਮੇਂ…

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਸਮਾਰਟ ਸਕੂਲ ਅਜੀਤਵਾਲ ਦਾ ਕੀਤਾ ਉਦਘਾਟਨ

ਅਜੀਤਵਾਲ, ਨਵੰਬਰ 2020 -( ਬਲਬੀਰ ਸਿੰਘ ਬਾਠ)-  ਮੋਗਾ ਜ਼ਿਲ੍ਹੇ ਦੇ ਕਸਬਾ ਅਜੀਤਵਾਲ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ ਆਪਣੇ ਕਰ ਕਮਲਾਂ ਨਾਲ ਆਨ ਲਾਈਨ ਸਮਾਰਟ ਸਕੂਲ ਸਕੀਮ ਤਹਿਤ ਕੀਤਾ ਉਦਘਾਟਨ  ਅੱਜ ਪਿੰਡ ਅਜੀਤਵਾਲ ਵ…

ਤਖਾਣਬੱਧ ਸਕੂਲ ਨੂੰ ਮਿਲੀਆਂ ਸਮਾਰਟ ਸਕੂਲ ਦਾ ਦਰਜਾ

ਤਖਾਣਬੱਧ ਗਰਲਜ਼ ਹਾਈ ਸਕੂਲ ਨੂੰ ਸਮਾਰਟ ਸਕੂਲ ਦਾ ਦਰਜਾ ਮਿਲਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਸੇਵਾ ਦਲ ਨੇ ਕੀਤਾ ਧੰਨਵਾਦ  - ਸਰਪੰਚ ਰਵੀ ਸ਼ਰਮਾ ਅਜੀਤਵਾਲ, (ਬਲਬੀਰ ਸਿੰਘ ਬਾਠ ) ਮੋਗੇ ਜ਼ਿਲ੍ਹੇ ਦੇ ਇਤਿਹਾਸਕ…

ਪੰਥਕ ਅਕਾਲੀ ਲਹਿਰ ਨੇ ਪੰਥਕ ਮਸਲਿਆਂ ਨੂੰ ਲੈਕੇ ਸ਼੍ਰੋਮਣੀ ਕਮੇਟੀ ਨੂੰ ਘੇਰੀਆ

ਅੰਮ੍ਰਿਤਸਰ,ਨਵੰਬਰ   2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-         ਸਾਕਾ ਨੀਲਾ ਤਾਰਾ ਵੇਲੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚਲੀ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਫ਼ੌਜ ਵੱਲੋਂ ਚੁੱਕਿਆ ਤੇ ਫਿਰ ਵਾਪਸ ਕੀਤਾ ਗਿਆ ਅਮ…

ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਅਣ ਦੇਖਾ ਨਾ ਕਰੇ ਅਸੀਂ ਕਾਲੇ ਕਨੂੰਨ ਵਾਪਸ ਕਰਕੇ ਹੀ ਦਮ ਲੈਵਾਗੇ-ਪਰਮਿੰਦਰ ਸਿੰਘ ਢੀਂਡਸਾ               

 ਮਹਿਲ ਕਲਾਂ/ਬਰਨਾਲਾ-ਨਵੰਬਰ 2020 - (ਗੁਰਸੇਵਕ ਸਿੰਘ ਸੋਹੀ)- ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ 3 ਆਰਡੀਨੈਂਸ ਪਾਸ ਕਰਕੇ ਆਪਣਾ ਹੋਸ਼ ਗੁਆ ਬੈਠੀ ਸੈਂਟਰ ਵੱਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਕਾਲੇ ਕਨੂੰਨਾਂ ਦਾ ਮੂੰਹ ਤੋੜ ਜਵਾ…

ਪਿੰਡ ਢੁੱਡੀਕੇ ਚ ਖੇਤੀ ਆਰਡੀਨੈਂਸ ਬਿਲਾਂ ਦੇ ਖ਼ਿਲਾਫ਼ ਪੰਚਾਇਤਾਂ ਨੇ ਮਤੇ ਕੀਤੇ ਪਾਸ-VIDEO

ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ ਨਾਲ ਖੜ੍ਹੀ ਹੈ - ਬੀਬੀ ਰਾਜਵਿੰਦਰ ਕੌਰ ਭਾਗੀਕੇ ਅਜੀਤਵਾਲ, ਨਵੰਬਰ 2020 ( ਬਲਬੀਰ ਸਿੰਘ ਬਾਠ)  ਮੋਗੇ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਢੁੱਡੀਕੇ ਵਿਖੇ ਅੱਜ ਇਕ ਪੰਚਾਇਤੀ ਇਜਲਾਸ  ਬੀਬੀ ਰਾਜਵਿੰ…

 ਜਦੋਂ ਦੁਕਾਨਦਾਰ ਯੂਨੀਅਨ ਨੇ ਕਾਫਲੇ ਦੇ ਰੂਪ ਵਿਚ ਕੀਤੀ ਕਿਸਾਨੀ ਧਰਨੇ ਵਿੱਚ ਸ਼ਮੂਲੀਅਤ

ਮਹਿਲ ਕਲਾਂ/ਬਰਨਾਲਾ-ਨਵੰਬਰ  2020  (ਗੁਰਸੇਵਕ ਸਿੰਘ ਸੋਹੀ) ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਪਿਛਲੇ ਡੇਢ ਮਹੀਨੇ ਤੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ।ਇਸੇ ਕੜੀ ਤਹਿਤ  ਭਾਰਤ …

ਮਹਿਲ ਕਲਾਂ ਟੋਲ ਪਲਾਜ਼ੇ ਤੇ ਲੱਗੇ ਕਿਸਾਨੀ ਧਰਨੇ ਵਿਚ ਸ਼ਾਮਲ ਹੋਏ ਡਾਕਟਰ ਸਾਹਿਬਾਨ....

ਮਹਿਲਕਲਾਂ/ਬਰਨਾਲਾ-ਨਵੰਬਰ 2020 - (ਗੁਰਸੇਵਕ ਸਿੰਘ ਸੋਹੀ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੀ ਮਹੀਨਾਵਾਰ ਮੀਟਿੰਗ ਡਾ. ਜਗਜੀਤ ਸਿੰਘ ਬਲਾਕ  ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਸੂਬਾ ਸੀਨੀਅਰ ਮੀਤ …

ਡਿਊਟੀ 'ਚ ਕੁਤਾਹੀ ਕਰਨ 'ਤੇ ਮਿਲਕਫੈਡ ਦੇ ਜੀਐੱਮ ਤੇ ਡੀਜੀਐੱਮ ਨੂੰ ਮੁਅੱਤਲ ਕਰਨ ਦੇ ਆਦੇਸ਼

ਚੰਡੀਗੜ੍ਹ,ਨਵੰਬਰ 2020-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-    ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਵਲੋਂ ਮਿਲਕਫੈਡ ਦੇ ਐੱਮਡੀ ਕਮਲਦੀਪ ਸਿੰਘ …

ਪੰਜਾਬ ਅੰਦਰ 200 ਥਾਵਾਂ 'ਤੇ ਕਿਸਾਨਾਂ ਨੇ ਕੀਤਾ ਚੱਕਾ ਜਾਮ

(ਫੋਟੋ-ਚੌਂਕੀਮਾਨ ਟੌਲਪਲਾਜ਼ਾ ਕਿਸਾਨ ਜਥੇਬੰਦੀਆਂ ਦਾ ਹਜਾਰਾਂ ਦੀ ਗਿਣਤੀ ਵਿੱਚ ਇਕੱਠ) ਕਿਸਾਨਾਂ ਵਲੋਂ 26 ਨਵੰਬਰ ਨੂੰ ਚੱਲੋ ਦਿੱਲੀ ਦਾ ਸੱਦਾ ਵੱਡੀ ਗਿਣਤੀ ਵਿੱਚ ਕਿਸਾਨਾਂ ਨਾਲ ਬੀਬੀਆਂ ਦੀ ਧਰਨਿਆਂ ਵਿੱਚ ਸ਼ਮੂਲੀਅਤ ਸੰਘਰਸ ਵਿੱਚ…

ਵਿਕਾਸ ਕਾਰਜਾਂ ਦੀ ਢੁੱਡੀਕੇ ਪਿੰਡ ਚ ਹਨ੍ਹੇਰੀ ਲਿਆ ਦਿਆਂਗੇ  ਸਰਪੰਚ ਜਸਬੀਰ ਪ੍ਰਧਾਨ ਗੋਲਡੀ

 ਬੀਬੀ ਭਾਗੀਕੇ ਕਰਨਗੇ ਵਿਕਾਸ ਕਾਰਜਾਂ ਦੇ ਉਦਘਾਟਨ  ਅਜੀਤਵਾਲ,ਨਵੰਬਰ 2020 ( ਬਲਬੀਰ ਸਿੰਘ ਬਾਠ)- ਮੋਗੇ ਜ਼ਿਲ੍ਹੇ ਦੇ  ਇਤਿਹਾਸਕ ਪਿੰਡ ਢੁੱਡੀਕੇ ਵਿਖੇ ਵਿਕਾਸ ਕਾਰਜ ਵੱਡੀ ਪੱਧਰ ਤੇ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ…