ਪੰਜਾਬ ਪ੍ਰੈੱਸ ਕਲੱਬ ਵਲੋਂ ਪ੍ਰੈੱਸ ਦੀ ਆਜ਼ਾਦੀ 'ਤੇ ਹੋ ਰਹੇ ਹਮਲਿਆਂ ਦੀ ਨਿੰਦਾ
ਜਲੰਧਰ, 4 ਅਕਤੂਬਰ( ਅਵਤਾਰ ਸਿੰਘ ਰਾਏਸਰ ) 4 ਅਕਤੂਬਰ - ਇਹ ਬੇਹੱਦ ਚਿੰਤਾ ਤੇ ਫ਼ਿਕਰ ਵਾਲੀ ਗੱਲ ਹੈ ਕਿ ਦੇਸ਼ ਵਿਚ ਪ੍ਰੈੱਸ ਦੀ ਆਜ਼ਾਦੀ ਲਈ ਗੰਭੀਰ ਖ਼ਤਰੇ ਉੱਭਰ ਰਹੇ ਹਨ। ਬੀਤੇ ਦਿਨ ਨਵੀਂ ਦਿੱਲੀ ਵਿਚ 'ਨਿਊਜ਼ ਕਲਿੱਕ' ਨਿਊਜ਼ ਪੋਰਟਲ ਨਾਲ …