ਪੰਜਾਬ

ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜ਼ਨ ਮਹਿਲ ਕਲਾਂ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹੋਈ।

ਸਮੇਂ ਦੀਆਂ ਸਰਕਾਰਾਂ ਰਿਟਾਇਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਦੀਆਂ ਆ ਰਹੀਆਂ.ਸੁਖਜੰਟ.ਪਾਰਸ 5 ਅਕਤੂਬਰ ਨੂੰ ਮੰਡਲ ਬਰਨਾਲਾ 8 ਨੂੰ ਮਲੇਰਕੋਟਲਾ ਅਤੇ 9 ਧੂਰੀ ਮੰਡਲ ਵਿਖੇ ਧਰਨੇ ਦਿੱਤੇ ਜਾਣਗੇ ਮਹਿਲ ਕਲਾਂ/ਬਰਨਾਲਾ-ਅ…

ਸੀ.ਅੈਚ.ਸੀ.ਹਸਪਤਾਲ ਪਿੰਡ ਚੰਨਣਵਾਲ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ 22 ਵਿਅਕਤੀਆਂ ਦੀ ਕੈਂਪ ਲਗਾ ਕੇ ਸੈਂਪਲਿੰਗ ਕੀਤੀ ਗਈ

ਮਹਿਲ ਕਲਾਂ/-ਬਰਨਾਲਾ-ਅਕਤੂਬਰ 2020 -(ਗੁਰਸੇਵਕ ਸਿੰਘ ਸੋਹੀ)-ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਹੁਕਮਾਂ ਸਿਵਲ ਸਰਜਨ ਬਰਨਾਲਾ ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀ…

ਥਾਣਾ ਠੁੱਲੀਵਾਲ ਦੇ ਮੁਖੀ ਲਖਵਿੰਦਰ ਸਿੰਘ ਜਲਾਲਪੁਰ ਦੇ 36 ਸਾਲਾਂ ਦਾ ਕਾਰਜਕਾਲ ਪੂਰਾ ਹੋਣ ਤੇ ਸੇਵਾਮੁਕਤੀ ਤੇ ਵਿਦਾਇਗੀ ਪਾਰਟੀ ਦਿੱਤੀ   

ਐਸਪੀਡੀ ਵਿਰਕ ਅਤੇ ਆਈਪੀਐੱਸ ਜੈਨ ਨੇ ਜਲਾਲਪੁਰ ਵੱਲੋਂ ਪੁਲੀਸ ਵਿਭਾਗ ਵਿੱਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ   ਮਹਿਲ ਕਲਾਂ/ਬਰਨਾਲਾ-ਅਕਤੂਬਰ (ਗੁਰਸੇਵਕ ਸਿੰਘ ਸੋਹੀ)- ਜ਼ਿਲ੍ਹਾ ਪ੍ਰਸ਼ਾਸਨ ਇਲਾਕੇ ਦੀਆਂ ਪੰਚਾਇਤਾਂ ਕਲੱਬਾਂ ਵੱਲੋ…

ਗੈਂਗ ਰੇਪ ਲੜਕੀ ਦੇ ਪੋਸਟਮਾਰਟਮ ਦੀ ਰਿਪੋਰਟ 'ਚ ਸਾਹਮਣੇ ਆਈ ਹੈਵਾਨੀਅਤ

ਬਲਰਾਮਪੁਰ, ਅਕਤੂਬਰ 2020 -(ਏਜੰਸੀ)-ਉੱਤਰ ਪ੍ਰਦੇਸ਼ 'ਚ ਬਲਰਾਮਪੁਰ ਜ਼ਿਲ੍ਹੇ ਦੇ ਗੈਂਸੜੀ ਥਾਣੇ ਖੇਤਰ 'ਚ ਪੰਜ ਦਿਨ ਪਹਿਲਾਂ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਤੇ ਮੌਤ ਮਾਮਲੇ ਦੀ ਹਕੀਕਤ ਸਾਹਮਣੇ ਆਈ ਹੈ ਤਾਂ ਲੋਕਾਂ ਦੇ ਰੌਂਗੜੇ ਖੜ੍ਹੇ…

ਪ੍ਰਿੰਸੀਪਲ ਮੈਡਮ ਨਿਰਪਾਲ ਦੀਪ ਕੌਰ ਦੀ ਰਿਟਾਇਰਮੈਂਟ ਤੇ ਵਿਦਾਇਗੀ ਸਮਾਰੋਹ 

ਅਜੀਤਵਾਲ, ਸਤੰਬਰ 2020 -( ਬਲਵੀਰ ਸਿੰਘ ਬਾਠ )-ਮੋਗੇ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਤਖਾਣਵੱਧ ਵਿਖੇ ਪ੍ਰਿੰਸੀਪਲ ਮੈਡਮ ਨਿਰਪਾਲ ਦੀਪ ਕੌਰ ਦੇ ਰਿਟਾਇਰਮੈਂਟ ਤੇ ਸਕੂਲ ਪ੍ਰਬੰਧਕਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਦਾਇਗੀ ਸਮਾਰੋਹ…

ਪਿੰਡ ਲੱਖਾ ਦੀ ਪੰਚਾਇਤ ਨੇ ਬਾਜਵਾ ਨੂੰ ਸਨਮਾਨਿਤ ਕੀਤਾ

-ਵਿਕਾਸ ਕਾਰਜਾ ਲਈ ਕੀਤੀ ਗਰਾਂਟ ਦੀ ਮੰਗ- ਹਠੂਰ 3 ਅਕਤੂਬਰ (ਨਛੱਤਰ ਸੰਧੂ)ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਦੌਰੇ ਦੌਰਾਨ ਅੱਜ ਵਿਸੇਸ ਤੌਰ ਤੇ ਪਿੰਡ ਲੱਖਾ ਵਿਖੇ ਪਹੁੰਚੇ ਪੇਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰ…

ਜਗਰਾਉ ਹਲਕੇ ਲਈ 13ਕਰੋੜ ਦੀ ਰਾਸੀ ਦਿੱਤੀ ਜਾਵੇਗੀ-ਬਾਜਵਾ

ਪਿੰਡ ਚਕਰ ਨੂੰ 50ਲੱਖ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਹਠੂਰ/ਜਗਰਾਓ  ਅਕਤੂਬਰ 2020 (ਨਛੱਤਰ ਸੰਧੂ)ਦੇਸ ਦੇ ਅੰਨਦਾਤਾ ਕਹਾਉਣ ਵਾਲੇ ਕਿਸਾਨ ਦੀ ਅਣਥੱਕ ਮਿਹਨਤ ਨੂੰ ਨਜਰਅੰਦਾਜ ਕਰਕੇ ਕੇਦਰ ਦੀ ਮੋਦੀ ਸਰਕਾਰ ਨੇ ਤਿੰਨ ਕਿਸਾਨ ਵਿਰੋਧੀ…

ਚੰਡੀਗੜ੍ਹ ਪੁੱਜੇ ਹਰਦੀਪ ਪੁਰੀ, ਹੋਇਆ ਵਿਰੋਧ

  ਚੰਡੀਗੜ੍ਹ,  ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- - ਅੱਜ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਚੰਡੀਗੜ੍ਹ ਪੁੱਜੇ, ਜਿੱਥੇ ਉਨ੍ਹਾਂ ਨੇ ਖੇਤੀ ਕਾਨੂੰਨਾਂ ਸਬੰਧੀ ਪ੍ਰੈਸ ਕਾਨਫ਼ਰੰਸ ਕੀਤੀ ਤੇ ਇਸ ਦੇ ਫ਼ਾਇਦੇ ਗਿਣ…

ਲੋਕ ਇਨਸਾਫ਼ ਪਾਰਟੀ ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਸੂਬਾ ਪ੍ਰਧਾਨ ਦੇ ਘਰ ਜਾ ਧਮਕੇ

  ਪਠਾਨਕੋਟ, ਅਕਤੂਬਰ 2020 -(ਸੱਤਪਾਲ ਸਿੰਘ ਦੇਹਰਕਾਂ/ਮਨਜਿੰਦਰ ਗਿੱਲ)- ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਪਠਾਨਕੋਟ ਸਥਿਤ ਭਾਜਪਾ ਸੂਬਾ ਪ੍…

31ਜਥੇਬੰਦੀਆਂ ਦੇ ਸੱਦੇ ਤੇ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਲਈ ਹਰ ਇੱਕ ਇਨਸਾਨ ਦਾ ਫਰਜ਼ ਬਣਦਾ।ਬਾਬਾ ਸੂਬਾ ਸਿੰਘ 

ਮਹਿਲ ਕਲਾਂ/ਬਰਨਾਲਾ-ਅਕਤੂਬਰ 2020 -(ਗੁਰਸੇਵਕ ਸਿੰਘ ਸੋਹੀ)- ਪੰਜਾਬ ਵਿੱਚ ਜੋ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਸ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤੇ ਗਏ ਹਨ। ਜੋ ਕਿ ਸਾਡੇ ਕਿਸਾਨ ਮਜ਼ਦੂਰਾਂ ਦੇ ਲਈ ਬਹੁਤ ਹੀ ਘਾਤਕ ਹਨ ਇਨ੍ਹਾ…

ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਨਾਲ ਕਿਸਾਨ ਅੰਦੋਲਨ ’ਚ ਸ਼ਾਮਲ ਹੋਣਗੇ 

ਅੰਮ੍ਰਿਤਸਰ,  ਅਕਤੂਬਰ 2020 -(ਜਸਮੇਲ਼ ਗਾਲਿਬ/ਮਨਜਿੰਦਰ ਗਿੱਲ)  ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਾਂਗਰਸ ਦੇ ‘ਰੁੱਸੇ’ ਹੋਏ ਆਗੂ ਨਵਜੋਤ ਸਿੰਘ ਸਿੱਧੂ ਨਾਲ ਬੀਤੀ ਰਾਤ ਮੀਟਿੰਗ ਪਿੱਛੋਂ ਅੱਜ ਦਾਅਵਾ ਕੀਤਾ ਕਿ ਸ…

ਆਪਣੇ ਹੱਕ ਲਈ ਸ਼ਾਂਤਮਈ ਧਰਨੇ ਮੁਹਜਾਰੇ ਲੋਕਤੰਤਰ ਦਾ ਹਿੱਸਾ - ਬਾਦਲ

ਚੰਡੀਗੜ੍ਹ , ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਦੇਸ਼ ਦੇ ਸਭ ਤੋਂ ਬਜ਼ੁਰਗ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਨੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਅਕਾਲੀ ਵਰਕਰਾਂ ਤੇ…

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਚ ਕੈਬਨਿਟ ਮੰਤਰੀ ਧਰਮਸੋਤ ਨੂੰ ਮਿਲੀ ਕਲੀਨ ਚਿੱਟ

ਚੰਡੀਗੜ੍ਹ , ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਕੇਂਦਰੀ ਪੋਸਟ ਮੈਟਿ੍ਕ ਵਜ਼ੀਫ਼ਾ ਯੋਜਨਾ 'ਚ 63.91 ਕਰੋੜ ਰੁਪਏ ਦੇ ਘਪਲੇ ਵਾਲੇ ਮਾਮਲੇ 'ਚ ਨਵਾਂ ਮੋੜ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਮੁੱਖ ਸਕੱਤਰ ਵਿਨੀ ਮਹਾਜਨ…

ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਅਤੇ ਪ੍ਰਦਰਸ਼ਨ

ਰਾਏਕੋਟ ,ਅਕਤੂਬਰ 2020 (ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)  ਰਾਏਕੋਟ ਦੇ ਪਿੰਡ ਨੂਰਪੁਰਾ ਦੇ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ਨੂੰ ਘੇਰਦਿਆਂ ਕਿਸਾਨ ਜੱਥੇਬੰਦੀਆਂ ਨੇ ਜ਼ੋਰਦਾਰ ਵਿਰੋਧ ਕੀਤਾ। ਇਸ ਦੌਰਾਨ ਧਰਨਾਕਾਰੀਆਂ ਨੇ ਕਿਸੇ …

ਡਾ. ਦੀਦਾਰ ਸਿੰਘ ਮੁਕਤਸਰ ਦੀ ਅਗਵਾਈ ਹੇਠ 350 ਦੇ ਕਰੀਬ ਸਾਥੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਿੱਚ ਹੋਏ ਸ਼ਾਮਲ

ਵੱਖ ਵੱਖ ਜ਼ਿਲ੍ਹਿਆਂ ਨੂੰ ਦਿੱਤੀਆਂ ਪੰਜਾਬ ਪੱਧਰ ਦੀਆਂ ਅਹੁਦੇਦਾਰੀਆਂ ......ਡਾ. ਬਾਲੀ  ਮਹਿਲ ਕਲਾਂ , ਅਕਤੂਬਰ 2020 (ਗੁਰਸੇਵਕ ਸਿੰਘ ਸੋਹੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੇ ਸੂਬਾ ਸੀਨੀਅਰ ਮੀਤ ਪ੍ਰਧ…

ਪਿੰਡ ਨੰਗਲ ਤੇ ਕਰਮਗੜ੍ਹ ਵਿਖੇ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ।ਏਕਤਾ ਉਸਾਰ ਕੇ ਸਘੰਰਸ਼ ਕਰਨ ਦੀ ਅਪੀਲ

ਮਹਿਲ ਕਲਾਂ/ਬਰਨਾਲਾ-ਅਕਤੂਬਰ 2020- (ਗੁਰਸੇਵਕ ਸਿੰਘ ਸੋਹੀ)- ਪਿੰਡ ਕਰਮਗੜ੍ਹ ਵਿਖੇ ਮਨਰੇਗਾ ਮਜ਼ਦੂਰਾਂ ਵੱਲੋਂ ਭਰਮਾਂ ਇਕੱਠ ਕਰਕੇ ਮੀਟਿੰਗ ਕੀਤੀ ਗਈ। ਮਨਰੇਗਾ ਕਾਨੂੰਨ ਅਧੀਨ ਬੰਦ ਪਿਆ ਕੰਮ ਚਲਾਉਣ ਦੀ ਮੰਗ ਉਠਾਈ ਮੌਕੇ ਪਰ ਮਨਰੇਗਾ ਮਜ…

ਡਾ. ਐੱਸਪੀ ਸਿੰਘ ਓਬਰਾਏ 'ਪੰਜਾਬ ਜੇਲ੍ਹ ਵਿਕਾਸ ਬੋਰਡ' ਦੇ ਮੈਂਬਰ ਨਿਯੁਕਤ

  ਚੰਡੀਗੜ੍ਹ , ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸਪੀ ਸਿੰਘ …

ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕ਼ਬਾਲ ਸਿੰਘ ਤੇ ਪ੍ਰਬੰਧਕ ਕਮੇਟੀ 'ਚ ਤਕਰਾਰ

ਪਟਨਾ ਸਿਟੀ , ਅਕਤੂਬਰ   2020-(ਏਜੰਸੀ )   ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅਤੇ ਪ੍ਰਬੰਧਕ ਕਮੇਟੀ ਵਿਚਕਾਰ ਜਥੇਦਾਰ ਦਾ ਘਰ ਖ਼ਾਲੀ ਕਰਵਾਉਣ ਨੂੰ ਲੈ ਕੇ ਤਕਰਾਰ ਵੱਧ ਗਿਆ ਹੈ। ਪ੍ਰਬੰਧਕ ਕਮ…

ਪਾਵਨ ਸਰੂਪਾਂ ਦੇ ਮਾਮਲੇ 'ਚ ਧਰਨੇ 'ਤੇ ਬੈਠੇ ਸਤਿਕਾਰ ਕਮੇਟੀ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਨੂੰ ਲਾਇਆ ਜਿੰਦਾ

ਅੰਮ੍ਰਿਤਸਰ, ਅਕਤੂਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਸਾਹਮਣੇ ਧਰਨੇ ਦੇ ਬੈਠੇ ਸਤਿਕਾਰ ਕਮੇਟੀ …

ਅਕਾਲੀ ਦਲ ਦੇ ਧਰਨੇ ਦੌਰਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਹੋਰ ਆਗੂ ਲਏ ਹਿਰਾਸਤ 'ਚ, ਦੇਰ ਰਾਤ ਛੱਡਿਆ, ਪੁਲਿਸ ਵਲੋਂ ਲਾਠੀਚਾਰਜ

ਚੰਡੀਗੜ੍ਹ ,ਅਕਤੂਬਰ  2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਕਾਲੀ ਦਲ ਵੱਲੋਂ ਤਿੰਨਾਂ ਤਖ਼ਤਾਂ ਤੋਂ ਕੱਢੇ ਗਏ ਕਿਸਾਨ ਮਾਰਚ ਨੂੰ ਚੰਡੀਗੜ੍ਹ ਪੁਲਿਸ ਨੇ ਬਾਰਡਰ 'ਤੇ ਰੋਕ ਲਿਆ।ਮੁੱਲਾਂਪੁਰ ਬ…