ਪੰਜਾਬ

ਸਾਬਕਾ ਤੇ ਮੌਜੂਦਾ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਤਨਖ਼ਾਹ ਲਾਈ

ਅੰਮ੍ਰਿਤਸਰ,ਸਤੰਬਰ 2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਰੱਖ ਕੇ ਵੱਖ-ਵੱਖ ਮੁੱਦਿਆਂ ਤੇ ਵਿਵਾਦਾਂ 'ਚ ਫਸੇ ਪੰਥਕ …

ਪੰਜਾਬ 'ਚ ਐੱਸਐੱਸਪੀ ਤੇ ਡੀਐੱਫਓ ਸਮੇਤ 2817ਪਾਜ਼ੇਟਿਵ ਮਾਮਲੇ, 62 ਮੌਤਾਂ

  ਚੰਡੀਗੜ੍ਹ, ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  ਪੰਜਾਬ ਵਿਚ ਕਰੋੋਨਾਵਾਇਰਸ ਕਾਰਨ 62 ਹੋਰ ਮੌਤਾਂ ਹੋਣ ਕਾਰਨ ਪੰਜਾਬ ਵਿੱਚ ਮੌਤਾਂ ਦਾ ਕੁੱਲ ਅੰਕੜਾ 2708 ’ਤੇੇ ਪੁੱਜ ਗਿਆ ਹੈ। ਲੰਘੇ 24 ਘੰਟਿਆਂ ਵਿੱਚ ਸੂ…

ਪਿੰਡ ਅਮਲਾ ਸਿੰਘ ਵਾਲਾ ਸਹੌਰ ਦੀਆਂ ਪੰਚਾਇਤਾਂ ਵੱਲੋਂ ਮਤੇ ਪਾ ਕੇ ਕਰੋਨਾ ਦੇ ਟੈਸਟ ਕਰਨ ਸਬੰਧੀ ਲਏ ਫੈਸਲੇ

 ਦੋਵਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਦੀਆਂ ਕਾਪੀਆਂ ਥਾਣਾ ਠੁੱਲੀਵਾਲ ਦੇ ਐੱਸ ਆਈ ਸੱਤਪਾਲ ਸਿੰਘ ਨੂੰ ਸੌਂਪੀਆਂ। ਮਹਿਲ ਕਲਾਂ/ਬਰਨਾਲਾ-ਸਤੰਬਰ 2020 -(ਗੁਰਸੇਵਕ ਸਿੰਘ ਸੋਹੀ)- ਥਾਣਾ ਠੁੱਲੀਵਾਲ ਅਧੀਨ ਪੈਂਦੇ ਗ੍ਰਾਮ ਪੰਚਾਇਤ ਪਿ…

ਨਿਹਾਲ ਸਿੰਘ ਵਾਲਾ ਹਲਕੇ ਵਿੱਚ ਹੋਈ ਹਲਚਲ

ਪਿੰਡ ਬੁੱਟਰ ਵਿੱਚ ਅਕਾਲੀ ਦਲ ਨੂੰ ਝਟਕਾ,150 ਪਰਿਵਾਰ ਹੋਏ ਕਾਂਗਰਸ ਵਿੱਚ ਸਾਮਿਲ ਪਾਰਟੀ ਵਿੱਚ ਸਾਮਿਲ ਹੋਣ ਵਾਲੇ ਪਰਿਵਾਰਾ ਨੂੰ ਦਿੱਤਾ ਜਾਵੇਗਾ ਸਨਮਾਨ-ਬੀਬੀ ਜਗਦਰਸਨ ਕੌਰ/ਪੱਪੀ ਰਾਉਕੇ ਅਜੀਤਵਾਲ ਸਤੰਬਰ 2020 (ਨਛੱਤਰ ਸੰਧੂ)ਅ…

ਹੋਲੀ ਹਾਰਟ ਸਕੂਲ ਅਜੀਤਵਾਲ ਦੇ ਵਿਿਦਆਰਥੀ ਵੱਲੋਂ ‘ਹਿੰਦੀ ਦਿਵਸ’ ਮਨਾਇਆ ਗਿਆ

ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ: ਸੁਭਾਸ਼ ਪਲਤਾ ਅਜੀਤਵਾਲ, ਸਤੰਬਰ (ਨਛੱਤਰ ਸੰਧੂ):- ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ‘ਹਿੰਦੀ ਦਿਵਸ’ ਮਨਾਇਆ ਗਿਆ।ਇਸ ਮੌਕੇ ਸਕੂਲ ਦੇ ਅਧਿਆਪਕਾ ਵੱਲੋਂ ਆਪਣੀ-ਆ…

ਰਾਮੂੰਵਾਲਾ ਨਵਾਂ ਦੇ ਲਾਭਪਾਤਰੀਆਂ ਨੂੰ ਪੈਨਸ਼ਨ ਮੰਜੂਰੀ ਪੱਤਰ ਵੰਡੇ

ਅਜੀਤਵਾਲ ਸਤੰਬਰ (ਨਛੱਤਰ ਸੰਧੂ)ਸਰਕਾਰ ਵਲੋਂ ਦਿੱਤੀ ਜਾਂਦੀ ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ ਦੇ ਪਿੰਡ ਰਾਮੂੰਵਾਲਾ ਨਵਾਂ ਦੇ ਪਾਸ ਹੋਏ ਮੰਜੂਰੀ ਪੱਤਰ ਸਮਾਜ ਸੇਵੀ ਮੈਂਬਰ ਪੰਚਾਇਤ ਗੁਰਮੀਤ ਸਿੰਘ ਕਾਕਾ ਦੇ…

ਕਿਸਾਨ ਤੇ ਮਜਦੂਰ ਜੱਥੇਬੰਦੀਆ ਨੇ ਕੇਦਰ ਵੱਲੋ ਲਿਆਦੇ ਕਾਨੂੰਨਾ ਖਿਾਲਫ ਸੰਘਰਸ ਤਿੱਖਾ ਕੀਤਾ

ਕੇਦਰ ਦੇ ਆਰਡੀਨੈਸ ਨਾਲ ਮਜਦੂਰ ਅਤੇ ਕਿਸਾਨਾ ਦਾ ਹੋਵੇਗਾ ਉਜਾੜਾ-ਹਨੀ/ਗਰੇਵਾਲ ਜਗਰਾਓ/ਹਠੂਰ 18 ਸਤੰਬਰ (ਨਛੱਤਰ ਸੰਧੂ)ਕੇਦਰ ਸਰਕਾਰ ਵੱਲੋ ਕਿਸਾਨ ਅਤੇ ਮਜਦੂਰ ਵਿਰੋਧੀ ਲਿਆਦੇ ਆਰਡੀਨੈਸ ਜਿਨ੍ਹਾ ਨੂੰ ਪਾਰਲੀਮੈਟ ਵੱਲੋ ਕਾਨੂੰਨੀ ਸਕਲ …

ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼, ਗਾਹਕਾਂ ਸਣੇ ਫੜ੍ਹੀਆਂ ਧੰਦਾ ਚਲਾ ਰਹੀਆਂ ਜਨਾਨੀਆਂ

ਅੱਡੇ ਤੋਂ ਕਾਬੂ ਬੰਦਿਆਂ 'ਚ ਇੱਕ ਸਰਕਾਰੀ ਪੁਲਿਸ ਮੁਲਾਜਮ ਵੀ ਸ਼ਾਮਿਲ    ਮਹਿਲ ਕਲਾਂ/ਬਰਨਾਲਾ- ਸਤੰਬਰ 2020  (ਗੁਰਸੇਵਕ ਸਿੰਘ ਸਿੰਘ) ਸ਼ਹਿਰ ਦੇ ਪੱਤੀ ਰੋਡ 'ਤੇ ਪੈਂਦੀ ਪਿਆਰਾ ਕਲੋਨੀ ਅੰਦਰ ਇਕ ਕੋਠੀ 'ਚ ਕਾਫ਼ੀ ਅਰਸੇ ਤੋਂ ਚੱਲ ਰਹੇ…

ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਹੱਕ 'ਚ ਅਵਾਜ਼ ਬੁਲੰਦ ਕੀਤੀ-ਬੀਹਲਾ

ਆਰਡੀਨੈਂਸਾਂ ਵਿਰੁੱਧ ਅਕਾਲੀ ਦਲ ਦਾ ਹਰ ਆਗੂ 'ਤੇ ਵਰਕਰ ਕਿਸਾਨ ਯੂਨੀਅਨਾਂ ਦਾ ਸਾਥ ਦੇਵੇਗਾ ਮਹਿਲ ਕਲਾਂ/ਬਰਨਾਲਾ-ਸਤੰਬਰ 2020-(ਗੁਰਸੇਵਕ ਸਿੰਘ ਸੋਹੀ)- ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੰਡੀਕਰਨ ਬੋਰਡ ਵੱਲੋਂ ਪੰਜਾਬ ਦੇ 12 …

ਕਿਸਾਨ ਮਜ਼ਦੂਰ ਜਥੇਬੰਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ 

24 ਤੋ 26 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਦਾ ਕੀਤਾ ਐਲਾਨ ਚੰਡੀਗੜ੍ਹ , ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਕਿਸਾਨ ਮਜ਼ਦੂਰ ਜਥੇਬੰਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਹੋਈ ਹੈ । ਉਨ੍ਹਾਂ ਨੇ 24 ਤੋ 26 ਸਤੰਬਰ …

ਕੁਲਜੀਤ ਨਾਗਰਾ ਨੇ ਕਿਸਾਨ ਵਿਰੋਧੀ ਬਿਲ ਪਾਸ ਕਰਨ ਦੇ ਵਿਰੋਧ ਵਿੱਚ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ , ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਲੋਕ ਸਭਾ ਵਿੱਚ ਖੇਤੀ ਬਿੱਲ ਪਾਸ ਹੋਣ ਦੇ ਵਿਰੋਧ ’ਚ ਅੱਜ ਦੇਰ ਰਾਤ ਅਸਤੀਫ਼ਾ ਦੇ ਦਿੱਤਾ।…

ਪੰਜਾਬ 'ਚ ਕੋਰੋਨਾ ਬੰਬ ਹੁਣ ਫੁਟਿਆ ਵੀਰਵਾਰ 66 ਮੌਤਾਂ 

ਸਰਕਾਰੀ ਕਾਲਜ ਦੇ 11 ਸਟਾਫ ਮੈਂਬਰਾਂ ਸਮੇਤ 2739 ਪਾਜ਼ੇਟਿਵ ਮਾਮਲੇ ਚੰਡੀਗੜ੍ਹ , ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਕੋਰੋਨਾ ਦੀ ਵੱਧ ਰਹੀ ਇਨਫੈਕਸ਼ਨ ਹਾਲੇ ਰੁਕਦੀ ਨਜ਼ਰ ਨਹੀਂ ਆ ਰਹੀ ਹੈ। ਹਾਲਾਤ ਇਹ ਹਨ ਕਿ ਸ…

ਸਿੱਖ ਜਥੇਬੰਦੀਆਂ ਨੇ ਸੰਘਰਸ਼ ਭਖ਼ਾਇਆ, ਕਿਹਾ-ਐੱਫਆਈਆਰ ਕਰੋ, ਤਾਂ ਹਟੇਗਾ ਧਰਨਾ

ਸੂਬੇ ਭਰ ਤੋਂ ਪੰਥਕ ਜਥੇਬੰਦੀਆਂ ਦੇ ਆਗੂ ਪੁੱਜਣੇ ਸ਼ੁਰੂ  ਅੰਮ੍ਰਿਤਸਰ,ਸਤੰਬਰ 2020 - (ਜਸਮੇਲ ਗਾਲਿਬ/  ਮਨਜਿੰਦਰ ਗਿੱਲ )- ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੱਖ-ਵੱੱਖ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਇੱਕ …

ਸ਼੍ਰੋਮਣੀ ਕਮੇਟੀ ਨੂੰ ਇੱਕ-ਇੱਕ ਸਰੂਪ ਦਾ ਹਿਸਾਬ ਦੇਣਾ ਪਵੇਗਾ- ਮੁਤਵਾਜ਼ੀ ਜਥੇਦਾਰ ਮੰਡ

ਅੰਮ੍ਰਿਤਸਰ,ਸਤੰਬਰ 2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-   ਸਤਿਕਾਰ ਕਮੇਟੀ ਅਤੇ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਨੇੜੇ ਲਾਇਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਵਿਚ ਮੁਤਵਾਜ਼ੀ …

ਕਿਸਾਨਾਂ ਨਾਲ ਜੁੜੇ ਖੇਤੀ ਬਿੱਲਾਂ ਦੇ ਵਿਰੋਧ ’ਚ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ ’ਚੋਂ ਅਸਤੀਫ਼ਾ

ਚੰਡੀਗੜ੍ਹ , ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  ਕਿਸਾਨਾਂ ਦੇ ਦਬਾਅ ਅੱਗੇ ਝੁਕਦਿਆਂ ਆਖ਼ਰ ਵੀਰਵਾਰ ਨੂੰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਖੇਤੀ ਆਰਡੀਨੈਂਸਾਂ ਦੇ …

 ਕਿਸਾਨ ਵਿਰੋਧੀ ਫ਼ੈਸਲੇ 'ਚ ਭਾਈਵਾਲ ਨਹੀਂ ਬਣ ਸਕਦੀ - ਹਰਸਿਮਰਤ

ਚੰਡੀਗੜ,  ਸਤੰਬਰ  2020-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) ਪ੍ਰਧਾਨ ਮੰਤਰੀ ਨੂੰ ਚਾਰ ਸਿਫ਼ਆਂ ਦੇ ਦਿੱਤੇ ਅਸਤੀਫ਼ੇ ਵਿਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨ ਵਿਰੋਧੀ ਕਿਸੇ ਵੀ ਫੈਸਲੇ ਵਿਚ ਅਕਾਲੀ ਦਲ ਭਾਈਵਾਲ ਨਹੀਂ ਬਣ …

ਅੱਜ ਬਰਨਾਲਾ ਵਿਖੇ ਮੈਰਿਜ ਪੈਲੇਸ ਐਸੋਸੀਏਸ਼ਨ ਸਮੇਤ 12 ਜਥੇਬੰਦੀਆਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ 

ਮਹਿਲ ਕਲਾਂ/ ਬਰਨਾਲਾ, ਸਤੰਬਰ 2020 -( ਗੁਰਸੇਵਕ ਸਿੰਘ ਸੋਹੀ )-ਬਰਨਾਲਾ ਵਿਖੇ ਸਦਰ ਬਾਜ਼ਾਰ, ਕੱਚਾ ਕਾਲਜ ਰੋਡ, ਪੱਕਾ ਕਾਲਜ ਰੋਡ, ਹੰਡਿਆਇਆ ਰੋਡ ਤੋਂ ਹੁੰਦਾ ਵਾਪਸੀ ਕਚਹਿਰੀ ਚੌਂਕ ਮੈਰਿਜ ਪੈਲੇਸ ਐਸੋਸੀਏਸ਼ਨ ਸਮੇਤ ਜ਼ਿਲ੍ਹੇ ਦੀਆਂ 12 ਜ…

ਪੁਲਿਸ ਨੇ 1 ਲੱਖ 70 ਹਜ਼ਾਰ ਰੁਪਏ ਤੇ 15 ਤੋਲੇ ਸੋਨਾ 6 ਘੰਟਿਆਂ 'ਚ ਲੱਭਿਆ। 

ਮਹਿਲ ਕਲਾਂ /ਬਰਨਾਲਾ -ਸਤੰਬਰ 2020 (ਗੁਰਸੇਵਕ ਸਿੰਘ ਸੋਹੀ)- ਬਲਾਕ ਮਹਿਲ ਕਲਾਂ ਦੇ ਪਿੰਡ ਚੁਹਾਣਕੇ ਕਲਾਂ ਵਿਖੇ ਇੱਕ ਕਿਸਾਨ ਪਰਿਵਾਰ ਦੇ ਘਰ ਬੀਤੀ ਰਾਤ ਸੋਨਾ ਅਤੇ ਨਕਦੀ ਚੋਰੀ ਕੀਤੇ ਜਾਣ ਦੇ ਮਾਮਲੇ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜ…

ਪੰਜਾਬ ਵਿਚ ਕੋਰੋਨਾ ਨਾਲ ਬੁਧਵਾਰ ਨੂੰ 79 ਮੌਤਾਂ

ਇਹਨਾਂ ਵਿੱਚ ਬਰਨਾਲੇ ਤੋਂ ਪੰਜ ਮਹੀਨਿਆਂ ਦੀ ਗਰਭਵਤੀ ਵੀ ਸ਼ਾਮਲ  ਚੰਡੀਗੜ੍ਹ, ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ ਵਿਚ ਕੋਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਦਰਮਿਆਨ ਬੁੱਧਵਾਰ ਨੂੰ ਕੁਝ ਰਾਹਤ ਮਿਲੀ ਹ…

ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਖੁੱਲ੍ਹਾ ਪੱਤਰ

  ਅੰਮਿ੍ਤਸਰ, ਸਤੰਬਰ 2020 -(ਜਸਮੇਲ਼ ਗਾਲਿਬ/ਮਨਜਿੰਦਰ ਗਿੱਲ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਖੁੱਲ੍ਹਾ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ…