ਪੰਜਾਬ ਚ ਕੋਰੋਨਾ ਦਾ ਕਹਿਰ ਜ਼ਾਰੀ ਇਕੋ ਦਿਨ ਵਿਚ 78 ਮੌਤਾਂ, 2319 ਨਵੇਂ ਕੇਸ
ਚੰਡੀਗੜ, ਸਤੰਬਰ 2020-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) ਸੂਬੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧਣ ਦੇ ਨਾਲ ਹੀ ਇਨਫੈਕਟਿਡਾਂ ਦਾ ਅੰਕੜਾ ਵੀ ਤੇਜ਼ੀ ਨਾਲ ਵਧਣ ਲੱਗਾ ਹੈ। ਬੁੱਧਵਾਰ ਨੂੰ ਸੂਬੇ ਵਿਚ ਸਭ …