ਸਹੀਦ ਬੀਬੀ ਕਿਰਨਜੀਤ ਕੌਰ ਦੀ ਸਲਾਨਾ ਬਰਸੀ ਮਨਾਈ
ਲੋਕ ਸੰਘਰਸ਼ ਦੇ 23 ਵਰ੍ਹੇ ਸ਼ਾਨਮੱਤੇ ਇਤਿਹਾਸ ਦਾ ਸੁਨਿਹਰਾ ਪੰਨਾ ਐਕਸ਼ਨ ਕਮੇਟੀ ਦੇ ਮਸ਼ਾਲਚੀ ਆਪਣੀ ਜਿੰਮੇਵਾਰੀ ਅਦਾ ਕਰਦੇ ਰਹਿਣਗੇ -ਗੁਰਬਿੰਦਰ ਕਲਾਲਾ ਮਹਿਲ ਕਲਾਂ /ਬਰਨਾਲਾ- ਅਗਸਤ 2020 (ਗੁਰਸੇਵਕ ਸਿੰਘ ਸੋਹੀ)- ਅੱਜ ਤੋਂ 23 …
ਲੋਕ ਸੰਘਰਸ਼ ਦੇ 23 ਵਰ੍ਹੇ ਸ਼ਾਨਮੱਤੇ ਇਤਿਹਾਸ ਦਾ ਸੁਨਿਹਰਾ ਪੰਨਾ ਐਕਸ਼ਨ ਕਮੇਟੀ ਦੇ ਮਸ਼ਾਲਚੀ ਆਪਣੀ ਜਿੰਮੇਵਾਰੀ ਅਦਾ ਕਰਦੇ ਰਹਿਣਗੇ -ਗੁਰਬਿੰਦਰ ਕਲਾਲਾ ਮਹਿਲ ਕਲਾਂ /ਬਰਨਾਲਾ- ਅਗਸਤ 2020 (ਗੁਰਸੇਵਕ ਸਿੰਘ ਸੋਹੀ)- ਅੱਜ ਤੋਂ 23 …
ਮਹਿਲ ਕਲਾਂ /ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)- ਕੋਵਿਡ 19 ਦੌਰਾਨ ਵੱਡੇ ਇਕੱਠਾਂ ਤੇ ਪਾਬੰਦੀ ਹੋਣ ਕਾਰਨ ਇਸ ਵਾਰ ਅੱਜ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਮਹਿਲ ਕਲਾਂ ਵਿਖੇ ਸ਼ਹੀਦ ਬੀਬੀ ਕਿਰਨਜੀਤ ਕੌਰ ਦੀ 23ਵੀ ਬਰਸੀ ਨੂੰ…
ਹਠੂਰ ਅਗਸਤ 2020 (ਨਛੱਤਰ ਸੰਧੂ) ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਇਲਾਕੇ ਦੀਆਂ ਵਿਿਦਆਰਥਣਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ।ਬਾਰਵੀਂ ਵਿੱਚੋਂ ਅੱਸੀ ਪ੍ਰਤੀਸ਼ਤ ਤੋਂ ਵੱਧ ਨੰਬਰ ਲੈਣ ਵਾਲੀਆਂ ਕਈ ਵਿਿਦਆਰਥਣਾਂ…
ਹਠੂਰ ਅਗਸਤ 2020 (ਨਛੱਤਰ ਸੰਧੂ) 65ਵੀਆ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾ 2019-2020 ਵਿੱਚ ਭਾਈ ਦਾਨ ਸਿੰਘ ਪਬਲਿਕ ਸਕੂਲ ਮਾਣੂੰਕੇ ਤਹਿਸੀਲ ਜਗਰਾਓ ਦੇ ਵਿਿਦਆਰਥੀਆ ਨੇ ਕਬੱਡੀ ਅਤੇ ਵੇਟ ਲਿਫਟਿੰਗ ਟੀਮ ਵਿੱਚ ਸਾਨਦਾਰ ਜਿੱਤ ਪ੍ਰਾ…
ਡਾ ਹਰਜੋਤ ਕਮਲ ਦੇ ਰਵੱਈਏ ਖਿਲਾਫ ਸਿਹਤ ਮੁਲਾਜ਼ਮਾਂ ਵਿੱਚ ਸਖਤ ਨਾਰਾਜਗੀ। ਵਿੱਢਿਆ ਸੰਘਰਸ਼ ਮੋਗਾ , ਅਗਸਤ 2020 (ਕਿਰਨ ਰੱਤੀ ) : ਮਿਤੀ 11 ਅਗਸਤ ਨੂੰ ਸਿਵਲ ਹਸਪਤਾਲ ਮੋਗਾ ਵਿੱਚ ਡਾ ਹਰਜੋਤ ਕਮਲ ਵੱਲੋਂ ਵਿਦੇਸ਼ ਜਾਣ ਵਾਲੇ ਲੋਕਾਂ …
ਮਹਿਲ ਕਲਾਂ /ਬਰਨਾਲਾ- ਅਗਸਤ 2020 (ਗੁਰਸੇਵਕ ਸਿੰਘ ਸੋਹੀ)- ਅੱਜ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੇ ਸਬੰਧ ਵਿਚ ਸਬ ਡਵੀਜ਼ਨ ਮਹਿਲ ਕਲਾਂ ਵਿਖੇ ਐਸ ਐਸ,ਪੀ,ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ,…
ਪੰਜਾਬ ਚ ਮੰਗਲਵਾਰ ਕੋਰੋਨਾ ਪਾਜ਼ੇਟਿਵ ਦੀ ਗਿਣਤੀ 845 ਹੋਈ, 23 ਮੌਤਾਂ ਲੁਧਿਆਣਾ ਚ ਅੱਜ ਫੇਰ 9 ਮੌਤਾਂ, ਸਥਿਤੀ ਖੌਫ਼ਨਾਕ ਚੰਡੀਗੜ,ਅਗਸਤ 2020-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) ਕੋਰੋਨਾ ਕਾਰਨ ਪੰਜਾਬ 'ਚ 23 ਹੋਰ …
ਮਹਿਲ ਕਲਾਂ/ਬਰਨਾਲਾ-ਅਗਸਤ 2020 (ਗੁਰਸੇਵਕ ਸੋਹੀ)-ਦਿਹਾਤੀ ਮਜਦੂਰ ਸਭਾ ਵੱਲੋਂ ਨਿੱਜੀ ਫਰਮਾ ਦੀ ਧੱਕੇਸ਼ਾਹੀ ਖਿਲਾਫ ਸ਼ੰਘਰਸ਼ ਤੇਜ ਕਰਨ ਦਾ ਫੈਸਲਾ ਕੀਤਾ ਗਿਆ ਹੈ।ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਤਾਲਾਬੰਦੀ ਦੌਰਾਨ ਵੱਲੋਂ ਗਰੀਬ…
50 ਲੱਖ ਦੀ ਐਕਸਗ੍ਰੇਸੀਆ ਗ੍ਰਾਂਟ ਤੁਰੰਤ ਜਾਰੀ ਕਰਨ ਦੀ ਮੰਗ ਮਹਿਲ ਕਲਾਂ/ਬਰਨਾਲਾ- ਅਗਸਤ 2020 -(ਗੁਰਸੇਵਕ ਸਿੰਘ ਸੋਹੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 'ਮਿਸ਼ਨ ਫਤਹਿ' ਨੂੰ ਕਾਮਯਾਬ ਕਰਨ ਲਈ ਕਰੋਨਾ ਮਹਾਂਮਾਰੀ ਦੌਰਾਨ ਆਪ…
ਮਹਿਲ ਕਲਾਂ/ ਬਰਨਾਲਾ -ਅਗਸਤ 2020 -(ਗੁਰਸੇਵਕ ਸਿੰਘ ਸੋਹੀ)- ਹਲਕਾ ਮਹਿਲ ਕਲਾਂ ਦੇ ਪਿੰਡ ਕਲਾਲ ਮਾਜਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਦੀ ਵਿੱਢੀ ਮੁਹਿੰਮ ਦੇ ਤਹਿਤ ਹਲਕੇ ਦੇ ਸੀਨੀਅਰ ਅਕਾਲੀ ਆਗੂ ਰਿੰਕਾ ਕੁਤਬਾ ਬਾਹਮਣੀਆਂ ਦੀ…
ਕਿਹਾ -ਕੇਵਲ ਢਿੱਲੋਂ ਦੇ ਯਤਨਾਂ ਸਦਕਾ ਹੋਈ ਮਨਜ਼ੂਰ ਮਹਿਲ ਕਲਾਂ /ਬਰਨਾਲਾ -ਅਗਸਤ 2020 - (ਗੁਰਸੇਵਕ ਸਿੰਘ ਸੋਹੀ) - ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਚੀਮਾ ਵਿਖੇ 4 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ "ਡੀ ਆਈ ਈ ਟ…
ਪਾਇਲ/ ਲੁਧਿਆਣਾ ,ਅਗਸਤ 2020-(ਸਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ) ਸਹਾਇਕ ਥਾਣੇਦਾਰ ਜਸਪਾਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਵਾਰਡ ਨੰਬਰ 11 ਪਾਇਲ ਅੱਜ ਕਰੋਨਾ ਅੱਗੇ ਜ਼ਿੰਦਗੀ ਦੀ ਜੰਗ ਹਾਰ ਗਿਆ। ਪੁਲੀਸ ਲਾਈਨ ਲੁਧਿਆਣਾ ਵਿੱ…
ਮਹਿਲ ਕਲਾਂ/ ਬਰਨਾਲਾ, ਅਗਸਤ 2020 -(ਗੁਰਸੇਵਕ ਸਿੰਘ ਸੋਹੀ)- ਹਲਕਾ ਇੰਨਚਾਰਜ ਸੰਤ ਬਲਵੀਰ ਸਿੰਘ ਘੁੰਣਸ ਦੀ ਅਗਵਾਈ ਅਧੀਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜੁਝਾਰੂ ਵਰਕਰ ਰੈਕਾਂ ਕੁਤਬਾ ਬਾਹਮਣੀਆਂ ਅਤੇ ਤਰਨਜੀਤ ਸਿੰਘ ਦੁੱਗਲ ਦੇ ਵੱਲੋਂ ਚ…
ਕੁਲਵੰਤ ਸਿੰਘ ਟਿੱਬਾ ਨੇ ਚੀਫ ਆਫ ਡਿਫੈਂਸ ਸਟਾਫ਼ ਨਾਲ ਕੀਤਾ ਸੰਪਰਕ ਮਹਿਲ ਕਲਾਂ/ਬਰਨਾਲਾ, ਅਗਸਤ 2020-(ਗੁਰਸੇਵਕ ਸੋਹੀ ਸੋਹੀ) ਲੰਘੀ 23 ਜਲਾਈ ਤੋਂ ਚੀਨ ਦੀ ਸਰਹੱਦ ਤੇ ਗਸ਼ਤ ਦੌਰਾਨ ਨਹਿਰ ਵਿੱਚ ਡਿੱਗ ਕੇ ਲਾਪਤਾ ਹੋਏ ਪਿੰਡ ਕੁਤਬਾ ਨ…
ਮਹਿਲ ਕਲਾਂ/ਬਰਨਾਲਾ , ਅਗਸਤ 2020 ( ਗੁਰਸੇਵਕ ਸੋਹੀ ) 'ਅੰਗਰੇਜੋ ਭਾਰਤ ਛੱਡੋ' ਅੰਦੋਲਨ ਦੀ 79ਵੀਂ ਵਰੇਗੰਢ ਮੌਕੇ ਦੇਸ਼ ਭਰ ਦੇ ਮਜ਼ਦੂਰ ਤੇ ਕਿਸਾਨਾਂ ਦੇ ਹਿੱਤਾਂ ਲਈ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਤੇ ਸੈਂ…
ਮਹਿਲ ਕਲਾਂ /ਬਰਨਾਲਾ-ਅਗਸਤ 2020 - (ਗੁਰਸੇਵਕ ਸਿੰਘ ਸੋਹੀ) ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮਿਸ਼ਨ ਫ਼ਤਹਿ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਬਰਨਾਲਾ ਡਾ ਗੁਰਬਿੰਦਰ ਬੀਰ ਸਿੰਘ ਦੇ ਦ…
ਨਕਸਾਲਵਾੜੀ ਲਹਿਰ ਦੇ ਸ਼ਹੀਦ ਸਾਡੀ ਵਿਰਾਸਤ ਅਤੇ ਪ੍ਰੇਰਨਾ ਸ੍ਰੋਤ- ਦੱਤ ਮਹਿਲਕਲਾਂ /ਬਰਨਾਲਾ-ਅਗਸਤ 2020 -(ਗੁਰਸੇਵਕ ਸਿੰਘ ਸੋਹੀ)- ਨਕਸਾਲਵਾੜੀ ਲਹਿਰ ਦੇ ਸ਼ਹੀਦ ਕਾ. ਨਿਰੰਜਣ ਸਿੰਘ ਅਕਾਲੀ ਕਾਲਸਾਂ ਦਾ ਸ਼ਹੀਦੀ ਦਿਹਾੜਾ ਇਨਕਲਾਬੀ ਕੇਂ…
ਚੰਡੀਗੜ੍ਹ , ਅਗਸਤ 2020 -(ਇਕ਼ਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ)- ਐਤਵਾਰ ਨੂੰ 871 ਮਰੀਜ਼ ਪਾਜ਼ੇਟਿਵ ਦਰਜ ਹੋਏ ਅਤੇ 23 ਲੋਕਾਂ ਦੀ ਮੌਤ ਕੋਰੋਨਾ ਦੇ ਕਾਰਨ ਹੋਈ ਹੈ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ 1004 ਲੋਕ ਇਨਫੈਕਟਿਡ ਅਤੇ 21 …
ਅਜੀਤਵਾਲ ,ਅਗਸਤ 2020 (ਨਛੱਤਰ ਸੰਧੂ) ਮੈਡੀਕਲ ਪੈ੍ਕਟੀਸ਼ਨਰਜ ਅੈਸੋਸੀਏਸ਼ਨ ਪੰਜਾਬ ਵਲੋਂ ਸਬ ਸੈਂਟਰ ਰਾਮੂੰਵਾਲਾ ਨਵਾਂ ਦੇ ਸਟਾਫ ਨੂੰ ਵਧੀਅਾ ਸੇਵਾਵਾਂ ਲਈ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਅਾ 1 ਇਸ ਮੌਕੇ ਡਾ. ਹਰਜਿੰਦਰਪਾਲ ਸ਼ਰਮਾ ਨੇ ਕ…
ਕਾਲੀਆਂ ਝੰਡੀਆਂ ਤੇ ਪੱਟੀਆਂ ਬੰਨ੍ਹ ਅਨਾਜ ਮੰਡੀ ਮਹਿਲ ਕਲਾਂ ਵਿਖੇ 15 ਅਗਸਤ ਨੂੰ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੀਆਂ ਕਾਪੀਆਂ ਸਾੜੀਆ ਜਾਣਗੀਆ -ਛੀਨੀਵਾਲ ਮਹਿਲ ਕਲਾਂ/ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)-ਭਾਰਤੀ ਕਿਸ…