ਪੰਜਾਬ

ਪੱਤਰਕਾਰ ਜਗਸੀਰ ਧਾਲੀਵਾਲ ਸਹਿਜੜਾ ਨੂੰ ਸਦਮਾ,ਮਾਮੇ ਦੇ ਬੇਟੇ ਦਾ ਦਿਹਾਂਤ

ਮਹਿਲ ਕਲਾਂ /ਬਰਨਾਲਾ-ਅਗਸਤ 2020 - (ਗੁਰਸੇਵਕ ਸਿੰਘ ਸੋਹੀ) - ਪ੍ਰੈਸ ਕਲੱਬ ਰਜਿ.ਮਹਿਲ ਕਲਾਂ ਦੇ ਮੀਤ ਪ੍ਰਧਾਨ ਜਗਸੀਰ ਸਿੰਘ ਧਾਲੀਵਾਲ ਸਹਿਜੜਾ ਨੂੰ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰ ਯੋਗ ਮਾਮਾ ਜੀ ਦੇ ਲੜਕੇ ਸ ਦਰਸਨ …

ਕਰਜ਼ਾ ਪੀੜਤ ਪਿੰਡ ਬੀਹਲਾ ਦੀਆਂ ਔਰਤਾਂ ਨੇ ਦੋ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਮੁਲਾਜ਼ਮਾਂ ਨੂੰ ਬਗੈਰ ਕਿਸਤ ਭਰੇ ਵਾਪਸ ਮੋੜਿਆ 

ਮਹਿਲ ਕਲਾਂ /ਬਰਨਾਲਾ- ਅਗਸਤ 2020 ( ਗੁਰਸੇਵਕ ਸੋਹੀ)-ਨੌਜਵਾਨ ਭਾਰਤ ਸਭਾ ਦੀ ਅਗਵਾਈ ਚ ਪਿੰਡ ਬੀਹਲਾ ਦੀਆਂ ਕਰਜ਼ਾ ਪੀੜਤ ਔਰਤਾਂ ਨੇ ਦੋ ਮਾਈਕਰੋ ਫਾਇਨਾਂਸ ਕੰਪਨੀਆਂ ( ਅੱਪਮਨੀ, ਫਿਊਜ਼ਨ) ਦੇ ਮੁਲਾਜ਼ਮਾਂ ਨੂੰ ਬਗੈਰ ਕਿਸ਼ਤ ਭਰੇ ਵਾਪਸ ਮੋੜਿ…

ਪੰਜਾਬ ਨੂੰ ਨਸ਼ਿਆਂ ਦੇ ਵਗਦੇ ਛੇਵੇਂ ਦਰਿਆ ਨੇ ਡੋਬਕੇ ਰੱਖ ਦਿੱਤਾ

ਬਲਦੇਵ ਸਿੰਘ ਚੂੰਘਾ,ਹਾਕਮ ਸਿੰਘ ਮਹਿਲ ਕਲਾਂ /ਬਰਨਾਲਾ, ਅਗਸਤ 2020 - (ਗੁਰਸੇਵਕ ਸਿੰਘ ਸੋਹੀ) ਪੰਜਾਬ ਨੂੰ ਕਿਤੇ ਸੋਨੇ ਦੀ ਚਿੜੀ ਦਾ ਦਰਜਾ ਦਿੱਤਾ ਹੋਇਆ ਸੀ। ਸੋਚਣ ਵਾਲੀ ਗੱਲ ਹੈ ਕਿ ਸ਼ਰਾਬ ਨੂੰ ਮਾਰੂ ਨਸ਼ਿਆਂ ਦੀ ਸੂਚੀ ਵਿੱਚ ਸ਼ਾ…

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੁੜ ਲਾਗੂ ਹੋਇਆ ਰਾਤ ਦਾ ਕਰਫਿਊ, ਮੁੱਖ ਮੰਤਰੀ ਨੇ ਜਾਰੀ ਕੀਤੇ ਹੁਕਮ

ਲੁਧਿਆਣਾ, ਜਲੰਧਰ ਅਤੇ ਪਟਿਆਲਾ 'ਚ ਲਾਗੂ ਹੋਣਗੇ ਹੁਕਮ   ਚੰਡੀਗੜ੍ਹ,ਅਗਸਤ 2020-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)   ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਤੋਂ ਚਿੰਤਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿ…

ਮਹਿਲ ਕਲਾਂ ਬਲਾਕ ਚ ਫਟਿਆ ਕਰੋਨਾ ਬੰਬ 

8 ਨਵੇਂ ਮਾਮਲੇ ਆਏ ਸਾਹਮਣੇ ਮਹਿਲ ਕਲਾਂ ,ਅਗਸਤ 2020 (ਗੁਰਸੇਵਕ ਸਿੰਘ ਸੋਹੀ)- ਬਲਾਕ ਮਹਿਲ ਕਲਾਂ ਚ ਅੱਜ ਕਰੋਨਾ ਵਾਇਰਸ ਦੇ 8 ਨਵੇਂ ਮਾਮਲੇ ਸਾਹਮਣੇ ਹਨ । ਜਾਣਕਾਰੀ ਅਨੁਸਾਰ ਮਹਿਲ ਕਲਾਂ(ਸੋਢੇ) ਦੇ 2 ਵਿਅਕਤੀਆਂ ਦੀਆਂ ਕਰੋਨਾ ਰਿਪੋ…

ਪਿੰਡ ਬੀਹਲਾ ਵਿਖੇ ਸਮਾਜ ਸੇਵੀ ਦਵਿੰਦਰ ਸਿੰਘ ਸਿੱਧੂ ਬੀਹਲਾ ਦੇ ਉਪਰਾਲੇ ਸਦਕਾ ਰੱਖੜੀ ਅਤੇ ਤੀਆਂ ਦਾ ਮੇਲਾ ਲਗਾਇਆ ਗਿਆ।   

ਸਮਾਜ ਸੇਵੀ ਸਿੱਧੂ ਦੇ ਲੜਕੀਆਂ ਵੱਲੋਂ ਰੱਖੜੀਆਂ ਬੰਨ੍ਹਣ ਉਪਰੰਤ ਗਿੱਧਾ ਭੰਗੜਾ ਗੀਤ ਪੇਸ਼ ਕਰਕੇ ਤੀਆਂ ਤਿਉਹਾਰ ਮਨਾਇਆ    ਮਹਿਲ ਕਲਾਂ/ ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)-ਅੈਨ.ਆਰ.ਆਈ ਤੇ ਸੀਨੀਅਰ ਅਕਾਲੀ ਆਗੂ ਸਮਾਜ ਸੇਵ…

12 ਅਗਸਤ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ 23 ਵੇਂ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਜੋਰਾਂ' ਤੇ -ਗੁਰਬਿੰਦਰ ਕਲਾਲਾ

ਐਕਸ਼ਨ ਕਮੇਟੀ ਮਹਿਲ ਕਲਾਂ ਵੱਲੋਂ ਪਿੰਡਾਂ ਵਿੱਚ ਕਾਫਲਾ ਮਾਰਚ ਸੁਰੂ ਮਹਿਲਕਲਾਂ/ਬਰਨਾਲਾ -ਅਗਸਤ 2020  (ਗੁਰਸੇਵਕ ਸਿੰਘ ਸੋਹੀ) ਅੱਜ ਦਾਣਾ ਮੰਡੀ ਮਹਿਲਕਲਾਂ ਵਿੱਚ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਇਲਾਕੇ ਦੇ ਪਿੰਡਾਂ ਵਿੱਚ ਪ੍ਰਚਾਰ ਮੁਹ…

9 ਅਗਸਤ ਨੂੰ ਕਿਸਾਨ ਮਜ਼ਦੂਰ ਸ਼ਅਨਤੀ ਕਾਮਿਆਂ ਵੱਲੋਂ ਸੱਤਿਆਗ੍ਰਹਿ 

ਗ੍ਰਿਫ਼ਤਾਰੀਆਂ ਦੇਣ ਦੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ...ਕਾਮਰੇਡ ਲਾਲ ਸਿੰਘ ਧਨੋਲਾ  ...ਪਿੰਡ ਕਰਮਗੜ੍ਹ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਅਤੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ             …

ਬੀ ਕੇ ਯੂ ਸਿੱਧੂਪੁਰ ਵੱਲੋਂ 10 ਅਗਸਤ ਨੂੰ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਖਿਲਾਫ਼ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ 

ਕਿਸਾਨਾਂ ਵੱਲੋਂ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਝੰਡਾ ਮਾਰਚ ਕਰਕੇ ਸਾਰੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕੀਤੀਆਂ.ਸਹਿਜੜਾ ਕਲਾਲ ਮਾਜਰਾ ਗਾਂਧੀ                                                   ਮਹਿਲ ਕਲਾਂ/ਬਰਨਾਲਾ…

ਬੀ ਕੇ ਯੂ ਰਾਜੇਵਾਲ ਦੀ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੀਆਂ ਕਾਪੀਆਂ ਸਾੜ ਕੇ ਡਟ ਕਿ ਵਿਰੋਧ ਕੀਤਾ ਜਾਵੇਗਾ.ਪ੍ਰਧਾਨ ਨਿਰਭੈ ਸਿੰਘ   

8 ਅਗਸਤ ਨੂੰ ਮੰਤਰੀਆਂ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਨੂੰ ਹਲਕਾ ਪੱਧਰ ਤੇ ਮੰਗ ਪੱਤਰ ਦਿੱਤੇ ਜਾਣਗੇ                                                        ਮਹਿਲ ਕਲਾਂ/ਬਰਨਾਲਾ-ਅਗਸਤ-(ਗੁਰਸੇਵਕ ਸਿੰਘ ਸੋਹੀ)- ਭਾਰਤੀ…

 ਪਿੰਡ ਛੀਨੀਵਾਲ ਖੁਰਦ ਵਿਖੇ ਕਰਜ਼ਾ ਮੁਕਤ ਔਰਤ ਸੰਘਰਸ਼ ਕਮੇਟੀ ਵੱਲੋਂ ਔਰਤਾਂ ਤੋਂ ਜਬਰੀ ਕਿਸ਼ਤਾਂ ਵਸੂਲਣ ਅਤੇ ਤੰਗ ਪ੍ਰੇਸ਼ਾਨ ਕੀਤੇ ਜਾਣ ਨੂੰ ਲੈ ਕੇ ਰੋਸ ਵਜੋਂ ਅਰਥੀ ਫੂਕ ਮੁਜ਼ਾਹਰਾ ਕੀਤੇ 

ਔਰਤਾਂ ਤੋਂ ਜਬਰੀ ਕਿਸਤਾ ਵਸੂਲਣ ਤੇ ਤੰਗ ਪ੍ਰੇਸ਼ਾਨ ਕਰਨ ਦਾ ਕੰਮ ਬੰਦ ਨਾ ਕੀਤਾ ਤਾਂ ਜਥੇਬੰਦੀ ਅਗਲਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ.ਕੁਲਵੰਤ ਕੌਰ ਸੱਦੋਵਾਲ ਚਰਨਜੀਤ ਕੌਰ ਛੀਨੀਵਾਲ ਖੁਰਦ ਮਹਿਲ ਕਲਾਂ/ਬਰਨਾਲਾ-ਅਗਸਤ 2020 (ਗੁ…

ਪਿੰਡ ਸਹਿਜੜਾ ਵਿਖੇ ਇੱਕ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

ਪਿੰਡ ਵਿੱਚ  ਸੋਗ ਦੀ ਲਹਿਰ ਮਹਿਲ ਕਲਾਂ /ਬਰਨਾਲਾ-ਅਗਸਤ 2020  ( ਗੁਰਸੇਵਕ ਸਿੰਘ ਸੋਹੀਹ ) - ਇਥੋ ਨੇੜਲੇ ਪਿੰਡ ਸਹਿਜੜਾ ਵਿਖੇ ਇੱਕ ਕਿਸਾਨ ਨੂੰ ਆਪਣੇ ਖੇਤ ਵਿੱਚ ਟਿਊਬਵੈੱਲ ਵਾਲੀ ਮੋਟਰ ਚਲਾਉਂਦੇ ਸਮੇਂ ਉਸ ਦੀ ਲੱਤ ਅਚਾਨਕ ਕਰੰਟ ਵ…

ਵਿਕਾਸ ਪੱਖੋਂ ਮੋਹਰੀ ਪਿੰਡ ਚੰਨਣਵਾਲ ਵਿਖੇ ਜਿੰਮ ਦਾ ਉਦਘਾਟਨ ਹੋਇਆ 

ਮਹਿਲ ਕਲਾਂ/ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)-ਚੰਨਣਵਾਲ ਇਲਾਕੇ ਵਿੱਚ ਜਿੰਮ ਦੀ ਕਮੀ ਨੂੰ ਮਹਿਸੂਸ ਕਰਦੇ ਹੋਏ ਪਿੰਡ ਚ ਸਿੱਧੂ ਫਿਟਨੈੱਸ ਜਿੰਮ ਦਾ ਉਦਘਾਟਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਕੀਤਾ ਗਿਆ। ਇਸ ਮੌਕ…

ਪਿੰਡ ਹਮੀਦੀ ਵਿਖੇ ਮੁਟਿਆਰਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ

ਮਹਿਲ ਕਲਾਂ /ਬਰਨਾਲਾ-ਅਗਸਤ 2020  ( ਗੁਰਸੇਵਕ ਸਿੰਘ ਸੋਹੀ ) - ਨੌਜਵਾਨ ਮੁਟਿਆਰਾਂ ਤੇ ਔਰਤਾਂ ਵੱਲੋਂ ਇਕੱਠੀਆਂ ਹੋ ਕੇ ਤੀਆਂ ਦਾ ਤਿਉਹਾਰ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮਨਾਇਆ ਗਿਆ। ਇਸ ਮੌਕੇ ਲੰਬੇ ਸਮੇਂ ਤੋ ਇੱਕ ਦੂਜੇ ਤੋਂ ਦੂਰ ਹ…

ਭਾਕਿਯੂ ਏਕਤਾ( ਡਕੌੰਂਦਾ) ਦੀ ਜਿਲ੍ਹਾ ਪੱਧਰੀ ਮੀਟਿੰਗ

ਮਹਿਲ ਕਲਾਂ/ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ  ਦੀ ਜਿਲ੍ਹਾ ਪੱਧਰੀ ਵੱਡੀ ਮੀਟਿੰਗ ਗੁਰਦਵਾਰਾ ਸਾਹਿਬ ਵਿਖੇ ਦਰਸ਼ਨ ਸਿੰਘ ਉੱਗੋਕੇ ਜਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਸਾ…

ਬਾਬਾ ਕੇਵਲ ਸਿੰਘ ਜੀ ਖੁਰਾਲਗੜ ਵਾਲਿਅਾ ਦਾ ਚੂਹੜਚੱਕ  ਪਹੁੰਚਣ ਤੇ ਨਿੱਘਾ ਸਵਾਗਤ      

ਅਜੀਤਵਾਲ ,ਅਗਸਤ 2020 -(ਬਲਵੀਰ ਸਿੰਘ ਬਾਠ )- ਭਗਤ ਰਵਿਦਾਸ ਜੀ ਮਹਾਰਾਜ ਜੀ ਦੀ ਪਾਵਨ ਚਰਨ ਸੋਹ ਪ੍ਾਪਤ ਧਰਤੀ ਖੁਰਾਲਗੜ ਤੋ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਜੀ ਦਾ ਪਿੰਡ ਚੂਹੜਚੱਕ ਸਾਬਕਾ ਸਰਪੰਚ ਕੁਲਦੀਪ ਸਿੰਘ ਦੇ ਗ੍ਿਹ ਵਿਖੇਂ ਪਹੁ…

ਪੀ.ਐੱਚ.ਸੀ ਗਹਿਲ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਕੈਂਪ ਲਗਾਇਆ

ਮਹਿਲ ਕਲਾਂ/ ਬਰਨਾਲਾ -ਅਗਸਤ 2020  (ਗੁਰਸੇਵਕ ਸਿੰਘ ਸੋਹੀ)- ਸਿਹਤ ਮੰਤਰੀ ਸਰਦਾਰ ਬਲਵੀਰ ਸਿੰਘ ਸਿੱਧੂ ਜੀ ਦੇ ਹੁਕਮਾਂ ਮੁਤਾਬਕ ਡਾ. ਗੁਰਿੰਦਰਬੀਰ  ਸਿੰਘ ਸਿਵਲ ਸਰਜਨ ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਹਰਜਿੰਦਰ ਸਿੰਘ …

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਸਾਰੇ ਬਲਾਕਾਂ ਵਿੱਚ ਮਾਸਕ,ਸੈਨੇਟਾਈਜਰ ਵੰਡੇ

ਮਹਿਲ ਕਲਾਂ/ਬਰਨਾਲਾ -ਅਗਸਤ 2020 (ਗੁਰਸੇਵਕ ਸਿੰਘ ਸੋਹੀ)- ਪੰਜਾਬ ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ,ਸੂਬਾ ਜਨਰਲ ਸਕੱਤਰ ਡਾ ਜਸਵਿੰਦਰ ਕਾਲਖ,ਸੂਬਾ ਵਿੱਤ ਸਕੱਤਰ ਡਾ.ਮਾਘ ਸਿੰਘ ਮਾਣਕੀ, ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ …

ਜ਼ਹਿਰੀਲੀ ਸ਼ਰਾਬ ਦੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕਰਨ ਦੇ ਹੁਕਮ-ਮੁੱਖ ਮੰਤਰੀ ਪੰਜਾਬ

\ਚੰਡੀਗੜ੍ਹ, ਅਗਸਤ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-   ਜ਼ਹਿਰੀਲੀ ਸ਼ਰਾਬ ਵੇਚ ਕੇ ਸੈਂਕੜੇ ਲੋਕਾਂ ਨੂੰ ਮੌਤ ਦੇ ਮੂੰਹ ਵਿਚ ਧੱਕਣ ਵਾਲਿਆਂ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਮੁਖੀ ਨੂੰ ਕਤਲ ਦਾ …