ਪੰਜਾਬ 'ਚ ਅਕਤੂਬਰ ਦੇ ਪਹਿਲੇ ਹਫ਼ਤੇ ਹੋਣਗੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ
ਬਠਿੰਡਾ , ਜੁਲਾਈ 2020 -( ਸੱਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ 'ਚ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਚ…