ਪੰਜਾਬ ਸਕੂਲ ਸਿੱਖਿਆ ਬੋਰਡ ਦਾ ਫ਼ੈਸਲਾ ਨੌਵੀਂ ਤੋਂ ਬਾਰ੍ਹਵੀਂ ਦੇ ਸਿਲੇਬਸ 'ਚ 30 ਫ਼ੀਸਦੀ ਕਟੌਤੀ
ਮੋਹਾਲੀ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਕੋਰੋਨਾ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਵਿਦਿਆਰਥੀਆਂ ਨੂੰ ਇਸ ਵਾਰ ਪ੍ਰੀਖਿਆਵਾਂ ਘੱਟ ਸਿਲੇਬਸ ਵਿਚੋਂ ਦੇਣੀਆਂ ਪੈਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾ…