ਪੰਜਾਬ

ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਭਰੀ ਤੇ ਸ਼ਹੀਦਾਂ ਦੀ ਜਥੇਬੰਦੀ ਹੈ- ਸੁਖਬੀਰ ਬਾਦਲ। 

ਦਵਿੰਦਰ ਸਿੰਘ ਬੀਹਲਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਮੁੜ ਸ਼ਾਮਿਲ  ਮਹਿਲ ਕਲਾਂ / ਬਰਨਾਲਾ-ਜੁਲਾਈ 2020 -(ਗੁਰਸੇਵਕ ਸਿੰਘ ਸੋਹੀ) -ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਭਰੀ ਤੇ ਸ਼ਹੀਦਾਂ ਦੀ ਜਥੇਬੰਦੀ ਹੈ ,ਸਾਡੇ ਵਾਸਤੇ ਨਾ ਹੀ…

ਸਮਾਜ ਸੇਵੀ ਮੱਖਣ ਸਿੰਘ ਸੋਹੀ ਆਸਟ੍ਰੇਲੀਆ ਨੂੰ ਸਦਮਾ ਪਿਤਾ ਜੀ ਦਾ ਦਿਹਾਂਤ

ਮਹਿਲ ਕਲਾਂ /ਬਰਨਾਲਾ- ਜੁਲਾਈ 2020  (ਗੁਰਸੇਵਕ ਸਿੰਘ ਸੋਹੀ)- ਪਿੰਡ ਨਰੈਣਗੜ੍ਹ ਸੋਹੀਆਂ ਦੇ ਸਮਾਜ ਸੇਵੀ ਮੱਖਣ ਸਿੰਘ ਆਸਟ੍ਰੇਲੀਆ ਅਤੇ ਉਨ੍ਹਾਂ ਦੇ ਛੋਟੇ ਭਰਾ ਸਿਕੰਦਰ ਸਿੰਘ ਆਸਟ੍ਰੇਲੀਆ ਨੂੰ ਉਸ ਸਮੇਂ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹ…

ਹੋਲੀ ਹਾਰਟ ਸਕੂਲ ਵੱਲੋਂ ਵਸੂਲੀ ਜਾਵੇਗੀ 70 ਫੀਸਦੀ ਸਾਲਾਨਾ ਫੀਸ

ਅਜੀਤਵਾਲ  ਜੁਲਾਈ  2020 (ਨਛੱਤਰ ਸੰਧੂ) ਹੋਲੀ ਹਾਰਟ ਸਕੂਲ ਅਜੀਤਵਾਲ ਦੀ ਅਹਿਮ ਮੀਟਿੰਗ ਕੈਂਪਸ ਵਿੱਚ ਹੋਈ, ਜਿਸ ਵਿੱਚ ਸਕੂਲ ਚੇਅਰਮੈਨ ਸੁਭਾਸ਼ ਪਲਤਾ ਉਚੇਚੇ ਤੌਰ ਤੇ ਸ਼ਾਮਿਲ ਹੋਏ।ਮੀਟਿੰਗ ਵਿੱਚ ਅੱਜ ਤੋਂ ਨਵੇਂ ਵਿੱਦਿਅਕ ਸੈਸ਼ਨ 2020-21…

ਐੱਸਆਈਟੀ ਨੇ ਡੇਰਾ ਪ੍ਰੇਮੀਆਂ ਤੋਂ ਪਾਵਨ ਸਰੂਪ ਚੋਰੀ ਸਬੰਧੀ ਕੀਤੀ ਨਿਸ਼ਾਨਦੇਹੀ

ਕੋਟਕਪੂਰਾ/ਫਰੀਦਕੋਟ , ਜੁਲਾਈ 2020 -(ਕਰਨ ਰਤੀ /ਮਨਜਿੰਦਰ ਗਿੱਲ)- ਪਹਿਲੀ ਜੂਨ 2015 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਈ ਬੇਅਦਬੀ ਨੂੰ ਲੈ ਕੇ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ …

ਸੁਖਬੀਰ ਬਾਦਲ  ਅੱਜ  ਹਲਕਾ ਮਹਿਲ ਕਲਾਂ ਚ

 ਬੀਹਲਾ ਸਮੇਤ ਹੋਰ ਆਗੂ  ਹੋਣਗੇ ਸ਼੍ਰੋਮਣੀ ਅਕਾਲੀ ਦਲ (ਬ)  ਚ ' ਸ਼ਾਮਲ  ਮਹਿਲ ਕਲਾਂ/ਬਰਨਾਲਾ-ਜੁਲਾਈ (ਗੁਰਸੇਵਕ ਸਿੰਘ ਸੋਹੀ )- ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹੋਰ ਬਲ ਮਿਲ ਸਕਦਾ ਹੈ ਜਦੋ…

ਗੁੰਮਟੀ ਦੀ ਪੰਚਾਇਤ ਵੱਲੋਂ ਮਗਨਰੇਗਾ ਦੇ ਕੰਮ ਦੀ ਸ਼ੁਰੂਆਤ 

 ਮਹਿਲ ਕਲਾਂ /ਬਰਨਾਲਾ -ਜੁਲਾਈ 2020 - (ਗੁਰਸੇਵਕ ਸਿੰਘ ਸੋਹੀ)- ਗ੍ਰਾਮ ਪੰਚਾਇਤ ਗੁੰਮਟੀ ਵੱਲੋਂ ਅੱਜ ਬਲਾਕ ਸੰਮਤੀ ਮੈਂਬਰ ਬੀਬੀ ਰਮਨਦੀਪ ਕੌਰ ਅਤੇ ਸਰਪੰਚ ਗੁਰਮੀਤ ਕੌਰ ਦੀ ਅਗਵਾਈ ਹੇਠ 68 ਮਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਦਵਾ ਕੇ ਪ…

ਗੁਣਤਾਜ ਪ੍ਰੈੱਸ ਕਲੱਬ ਮਹਲਿ ਕਲਾਂ ਦੀ ਅਹਮਿ ਮੀਟੰਿਗ ਹੋਈ

ਪ੍ਰਧਾਨ ਸੇਰ ਸਿੰਘ ਖਾਲਸਾ ਨੇ ਕੀਤਾ ਕਲੱਬ ਦਾ ਰੰਗਦਾਰ ਪੋਸਟਰ ਕੀਤਾ ਰੀਲੀਜ਼  ਮਹਿਲ ਕਲਾਂ /ਬਰਨਾਲਾ-ਜੁਲਾਈ 2020 - (ਗੁਰਸੇਵਕ ਸਿੰਘ ਸੋਹੀ  )- ਗੁਣਤਾਜ ਪ੍ਰੈੱਸ ਕਲੱਬ ਮਹਿਲ ਕਲਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਵਿਖੇ …

ਫਾਰਮ ਚ ਰੱਖੇ ਹੋਏ ਸੂਰਾਂ ਤੋਂ ਦੁਖੀ ਹੋ ਕੇ ਪਿੰਡ ਵਾਸੀ ਅਤੇ ਪੰਚਾਇਤ ਨੇ ਕੀਤਾ ਰੋਸ ਪ੍ਰਦਰਸ਼ਨ 

ਮਹਿਲ ਕਲਾਂ /ਬਰਨਾਲਾ -ਜੁਲਾਈ 2020 - (ਗੁਰਸੇਵਕ ਸਿੰਘ ਸੂਰੀ)- ਪਿੰਡ ਖਿਆਲੀ ਵਿਖੇ ਇੱਕ ਫਾਰਮ ਚ ਰੱਖੇ ਸੂਰਾ ਤੋਂ ਦੁੱਖੀ ਹੋ ਕੇ ਪੰਚਾਇਤ ਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਦਾਖਲ ਦੇ ਕੇ …

ਕਾਂਗਰਸ ਸਰਕਾਰ ਸੱਤਾ ਦੇ ਨਸੇ ਚ ਵੋਟਰਾਂ ਨਾਲ ਕੀਤੇ ਵਾਅਦੇ ਭੁੱਲੀ- ਬਲਜੰਿਦਰ ਪ੍ਰਭੂ

ਮਹਲਿ ਕਲਾਂ /ਬਰਨਾਲਾ -ਜੁਲਾਈ 2020 - ( ਗੁਰਸੇਵਕ ਸੰਿਘ ਸੋਹੀ )- ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸੱਤਾ ਸੰਭਾਲੇ ਕਾਫੀ ਸਮਾਂ ਬੀਤ ਗਆਿ ਹੈ ਇਸ ਤਰ੍ਹਾਂ ਲਗਦਾ ਹੈ ਜਵਿੇਂ ਸੱਤਾ ਦੇ ਨਸ਼ੇ ਵੱਿਚ ਇਹਨਾਂ ਸੱਤਾਧਾਰੀਆਂ ਨੇ ਚੋਣਾਂ ਸਮੇਂ ਪੰਜ…

ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਚੁਗਾਵਾਂ ਦੇ ਵਿੱਚ ਕੀਤੀ ਗਈ ਐਸ ਸੀ ਵਿੰਗ ਦੀ ਮੀਟਿੰਗ:- ਗੁਰਵਿੰਦਰ ਸਿੰਘ ਡਾਲਾ

ਅਜੀਤਵਾਲ, ਜੁਲਾਈ 2020 (ਕਿਰਨ ਰੱਤੀ/ਮਨਜਿੰਦਰ ਗਿੱਲ)- ਪਿੰਡ ਚੁਗਾਵਾਂ ਦੇ ਵਿੱਚ ਅੱਜ ਅਵਤਾਰ ਸਿੰਘ ਦੇ ਗ੍ਰਹਿ ਵਿਖੇ ਗੁਰਵਿੰਦਰ ਸਿੰਘ ਡਾਲਾ ਜ਼ਿਲਾ ਪ੍ਰਧਾਨ ਐਸੀ ਵਿੰਗ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਐਸੀ ਵਿੰਗ ਦੀ ਮੀਟਿੰਗ ਕੀਤੀ…

ਮਹਿਲ ਕਲਾਂ ਦੇ ਬਾਜ਼ਾਰ 'ਚ ਕਰੋਨਾ ਵਾਇਰਸ ਦੀ ਐਂਟਰੀ 

ਮਹਿਲ ਕਲਾਂ /ਬਰਨਾਲਾ -ਜੁਲਾਈ 2020 (ਗੁਰਸੇਵਕ ਸਿੰਘ ਸੋਹੀ) ਬਰਨਾਲਾ ਜ਼ਿਲ੍ਹੇ ਦੇ ਕਸਬਾ ਮਹਿਲ ਕਲਾਂ ਦੇ ਬਾਜ਼ਾਰ ਵਿੱਚ ਕਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਕਰੋਨਾ ਮਹਾਂਮਾਰੀ ਲਈ ਸਿਵਲ ਹਸਪਤਾਲ ਮਹਿਲ ਕਲਾਂ ਦੇ ਨੋਡਲ ਅਫਸਰ ਡਾ ਸਿਮ…

ਵਾਹਿਗੁਰੂ ਦਾ ਸਿਮਰਨ ਤੇ ਲੋੜਵੰਦਾਂ ਦੀ ਸੇਵਾ ਕਰਨ ਨਾਲ ਮਨੁੱਖ ਦਾ ਜੀਵਨ ਸਫਲ ਹੁੰਦਾ ਹੈ।ਬਾਬਾ ਕਰਮ ਦਾਸ

ਬੱਧਨੀ /ਮੋਗਾ-ਜੁਲਾਈ 2020 --(ਗੁਰਸੇਵਕ ਸਿੰਘ ਸੋਹੀ)- ਹਰ ਇੱਕ ਇਨਸਾਨ ਨੂੰ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੇਰਾ ਬਾਗ ਵਾਲਾ ਪਿੰਡ ਰਾਮਾ ਦੇ ਮੁੱ…

ਗਰਮੀ ਦੇ ਮੌਸਮ ਵਿੱਚ ਪੰਛੀਆਂ ਅਤੇ ਜੀਵ ਜੰਤੂਆਂ ਦੀ ਦੇਖਭਾਲ ਕਰਨਾ ਮਨੁੱਖ ਦਾ ਫਰਜ਼ ਬਣਦਾ। ਸੰਤ ਬਾਬਾ ਰਾਮ ਮੁਨੀ ਜੀ 

ਹਠੂਰ /ਲੁਧਿਆਣਾ-ਜੁਲਾਈ 2020 - (ਗੁਰਸੇਵਕ ਸਿੰਘ ਸੋਹੀ)- ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੇ ਨਾਲ-ਨਾਲ ਕੁਦਰਤ ਵੱਲੋਂ ਸੋਕੇ ਦਾ ਕਹਿਰ ਵੀ ਜਾਰੀ ਹੈ। ਪੇੜ ,ਪੌਦੇ ,ਜੀਵ ਜੰਤੂ ਅਤੇ ਪੰਛੀਆਂ ਨੂੰ ਇਸ ਵੇਲੇ ਇਨਸਾਨ ਦੀ ਬਹੁਤ ਜ਼ਰੂਰਤ ਹੈ। …

ਰਿੰਕਾ  ਬਾਹਮਣੀਆਂ ਮਹਿਲ ਕਲਾਂ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਪਾਰਟੀ ਪ੍ਰਧਾਨ ਬਾਦਲ ਨੂੰ ਕਰਵਾਇਆ ਜਾਣੂੰ

ਮਹਿਲ ਕਲਾਂ /ਬਰਨਾਲਾ-ਜੁਲਾਈ 2020 - (ਗੁਰਸੇਵਕ ਸਿੰਘ ਸੋਹੀ)- ਸ੍ਰੋਮਣੀ ਅਕਾਲੀ ਦਲ -ਭਾਜਪਾ ਗੱਠਜੋੜ ਵੱਲੋਂ ਆਪਣੇ ਕਾਰਜ ਕਾਲ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਆਟਾ ਦਾਲ ਸਕੀਮ ਦੇ ਤਹਿਤ  ਬਣਾਏ ਗਏ ਨੀਲੇ ਕਾਰਡ ਜੋ ਕਿ  ਕੈਪਟਨ ਅਮਰਿੰਦਰ…

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਲਕਾ ਪੱਧਰੀ ਮੀਟਿੰਗ ਹੋਈ 

ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਕੀਤੀ ਵਿਸ਼ੇਸ਼ ਸ਼ਮੂਲੀਅਤ 7  ਜੁਲਾਈ ਨੂੰ ਪਿੰਡ ਪਿੰਡ ਜਾ ਕੇ ਕਾਂਗਰਸ ਦੀ ਲੋਕ ਮਾਰੂ ਨੀਤੀਆਂ ਬਾਰੇ ਅਕਾਲੀ ਆਗੂ ਕਰਨਗੇ ਜਾਗਰੂਕ - ਗਾਬੜੀਆ  ਮਹਿਲ ਕਲਾਂ /ਬਰਨਾਲਾ-ਜੁਲਾਈ 2020 -(ਗੁਰਸੇ…

ਕਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਕਸਬਾ ਮਹਿਲ ਕਲਾਂ ਦੀਆਂ ਦੁਕਾਨਾਂ 5 ਜੁਲਾਈ ਤੋਂ ਲੈ ਕੇ  10 ਜੁਲਾਈ ਤੱਕ ਰਹਿਣਗੀਆਂ ਬੰਦ -ਦੁਕਾਨਦਾਰ ਭਾਈਚਾਰਾ 

ਮਹਿਲ ਕਲਾਂ/ਬਰਨਾਲਾ- ਜੁਲਾਈ 2020 -(ਗੁਰਸੇਵਕ ਸਿੰਘ ਸੋਹੀ)-  ਕਸਬਾ ਮਹਿਲ ਕਲਾਂ ਵਿੱਚ ਇੱਕ ਕਰੋਨਾ ਵਾਇਰਸ ਦੀ ਲਪੇਟ ਵਿੱਚ ਆਏ ਦੋ ਦੁਕਾਨਦਾਰਾਂ ਤੋਂ ਬਾਅਦ ਤੁਰੰਤ ਦੁਕਾਨਦਾਰ ਭਾਈਚਾਰੇ ਦੀ ਇੱਕ ਹੰਗਾਮੀ ਮੀਟਿੰਗ ਬੀ ਡੀ ਪੀ ਓ ਕੰਪਲੈਕਸ…

ਕਾਂਗਰਸ ਦੀਆਂ ਧੱਕੇਸ਼ਾਹੀਆਂ ਖਿਲਾਫ 7 ਨੂੰ ਪਿੰਡ ਪਿੰਡ ਅਕਾਲੀ ਦਲ ਲਵੇਗਾ ਧਰਨੇ- ਕਲੇਰ

ਕਾਂਗਰਸ ਦੀਆਂ ਧੱਕੇਸ਼ਾਹੀਆਂ ਖਿਲਾਫ 7 ਨੂੰ ਪਿੰਡ ਪਿੰਡ ਅਕਾਲੀ ਦਲ ਲਵੇਗਾ ਧਰਨੇ- ਕਲੇਰ   ਹਠੂਰ ਜੁਲਾਈ 2020- (ਨਛੱਤਰ ਸੰਧੂ) ਪੰਜਾਬ ਅੰਦਰ ਲੋਕਾਂ ਨਾਲ ਕੀਤੀ ਵੱਡੀ ਧੋਖੇਬਾਜ਼ੀ ਤਹਿਤ ਸੱਤਾ ਚ ਆਈ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹ…

ਤੇਲ ਕੀਮਤਾਂ 'ਚ ਵਾਧੇ ਦਾ ਦੁੱਖ ਹੈ ਤਾਂ ਹਰਸਿਮਰਤ ਕੁਰਸੀ ਛੱਡਣ - ਕੈਪਟਨ

ਚੰਡੀਗੜ੍ਹ , ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਮੁਫ਼ਾਦ ਲਈ ਲੋਕਾਂ ਨੂੰ ਗੁਮਰਾਹ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰ…

ਪੰਜਾਬ ਚ ਚਾਰ ਦੀ ਮੌਤ, ਫਿਰ ਵੀ ਪੰਜਾਬ ਸੁਰੱਖਿਅਤ ਸੂਬਿਆਂ 'ਚ

ਚੰਡੀਗੜ੍ਹ, ਜੁਲਾਈ 2020 (ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ 'ਚ ਸ਼ੁੱਕਰਵਾਰ ਨੂੰ ਕੋਰੋਨਾ ਕਾਰਨ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਰਾਹਤ ਵਾਲੀ ਗੱਲ ਇਹ ਹੈ ਕਿ ਵਿਸ਼ਵ ਸਿਹਤ ਸੰਗਠਨ (ਡਬਲਯੂਐੱਚਓ) ਮੁਤਾਬਕ …