ਮੁਸਲਮਾਨ ਭਾਈਚਾਰੇ ਦੇ ਰੋਜੇ ਖੁਲਾਉਣ ਵਾਲਾ ਸਾਮਾਨ ਘਰ ਘਰ ਜਾ ਕੇ ਵੰਡਿਆ ਗਿਆ
ਮਹਿਲ ਕਲਾਂ/ਬਰਨਾਲਾ-ਮਈ 2020- (ਗੁਰਸੇਵਕ ਸਿੰਘ ਸੋਹੀ)- ਅਮਨ ਮੁਸਲਿਮ ਵੈੱਲਫੇਅਰ ਕਮੇਟੀ (ਰਜਿ.) ਮਹਿਲ ਕਲਾਂ, ਗੁਣਤਾਜ ਪ੍ਰੈੱਸ ਕਲੱਬ ਮਹਿਲ ਕਲਾਂ ਅਤੇ ਮੈਡੀਕਲ ਪ੍ਰੈਕਟੀਸ਼ਨਰ ਰਜਿ.295 ਬਲਾਕ ਮਹਿਲ ਕਲਾਂ ਵੱਲੋਂ ਮੁਸਲਿਮ ਭਾਈਚਾਰੇ …