ਸਿਵਲ ਹਸਪਤਾਲ ਮਹਿਲ ਕਲਾਂ ਵਿਖੇ ਮੈਡੀਕਲ ਸਟਾਫ ਦੇ ਗਲਾਂ ਵਿੱਚ ਮੈਡਲ ਪਾ ਕੇ ਸਨਮਾਨਿਤ ਕੀਤਾ
ਮਹਿਲ ਕਲਾਂ/ਬਰਨਾਲਾ,ਮਈ 2020 - (ਗੁਰਸੇਵਕ ਸਿੰਘ ਸੋਹੀ) -ਜਿੱਥੇ ਪੂਰਾ ਸੰਸਾਰ ਕਰੋਨਾ ਵਾਇਰਸ ਦੇ ਨਾਲ ਲੜ ਰਿਹਾ ਹੈ ਉਥੇ ਸਿਹਤ ਵਿਭਾਗ ਵੱਲੋਂ ਵੀ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲਗਾਤਾਰ ਕੰਮ ਕ…