ਪੰਜਾਬ

ਕਰੋਨਾ ਵਾਇਰਸ ਦੇ ਬਚਾਅ ਲਈ ਪਿੰਡ ਮੱਝੂਕੇ ਵਿਖੇ ਸਪਰੇਅ ਦਾ ਛੜਕਾ ਕੀਤਾ ਗਿਆ। 

ਬਰਨਾਲਾ -ਅਪ੍ਰੈਲ 2020 -(ਗੁਰਸੇਵਕ ਸਿੰਘ ਸੋਹੀ) -ਕਰੋਨਾ ਵਾਇਰਸ ਦੇ ਮੱਦੇ ਨਜਰ ਰੱਖਦੇ ਹੋਏ ਪੂਰੀ ਦੁਨੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਮੱਝੂਕੇ ਵਿਖੇ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰੋਨਾ ਦ…

ਸੰਯੁਕਤ ਡਾਇਰੈਕਟਰ ਪੇਂਡੂ ਵਿਕਾਸ ਨੇ ਪਿੰਡਾਂ ਵਿਚ ਬਚਾਅ ਅਤੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਕਪੂਰਥਲਾ ,ਅਪ੍ਰੈਲ 2020 - (ਹਰਜੀਤ ਸਿੰਘ ਵਿਰਕ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਸ. ਅਵਤਾਰ ਸਿੰਘ ਭੁੱਲਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅੱਜ ਪਿੰਡਾਂ ਵਿਚ ਪੰਚਾਇਤਾਂ ਵੱਲੋਂ ਕੀਤੇ ਜਾ ਰਹੇ ਬਚ…

ਕੋਰੋਨਾ ਵਾਇਰਸ ਤੋਂ ਬਚਾਅ ਅਤੇ ਰਾਹਤ ਕਾਰਜਾਂ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ ਪੰਚਾਇਤਾਂ

ਕਪੂਰਥਲਾ ,ਅਪ੍ਰੈਲ 2020 -(ਹਰਜੀਤ ਸਿੰਘ ਵਿਰਕ)- ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੀਆਂ ਪੰਚਾਇਤਾਂ ਵੱਲੋਂ ਆਪਣੇ ਪਿੰਡਾਂ ਵਿਚ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਪੰਜਾਬ ਰੂਰਲ ਡਿਵੈ…

ਵਿਧਾਇਕ ਚੀਮਾ ਅਤੇ ਐਸ. ਡੀ. ਐਮ ਨੇ ਕੀਤਾ ਸਫ਼ਾਈ ਸੇਵਕਾਂ ਦਾ ਸਨਮਾਨ

ਸੁਲਤਾਨਪੁਰ ਲੋਧੀ,ਅਪ੍ਰੈਲ  2020 - (ਹਰਜੀਤ ਸਿੰਘ ਵਿਰਕ)- ਵਿਧਾਇਕ ਸ. ਨਵਤੇਜ ਸਿੰਘ ਚੀਮਾ ਅਤੇ ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਵੱਲੋਂ ਇਸ ਔਖੀ ਘੜੀ ਵਿਚ ਵੀ ਆਪਣੀ ਡਿੳੂਟੀ ਤਨਦੇਹੀ ਨਾਲ ਨਿਭਾਉਣ ਵਾਲੇ ਸਫ਼ਾਈ ਸੇਵਕ…

ਰੋਜ਼ਾਨਾ ਤਿੰਨ ਜਾਂ ਚਾਰ ਪਿੰਡ ਕਵਰ ਕਰੇਗੀ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਵਿਸ਼ੇਸ਼ ਵੈਨ

ਕੋਵਿਡ-19 ਕਾਰਨ ਓਟ ਕਲੀਨਿਕਾਂ ਵਿਚ ਵੱਧ ਰਹੀ ਭੀੜ ਨੂੰ ਦੇਖਦਿਆਂ ਲਿਆ ਫ਼ੈਸਲਾ ਕਪੂਰਥਲਾ, ਅਪ੍ਰੈਲ 2020 -(ਹਰਜੀਤ ਸਿੰਘ ਵਿਰਕ)- ਕੋਵਿਡ-19 ਦੇ ਚੱਲਦਿਆਂ ਓਟ ਕਲੀਨਿਕਾਂ ਵਿਚ ਵੱਧ ਰਹੇ ਰਸ਼ ਦੇ ਮੱਦੇਨਜ਼ਰ ਜ਼ਿਲੇ ਵਿਚ ਮੋਬਾਈਲ ਓਟ ਕ…

ਪ੍ਰਾਈਵੇਟ ਸਕੂਲਾਂ ਨੂੰ ਫ਼ੀਸਾਂ ਸਬੰਧੀ ਅੰਤਿਮ ਮਿਤੀ ਰੀਸ਼ਡਿਊਲ ਕਰਨ ਦੀ ਹਦਾਇਤ

ਕਪੂਰਥਲਾ ,ਅਪ੍ਰੈਲ 2020 -(ਹਰਜੀਤ ਸਿੰਘ ਵਿਰਕ)- ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਅਕਾਦਮਿਕ ਸੈਸ਼ਨ 2020-21 ਦੇ ਦਾਖ਼ਲਿਆਂ ਸਬੰਧੀ …

ਪਿੰਡ ਊਡੱਤ ਸੈਦੇਵਾਲ ਵਿਖੇ ਲੋੜਵੰਦਾ ਲਈ ਰਾਸਨ ਦਿੱਤਾ

\ਬੋਹਾ / ਮਾਨਸਾ, ਅਪ੍ਰੈਲ 2020-(ਮਨਜਿੰਦਰ ਗਿੱਲ)  ਸ਼ਹੀਦ ਕਰਤਾਰ ਸਿੰਘ ਸ਼ਰਾਭਾ ਸਪੋਟਸ ਅਤੇ ਵੈਲਫੇਅਰ ਕਲੱਬ ਵੱਲੋਂ 167 ਲੋੜਵੰਦ ਪਰਿਵਾਰ ਨੂੰ ਵੰਡਿਆ ਗਿਆ ਰਾਸ਼ਨ। ਕਲੱਬ ਜੋ ਕੇ ਲੰਮੇ ਸਮੇਂ ਤੋਂ ਸਮਾਜ ਸੇਵੀ ਕੰਮ ਕਰ ਰਹੀ ਹੈ ਅੱਜ ਉਹਨ…

ਸਰਕਾਰੀ ਹਾਈ ਸਕੂਲ ਰਾਮਗੜ੍ਹ ਦੀ ਮੈਥ ਮੈਸਟ੍ਰੈਸ ਮੈਡਮ ਮਨਜਿੰਦਰ ਕੌਰ ਦੇ ਬੱਚਿਆਂ ਲਈ ਸਮਰਪਤ ਕਾਰਜ਼ ਦੀ ਸ਼ਲਾਘਾ

ਬਰਨਾਲਾ,ਅਪ੍ਰੈਲ 2020 -(ਗੁਰਸੇਵਕ ਸਿੰਘ ਸੋਹੀ) -ਮੁਲਕ ਵਿੱਚ ਕਰੋਨਾ ਕਹਿਰ ਦੇ ਚੱਲਦਿਆਂ ਬੇਸੱਕ ਸਕੂਲਾਂ ਦਾ ਨਵਾਂ ਸੈਸ਼ਨ ਸੁਰੂ ਨਹੀਂ ਹੋ ਸਕਿਆ ਪਰ ਸਰਕਾਰੀ ਸਕੂਲਾਂ ਦੇ ਸਮਰਪਤ  ਅਧਿਆਪਕਾਂ ਦੀ ਭਾਵਨਾ ਨੇ ਵਿਦਿਆਰਥੀਆਂ ਨੂੰ ਇਸ ਕਮੀ ਮ…

ਕੋਰੋਨਾ ਵਾਇਰਸ ਸਬੰਧੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੋਸ਼ਲ ਮੀਡੀਏ ਰਾਹੀਂ ਕੀਤਾ ਜਾ ਰਿਹਾ ਹੈ ਜਾਗ੍ਰਿਤ- ਹੈੱਡ ਟੀਚਰ ਸਰਦਾਰ ਹਰਪ੍ਰੀਤ ਸਿੰਘ ਦੀਵਾਨਾ।

ਬਰਨਾਲਾ- ਅਪ੍ਰੈਲ 2020 -(ਗੁਰਸੇਵਕ ਸਿੰਘ ਸੋਹੀ) -ਇਲਾਕੇ ਦੀ ਨਾਮਵਾਰ ਵਿਦਿਅਕ ਸੰਸਥਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਦੇ ਸਟਾਫ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਕੋਰੋਨਾ ਵਾਇਰਸ ਵਰਗੀ ਨਾਮੁਰਾਦ ਬਿਮਾਰੀ ਤੋ ਬਚਣ ਲਈ ਮਾਪਿ…

ਪੰਜਾਬ 'ਚ ਘਰਾਂ ਤੋਂ ਬਾਹਰ ਜਾਣ 'ਤੇ ਮਾਸਕ ਪਹਿਨਣਾ ਜ਼ਰੂਰੀ

ਚੰਡੀਗੜ੍ਹ, ਅਪ੍ਰੈਲ 2020 (ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)   ਪੰਜਾਬ ਸਰਕਾਰ ਨੇ ਵੀ ਹੁਣ ਘਰ ਤੋਂ ਬਾਹਰ ਨਿਕਲਣ 'ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕਿਹਾ…

ਮਹਿਲ ਕਲਾਂ ਕਸਬੇ ਦੀ ਰਹਿਣ ਵਾਲੀ ਕਰੀਬ 52 ਵਰਿਆਂ ਦੀ ਔਰਤ ਕਰਮਜ਼ੀਤ ਕੌਰ ਕੋਰੋਨਾ ਵਾਇਰਸ ਦੀ ਪਹਿਲੀ ਸ਼ਿਕਾਰ ਬਣੀ ਹੈ।

ਫੌਰਟਿਸ ਹਸਪਤਾਲ ਲੁਧਿਆਣਾ ਚ ,8 ਅਪਰੈਲ ਨੂੰ ਹੋਈ ਹੈ ਮੌਤ   ਬਰਨਾਲਾ ,ਅਪ੍ਰੈਲ 2020 (ਗੁਰਸੇਵਕ ਸਿੰਘ ਸੋਹੀ) ਬਰਨਾਲਾ ਦੇ ਮਹਿਲ ਕਲਾਂ ਕਸਬੇ ਦੀ ਰਹਿਣ ਵਾਲੀ ਕਰੀਬ 52 ਵਰਿਆਂ ਦੀ ਔਰਤ ਕਰਮਜ਼ੀਤ ਕੌਰ ਕੋਰੋਨਾ ਵਾਇਰਸ ਦੀ ਪਹਿਲ…

ਜ਼ਿਲਾ ਮੈਜਿਸਟ੍ਰੇਟ ਵੱਲੋਂ ਮੈਡੀਕਲ ਲੈਬਾਰਟਰੀਆਂ ਸਬੰਧੀ ਨਵੇਂ ਹੁਕਮ ਜਾਰੀ

ਕਪੂਰਥਲਾ, ਅਪ੍ਰੈਲ 2020  (ਹਰਜੀਤ ਸਿੰਘ ਵਿਰਕ) ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਜ਼ਿਲੇ ਵਿਚ ਮਿਤੀ 23 ਮਾਰਚ 2020 ਨੂੰ ਜ਼ਿਲੇ ਵਿਚ ਲਗਾਏ ਕਰਫਿੳ…

ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਲਈ ਯੁਵਕ ਸੇਵਾਵਾਂ ਵਿਭਾਗ ਕਰਵਾ ਰਿਹੈ ਟਿਕਟਾਕ ਮੁਕਾਬਲਾ

15 ਤੋਂ 35 ਸਾਲ ਦੇ ਲੋਕ ਲੈ ਸਕਦੇ ਹਨ ਮੁਕਾਬਲੇ ’ਚ ਹਿੱਸਾ-ਪ੍ਰੀਤ ਕੋਹਲੀ ਕਪੂਰਥਲਾ , ਅਪ੍ਰੈਲ 2020 - (ਹਰਜੀਤ ਸਿੰਘ ਵਿਰਕ)-   ਪੰਜਾਬ  ਵਲੋਂ ਜਿਥੇ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਜੀਅ-ਤੋੜ ਯਤਨ ਕੀਤੇ ਜਾ ਰਹੇ ਹਨ, ਉਥੇ ਸਰ…

ਗ਼ਰੀਬ ਕਲਿਆਣ ਯੋਜਨਾ ਤਹਿਤ ਬੈਂਕ ਖਾਤਿਆਂ ਵਿਚ ਆਈ ਰਾਸ਼ੀ ਡਾਕ ਘਰਾਂ ਵਿਚੋਂ ਵੀ ਕਢਵਾਈ ਜਾ ਸਕਦੀ ਹੈ-ਡੀ. ਸੀ

ਕਪੂਰਥਲਾ, ਅਪ੍ਰੈਲ - (ਹਰਜੀਤ ਸਿੰਘ ਵਿਰਕ)- ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਜਿਨਾਂ ਖਾਤਾ ਧਾਰਕਾਂ ਦੇ ਬੈਂਕ ਖਾਤਿਆਂ ਵਿਚ 500 ਰੁਪਏ ਦੀ ਕਿਸ਼ਤ ਜਮਾਂ ਹੋ ਗਈ ਹੈ, ਉਹ ਆਪਣੇ ਨਜ਼ਦੀਕੀ ਡਾਕ ਘਰ ਤੋਂ ਵੀ ਆਧਾਰ ਇਨਏਬਲਡ ਭੁਗਤ…

ਕੋਰੋਨਾ ਤੋਂ ਬਚਾਅ ਲਈ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਵੱਲੋਂ ਅਣਥੱਕ ਮਿਹਨਤ-ਡਾ. ਜਸਮੀਤ ਬਾਵਾ   

ਕਪੂਰਥਲਾ, ਅਪ੍ਰੈਲ 2020 - (ਹਰਜੀਤ ਸਿੰਘ ਵਿਰਕ)- ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਅਣਥੱਕ ਮਿਹਨਤ ਕੀਤੀ ਜਾ ਰਹੀ ਅਤੇ ਸਿਹਤ ਵਿਭਾਗ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜ਼ਿਲ੍ਹੇ ਵਿੱਚ ਆਮ ਲੋਕਾਂ ਦੀ ਸਿਹਤ ਸੰਭਾਲ ਕੀਤੀ…

ਪੈਰਾ ਲੀਗਲ ਵਲੰਟੀਅਰਾਂ ਨੇ ਰਾਹਤ ਸਮੱਗਰੀ ਦਾ ਟਰੱਕ ਕੀਤਾ ਰਵਾਨਾ

ਕਪੂਰਥਲਾ ,ਅਪ੍ਰੈਲ 2020 - (ਹਰਜੀਤ ਸਿੰਘ ਵਿਰਕ)- ਮਾਣਯੋਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਸ…

ਜ਼ਿਲੇ ਵਿਚ ਇਹਤਿਆਤ ਵਜੋਂ 1938 ਬੈੱਡ ਦੀ ਸਮਰੱਥਾ ਵਾਲੇ ਸੱਤ ‘ਕੋਵਿਡ-19 ਕੇਅਰ ਸੈਂਟਰ’ ਸਥਾਪਿਤ

ਕਪੂਰਥਲਾ ,ਅਪ੍ਰੈਲ 2020 -(ਹਰਜੀਤ ਸਿੰਘ ਵਿਰਕ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਹਤਿਆਤ ਵਜੋਂ ਜ਼ਿਲੇ ਵਿਚ 1928 ਬੈੱਡ ਦੀ ਸਮਰੱਥਾ ਵਾਲੇ ਸੱਤ ‘ਕੋਵਿਡ-19 ਕੇਅਰ ਸੈਂਟਰ’ ਸਥਾਪਿਤ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨ…

ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਲਈ ਕੰਟਰੋਲ ਰੂਮ ਸਥਾਪਿਤ

ਫੋਨ ’ਤੇ ਹੀ ਵਿਭਾਗੀ ਅਧਿਕਾਰੀਆਂ ਤੇ ਮਾਹਿਰਾਂ ਤੋਂ ਮਿਲੇਗੀ ਮਦਦ-ਨਰਿੰਦਰ ਸਿੰਘ ਮੱਲੀ   ਕਪੂਰਥਲਾ ,ਅਪ੍ਰੈਲ 2020 - (ਹਰਜੀਤ  ਸਿੰਘ ਵਿਰਕ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲੇ ਵਿਚ ਲੱਗੇ ਕਰਫਿੳੂ ਦੌਰਾਨ ਜ਼ਿਲਾ ਕਪੂਰਥਲਾ ਦੇ…