ਕਰੋਨਾ ਵਾਇਰਸ ਨੂੰ ਜੜ੍ਹ ਤੋਂ ਖਤਮ ਕਰਨ ਦੇ ਲਈ ਪੰਜਾਬ ਸਰਕਾਰ ਡਾਕਟਰਾਂ ਤੇ ਪੰਜਾਬ ਪੁਲੀਸ ਦਾ ਸਾਥ ਦਿਓ।ਐਸ ਐਚ ਓ ਮੈਡਮ ਅਮਨਦੀਪ ਕੌਰ
ਬਰਨਾਲਾ,ਅਪ੍ਰੈਲ 2020 - (ਗੁਰਸੇਵਕ ਸਿੰਘ ਸੋਹੀ ) /ਕਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਆ ਲਈ ਜੇ ਤੁਸੀਂ ਤੰਦਰੁਸਤ ਰਹਿਣਾ ਚਾਹੁੰਦੇ ਹੋ ਤਾ ਗੰਭੀਰ ਬਣੋ।ਆਪਣੀ ਸਰਕਾਰ ਦੇ ਹਰ ਆਦੇਸ਼ ਦਾ ਗੰਭੀਰਤਾ ਨਾਲ ਪਾਲਣ ਕਰਨਾ ਹੈ। ਪੁਲਿਸ ਵੱਲੋਂ …