ਪੰਜਾਬ

ਕਾਲੀ ਅਜਾਦੀ ਮਨਾਉਣ ਵਾਲਾ ਪ੍ਰੋਗਰਾਮ ਦੇਸ਼ ਧ੍ਰੋਹੀਆਂ ਦਾ ਤਾਂ ਹੋ ਸਕਦਾ ਦੇਸ਼ ਭਗਤਾਂ ਦਾ ਨਹੀ : ਮੋਰਚਾ ਸੰਸਥਾਪਕ

ਮੋਰਚੇ ਦੇ ਏਜੰਡੇ ਤੋ ਭਟਕ ਚੁੱਕੇ ਆਗੂ ਆਰਐਸਐਸ ਦਾ ਹੱਥਠੋਕਾ ਨਾ ਬਨਣ : ਜਸਵੀਰ ਪਮਾਲੀ  ਜੋਧਾਂ / ਸਰਾਭਾ 13 ਅਗਸਤ ( ਦਲਜੀਤ ਸਿੰਘ ਰੰਧਾਵਾ ) 20 ਅਪ੍ਰੈਲ ਤੋ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੇ…

ਸੜਕ ਬਣਾਉਣ ਲਈ ਪਿੰਡ ਲੱਖਾ ਵਿਚ ਲੱਗਾ ਦਿਨ-ਰਾਤ ਦਾ ਰੋਸ ਧਰਨਾ

ਹਠੂਰ,13 ਅਗਸਤ-(ਕੌਸ਼ਲ ਮੱਲ੍ਹਾ)-ਪਿਛਲੇ ਲੰਮੇ ਸਮੇਂ ਤੋ ਬੁਰੀ ਤਰ੍ਹਾ ਟੁੱਟ ਚੁੱਕੀ ਝੋਰੜਾ,ਲੱਖਾ,ਹਠੂਰ,ਬੁਰਜ ਕੁਲਾਰਾ ਸੜਕ ਬਣਾਉਣ ਲਈ ਅੱਜ ਹਲਕੇ ਦੀਆ ਗ੍ਰਾਮ ਪੰਚਾਇਤਾ,ਜਨਤਕ ਜੱਥੇਬੰਦੀਆ ਅਤੇ ਨੌਜਵਾਨ ਕਲੱਬਾ ਦੀ ਅਗਵਾਈ ਹੇਠ ਪਿੰਡ ਲੱਖ…

ਪੰਜਾਬ ਦੇ ਪ੍ਰਾਇਮਰੀ ਅਧਿਆਪਕਾਂ ਦੀ ਰੈਸਨੇਲਾਈਜੇਸ਼ਨ ਸਰਕਾਰ ਸੋਚ ਸਮਝ ਕੇ ਕਰੇ: ਈਟੀਟੀ ਅਧਿਆਪਕ ਯੂਨੀਅਨ ਪੰਜਾਬ

ਪੰਜਾਬ ਭਰ ਦੇ ਅਧਿਆਪਕਾਂ ਤੇ ਉਨ੍ਹਾਂ ਦੇ ਪਰਿਵਾਰਾਂ 'ਚ ਪੈਦਾ ਹੋ ਰਹੇ ਤਨਾਅ ਨੂੰ ਪੰਜਾਬ ਸਰਕਾਰ ਤੁਰੰਤ ਦੂਰ ਕਰੇ : ਜਸਵਿੰਦਰ ਸਿੱਧੂ, ਸੂਬਾ ਪ੍ਰਧਾਨ। ਚੰਡੀਗੜ੍ਹ, 13 ਅਗਸਤ (ਜਨ ਸ਼ਕਤੀ ਨਿਊਜ਼ ਬਿਊਰੋ )  ਪੰਜਾਬ ਰਾਜ ਦੀ ਸਿੱਖਿਆ ਨੀ…

ਪੰਜਾਬ ਸਰਕਾਰ ਵਲੋਂ ਪੰਚਾਇਤਾਂ ਦੇ ਵਿੱਤੀ ਲੈਣ-ਦੇਣ 'ਤੇ ਰੋਕ 

ਲੁਧਿਆਣਾ, 13 ਅਗਸਤ (ਟੀ. ਕੇ)ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੇ ਵਿੱਤੀ ਲੈਣ-ਦੇਣ  'ਤੇ ਰੋਕ ਲਗਾ ਦਿੱਤੀ ਗਈ ਹੈ, ਜਿਸ ਕਰਕੇ ਪੰਚਾਇਤਾਂ ਵਲੋਂ ਕੀਤੇ ਜਾਣ ਵਾਲੇ ਵ…

ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀ. ਜੀ. ਪੀ. ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ 

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ  ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ 75 ਫ਼ੀਸਦੀ ਪੁਲਿਸ ਬਲ ਤਾਇਨਾਤ:…

ਡਿਪਟੀ ਕਮਿਸ਼ਨਰ ਵਲੋਂ 77ਵੇਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ ਐਸ.ਸੀ.ਡੀ. ਸਰਕਾਰੀ ਕਾਲਜ ਦੀ ਗਰਾਊਂਡ 'ਚ ਹੋਵੇਗਾ ਸਮਾਗਮ ਲੁਧਿਆਣਾ, 13 ਅਗਸਤ (ਟੀ ਕੇ ) - ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰ…

ਵੈਟਨਰੀ ਯੂਨੀਵਰਸਿਟੀ ਨੇ ਪੇਸ਼ੇਵਰ ਹੁਨਰ ਸਿਖਾਉਣ ਲਈ ਸ਼ੁਰੂ ਕੀਤੀ ਨਵੀਂ ਡਿਗਰੀ

 ਅਰਜੀ ਭੇਜਣ ਦੀ ਆਖਰੀ 25 ਅਗਸਤ  ਲੁਧਿਆਣਾ 13 ਅਗਸਤ (ਟੀ. ਕੇ.)  ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਇੱਕ ਨਵੀਨਕਾਰੀ ਅਤੇ ਪਰਿਵਰਤਨ ਮੁਖੀ ਵਿਦਿਅਕ ਪਹਿਲਕਦਮੀ ਕਰਦਿਆਂ ਖੇਤੀਬਾੜੀ ਸਿੱਖਿਆ ਅ…

ਠੇਕਾ ਮੁਲਾਜ਼ਮ 15 ਅਗਸਤ ਨੂੰ ਮੁੱਖ ਮੰਤਰੀ ਸਮੇਤ ਪੰਜ ਮੰਤਰੀਆਂ ਦਾ ਕਾਲੇ ਝੰਡਿਆਂ ਨਾਲ਼ ਕਰਨਗੇ ਵਿਰੋਧ-ਜਥੇਬੰਦੀ

 ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਪੰਜਾਬ ਸਰਕਾਰ-ਆਗੂ ਲੁਧਿਆਣਾ, 13 ਅਗਸਤ (  ਟੀ. ਕੇ.   ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਇਨਲਿਸਟਮੈਂਟ ਅਤੇ ਆਊਟਸੋਰਸ…

ਅਜ਼ਾਦੀ ਦਿਵਸ ਮੌਕੇ ਪੁਰਾਣੀ ਪੈਨਸ਼ਨ ਲਾਗੂ ਕਰਕੇ ਐਨ.ਪੀ.ਐਸ. ਤੋਂ ਅਜ਼ਾਦੀ ਦੇਣ ਦੀ ਮੰਗ

15 ਅਗਸਤ ਨੂੰ ਆਜ਼ਾਦੀ ਦਿਵਸ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ ਪੰਜਾਬ ਸਰਕਾਰ- ਲੁਧਿਆਣਾ, 13 ਅਗਸਤ (ਟੀ ਕੇ) ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ…

ਬੀਬੀ ਮਾਣੂੰਕੇ ਕੱਲ੍ਹ ਨੂੰ ਰੱਖਣਗੇ ਅਖਾੜਾ ਨਹਿਰ ਦੇ ਨਵੇਂ ਪੁੱਲ ਦਾ ਨੀਂਹ ਪੱਥਰ

ਜੋ ਕੰਮ ਪਿਛਲੇ 75 ਸਾਲਾਂ 'ਚ ਨਹੀਂ ਹੋ ਸਕਿਆ, ਬੀਬੀ ਮਾਣੂੰਕੇ ਨੇ ਕਰ ਵਿਖਾਇਆ ਜਗਰਾਓਂ 12 ਅਗਸਤ (ਕੁਲਦੀਪ ਸਿੰਘ ਕੋਮਲ /ਮੋਹਿਤ ਗੋਇਲ) ਹਲਕਾ ਜਗਰਾਉਂ ਅਤੇ ਰਾਏਕੋਟ ਦੇ ਲੋਕਾਂ ਦੀ ਆਵਾਜ਼ਾਈ ਦੀ ਸਮੱਸਿਆ ਵਿਧਾਇਕਾ ਬੀਬੀ ਮਾਣੂੰਕੇ ਦੀ…

ਇਸਤਰੀ ਬਿਜਲੀ ਕਰਮਚਾਰੀ ਨਾਲ ਦੁਰਵਿਹਾਰ ਬਾਬਤ ਪੰਜਾਬ ਇਸਤਰੀ ਸਭਾ ਦਾ ਵਫ਼ਦ ਐਸ ਐਚ ਓ ਮੁੱਲਾਂਪੁਰ ਨੂੰ ਮਿਲਿਆ

ਐਸਐਚਓ ਨੇ ਦਵਾਇਆ ਲੋੜੀਂਦੀ ਕਾਰਵਾਈ ਦਾ ਵਿਸ਼ਵਾਸ ਲੁਧਿਆਣਾ, 12 ਅਗਸਤ (ਟੀ ਕੇ) ਪੰਜਾਬ ਇਸਤਰੀ ਸਭਾ ਜਿਲ੍ਹਾ ਲੁਧਿਆਣਾ ਦਾ ਇੱਕ ਡੈਪੂਟੇਸ਼ਨ ਐਸ ਐਚ ਓ ਮੁੱਲਾਂਪੁਰ ਨੂੰ ਮਿਲਿਆ ਅਤੇ ਇਸਤਰੀ ਬਿਜਲੀ ਮੁਲਾਜ਼ਮ ਜਸਵਿੰਦਰ ਕੌਰ ਨਾਲ ਇੱਕ ਖਪ…

ਲੇਖਕ ਤਰਲੋਚਨ ਸਿੰਘ ਸਮਰਾਲਾ ਦੇ ਦਿਹਾਂਤ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ

 ਗਾਇਕ ਬੱਬੂ ਮਾਨ ਦੀਆਂ ਦੋ ਫਿਲਮਾਂ ਹਸ਼ਰ ਤੇ ਏਕਮ ਵੀ ਲਿਖੀਆਂ ਸਨ ਤਰਲੋਚਨ ਨੇ ਲੁਧਿਆਣਾ 11 ਅਗਸਤ (ਟੀ. ਕੇ.) ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਅਗਾਂਹਵਧੂ ਤਰਕਸ਼ੀਲ ਸੋਚ ਦੇ ਪ…

ਪੀ.ਏ.ਯੂ. ਨੇ ਟਮਾਟਰਾਂ ਦੇ ਹਾਈਬ੍ਰਿਡ ਦੇ ਵਪਾਰੀਕਰਨ ਲਈ ਸੰਧੀ ਕੀਤੀ

ਲੁਧਿਆਣਾ 11 ਅਗਸਤ(ਟੀ ਕੇ) ਪੀ.ਏ.ਯੂ. ਨੇ ਬੀਤੇ ਦਿਨੀਂ ਮੱਧ ਪ੍ਰਦੇਸ਼ ਸਥਿਤ ਇੱਕ ਕੰਪਨੀ ਖਜੁਰਾਹੋ ਸੀਡਜ਼ ਪ੍ਰਾਈਵੇਟ ਲਿਮਿਟਡ, ਭੋਪਾਲ ਨਾਲ ਟਮਾਟਰਾਂ ਦੀਆਂ ਦੋ ਹਾਈਬ੍ਰਿਡ ਕਿਸਮਾਂ ਟੀ ਐੱਚ-1 ਅਤੇ ਪੀ ਟੀ ਐੱਚ-2 ਦੇ ਵਪਾਰੀਕਰਨ ਲਈ ਸੰਧੀ …

ਸੂਖਮ ਸਿੰਚਾਈ ਪ੍ਰਣਾਲੀ ਸੰਬੰਧੀ ਵਿਸ਼ੇਸ਼ ਭਾਸ਼ਣ ਕਰਵਾਇਆ

ਲੁਧਿਆਣਾ 12 ਅਗਸਤ (ਟੀ ਕੇ) ਪੀ.ਏ.ਯੂ. ਦੇ ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਨੇ ਕਾਸਟ ਪ੍ਰੋਜੈਕਟ ਤਹਿਤ ਕਰਵਾਈ ਜਾ ਰਹੀ ਭਾਸ਼ਣ ਲੜੀ ਦੇ ਰੂਪ ਵਿੱਚ ਬੀਤੇ ਦਿਨੀਂ ਸੂਖਮ ਸਿੰਚਾਈ ਅਤੀਤ ਅਤੇ ਵਰਤਮਾਨ ਵਿਸ਼ੇ ਤੇ ਇੱਕ ਭਾਸ਼ਣ ਕਰਵਾਇਆ | ਇ…

ਨਾਂਦੇੜ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਡਾ: ਵਿਜੈ ਸਤਬੀਰ ਸਿੰਘ ਪ੍ਰਸ਼ਾਸ਼ਕ ਨਿਯੁਕਤ ਕਰਨ ਤੇ ਸਵਾਗਤ ਕਰਦੇ ਹਾਂ -ਭਾਈ ਫ਼ਰਾਂਸ

ਮੁੱਲਾਂਪੁਰ ਦਾਖਾ 11 ਅਗਸਤ ( ਸਤਵਿੰਦਰ ਸਿੰਘ ਗਿੱਲ) ਗੈਰ ਸਿੱਖ ਪ੍ਰਸ਼ਾਸ਼ਕ ਦੇ ਮੁੱਦੇ ਤੋਂ ਬਾਅਦ ਮਹਾਰਾਸ਼ਟਰ ਦੀ ਸਰਕਾਰ ਨੇ ਸੇਵਾ ਮੁਕਤ ਆਈ ਏ ਐਸ ਅਧਿਕਾਰੀ ਡਾਕਟਰ ਵਿਜੈ ਸਤਬੀਰ ਸਿੰਘ ਨੂੰ ਆਈ ਏ ਐਸ ਅਭਿਜੀਤ ਰਾਉਤ ਦੀ ਥਾਂ 'ਤੇ ਨੰਦ…

ਪੰਜਾਬ ਚ ਜਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਤੇ ਪੰਚਾਇਤਾਂ ਭੰਗ 

  ਲੁਧਿਆਣਾ ,11 ਅਗਸਤ (ਟੀ. ਕੇ.) ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਬਲਾਕ ਸੰਮਤੀਆਂ ਅਤੇ ਪਿੰਡਾਂ ਦੀ ਪੰਚਾਇਤਾਂ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਜ਼ਿਲ੍ਹਾ ਪ੍ਰੀਸ਼ਦਾਂ …

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਰਾਹੀ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ 

ਲੁਧਿਆਣਾ-10 ਅਗਸਤ (ਦਲਜੀਤ ਸਿੰਘ ਰੰਧਾਵਾ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਆਗੂਆਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਦੇਸ਼ ਦੀ ਰਾਸ਼ਟਰਪਤੀ ਨੂੰ ਪੱਤਰ ਭੇਜ ਮੰਗ ਕੀਤੀ ਕਿ “ਲੁਟੇਰੇ ਕਾਰਪੋਰੇਟੋ ਭਾਰਤ ਛੱ…

ਦਵਿੰਦਰ ਸਿੰਘ ਗਿੱਲ ਟਰੱਕ ਯੂਨੀਅਨ ਜਗਰਾਉਂ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

ਸਰਬਸੰਮਤੀ ਨਾਲ ਹੋਈ ਚੋਣ, ਅਪ੍ਰੇਟਰਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਆਸ ਬੱਝੀ ਜਗਰਾਉ 10 ਅਗਸਤ (ਕੁਲਦੀਪ ਸਿੰਘ ਕੋਮਲ/ਮੋਹਿਤ ਗੋਇਲ )  'ਦੀ ਟਰੱਕ ਅਪ੍ਰੇਟਰ ਯੂਨੀਅਨ' ਜਗਰਾਉਂ ਦੇ ਲੰਮੇ ਸਮੇਂ ਤੋਂ ਖਾਲੀ ਚੱਲੇ ਆ ਰਹੇ ਪ੍ਰਧਾਨਗੀ ਅਹੁ…

“ਲੁਟੇਰੇ ਕਾਰਪੋਰੇਟੋ ਭਾਰਤ ਛੱਡੋ” ਦਾ ਕਿਸਾਨੀ ਨੇ ਦਿੱਤਾ ਹੋਕਾ

ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਪੱਖ ਦੀਆਂ ਨੀਤੀਆਂ ਲਾਗੂ ਕਰਨ ਦਾ ਹੋਇਆ ਤਿੱਖਾ ਵਿਰੋਧ ਡੇਹਲੋ- 10 ਅਗਸਤ ( ਦਲਜੀਤ ਸਿੰਘ ਰੰਧਾਵਾ ) 1942 ਵਿੱਚ ਦੇਸ਼ ਦੀ ਅਜ਼ਾਦੀ ਦੀ ਲੜਾਈ ਲਈ ਸ਼ੁਰੂ ਕੀਤੇ ਗਏ ਅੰਦੋਲਨ “ਭਾਰਤ ਛੱਡੋ…