ਪੰਜਾਬ

ਨੋਵਲ ਕੋਰੋਨਾ ਸਬੰਧੀ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਨੰਬਰ ਜਾਰੀ

ਕਪੂਰਥਲਾ,ਮਾਰਚ 2020-(ਹਰਜੀਤ ਸਿੰਘ ਵਿਰਕ)- ਨੋਵਲ ਕੋਰੋਨਾ (ਕੋਵਿਡ-19) ਸਬੰਧੀ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ’ਤੇ ਕੰਟਰੋਲ ਨੰਬਰ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲ…

ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਦੀ ਅਗਵਾਈ ਹੇਠ ਪੁਲਿਸ ਵੱਲੋਂ ਫਲੈਗ ਮਾਰਚ

ਕਪੂਰਥਲਾ,ਮਾਰਚ 2020-(ਹਰਜੀਤ ਸਿੰਘ ਵਿਰਕ)- ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਅੱਜ ਕਪੂਰਥਲਾ ਵਿਖੇ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਨੋਵਲ ਕੋਰੋਨਾ ਵਾਇ…

ਸੁਖਪਾਲ ਸਿੰਘ ਸਿੱਧੂ ਵੱਲੋਂ ਆਪਣੀ ਤਨਖਾਹ ਵਿੱਚੋਂ 5100 ਰੁਪਏ ਮੁੱਖ ਮੰਤਰੀ ਪੰਜਾਬ ਰਾਹਤ ਕੋਸ਼ ਵਿੱਚ ਦੇਣ ਦਾ ਐਲਾਨ

ਬਠਿੰਡਾ,ਮਾਰਚ 2020- (ਮਨਜਿੰਦਰ ਗਿੱਲ) ਇਸ ਮੌਕੇ ਪੂਰਾ ਵਿਸ਼ਵ  ਸਮੇਤ ਭਾਰਤ ਦੇਸ਼ ਕੋਰੋਨਾ ਵਾਇਰਸ ਦੇ ਖਿਲਾਫ਼ ਜੰਗ ਲੜ ਰਿਹਾ ਹੈ। ਪੰਜਾਬ ਸਰਕਾਰ ਨੇ ਵੀ ਆਪਣੇ ਸੂਬੇ ਦੇ ਲੋਕਾਂ ਨੂੰ ਕੋਰੋਨਾ ਦੇ ਕਹਿਰ ਤੋਂ ਬਚਾਉਣ ਲਈ ਕਰਫਿਊ ਲਗਾ ਦਿੱਤਾ …

ਭਾਰਤ ਬੰਦ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਤੇ ਥਾਣਾ ਟੱਲੇਵਾਲ ਪੁਲਿਸ ਵਲੋਂ ਬਣਦੀ ਕਾਰਵਾਈ ਕੀਤੀ।

ਬਰਨਾਲਾ /ਮਹਿਲ ਕਲਾਂ ,ਮਾਰਚ 2020 -(ਗੁਰਸੇਵਕ ਸਿੰਘ ਸੋਹੀ) - ਕਰੋਨਾ ਵਾਇਰਸ ਨੂੰ ਲੈ ਕੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਦੇਸ ਬੰਦ ਦੇ ਸੱਦੇ ਤੋਂ ਦੂਸਰੇ ਦਿਨ ਪੰਜਾਬ ਸਰਕਾਰ ਵੱਲੋਂ ਕੀਤੇ ਲਾਕਡਾਉਨ ਨੂੰ ਕੋਈ ਖਾ…

ਪੰਜਾਬੀਆਂ ਦੇ ਵਡੇਰੇ ਹਿੱਤਾਂ ਲਈ ਕਰਫਿਊ ਲਾਉਣ ਲਈ ਹੋਇਆ ਮਜ਼ਬੂਰ 

ਤੁਹਾਡੇ ਭਲੇ ਲਈ ਮੈਨੂੰ ਮਜ਼ਬੂਰਨ ਕਰਫਿਊ ਲਾਉਣ ਦਾ ਸਿਖਰਲਾ ਕਦਮ ਚੁੱਕਣਾ ਪਿਆ - ਕੈਪਟਨ  ਚੰਡੀਗੜ੍ਹ,ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਮੌ…

ਪੰਜਾਬ ਤੇ ਚੰਡੀਗੜ੍ਹ 'ਚ 31 ਮਾਰਚ ਤਕ ਮੁਕੰਮਲ ਬੰਦ

ਚੰਡੀਗੜ੍ਹ , ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ )-   ਪੰਜਾਬ ਤੇ ਚੰਡੀਗੜ੍ਹ 'ਚ 31 ਮਾਰਚ ਤਕ ਮੁਕੰਮਲ ਬੰਦ ਦਾ ਐਲਾਨ ਕਰ ਦਿੱਤਾ ਗਿਆ ਹੈ। ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਤੇ ਯੂਟੀ ਪ੍ਰਸ਼ਾਸਨ ਵੱਲੋਂ ਇਹ ਫ…

ਕੋਰੋਨਾ ਵਾਇਰਸ ਦਾ ਕਹਿਰ ਜਾਰੀ, ਦੇਸ਼ 'ਚ 7ਵੀਂ ਮੌਤ

ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 21 ਮਾਮਲਿਆਂ ਦੀ ਪੁਸ਼ਟੀ ਚੰਡੀਗੜ੍ਹ,ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-  ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਅੱਜ ਤੱਕ ਕੋਰੋਨਾ ਵਾਇਰਸ ਦੇ…

ਕਾਮੇਡੀ , ਰੁਮਾਂਸ , ਸਮਾਜਿਕ ਤੇ ਪਰਿਵਾਰਕ ਮਾਹੌਲ ਦੀਆਂ ਹਿੰਦੀ ਫ਼ਿਲਮਾਂ ਦਾ ਨਿਰਮਾਣ ਕਰੇਗਾ ‘ਯੂਨਾਈਟਿਡ ਡਰੀਮ ਫ਼ਿਲਮ ਸਟੂਡੀਓ’

ਪੰਜਾਬ ਫ਼ਿਲਮ ਸਨੱਅਤ ਵਿੱਚ ਅੱਜ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ। ਜਿੱਥੇ ਪੰਜਾਬੀ ਫ਼ਿਲਮ ਉਦਯੋਗ ਸਿਖ਼ਰਾਂ 'ਤੇ ਹੈ ਉੱਥੇ ਬਾਲੀਵੁੱਡ ਦੀਆਂ ਅਨੇਕਾਂ ਫਿਲਮਾਂ ਪੰਜਾਬ ਦੀਆਂ ਖੂਬਸੂੂਰਤ ਲੁਕੇਸ਼ਨਾਂ 'ਤੇ ਫ਼ਿਲਮਾਈਆ ਜਾ ਰਹੀਆਂ ਹਨ।ਬੀਤੇ ਦਿਨੀ ਹ…

ਇਲਾਜ ਨਾਲੋਂ ਪਰਹੇਜ਼ ਚੰਗਾ! ਨੋਵਲ ਕੋਰੋਨਾ ਵਾਇਰਸ ✍️ਗੋਬਿੰਦਰ ਸਿੰਘ ਢੀਂਡਸਾ

ਇਲਾਜ ਨਾਲੋਂ ਪਰਹੇਜ਼ ਚੰਗਾ! ਨੋਵਲ ਕੋਰੋਨਾ ਵਾਇਰਸ ਦੁਨੀਆਂ ਨੋਵਲ ਕੋਰੋਨਾ ਵਾਇਰਸ (ਕੋਵਿਡ 19) ਨਾਂ ਦੀ ਮਹਾਂਮਾਰੀ ਨਾਲ ਜੂਝ ਰਹੀ ਹੈ ਜਿਸ ਦੀ ਸ਼ੁਰੂਆਤ ਚੀਨ ਦੇ ਵੂਹਾਨ ਸ਼ਹਿਰ ਤੋਂ ਹੋਈ। ਮਾਰਚ 22, 2020 (7 ਵਜੇ ਸਵੇਰੇ) ਤੱਕ ਦੇ ਤਾਜ਼…

ਕਰੋਨਾ ਵਾਇਰਸ ਨੂੰ ਜੜ੍ਹ ਤੋਂ ਖਤਮ ਕਰਨ ਦੇ ਲਈ ਕੇਂਦਰ ਸਰਕਾਰਾਂ ਅਤੇ ਡਾਕਟਰਾਂ ਦੇ ਵਿਚਾਰਾਂ ਵੱਲ ਧਿਆਨ ਦਿਓ । ਮਹੰਤ ਗੁਰਮੀਤ ਸਿੰਘ ਠੀਕਰੀਵਾਲ

ਮਹਿਲ ਕਲਾਂ/ਬਰਨਾਲਾ/ਮੋਗਾ, ਮਾਰਚ 2020-(ਗੁਰਸੇਵਕ ਸਿੰਘ ਸੋਹੀ)-   ਮਹੰਤ ਗੁਰਮੀਤ ਸਿੰਘ ਠੀਕਰੀਵਾਲ ਨੇ ਕਿ ਜੇ ਤੁਸੀਂ ਤੰਦਰੁਸਤ ਰਹਿਣਾ ਚਾਹੁੰਦੇ ਹੋ ਤਾ ਗੰਭੀਰ ਬਣੋ ਆਪਣੀ ਸਰਕਾਰ ਦੇ ਹਰ ਆਦੇਸ਼ ਦਾ ਗੰਭੀਰਤਾ ਨਾਲ ਪਾਲਣ ਕਰਨਾ ਹੈ। …

ਪੰਜਾਬ ਵਿੱਚ ਪੱਕੇ ਖਾਲ਼ਾਂ ਦਾ ਨਵਾਂ ਮਾਡਲ ਵਿਕਸਤ ਕੀਤਾ ਜਾਵੇਗਾ-ਸੁਖਬਿੰਦਰ ਸਿੰਘ ਸਰਕਾਰੀਆ

ਕੋਟਲਾ ਪ੍ਰੋਜੈਕਟ ਤਹਿਤ 477 ਕਰੋੜ ਰੁਪਏ ਦੀ ਲਾਗਤ ਨਾਲ 4 ਜ਼ਿਲਿਆਂ ਵਿੱਚ ਕੰਕਰੀਟ ਨਾਲ ਪੱਕੇ ਕੀਤੇ ਜਾਣਗੇ ਸਿੰਚਾਈ ਵਾਲੇ ਖਾਲ਼ੇ ਲੁਧਿਆਣਾ,ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-   ਪੰਜਾ…

ਪਿੰਡ ਗਹਿਲ ਵਿਖੇ ਕਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ ।

ਮਹਿਲ ਕਲਾਂ/ ਬਰਨਾਲਾ,ਮਾਰਚ 2020- (ਗੁਰਸੇਵਕ ਸਿੰਘ ਸੋਹੀ)- ਸਿਵਲ ਸਰਜਨ ਬਰਨਾਲਾ ਡਾਂ ਗੁਰਿੰਦਰਬੀਰ ਸਿੰਘ ਦੀਆ ਹਦਾਇਤਾਂ ਤੇ ਸੀਨੀਅਰ ਮੈਡੀਕਲ ਅਫਸਰ ਡਾਂ ਜਤਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਪੀ,ਐਚ,ਸੀ ਗਹਿਲ ਦੇ ਮੈਡੀਕਲ ਅਫ਼ਸਰ ਡਾਂ…

ਸਰਪੰਚ ਜਸਵੰਤ ਸਿੰਘ ਜੌਹਲ ਪੰਡੋਰੀ ਮਾਰਕਿਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਅਤੇ ਹਰਵਿੰਦਰ ਕੁਮਾਰ ਜਿੰਦਲ ਬਣੇ ਵਾਇਸ ਚੇਅਰਮੈਨ

ਮਹਿਲ ਕਲਾਂ17 ਮਾਰਚ (ਗੁਰਸੇਵਕ ਸਿੰਘ ਸੋਹੀ)  ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਤੇ ਬਾਰ ਚੇਅਰਮੈਨ ਸੂਚੀ ਵਿੱਚ ਮਾਰਕੀਟ ਕਮੇਟੀ ਮਹਿਲ ਕਲਾਂ ਲਈ ਆਲ ਇੰਡੀਆ ਕਾਂਗਰਸ ਦੀ ਮੈਂਬਰ ਤੇ ਸਾਬਕਾ ਵਿਧਾਇਕ ਬੀ…

ਧਾਰਮਿਕ ਸੰਸਥਾਵਾਂ ਦੇ ਮੁਖੀ ਵੱਡੇ ਇਕੱਠਾਂ ਤੋਂ ਗੁਰੇਜ਼ ਕਰਨ: ਕੈਪਟਨ

ਚੰਡੀਗੜ੍ਹ, ਮਾਰਚ 2020 ( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )  ਸੂਬਾ ਸਰਕਾਰ ਵੱਲੋਂ ਕਰੋਨਾਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਸਬੰਧੀ ਭਲਕ ਤੋਂ ਵਿੱਢੀ ਜਾ ਰਹੀ ਜਾਗਰੂਕਤਾ …

ਹਰਸਿਮਰਤ ਅਤੇ ਕੈਪਟਨ ’ਚ ਮੁੜ ਖੜਕੀ

ਚੰਡੀਗੜ੍ਹ, ਮਾਰਚ 2020 ( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )  ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਜ਼ਿਲ੍ਹੇ ਦੇ ਲ…

23 ਮਾਰਚ ਨੂੰ ਕੁੱਬੇ ਦੀ ਧਰਤੀ ਤੇ ਪੈਣਗੀਆਂ ਕਬੱਡੀਆਂ - ਗੁਰੀ ਕੈਨੇਡਾ 24 ਮਾਰਚ ਨੂੰ ਲੱਗੇਗਾ ਲਾਭ ਹੀਰੇ ਦਾ ਖੁੱਲ੍ਹਾ ਅਖਾੜਾ

24  ਮਾਰਚ ਨੂੰ ਲੱਗੇਗਾ ਲਾਭ ਹੀਰੇ ਦਾ ਖੁੱਲ੍ਹਾ ਅਖਾੜਾ ਮਹਿਲ ਕਲਾਂ /ਬਰਨਾਲਾ, ਮਾਰਚ 2020 -(ਗੁਰਸੇਵਕ ਸਿੰਘ ਸੋਹੀ)- ਯੁਵਕ ਸੇਵਾਵਾਂ ਕਲੱਬ ਪਿੰਡ ਕੁੱਬੇ ਅਤੇ ਪਿੰਡ ਬੁੱਗਰ (ਬਰਨਾਲਾ) ਵੱਲੋਂ ਤੀਸਰਾ ਸ਼ਾਨਦਾਰ ਕਬੱਡੀ ਟੂਰਨਾਮੈਂਟ …

ਪੰਜਾਬ 'ਚ ਮੈਰਿਜ ਪੈਲੇਸਾਂ 'ਚ 50 ਵਿਅਕਤੀਆਂ ਤੋਂ ਵੱਧ ਦੇ ਇਕੱਠ 'ਤੇ ਪਾਬੰਦੀ, ਕਿਸਾਨ ਮੰਡੀਆਂ, ਸ਼ਾਪਿੰਗ ਮਾਲਜ਼ ਅਤੇ ਅਜਾਇਬ ਘਰਾਂ ਨੂੰ ਬੰਦ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-   ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੰਤਰੀ ਸਮੂਹ ਨੇ ਅੱਜ ਜਨਤਕ ਇਕੱਠ ਨੂੰ ਰੋ…

ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਈ

ਅੰਮਿ੍ਤਸਰ, ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )- -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਵਰਗਵਾਸੀ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸ…

ਸਰਵਜਨ ਸੇਵਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਗੁਰਸੇਵਕ ਸਿੰਘ ਮੱਲਾ ਦੀ ਭਤੀਜੀ ਦਾ ਜਨਮ ਦਿਨ ਮਨੁੱਖਤਾ ਦੀ ਸੇਵਾ ਸੁਸਾਈਟੀ ਹਸਨਪੁਰ ਵਿਖੇ ਮਨਾਇਆ ਗਿਆ

ਲੁਧਿਆਣਾ, ਮਾਰਚ 2020- (ਗੁਰਸੇਵਕ ਸੋਹੀ)- ਸਰਵਜਨ ਸੇਵਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਗੁਰਸੇਵਕ  ਸਿੰਘ ਮੱਲਾ ਦੀ ਭਤੀਜੀ ਸਰਗੁਨਪ੍ਰੀਤ ਮੱਲਾ ਦਾ ਜਨਮ ਦਿਨ ਹਸਨਪੁਰ (ਲੁਧਿਆਣਾ) ਵਿਖੇ ਮਨੁੱਖਤਾ ਦੀ ਸੇਵਾ ਸੁਸਾਇਟੀ ਨਾਲ ਸੰਸਥਾ ਵਿੱਚ ਰਹਿ…

ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਵੱਲੋਂ ਸੁਖਪਾਲ ਸਿੰਘ ਸਿੱਧੂ ਦਾ ਗੀਤ  "ਸਰਕਾਰੀ ਸਕੂਲ" ਰਿਲੀਜ਼ 

ਫਤਹਿਗੜ੍ਹ ਸਾਹਿਬ ,ਮਾਰਚ 2020-(/ਮਨਜਿੰਦਰ ਗਿੱਲ )-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਵੱਲੋਂ ਪੰਜਾਬ ਦੇ ਸਕੂਲਾਂ ਦੀ ਕਾਇਆ ਕਲਪ ਬਦਲਣ ਲਈ ਕੀਤੇ ਉਪਰਾਲਿਆਂ ਸਦਕਾ ਪੰਜਾਬ ਦੇ ਸਕੂਲਾਂ ਦੀ ਨੁਹਾਰ…