ਬਰਨਾਲਾ ਪੁਲਿਸ ਵੱਲੋਂ ਲੱਖਾਂ ਦੀ ਗਿਣਤੀ ਵਿੱਚ ਨਸੀਲੀਆਂ ਗੋਲੀਆਂ, ਹਜਾਰਾਂ ਟੀਕੇ ਤੇ ਨਸੀਲੇ ਕੈਪਸੂਲ ਬਰਾਮਦ
ਬਰਨਾਲਾ, ਮਾਰਚ 2020-(ਗੁਰਸੇਵਕ ਸਿੰਘ ਸੋਹੀ)- ਸ੍ਰੀ ਸੰਦੀਪ ਗੋਇਲਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਬਰਨਾਲਾ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮ…