ਵਰਲਡ ਕੈਂਸਰ ਕੇਅਰ ਸੰਸਥਾ ਵੱਲੋਂ ਪਿੰਡ ਵਜੀਦਕੇ ਕਲਾਂ ਵਿਖੇ ਕੈਂਸਰ ਜਾਂਚ ਤੇ ਜਾਗਰੂਕਤਾ ਚੈੱਕਅਪ ਕੈਂਪ ਲਗਾਇਆ
500 ਦੇ ਕਰੀਬ ਮਰੀਜ਼ਾਂ ਦੀ ਜਾਂਚ ਕਰਕੇ ਮੁਫਤ ਦਵਾਈਆਂ ਤੇ ਟੈਸਟ ਕੀਤੇ ਮਹਿਲ ਕਲਾਂ /ਬਰਨਾਲਾ, ਫ਼ਰਵਰੀ 2020-(ਗੁਰਸੇਵਕ ਸੋਹੀ)- ਪਿੰਡ ਵਜੀਦਕੇ ਕਲਾਂ ਵਿਖੇ ਸਹੀਦ ਰਹਿਮਤ ਅਲੀ ਮੈਮੋਰੀਅਲ ਕਲੱਬ ,ਗ੍ਰਾਮ ਪੰਚਾਇਤ , ਨਗਰ ਨਿਵਾਸ…