100 ਤੋਂ ਵੱਧ ਟਰਾਲੀਆਂ ਵਿੱਚ ਲਾਵਾਰਸ ਪਸ਼ੂ ਲੱਦ ਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਣ ਲਈ ਨਿਕਲੇ
ਸਰਕਾਰ ਗਊਸੈੱਸ ਕਿਸਾਨ ਯੂਨੀਅਨ ਨੂੰ ਦੇਵੇ ਤਾਂ ਪਸ਼ੂ ਸੰਭਾਲ ਲਵਾਂਗੇ- ਲੱਖੋਵਾਲ ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਵੱਖ-ਵੱਖ …