ਪੰਜਾਬ

ਗਲਤ ਹਰਕਤਾਂ ਵਾਲੇ ਸਾੲਿੰਸ ਅਧਿਅਾਪਕ ਖ਼ਿਲਾਫ਼ ਸਕੂਲ ਅੱਗੇ ਲੱਗਿਅਾ ਧਰਨਾ(ਵੀਡਿਓ)

ਜਿਲ੍ਹਾ ਸਿੱਖਿਅਾ ਅਫ਼ਸਰ ਤੇ SHO ਦੇ ਭਰੋਸੇ ਮਗਰੋਂ ਧਰਨਾ ਸਮਾਪਤ ਬਰਨਾਲਾ ,ਦਸੰਬਰ 2019-(ਗੁਰਸੇਵਕ ਸਿੰਘ ਸੋਹੀ)-  ਬਰਨਾਲਾ ਜਿਲ੍ਹੇ ਦੇ ਪਿੰਡ ਛੀਨੀਵਾਲ ਖ਼ੁਰਦ ਦੇ ਸਰਕਾਰੀ ਹਾੲੀ ਸਕੂਲ ਦੇ ਸਾੲਿੰਸ ਅਧਿਅਾਪਕ ਹਰਮੀਤ ਸਿੰਘ ਠੀਕਰ…

26 ਵੇਂ ਸਲਾਨਾ ਟੂਰਨਾਮੈਂਟ ਦੀਆਂ ਤਰੀਕਾ ਦਾ ਐਲਾਨ-

 27 ਦਸੰਬਰ ਤੋਂ ਪੈਣਗੀਆਂ ਮਹਿਲ ਕਲਾਂ ਦੀ ਧਰਤੀ ਤੇ  ਕਬੱਡੀਆਂ - ਸੋਨੋ ਕਨੇਡਾ   ਬਰਨਾਲਾ ,ਦਸੰਬਰ 2019- (ਗੁਰਸੇਵਕ ਸਿੰਘ ਸੋਹੀ)-  ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਫੁੱਟਬਾਲ ਅਤੇ ਸਪੋਰਟਸ ਕਲੱਬ (ਰਜਿ:) ਮਹਿਲ ਕਲਾਂ ਸਮੂਹ ਐਨ …

ਗਗਨ ਮਲਕ ਦੇ ਦਿਹਾਂਤ ਨਾਲ ਕਬੱਡੀ ਜਗਤ ਨੂੰ ਪਿਆ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ- ਵੀਡੀਓ

ਜਗਰਾਉਂ/ਲੁਧਿਆਣਾ, ਦਸੰਬਰ  2019-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )-  ਅੰਤਰਰਾਸ਼ਟਰੀ ਕਬੱਡੀ ਿਖ਼ਡਾਰੀ ਗਗਨਦੀਪ ਸਿੰਘ ਧਾਲੀਵਾਲ (ਗਗਨ ਮਲਕ) ਦਾ ਜਨਮ 1992 ਨੂੰ ਪਿਤਾ ਪਿ੍ਤਪਾਲ ਸਿੰਘ ਪ੍ਰਧਾਨ ਦੇ ਘਰ ਅਤੇ ਮਾਤਾ ਸਰਬਜੀਤ ਕੌਰ ਦੀ ਕ…

ਕੇਂਦਰ ਵਲੋਂ ਮੁੱਕਰਨਾ ਮੰਦਭਾਗਾ-ਕਮਲਦੀਪ ਕੌਰ

ਪਟਿਆਲਾ,ਦਸੰਬਰ 2019-(ਜਸਮੇਲ ਗਾਲਿਬ/ਮਨਜਿੰਦਰ ਗਿੱਲ)-  ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕੇਂਦਰ ਵਲੋਂ ਮੁਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅੱਜ ਸੰਸਦ 'ਚ ਆਪਣੇ ਬਿਆਨ ਤੋਂ ਮ…

ਗ੍ਰਹਿ ਮੰਤਰੀ ਦੇ ਬਿਆਨ ਨੇ ਸਿੱਖਾਂ ਨੰੂ ਡਾਹਢੀ ਪੀੜ ਪਹੰੁਚਾਈ-ਸੁਖਬੀਰ

ਚੰਡੀਗੜ੍ਹ,ਦਸੰਬਰ 2019- ( ਇਕਬਾਲ ਸਿੰਘ ਰਸੂਲਪੁਰ/  ਮਨਜਿੰਦਰ ਗਿੱਲ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦਿੱਤੇ ਬਿਆਨ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ …

ਬਲਵੰਤ ਸਿੰਘ ਰਾਜੋਆਣਾ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ-ਅਮਿਤ ਸ਼ਾਹ

ਲੋਕ ਸਭਾ 'ਚ ਕਿਹਾ, 'ਮੀਡੀਆ ਦੀਆਂ ਖ਼ਬਰਾਂ 'ਤੇ ਨਾ ਜਾਓ' ਨਵੀਂ ਦਿੱਲੀ, ਦਸੰਬਰ  2019- ( ਇਕਬਾਲ ਸਿੰਘ ਰਸੂਲਪੁਰ/  ਮਨਜਿੰਦਰ ਗਿੱਲ )- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱ…

ਆਵਰ ਸਪੇਸ ਸਿਨੇਮਾ ਸੰਸਥਾ ਵੱਲੋਂ 7 ਦਸੰਬਰ ਨੂੰ ਪੰਜਾਬੀ ਲੇਖਕ ਪ੍ਰੋ: ਗੁਰਭਜਨ ਸਿੰਘ ਗਿੱਲ ਨੂੰ ਸਨਮਾਨਿਤ ਕੀਤਾ ਜਾਵੇਗਾ

ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਪੰਜਾਬੀ ਲੇਖਕ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੂੰ ਆਵਰ ਸਪੇਸ ਸਿਨੇਮਾ ਸੰਸਥਾ ਵੱਲੋਂ 7 ਦਸੰਬਰ ਨੂੰ ਸਵੇਰੇ 11.3…

ਅੱਜ ਦੇ ਦਿਨ (ਮਿਤੀ 04 ਦਸੰਬਰ, 2019 (੧੯ ਮੱਘਰ)) ਦਾ ਇਤਿਹਾਸ

ਸ਼ਹੀਦੀ ਦਿਵਸ: ਬਾਬਾ ਗੁਰਬਖਸ਼ ਸਿੰਘ ਜੀ ਬਾਬਾ ਗੁਰਬਖਸ਼ ਸਿੰਘ ਜੀ ਰਹਿਤਵਾਨ ਅਤੇ ਸੂਰਬੀਰ ਸਿੰਘ ਸਨ । ਆਪ ਜੀ ਖੇਮਕਰਨ ਦੇ ਨੇੜੇ ਪਿੰਡ ਲੀਲ੍ਹ ਦੇ ਰਹਿਣ ਵਾਲੇ ਸਨ। ਆਪ ਜੀ ਨੇ ਭਾਈ ਮਨੀ ਸਿੰਘ ਜੀ ਦੇ ਪਾਸੋਂ ਅੰਮ੍ਰਿਤ ਛਕਿਆ ਸੀ । ਆਪ …

ਲੋਕਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ

ਅਨਸੂਚਿਤ ਜਾਤੀ ਅਤੇ ਲੋੜਵੰਦ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਲਈ ਵਿਆਪਕ ਨੀਤੀ ਤਿਆਰ ਕਰਨ ਦੀ ਮੰਗ ਰਾਏਕੋਟ/ਸ੍ਰੀ ਫਤਿਹਗੜ੍ਹ ਸਾਹਿਬ/ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਲੋਕਸਭਾ ਹਲਕਾ ਸ੍ਰੀ ਫਤਿ…

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਤੇ ਗੁਰਮਤਿ ਸਮਾਗਮ 8 ਦਸੰਬਰ ਨੂੰ - ਸੰਤ ਬਾਬਾ ਸੂਬਾ ਸਿੰਘ

ਬਰਨਾਲਾ, ਦਸੰਬਰ 2019-(ਗੁਰਸੇਵਕ ਸੋਹੀ)-   ਪਿੰਡ ਨਰੈਣਗੜ੍ਹ ਸੋਹੀਆ, ਦੀਵਾਨੇ,ਛੀਨੀਵਾਲ ਖੁਰਦ, ਗਹਿਲਾ ਇਨ੍ਹਾਂ ਚੌਹਾਂ ਨਗਰਾਂ ਦੇ ਵਿੱਚਕਾਰ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਗੁਰਮਤਿ ਸੰਗੀਤ ਵਿਦਿਆਲਾ, ਨੇਤਰਹੀ…

ਸੁਵਾਮੀ ਜਮੀਤ ਸਿੰਘ ਜੀ ਲੋਪੋਂ ਵਾਲਿਆਂ ਦੀ ਸਲਾਨਾ ਬਰਸੀ ਦੀਆਂ ਤਿਆਰੀਆਂ ਜੋਰਾਂ ਤੇ - ਸੁਵਾਮੀ ਜਗਰਾਜ ਸਿੰਘ ਜੀ

ਬੱਧਣੀ ਕਲਾਂ,ਦਸੰਬਰ 2019-( ਗੁਰਸੇਵਕ ਸੋਹੀ)-  ਸੁਵਾਮੀ ਜਮੀਤ ਸਿੰਘ ਜੀ ਲੋਪੋ ਵਾਲਿਆ ਦੀ ਬਰਸੀ 13 ਦਸੰਬਰ ਨੂੰ ਧੂਮਧਾਮ ਨਾਲ ਮਨਾਈ ਜਾਵੇਗੀ । ਸਵਾਮੀ ਮਹਿੰਦਰ ਸਿੰਘ ਭਗਤ ਜੀ ਦੇ ਅਸ਼ੀਰਵਾਦ ਸਦਕਾ ਗੱਦੀ ਨਸ਼ੀਨ ਸੁਵਾਮੀ ਜਗਰਾਜ ਸਿੰਘ …

ਜੋਨ ਮਸੀਹ ਬਣਕੇ ਆਇਆ ਸਜਾਦ ਮਸੀਹ ਲਈ ਲਈ ਰੱਬ ਦਾ ਰੂਪ।

ਬਰਨਾਲਾ,ਦਸੰਬਰ 2019- (ਗੁਰਸੇਵਕ ਸੋਹੀ) - ਭਦੌੜ ਵਿੱਚ ਇੱਕ ਜੋਨ ਮਸੀ ਟੈਰਾ ਵਾਲਾ ਰਹਿੰਦਾ ਹੈ ਕਿ ਉਸ ਨੇ ਸਜਾਦ ਮਸੀਹ ਜੋ ਕਿ ਸਮਾਜ ਸੇਵੀ ਆਗੂ ਨੂੰ ਮੌਤ ਦੇ ਮੂੰਹ ਵਿਚੋਂ ਬਚਾ ਲਿਆ । ਸਜਾਦ ਮਸੀਹ ਤੇ ਮਾੜਾ ਸਮਾਂ ਆਇਆ ਉਸ ਨੂੰ ਅਧਰ…

ਵਿਸ਼ਵ ਏਡਜ਼ ਦਿਵਸ –  1ਦਸੰਬਰ 2019-ਗੋਬਿੰਦਰ ਸਿੰਘ ‘ਬਰੜ੍ਹਵਾਲ’

  ਸੰਗਰੂਰ ਦੇ ਲਾਗਲੇ ਪਿੰਡ ਬਡਰੁੱਖਾਂ ਦੀ ਪਿਛਲੇ ਦਿਨੀਂ ਅਖ਼ਬਾਰਾਂ ਵਿੱਚ 16 ਨੌਜਵਾਨਾਂ ਦੇ ਐੱਚ.ਆਈ.ਵੀ. ਰੀਐਕਟਿਵ ਸੰਬੰਧੀ ਛਪੀ ਖ਼ਬਰ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਜਿਸਦਾ ਮੁੱਖ ਕਾਰਨ ਨਸ਼ੇ ਦੇ ਟੀਕਿਆਂ ਲਈ ਸਾਂਝੀਆਂ ਸੂਈਆਂ…

ਪਰਿਵਾਰਕ ਸਾਂਝਾਂ ਅਤੇ ਰਿਸ਼ਤਿਆਂ ਦੀ ਅਹਿਮੀਅਤ ਨੂੰ ਪਰਦੇ ਤੇ ਪੇਸ਼ ਕਰੇਗੀ ਫ਼ਿਲਮ 'ਤੂੰ ਮੇਰਾ ਕੀ ਲੱਗਦਾ'

ਚੰਡੀਗੜ੍ਹ,ਦਸੰਬਰ 2019- (ਹਰਜਿੰਦਰ ਸਿੰਘ/ ਮਨਜਿੰਦਰ ਗਿੱਲ )- ਹਰਜੀਤ ਹਰਮਨ ਪੰਜਾਬੀ ਅਤੇ ਪੰਜਾਬੀਅਤ ਦਾ ਮਾਣ ਵਧਾਉਣ ਵਾਲਾ ਸੱਭਿਆਚਾਰਿਕ ਫਨਕਾਰ ਹੈ।ਆਪਣੇ ਨਾਮ ਵਰਗੀ ਹੀ ਹਰਮਨ ਪਿਆਰੀ ਆਵਾਜ ਵਿੱਚ ਗਾਏ ਜਾਦੇਂ ਉਸ ਦੇ ਉਸਦੇ ਗੀਤ ਸੱ…

ਮਿਤੀ 1 ਦਸੰਬਰ, 2019 (੧੬ ਮੱਘਰ) ਨੂੰ ਇਤਿਹਾਸਿਕ ਦਿਹਾੜਾ 

ਸ਼ਹੀਦੀ ਪੁਰਬ : ਸ੍ਰੀ ਗੁਰੂ ਤੇਗ ਬਹਾਦਰ ਜੀ  ਨੋਟ: ਉਪਰੋਕਤ ਮਿਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਨਾਨਕਸ਼ਾਹੀ ਕੈਲੰਡਰ ਮੁਤਾਬਕ ਲਈ ਗਈ ਹੈ। ਪਰ, ਇਸ ਕੈਲੰਡਰ ਦੀਆਂ ਬਹੁਤ ਸਾਰੀਆਂ ਮਿਤੀਆਂ ਇਤਿਹਾਸਿਕ ਹਵਾਲਿਆ…

1 ਦਸੰਬਰ 2019 - ਐਤਵਾਰ ਦੇ ਅਖਬਾਰਾਂ ਦੀਆਂ ਸੁਰਖੀਆਂ- Video

ਜਗਰਾਓਂ/ਲੁਧਿਆਣਾ, ਦਸੰਬਰ 2019- ਅੱਜ ਦੇ ਅਖ਼ਬਾਰਾਂ ਦੀਆਂ ਸੁਰਖੀਆਂ ਪ੍ਰੋਗਰਾਮ ਲੈਕੇ ਜਰਨਲਿਸਟ ਇਕਬਾਲ ਸਿੰਘ ਰਸੂਲਪੁਰ ਅਤੇ ਡਾ ਬਲਦੇਵ ਸਿੰਘ ਚਲੰਤ ਮਾਮਲਿਆਂ ਦੇ ਮਾਹਰ ਸਾਬਕਾ ਡਾਰਿਕਟਰ ਸਿਖਿਆ ਵਿਭਾਗ ਪੰਜਾਬ ਸਰਕਾਰ ਹਾਜਰ ਹਨ …

ਅੱਜ ਦੇ ਦਿਨ (ਮਿਤੀ 29 ਨਵੰਬਰ, 2019) ਦਾ ਇਤਿਹਾਸ 

ਗੁਰਗੱਦੀ ਦਿਵਸ : ਸ੍ਰੀ ਗੁਰੂ ਗੋਬਿੰਦ ਸਿੰਘ ਜੀ  ਨੋਟ: ਉਪਰੋਕਤ ਮਿਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਨਾਨਕਸ਼ਾਹੀ ਕੈਲੰਡਰ ਮੁਤਾਬਕ ਲਈ ਗਈ ਹੈ। ਪਰ, ਇਸ ਕੈਲੰਡਰ ਦੀਆਂ ਬਹੁਤ ਸਾਰੀਆਂ ਮਿਤੀਆਂ ਇਤਿਹਾਸਿਕ ਹਵ…

ਸਿੱਖ ਕੌਮ ਨੂੰ ਇਕ ਪਲੇਟਫਾਰਮ 'ਤੇ ਇਕੱਠਾ ਕਰਨ ਦਾ ਯਤਨ ਕਰਾਂਗੇ-ਭਾਈ ਲੌਗੋਵਾਲ

11 ਮੈਂਬਰੀ ਅੰਤਿ੍ੰਗ ਕਮੇਟੀ ਮੈਂਬਰਾਂ ਨਾਵਾਂ ਦਾ ਵੀ ਐਲਾਨ ਡਾ: ਦਲਜੀਤ ਸਿੰਘ ਚੀਮਾ, ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਵਲੋਂ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ ਅੰਮ੍ਰਿਤਸਰ,ਨਵੰਬਰ  2019- ( ਇ…

ਕੈਬਨਿਟ ਮੰਤਰੀ ਆਸ਼ੂ ਵੱਲੋਂ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਅਤੇ ਟ੍ਰੈਫਿਕ ਵਿਵਸਥਾ ਸੰਬੰਧੀ ਐੱਨ. ਐੱਚ. ਏ. ਆਈ. ਚੇਅਰਮੈਨ ਨਾਲ ਮੁਲਾਕਾਤ

ਚੇਅਰਮੈਨ ਵੱਲੋਂ ਉੱਚ ਪੱਧਰੀ ਟੀਮ ਜਾਇਜ਼ਾ ਲੈਣ ਲਈ ਲੁਧਿਆਣਾ ਭੇਜਣ ਦਾ ਭਰੋਸਾ ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ…

ਸ਼ੋ੍ਰਮਣੀ ਕਮੇਟੀ ਆਪਣਾ ਫਰਜ਼ ਨਿਭਾਉਣ ਵਿਚ ਅਸਫ਼ਲ ਰਹੀ ਹੈ-ਭੌਰ

ਭੌਰ ਤੇ ਬੈਂਸ ਸਮੇਤ ਕੁਝ ਮੈਂਬਰਾਂ ਵਲੋਂ ਵਿਰੋਧ ਅੰਮ੍ਰਿਤਸਰ,ਨਵੰਬਰ  2019- ( ਇਕਬਾਲ ਸਿੰਘ ਰਸੂਲਪੁਰ/  ਮਨਜਿੰਦਰ ਗਿੱਲ )- ਜਿਉਂ ਹੀ ਨਵੇਂ ਪ੍ਰਧਾਨ ਦਾ ਨਾਂਅ ਪੇਸ਼ ਕਰਨ ਲਈ ਬੀਬੀ ਜਗੀਰ ਕੌਰ ਖੜੇ੍ਹ ਹੋਏ ਤਾਂ ਵਿਰੋਧੀ ਧਿਰ ਨਾ…