ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ
ਅੰਮ੍ਰਿਤਸਰ, ਸਤੰਬਰ 2019-(ਇਕਬਾਲ ਸਿੰਘ ਰਸੂਲਪੁਰ )- ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ…